ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Israel-Hamas war: ਇਜ਼ਰਾਈਲ-ਹਮਾਸ ਜੰਗਬੰਦੀ ਨੂੰ ਲੈ ਕੇ ਕਤਰ ਦਾ ਵੱਡਾ ਐਲਾਨ, ਦੋ ਦਿਨ ਦੀ ਵਧਾਈ ਮਿਆਦ
Israel-Hamas war: ਇਜ਼ਰਾਈਲ ਅਤੇ ਹਮਾਸ ਵਿਚਾਲੇ ਚਾਰ ਦਿਨਾਂ ਦੀ ਜੰਗਬੰਦੀ ਖਤਮ ਹੋਣ ਦੇ ਨੇੜੇ ਹੈ। ਇਸ ਦੌਰਾਨ ਕਤਰ ਦੇ ਵਿਦੇਸ਼ ਮੰਤਰਾਲੇ ਨੇ ਵੱਡਾ ਐਲਾਨ ਕੀਤਾ ਹੈ ਕਿ ਇਸ ਜੰਗਬੰਦੀ ਨੂੰ ਦੋ ਦਿਨਾਂ ਲਈ ਵਧਾ ਦਿੱਤਾ ਗਿਆ ਹੈ।
Hamas
Israel-Hamas War: ਇਜ਼ਰਾਈਲ ਅਤੇ ਹਮਾਸ ਵਿਚਾਲੇ ਚਾਰ ਦਿਨਾਂ ਦੀ ਜੰਗਬੰਦੀ ਖਤਮ ਹੋਣ ਦੇ ਨੇੜੇ ਹੈ। ਇਸ ਦੌਰਾਨ ਕਤਰ ਦੇ ਵਿਦੇਸ਼ ਮੰਤਰਾਲੇ ਨੇ ਵੱਡਾ ਐਲਾਨ ਕੀਤਾ ਹੈ ਕਿ ਇਸ ਜੰਗਬੰਦੀ ਨੂੰ ਦੋ ਦਿਨਾਂ ਲਈ ਵਧਾ ਦਿੱਤਾ ਗਿਆ ਹੈ।
ਕਤਰ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਲਿਖਿਆ ਕਿ ਗਾਜ਼ਾ ਪੱਟੀ 'ਤੇ ਮਾਨਵਤਾਵਾਦੀ ਜੰਗਬੰਦੀ ਨੂੰ ਵਧਾਉਣ ਲਈ ਇਕ ਸਮਝੌਤਾ ਹੋ ਗਿਆ ਹੈ। ਹੁਣ ਇਸ ਨੂੰ ਦੋ ਦਿਨ ਲਈ ਵਧਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ: Israel-Hamas War: ਇਜ਼ਰਾਈਲ ਪਹੁੰਚੇ ਟੇਸਲਾ ਦੇ ਮਾਲਕ ਐਲਨ ਮਸਕ, PM ਨੇਤਨਯਾਹੂ ਨਾਲ ਕੀਤੀ ਮੁਲਾਕਾਤ ਅਤੇ ਕਿਹਾ- ਕੱਟੜਵਾਦ ਨੂੰ...
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਵਿਸ਼ਵ
ਵਿਸ਼ਵ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)