ਪੜਚੋਲ ਕਰੋ

ਸਾਊਦੀ ਅਰਬ ਵੱਲੋਂ ਕਤਰ ਨੂੰ 'ਟਾਪੂ' 'ਚ ਬਦਲਣ ਦੀ ਤਿਆਰੀ

  ਰਿਆਦ: ਖਾੜੀ ਦੇਸ਼ਾਂ ਵਿਚਾਲੇ ਚੱਲ ਰਹੇ ਸਿਆਸੀ ਵਿਵਾਦ ਦੇ ਚੱਲਦਿਆਂ ਸਾਊਦੀ ਅਰਬ ਦੇ ਅਧਿਕਾਰੀ ਨੇ ਇਸ਼ਾਰਾ ਦਿੱਤਾ ਹੈ ਕਿ ਦੇਸ਼ ਇੱਕ ਅਜਿਹੀ ਨਹਿਰ ਦੀ ਖੁਦਾਈ ਕਰ ਰਿਹਾ ਹੈ ਜੋ ਗੁਆਂਢੀ ਦੇਸ਼ ਕਤਰ ਨੂੰ ਇੱਕ ਟਾਪੂ ਵਿੱਚ ਤਬਦੀਲ ਕਰ ਦਏਗੀ। ਸਾਊਦੀ ਅਰਬ ਦੇ ਪ੍ਰਿੰਸ ਮੋਹੰਮਦ ਬਿਨ ਸਲਮਾਨ ਦੇ ਸੀਨੀਅਰ ਸਲਾਹਕਾਰ ਸਊਦ ਅਲ ਕਹਤਾਨੀ ਨੇ ਦੱਸਿਆ ਕਿ ਉਹ ਸਲਵਾ ਟਾਪੂ ਯੋਜਨਾ ਦੇ ਲਾਗੂ ਹੋਣ ਦੀ ਜਾਣਕਾਰੀ ਦੇ ਬੇਸਬਰੀ ਨਾਲ ਉਡੀਕ ਕਰ ਰਹੇ ਹਨ ਜੋ ਇਸ ਖੇਤਰ ਦੀ ਭੂਗੋਲਕ ਸਥਿਤੀ ਬਦਲ ਦੇਵੇਗਾ। ਦੱਸਿਆ ਜਾਂਦਾ ਹੈ ਕਿ ਇਸ ਯੋਜਨਾ ਦੇ ਲਾਗੂ ਹੋਣ ਦੇ ਬਾਅਦ ਸਾਊਦੀ ਅਰਬ ਤੋਂ ਕਤਰ ਬਿਲਕੁਲ ਵੱਖਰਾ ਹੋ ਜਾਏਗਾ। ਪਿਛਲੇ 14 ਮਹੀਨਿਆਂ ਤੋਂ ਸਾਊਦੀ ਅਰਬ ਤੇ ਕਤਰ ਵਿਚਾਲੇ ਤਣਾਓ ਦੀ ਸਥਿਤੀ ਬਣੀ ਹੋਈ ਹੈ ਜਿਸ ਵਿੱਚ ਇਹ ਯੋਜਨਾ ਵਿਵਾਦ ਦਾ ਨਵਾਂ ਕਾਰਨ ਬਣੇਗੀ।
  ਸਾਊਦੀ ਅਦਬ-ਕਤਰ ਵਿਵਾਦ
ਸਾਊਦੀ ਅਰਬ, ਸੰਯੁਕਤ ਅਰਬ ਅਮੀਰਾਤ, ਬਹਰੀਨ ਤੇ ਮਿਸਰ ਨੇ ਕਤਰ ’ਤੇ ਅੱਤਵਾਦ ਪੱਖੀ ਹੋਣ ਤੇ ਈਰਾਨ ਦੇ ਬੇਹੱਦ ਕਰੀਬ ਹੋਣ ਦਾ ਇਲਜ਼ਾਮ ਲਾਇਆ। ਜੂਨ, 2017 ਵਿੱਚ ਸਾਊਦੀ ਅਰਬ ਨੇ ਕਤਰ ਨਾਲ ਕੁਟਨੀਤਕ ਤੇ ਕਾਰੋਬਾਰੀ ਸਬੰਧ ਖ਼ਤਮ ਕਰ ਦਿੱਤੇ ਸੀ। ਕਤਰ ਇਸ ਇਲਜ਼ਾਮ ਤੋਂ ਹਮੇਸ਼ਾ ਇਨਕਾਰ ਕਰਦਾ ਰਿਹਾ ਹੈ। ਇਸੇ ਸਾਲ ਅਪ੍ਰੈਲ ਵਿੱਚ ਸਰਕਾਰ ਸਮਰਥਿਤ ਸਬਕ ਸਮਾਚਾਰ ਵੈਬਸਾਈਟ ਦੀ ਰਿਪੋਰਟ ਆਈ ਸੀ, ਜਿਸ ਵਿੱਚ ਦੱਸਿਆ ਗਿਆ ਸੀ ਕਿ ਸਰਕਾਰ 60 ਕਿਲੋਮੀਟਰ ਲੰਮੀ ਤੇ 200 ਮੀਟਰ ਚੌੜੀ ਨਹਿਰ ਬਣਾਉਣ ਦੀ ਯੋਜਨਾ ਬਣਾ ਰਹੀ ਹੈ ਜੋ ਕਤਰ ਦੇ ਨਾਲ ਦੇਸ਼ ਦੀ ਹੱਦ ਤਕ ਹੋਏਗੀ। ਇਸ ਯੋਜਨਾ ਸਬੰਧੀ ਸਾਊਦੀ ਅਰਬ ਦੇ ਅਧਿਕਾਰੀਆਂ ਅਜੇ ਕੋਈ ਟਿੱਪਣੀ ਨਹੀਂ ਕੀਤੀ ਤੇ ਨਾ ਹੀ ਕਤਰ ਵੱਲੋਂ ਅਜੇ ਇਸ ਸਬੰਧੀ ਕੋਈ ਪ੍ਰਤੀਕਿਰਿਆ ਆਈ ਹੈ।

ਟਾਪ ਹੈਡਲਾਈਨ

ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
Embed widget