ਪੜਚੋਲ ਕਰੋ

ਬ੍ਰਿਟੇਨ ਦੀ ਮਹਾਰਾਣੀ ਨੂੰ ਸੋਸ਼ਲ ਮੀਡੀਆ ਮੈਨੇਜਰ ਦੀ ਲੋੜ, ਤਨਖ਼ਾਹ 26 ਲੱਖ ਰੁਪਏ

ਨੌਕਰੀ ਲਈ ਇਸ਼ਤਿਹਾਰ https://househousehousehold.tal.net 'ਤੇ ਦਿੱਤਾ ਗਿਆ ਹੈ। ਸਾਲਾਨਾ ਤਨਖਾਹ 30 ਹਜ਼ਾਰ ਪਾਊਂਡ (ਲਗਪਗ 26 ਲੱਖ 58 ਹਜ਼ਾਰ ਰੁਪਏ) ਹੋਵੇਗੀ। ਸੋਮਵਾਰ ਤੋਂ ਸ਼ੁੱਕਰਵਾਰ ਤਕ ਹਫ਼ਤੇ ਵਿੱਚ 37.5 ਘੰਟੇ ਕੰਮ ਕਰਨਾ ਪਏਗਾ। ਸਾਲ ਵਿੱਚ 33 ਦਿਨ ਦੀ ਛੁੱਟੀ ਤੇ ਦਿਨ ਵਿੱਚ ਮੁਫਤ ਖਾਣੇ ਦੀ ਸਹੂਲਤ ਹੋਏਗੀ। ਇਹ ਨੌਕਰੀ ਬਕਿੰਘਮ ਪੈਲੇਸ ਲਈ ਹੋਵੇਗੀ।

ਲੰਦਨ: ਮਹਾਰਾਣੀ ਐਲਿਜ਼ਾਬੈਥ ਦੂਜੀ ਨੂੰ ਸੋਸ਼ਲ ਮੀਡੀਆ ਮੈਨੇਜਰ ਦੀ ਲੋੜ ਹੈ। ਨੌਕਰੀ ਲਈ ਸ਼ਾਹੀ ਪਰਿਵਾਰ ਵੱਲੋਂ ਜੌਬ ਲਿਸਟਿੰਗ ਵੈਬਸਾਈਟ 'ਤੇ ਇਸ਼ਤਿਹਾਰ ਦਿੱਤਾ ਗਿਆ ਹੈ। ਜੌਬ ਲਿਸਟਿੰਗ ਵੈਬਸਾਈਟ ਮੁਤਾਬਕ, 'ਡਿਜ਼ੀਟਲ ਕਮਿਊਨੀਕੇਸ਼ਨ ਅਫਸਰ' ਨੂੰ ਮਹਾਰਾਣੀ ਲਈ ਕੰਮ ਕਰਨਾ ਪਵੇਗਾ। ਉਨ੍ਹਾਂ ਨੂੰ ਮਹਾਰਾਣੀ ਦੀ ਹਾਜ਼ਰੀ ਜਨਤਕ ਤੇ ਵਿਸ਼ਵ ਪੱਧਰ 'ਤੇ ਮੰਚ ਬਣਾਈ ਰੱਖਣ ਦੇ ਨਵੇਂ ਤਰੀਕੇ ਲੱਭਣੇ ਪੈਣਗੇ। ਬਕਿੰਘਮ ਪੈਲੇਸ ਲਈ ਹੋਏਗੀ ਨੌਕਰੀ ਨੌਕਰੀ ਲਈ ਇਸ਼ਤਿਹਾਰ https://househousehousehold.tal.net 'ਤੇ ਦਿੱਤਾ ਗਿਆ ਹੈ। ਸਾਲਾਨਾ ਤਨਖਾਹ 30 ਹਜ਼ਾਰ ਪਾਊਂਡ (ਲਗਪਗ 26 ਲੱਖ 58 ਹਜ਼ਾਰ ਰੁਪਏ) ਹੋਵੇਗੀ। ਸੋਮਵਾਰ ਤੋਂ ਸ਼ੁੱਕਰਵਾਰ ਤਕ ਹਫ਼ਤੇ ਵਿੱਚ 37.5 ਘੰਟੇ ਕੰਮ ਕਰਨਾ ਪਏਗਾ। ਸਾਲ ਵਿੱਚ 33 ਦਿਨ ਦੀ ਛੁੱਟੀ ਤੇ ਦਿਨ ਵਿੱਚ ਮੁਫਤ ਖਾਣੇ ਦੀ ਸਹੂਲਤ ਹੋਏਗੀ। ਇਹ ਨੌਕਰੀ ਬਕਿੰਘਮ ਪੈਲੇਸ ਲਈ ਹੋਵੇਗੀ। ਕੰਮ ਦਾ ਵੇਰਵਾ ਸੋਸ਼ਲ ਮੀਡੀਆ ਮੈਨੇਜਰ ਨੂੰ ਹਰ ਰੋਜ਼ ਡਿਜੀਟਲ ਤੇ ਸੋਸ਼ਲ ਮੀਡੀਆ 'ਤੇ ਖ਼ਬਰਾਂ ਦਾ ਪ੍ਰਬੰਧ ਕਰਨਾ ਹੋਵੇਗਾ। ਇਸ ਦੇ ਨਾਲ ਹੀ ਕੁਝ ਡਿਜੀਟਲ ਪ੍ਰੋਜੈਕਟਸ 'ਤੇ ਵੀ ਕੰਮ ਕਰਨਾ ਪਏਗਾ। ਉਸ ਨੂੰ ਡਿਜੀਟਲ ਮੀਡੀਆ ਮਾਹਰਾਂ ਦੀ ਇੱਕ ਛੋਟੀ ਜਿਹੀ ਟੀਮ ਨਾਲ ਕੰਮ ਕਰਨਾ ਪਵੇਗਾ ਉਹ ਸੋਸ਼ਲ ਮੀਡੀਆ ਤੇ ਡਿਜੀਟਲ ਪਲੇਟਫਾਰਮਾਂ ਲਈ ਕੰਟੈਂਟ ਲਿਖਣਗੇ। ਇਸ ਤੋਂ ਇਲਾਵਾ ਉਨ੍ਹਾਂ ਨੂੰ ਸ਼ਾਹੀ ਪਰਿਵਾਰ ਨਾਲ ਸਬੰਧਤ ਸਾਰੀਆਂ ਗਤੀਵਿਧੀਆਂ 'ਤੇ ਅੱਖ ਰੱਖਣੀ ਪਏਗੀ। ਅੱਜ ਅਰਜ਼ੀ ਭੇਜਣ ਲਈ ਆਖਰੀ ਮਿਤੀ ਹੈ। ਯੋਗਤਾ 
  • ਗ੍ਰੈਜੂਏਸ਼ਨ ਡਿਗਰੀ ਦੇ ਨਾਲ ਨਾਲ ਵੈੱਬਸਾਈਟ ਪ੍ਰਬੰਧਨ ਦਾ ਤਜਰਬਾ
  • ਸੋਸ਼ਲ ਮੀਡੀਆ ਪ੍ਰਬੰਧਨ ਵਿੱਚ ਮੁਹਾਰਤ
  • ਡਿਜ਼ੀਟਲ ਤੇ ਸੋਸ਼ਲ ਮੀਡੀਆ 'ਤੇ ਕੰਟੈਂਟ ਲਿਖਣ ਦਾ ਅਨੁਭਵ
  • ਕੰਟੈਂਟ ਮੈਨੇਜਮੈਂਟ ਸਿਸਟਮ 'ਤੇ ਕੰਮ ਦਾ ਤਜਰਬਾ

ਟਾਪ ਹੈਡਲਾਈਨ

Earthquake: ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
Court On Guns Registration: ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget