ਪੜਚੋਲ ਕਰੋ

ਬਾਬਾ ਨਾਨਕ ਦੇ ਫ਼ਲਸਫ਼ੇ ਦੇ ਕਾਇਲ ਹੋਏ ਰਾਹੁਲ ਗਾਂਧੀ..!

ਨਵੀਂ ਦਿੱਲੀ: ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਉਹ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਤੋਂ ਪ੍ਰਭਾਵਿਤ ਹਨ। ਗਾਂਧੀ ਨੇ ਇਹ ਵਿਚਾਰ ਜਰਮਨੀ ਵਿੱਚ ਪ੍ਰਵਾਸੀ ਭਾਰਤੀਆਂ ਨੂੰ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਦਿੱਤੇ ਸਮਰਥਨ ਦਾ ਧੰਨਵਾਦ ਕਰਦਿਆਂ ਕਹੀ। ਗਾਂਧੀ ਨੇ ਕਿਹਾ ਕਿ ਕਾਂਗਰਸ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ 'ਤੇ ਹੀ ਕੰਮ ਕਰਦੀ ਆਈ ਹੈ। ਉਨ੍ਹਾਂ ਸਿੱਖ ਧਰਮ ਵਿੱਚ ਲੰਗਰ ਦੀ ਵੀ ਸ਼ਲਾਘਾ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਵੀ ਗੁਰੂ ਨਾਨਕ ਦੇਵ ਨਾਲ ਸਬੰਧਤ ਪਾਕਿਸਤਾਨ ਵਿੱਚ ਪੈਂਦੇ ਅਸਥਾਨ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਖੁੱਲ੍ਹਵਾਉਣ ਲਈ ਕ੍ਰੈਡਿਟ ਲੈਣ ਦੀ ਦੌੜ ਮਚੀ ਹੋਈ ਹੈ। ਨਵਜੋਤ ਸਿੱਧੂ ਦੀ ਪਾਕਿਸਤਾਨ ਫੇਰੀ ਤੋਂ ਉੱਠੇ ਵਿਵਾਦ ਤੋਂ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਗੱਲ ਉੱਠੀ ਸੀ ਅਤੇ ਇਸ ਬਾਬਤ ਪੰਜਾਬ ਦੇ ਮੁੱਖ ਮੰਤਰੀ ਨੇ ਵਿਦੇਸ਼ ਮੰਤਰੀ ਨੂੰ ਪੱਤਰ ਵੀ ਲਿਖਿਆ ਹੈ। ਅਜਿਹੇ ਵਿੱਚ ਰਾਹੁਲ ਗਾਂਧੀ ਵੱਲੋਂ ਗੁਰੂ ਨਾਨਕ ਦੇਵ ਜੀ ਬਾਰੇ ਬਿਆਨ ਦਿੱਤਾ ਗਿਆ ਹੈ। ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਆਪਣੇ ਭਾਸ਼ਣ ਦੌਰਾਨ ਕਿਹਾ ਕਿ ਜੇਕਰ ਤੁਸੀਂ ਕਹੋਗੇ ਕਿ ਉਸ ਦੇ ਵਿਚਾਰ ਗੁਰੂ ਨਾਨਕ ਦੇਵ ਜੀ ਤੋਂ ਪ੍ਰਭਾਵਿਤ ਹਨ ਤਾਂ ਇਹ ਗੱਲ ਸੱਚ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵਖਰੇਵਿਆਂ ਦੇ ਬਾਵਜੂਦ ਏਕਤਾ ਦੀ ਬਾਤ ਪਾਉਂਦੇ ਸਨ ਤੇ ਇਹੋ ਕਾਂਗਰਸ ਪਾਰਟੀ ਦੀ ਵਿਚਾਰਧਾਰਾ ਹੈ ਤੇ ਉਨ੍ਹਾਂ ਦੀ ਪਾਰਟੀ ਇਸੇ ਰਾਹ 'ਤੇ ਚੱਲਦੀ ਆਈ ਹੈ। ਉਨ੍ਹਾਂ ਬੀਜੇਪੀ ਤੇ ਆਰਐਸਐਸ 'ਤੇ ਦੇਸ਼ ਨੂੰ ਵੰਡਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਉਹ ਦੇਸ਼ ਵਿੱਚ ਨਫ਼ਰਤ ਤੇ ਗੁੱਸਾ ਫੈਲਾ ਰਹੇ ਹਨ। ਉਨ੍ਹਾਂ ਪ੍ਰਵਾਸੀ ਭਾਰਤੀਆਂ ਨੂੰ ਸਵਾਲ ਕਰਦਿਆਂ ਕਿਹਾ ਕਿ ਕੀ ਤੁਸੀਂ ਕਦੇ ਕਿਸੇ ਭਾਰਤੀ ਨੂੰ ਵਿਦੇਸ਼ੀ ਧਰਤੀ 'ਤੇ ਨਫ਼ਰਤ ਫੈਲਾਉਂਦੇ ਦੇਖਿਆ ਹੈ, ਪਰ ਸਾਡੀ ਸਰਕਾਰ ਆਪਣੇ ਹੀ ਲੋਕਾਂ ਨੂੰ ਵੰਡ ਰਹੀ ਹੈ। ਰਾਹੁਲ ਨੇ ਮੋਦੀ ਸਰਕਾਰ 'ਤੇ ਵਾਰ ਕਰਦਿਆਂ ਕਿਹਾ ਕਿ ਗੁਆਂਢੀ ਦੇਸ਼ ਚੀਨ 24 ਘੰਟਿਆਂ ਵਿੱਚ 50,000 ਨੌਕਰੀਆਂ ਪੈਦਾ ਕਰਦਾ ਹੈ ਜਦਕਿ ਭਾਰਤ ਸਰਕਾਰ ਇੰਨੇ ਹੀ ਸਮੇਂ ਵਿੱਚ 450 ਨੌਕਰੀਆਂ ਪੈਦਾ ਕਰ ਰਹੀ ਹੈ। ਰਾਹੁਲ ਗਾਂਧੀ ਨੇ ਕਿਸਾਨ ਖ਼ੁਦਕੁਸ਼ੀਆਂ ਬਾਰੇ ਵੀ ਮੋਦੀ ਸਰਕਾਰ ਟਤੇ ਕਈ ਵਾਰ ਕੀਤੇ। ਗਾਂਧੀ ਸਾਲ 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਫੰਡ ਜੁਟਾਉਣ ਲਈ ਯੂਰਪ ਵਿੱਚ ਦੇ ਦੌਰੇ 'ਤੇ ਹਨ। ਅੱਜ ਉਹ ਲੰਡਨ ਜਾਣਗੇ ਤੇ ਲੰਡਨ ਸਕੂਲ ਆਫ ਇਕਨੌਮਿਕਸ ਵਿੱਚ ਇਕੱਠ ਨੂੰ ਸੰਬੋਧਨ ਕਰਨਗੇ।

ਟਾਪ ਹੈਡਲਾਈਨ

ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget