Israel-Hamas War: ਇਜ਼ਰਾਈਲ ਅਤੇ ਹਮਾਸ ਵਿਚਾਲੇ ਚਾਰ ਦਿਨਾਂ ਦੀ ਜੰਗਬੰਦੀ ਖਤਮ ਹੋਣ ਦੇ ਨੇੜੇ ਹੈ। ਇਸ ਦੌਰਾਨ ਕਤਰ ਦੇ ਵਿਦੇਸ਼ ਮੰਤਰਾਲੇ ਨੇ ਵੱਡਾ ਐਲਾਨ ਕੀਤਾ ਹੈ ਕਿ ਇਸ ਜੰਗਬੰਦੀ ਨੂੰ ਦੋ ਦਿਨਾਂ ਲਈ ਵਧਾ ਦਿੱਤਾ ਗਿਆ ਹੈ।


ਕਤਰ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਲਿਖਿਆ ਕਿ ਗਾਜ਼ਾ ਪੱਟੀ 'ਤੇ ਮਾਨਵਤਾਵਾਦੀ ਜੰਗਬੰਦੀ ਨੂੰ ਵਧਾਉਣ ਲਈ ਇਕ ਸਮਝੌਤਾ ਹੋ ਗਿਆ ਹੈ। ਹੁਣ ਇਸ ਨੂੰ ਦੋ ਦਿਨ ਲਈ ਵਧਾਇਆ ਜਾ ਰਿਹਾ ਹੈ।


ਇਹ ਵੀ ਪੜ੍ਹੋ: Israel-Hamas War: ਇਜ਼ਰਾਈਲ ਪਹੁੰਚੇ ਟੇਸਲਾ ਦੇ ਮਾਲਕ ਐਲਨ ਮਸਕ, PM ਨੇਤਨਯਾਹੂ ਨਾਲ ਕੀਤੀ ਮੁਲਾਕਾਤ ਅਤੇ ਕਿਹਾ- ਕੱਟੜਵਾਦ ਨੂੰ...