ਪੜਚੋਲ ਕਰੋ

ਪਾਕਿਸਤਾਨ 'ਚ ਸੈਂਕੜੇ ਵਿਦਿਆਰਥੀਆਂ ਨੂੰ ਇਹ ਹਿੰਦੂ ਤਿਉਹਾਰ ਮਨਾਉਣਾ ਪੈ ਗਿਆ ਭਾਰੀ, ਸਰਕਾਰੀ ਯੂਨੀਵਰਸਿਟੀ ਨੇ ਸੁਣਾਇਆ ਫੈਸਲਾ

Islamabad students are celebrating Holi  :ਕਿਸਤਾਨ ਦੀ ਇੱਕ ਸਰਕਾਰੀ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਨੂੰ ਹਿੰਦੂ ਧਰਮ ਦੇ ਇੱਕ ਤਿਉਹਾਰ ਮਨਾਉਣ 'ਤੇ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ।

Pakistan News: ਪਾਕਿਸਤਾਨ ਵਿੱਚ ਘੱਟ ਗਿਣਤੀ ਭਾਈਚਾਰੇ ਨਾਲ ਤਸ਼ੱਦਦ ਦੀਆਂ ਕਈ ਘਟਨਾਵਾਂ ਸਾਹਮਣੇ ਆਉਂਦੀਆਂ ਹਨ। ਇਸੇ ਤਹਿਤ ਪਾਕਿਸਤਾਨ ਦੀ ਇੱਕ ਸਰਕਾਰੀ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਨੂੰ ਹਿੰਦੂ ਧਰਮ ਦੇ ਇੱਕ ਤਿਉਹਾਰ ਮਨਾਉਣ 'ਤੇ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਇਹ ਘਟਨਾ ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਵਿੱਚ ਸਥਿਤ ਸਰਕਾਰੀ ਕਾਇਦ ਏ ਆਜ਼ਮ ਯੂਨੀਵਰਸਿਟੀ ਵਿੱਚ ਵਾਪਰੀ ਹੈ।

ਦਰਅਸਲ ਕਾਇਦ ਏ ਆਜ਼ਮ ਯੂਨੀਵਰਸਿਟੀ ਦੇ ਕੈਂਪਸ ਵਿੱਚ ਵਿਦਿਆਰਥੀਆਂ ਨੂੰ ਹੋਲੀ ਖੇਡਣਾ ਮਹਿੰਗਾ ਪੈ ਗਿਆ ਹੈ। ਇਸ ਤਹਿਤ ਕਾਇਦ ਏ ਆਜ਼ਮ ਯੂਨੀਵਰਸਿਟੀ ਨੇ ਕੈਂਪਸ ਵਿੱਚ ਹੋਲੀ ਮਨਾਉਣ 'ਤੇ ਅਨੁਸ਼ਾਸਨ ਭੰਗ ਕਰਨ ਦਾ ਨੋਟਿਸ ਜਾਰੀ ਕਰ ਦਿੱਤਾ ਹੈ। ਇਨ੍ਹਾਂ ਵਿਦਿਆਰਥੀਆਂ ਨੇ 12 ਜੂਨ ਨੂੰ ਕੈਂਪਸ ਅੰਦਰ ਖੋਲੀ ਖੇਡੀ ਸੀ। ਇਹ ਸਮਾਗਮ ਕਾਇਦ ਏ ਆਜ਼ਮ ਯੂਨੀਵਰਸਿਟੀ ਦੀ ਮਹਿਰਾਨ ਵਿਦਿਆਰਥੀ ਕੌਂਸਲ ਵੱਲੋਂ ਕਰਵਾਇਆ ਗਿਆ ਸੀ ਜੋ ਯੂਨੀਵਰਸਿਟੀ ਦਾ ਇੱਕ ਗੈਰ ਸਿਆਸੀ ਸਭਿਆਚਾਰਕ ਸੰਗਠਨ ਹੈ। 

ਕਾਇਦ ਏ ਆਜ਼ਮ ਯੂਨੀਵਰਸਿਟੀ ਕੈਂਪਸ ਵਿੱਚ ਹੋਲੀ ਮਨਾਉਂਦਿਆਂ ਸੈਂਕੜੇ ਦੀ ਗਿਣਤੀ ਵਿੱਚ ਵਿਦਿਆਰਥੀ ਦੇਖੇ ਜਾ ਸਕਦੇ ਹਨ। ਇਨ੍ਹਾਂ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ਪੇਜਾਂ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਸੋਸ਼ਲ ਮੀਡੀਆ ਪੇਜ਼ਾਂ ਦੇ ਕੈਪਸ਼ਨ ਵਿੱਚ ਇਹ ਲਿਖਿਆ ਹੈ ਕਿ ਤੁਸੀਂ ਜੋ ਪਾਕਿਸਤਾਨ ਟੀਵੀ ਚੈਨਲਾਂ 'ਤੇ ਦੇਖਦੇ ਹੋ ਹਕੀਕਤ ਵਿੱਚ ਇਸ ਤਰ੍ਹਾਂ ਦਾ ਨਹੀਂ ਹੈ। ਪਾਕਿਸਤਾਨ ਦਾ ਸਭ ਤੋਂ ਵੱਡਾ ਹੋਲੀ ਦਾ ਜਸ਼ਨ ਕਾਇਦ ਏ ਆਜ਼ਮ ਯੂਨੀਵਰਸਿਟੀ ਦੇ ਕੈਂਪਸ ਵਿੱਚ।

ਦਰਅਸਲ 18 ਮਈ ਨੂੰ  ਕਾਇਦ ਏ ਆਜ਼ਮ ਯੂਨੀਵਰਸਿਟੀ ਦੇ ਰਜਿਸਟਰਾਰ ਦਫ਼ਤਰ ਨੇ ਇੱਕ ਨੋਟਿਸ ਜਾਰੀ ਕਰਦਿਆਂ ਕਿਹਾ ਸੀ ਕਿ  ਕਾਇਦ ਏ ਆਜ਼ਮ ਯੂਨੀਵਰਸਿਟੀ ਪ੍ਰਸ਼ਾਸਨ ਦੀ ਮਨਜੂਰੀ ਤੋਂ ਬਿਨਾਂ ਕੈਂਪਸ ਵਿੱਚ ਕੋਈ ਵੀ ਤਿਉਹਾਰ ਨਹੀਂ ਮਨਾਇਆ ਜਾ ਸਕਦਾ ਹੈ। ਇਨ੍ਹਾਂ ਅਣ ਅਧਿਕਾਰਤ ਜਸ਼ਨਾ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀ ਨੂੰ ਅਨੁਸ਼ਾਸਨੀ ਕਾਰਵਾਈ ਦਾ ਸਾਹਮਣਾ ਕਰਨਾ ਪੈ ਸਕਦਾ ਹੈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

ਟਾਪ ਹੈਡਲਾਈਨ

Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ
280 ਕਿਮੀ/ਘੰਟਾ ਦੀ ਰਫ਼ਤਾਰ ਨਾਲ ਕਾਰ ਦੌੜਾ ਕੇ ਘਿਰਿਆ ਪੰਜਾਬੀ ਨੌਜਵਾਨ, ਕੈਨੇਡਾ 'ਚ ਕਾਰਵਾਈ ਦੀ ਮੰਗ
280 ਕਿਮੀ/ਘੰਟਾ ਦੀ ਰਫ਼ਤਾਰ ਨਾਲ ਕਾਰ ਦੌੜਾ ਕੇ ਘਿਰਿਆ ਪੰਜਾਬੀ ਨੌਜਵਾਨ, ਕੈਨੇਡਾ 'ਚ ਕਾਰਵਾਈ ਦੀ ਮੰਗ
ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Embed widget