ਪੜਚੋਲ ਕਰੋ

Heatwave in Asia: ਭਿਆਨਕ ਗਰਮੀ ਦੇ ਮੱਦੇਨਜ਼ਰ ਥਾਈਲੈਂਡ 'ਚ ਸਰਕਾਰ ਨੇ ਜਾਰੀ ਕੀਤਾ ਅਲਰਟ, ਘਰੋਂ ਬਾਹਰ ਨਾ ਨਿਕਲਣ ਦੀ ਦਿੱਤੀ ਸਲਾਹ

Thailand Weather Update: ਥਾਈਲੈਂਡ ਦੇ ਅਧਿਕਾਰੀਆਂ ਨੇ ਦੇਸ਼ ਭਰ ਦੇ ਵਸਨੀਕਾਂ ਨੂੰ ਰਿਕਾਰਡ ਤੋੜ ਗਰਮੀ ਦੇ ਦੌਰਾਨ ਬਾਹਰ ਜਾਣ ਤੋਂ ਬਚਣ ਲਈ ਚੇਤਾਵਨੀ ਦਿੱਤੀ ਹੈ। ਕੜਾਕੇ ਦੀ ਗਰਮੀ ਕਾਰਨ ਬਿਜਲੀ ਦੀ ਮੰਗ ਵੀ ਵਧ ਗਈ ਹੈ।

Thailand : ਭਾਰਤ ਸਮੇਤ ਏਸ਼ੀਆ ਦੇ ਕਈ ਦੇਸ਼ਾਂ ਦੇ ਲੋਕ ਗਰਮੀ ਕਾਰਨ ਪ੍ਰੇਸ਼ਾਨ ਹਨ। ਬੰਗਲਾਦੇਸ਼ ਵਿੱਚ ਤਾਪਮਾਨ ਨੇ ਪਿਛਲੇ 60 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਇਸ ਦੇ ਨਾਲ ਹੀ ਥਾਈਲੈਂਡ ਵਿੱਚ ਗਰਮੀ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਹੈ। ਅਜਿਹੇ 'ਚ ਥਾਈਲੈਂਡ ਸਰਕਾਰ ਨੇ ਲੋਕਾਂ ਨੂੰ ਚਿਤਾਵਨੀ ਜਾਰੀ ਕੀਤੀ ਹੈ। ਗਰਮੀ ਨੂੰ ਲੈ ਕੇ ਵਿਗਿਆਨੀਆਂ ਦਾ ਮੰਨਣਾ ਹੈ ਕਿ ਗਲੋਬਲ ਵਾਰਮਿੰਗ ਕਾਰਨ ਇਹ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ।

ਥਾਈਲੈਂਡ ਦੇ ਅਧਿਕਾਰੀਆਂ ਨੇ ਰਾਜਧਾਨੀ ਬੈਂਕਾਕ ਸਮੇਤ ਦੇਸ਼ ਭਰ ਦੇ ਵਸਨੀਕਾਂ ਨੂੰ ਰਿਕਾਰਡ ਤੋੜ ਗਰਮੀ ਦੇ ਦੌਰਾਨ ਬਾਹਰ ਜਾਣ ਤੋਂ ਬਚਣ ਲਈ ਚੇਤਾਵਨੀ ਦਿੱਤੀ ਹੈ। ਰਾਇਟਰਜ਼ ਦੀ ਰਿਪੋਰਟ ਮੁਤਾਬਕ ਏਸ਼ੀਆ 'ਚ ਭਿਆਨਕ ਗਰਮੀ ਕਾਰਨ ਬਿਜਲੀ ਦੀ ਮੰਗ ਵੀ ਵਧ ਗਈ ਹੈ। ਜਿਸ ਕਾਰਨ ਲੱਖਾਂ ਲੋਕ ਬਿਜਲੀ ਦੀ ਕਿੱਲਤ ਅਤੇ ਕੱਟਾਂ ਦਾ ਸਾਹਮਣਾ ਕਰ ਰਹੇ ਹਨ।
ਨਾਗਰਿਕਾਂ ਲਈ ਅਲਰਟ ਜਾਰੀ ਕੀਤਾ ਗਿਆ ਹੈ

ਮੌਸਮ ਵਿਭਾਗ ਮੁਤਾਬਕ ਬੈਂਕਾਕ ਦੇ ਬਗਨਾ ਜ਼ਿਲ੍ਹੇ ਵਿੱਚ ਤਾਪਮਾਨ 42 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਅਜਿਹੀ ਸਥਿਤੀ ਵਿੱਚ, ਅਧਿਕਾਰੀਆਂ ਨੇ ਨਿਵਾਸੀਆਂ ਨੂੰ ਕਿਸੇ ਵੀ ਬਾਹਰੀ ਗਤੀਵਿਧੀਆਂ ਤੋਂ ਬਚਣ ਦੀ ਚੇਤਾਵਨੀ ਦਿੱਤੀ ਹੈ। ਥਾਈਲੈਂਡ ਦੇ ਡਿਪਾਰਟਮੈਂਟ ਆਫ ਡਿਜ਼ਾਸਟਰ ਪ੍ਰੀਵੈਂਸ਼ਨ ਐਂਡ ਮਿਟੀਗੇਸ਼ਨ ਦਾ ਮੰਨਣਾ ਹੈ ਕਿ ਆਉਣ ਵਾਲੇ ਹਫਤੇ 'ਚ ਘੱਟੋ-ਘੱਟ 28 ਸੂਬਿਆਂ 'ਚ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਵੱਧ ਜਾਣਾ ਤੈਅ ਹੈ।

ਬੰਗਲਾਦੇਸ਼ ਵਿੱਚ ਗਰਮੀ ਨੇ ਪਿਛਲੇ 60 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ

ਸਰਕਾਰੀ ਬੁਲਾਰੇ ਅਨੁਚਾ ਬੁਰਾਪਚੈਸ਼੍ਰੀ ਨੇ ਦੱਸਿਆ ਕਿ ਅੱਤ ਦੀ ਗਰਮੀ ਕਾਰਨ ਰਿਕਾਰਡ ਬਿਜਲੀ ਦੀ ਖਪਤ ਹੋਈ ਹੈ। ਦੇਸ਼ ਵਿੱਚ 6 ਅਪ੍ਰੈਲ ਨੂੰ 39,000 ਮੈਗਾਵਾਟ ਤੋਂ ਵੱਧ ਬਿਜਲੀ ਦੀ ਖਪਤ ਹੋ ਚੁੱਕੀ ਹੈ। ਜਿਸ ਨੇ ਪਿਛਲੇ ਸਾਲ ਅਪ੍ਰੈਲ 'ਚ 32,000 ਮੈਗਾਵਾਟ ਦਾ ਰਿਕਾਰਡ ਤੋੜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਬੰਗਲਾਦੇਸ਼ 'ਚ ਗਰਮੀ ਨੇ ਪਿਛਲੇ 60 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਪਿਛਲੇ ਹਫ਼ਤੇ ਇੱਥੇ ਤਾਪਮਾਨ ਲਗਭਗ 60 ਸਾਲਾਂ ਵਿੱਚ ਸਭ ਤੋਂ ਵੱਧ ਸੀ। ਜਦੋਂ ਕਿ ਭਾਰਤ ਵਿੱਚ ਹੀਟ ਸਟ੍ਰੋਕ ਕਾਰਨ ਘੱਟੋ-ਘੱਟ 13 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਮੌਸਮ ਮਾਹਿਰਾਂ ਦਾ ਮੰਨਣਾ ਹੈ ਕਿ ਥਾਈਲੈਂਡ, ਚੀਨ ਅਤੇ ਦੱਖਣੀ ਏਸ਼ੀਆ ਵਿੱਚ ਇਸ ਸਾਲ ਦੀ ਰਿਕਾਰਡ ਗਰਮੀ ਇੱਕ ਸਪੱਸ਼ਟ ਜਲਵਾਯੂ ਤਬਦੀਲੀ ਹੈ ਅਤੇ ਆਉਣ ਵਾਲੇ ਸਾਲਾਂ ਵਿੱਚ ਜਨਤਕ ਸਿਹਤ ਚੁਣੌਤੀਆਂ ਦਾ ਕਾਰਨ ਬਣੇਗੀ। ਮਾਹਿਰਾਂ ਦਾ ਅਨੁਮਾਨ ਹੈ ਕਿ ਮੌਸਮ ਹੋਰ ਖ਼ਰਾਬ ਹੋਵੇਗਾ।

ਟਾਪ ਹੈਡਲਾਈਨ

ਵੱਡੀ ਖ਼ਬਰ! ਫੌਜੀ ਟਰਾਂਸਪੋਰਟ ਜਹਾਜ਼ ਹੋਇਆ ਕ੍ਰੈਸ਼, ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ; ਮੱਚੀ ਹਫੜਾ-ਦਫੜੀ
ਵੱਡੀ ਖ਼ਬਰ! ਫੌਜੀ ਟਰਾਂਸਪੋਰਟ ਜਹਾਜ਼ ਹੋਇਆ ਕ੍ਰੈਸ਼, ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ; ਮੱਚੀ ਹਫੜਾ-ਦਫੜੀ
Canada Firing: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਨੌਜਵਾਨ ਸਣੇ ਗਰਲਫ੍ਰੈਂਡ ਦਾ ਗੋਲੀ ਮਾਰ ਕੇ ਕਤਲ, ਕਾਰ 'ਚ ਬੈਠਿਆਂ ਨੂੰ ਗੋਲੀਆਂ ਨਾਲ ਭੁੰਨਿਆ...
ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਨੌਜਵਾਨ ਸਣੇ ਗਰਲਫ੍ਰੈਂਡ ਦਾ ਗੋਲੀ ਮਾਰ ਕੇ ਕਤਲ, ਕਾਰ 'ਚ ਬੈਠਿਆਂ ਨੂੰ ਗੋਲੀਆਂ ਨਾਲ ਭੁੰਨਿਆ...
ਮੁਲਾਜ਼ਮਾਂ ਲਈ ਖੁਸ਼ਖ਼ਬਰੀ! 2 ਅਤੇ 3 ਦਸੰਬਰ ਨੂੰ ਰਹੇਗੀ ਛੁੱਟੀ, ਕਿਉਂ ਲਿਆ ਗਿਆ ਫੈਸਲਾ?
ਮੁਲਾਜ਼ਮਾਂ ਲਈ ਖੁਸ਼ਖ਼ਬਰੀ! 2 ਅਤੇ 3 ਦਸੰਬਰ ਨੂੰ ਰਹੇਗੀ ਛੁੱਟੀ, ਕਿਉਂ ਲਿਆ ਗਿਆ ਫੈਸਲਾ?
Holiday 2026 : ਪ੍ਰਾਈਵੇਟ ਮੁਲਾਜ਼ਮਾਂ ਨੂੰ 2 ਦਿਨ ਅਤੇ ਸਰਕਾਰੀ ਮੁਲਾਜ਼ਮਾਂ ਨੂੰ 3 ਦਿਨ ਦੀ ਮਿਲੇਗੀ ਛੁੱਟੀ , ਜਾਣੋ ਕਿਉਂ ?
Holiday 2026 : ਪ੍ਰਾਈਵੇਟ ਮੁਲਾਜ਼ਮਾਂ ਨੂੰ 2 ਦਿਨ ਅਤੇ ਸਰਕਾਰੀ ਮੁਲਾਜ਼ਮਾਂ ਨੂੰ 3 ਦਿਨ ਦੀ ਮਿਲੇਗੀ ਛੁੱਟੀ , ਜਾਣੋ ਕਿਉਂ ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਡੇਅਰੀ ਮਾਲਕ ਦਾ ਕਤਲ, ਪਿੰਡ 'ਚ ਤਣਾਅ ਦਾ ਮਾਹੌਲ, ਪਰਿਵਾਰ ਬੋਲਿਆ- SSP ਅਤੇ SHO ਨੂੰ ਤੁਰੰਤ ਮੁਅੱਤਲ...
ਪੰਜਾਬ 'ਚ ਵੱਡੀ ਵਾਰਦਾਤ, ਡੇਅਰੀ ਮਾਲਕ ਦਾ ਕਤਲ, ਪਿੰਡ 'ਚ ਤਣਾਅ ਦਾ ਮਾਹੌਲ, ਪਰਿਵਾਰ ਬੋਲਿਆ- SSP ਅਤੇ SHO ਨੂੰ ਤੁਰੰਤ ਮੁਅੱਤਲ...
Congress MP Security Officer: ਵੱਡੀ ਵਾਰਦਾਤ, ਸੀਨੀਅਰ ਕਾਂਗਰਸ ਸੰਸਦ ਮੈਂਬਰ ਦੇ PSO ਦੀ ਮੌਤ, ASI ਨੇ ਸਰਵਿਸ ਰਿਵਾਲਵਰ ਨਾਲ...
ਵੱਡੀ ਵਾਰਦਾਤ, ਸੀਨੀਅਰ ਕਾਂਗਰਸ ਸੰਸਦ ਮੈਂਬਰ ਦੇ PSO ਦੀ ਮੌਤ, ASI ਨੇ ਸਰਵਿਸ ਰਿਵਾਲਵਰ ਨਾਲ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ? ਰਾਜਾ ਵੜਿੰਗ ਨੇ ਚੰਨੀ ਦੀ ਫੇਰੀ ਦੌਰਾਨ ਕੱਢਿਆ ਵੱਖਰਾ ਮਾਰਚ, ਧੜੇਬੰਦੀ ਨੂੰ ਲੈ ਕੇ ਫਿਰ ਛਿੜੀ ਚਰਚਾ...
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ? ਰਾਜਾ ਵੜਿੰਗ ਨੇ ਚੰਨੀ ਦੀ ਫੇਰੀ ਦੌਰਾਨ ਕੱਢਿਆ ਵੱਖਰਾ ਮਾਰਚ, ਧੜੇਬੰਦੀ ਨੂੰ ਲੈ ਕੇ ਫਿਰ ਛਿੜੀ ਚਰਚਾ...
ਅਖਿਲੇਸ਼ ਦੇ ਰੋਡ ਸ਼ੋਅ ‘ਚ ਆਈ JCB ਨਾਲ BJP ਆਗੂ ਦੇ ਪੁੱਤ ਦੀ ਮੌਤ, ਮੱਚਿਆ ਚੀਕ ਚੀਹਾੜਾ; ਸਿਆਸੀ ਜਗਤ 'ਚ ਸੋਗ ਦੀ ਲਹਿਰ
ਅਖਿਲੇਸ਼ ਦੇ ਰੋਡ ਸ਼ੋਅ ‘ਚ ਆਈ JCB ਨਾਲ BJP ਆਗੂ ਦੇ ਪੁੱਤ ਦੀ ਮੌਤ, ਮੱਚਿਆ ਚੀਕ ਚੀਹਾੜਾ; ਸਿਆਸੀ ਜਗਤ 'ਚ ਸੋਗ ਦੀ ਲਹਿਰ
ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, 2 ਟਰੱਕ ਭਾਖੜਾ ਨਹਿਰ 'ਚ ਲਟਕੇ; ਇੱਕ 'ਚ ਲੱਗੀ ਅੱਗ; ਮੱਚੀ ਹਫੜਾ-ਦਫੜੀ
ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, 2 ਟਰੱਕ ਭਾਖੜਾ ਨਹਿਰ 'ਚ ਲਟਕੇ; ਇੱਕ 'ਚ ਲੱਗੀ ਅੱਗ; ਮੱਚੀ ਹਫੜਾ-ਦਫੜੀ
ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਬਣਾਈ ਪ੍ਰਦੇਸ਼ ਚੋਣ ਕਮੇਟੀ, ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਬਣਾਈ ਪ੍ਰਦੇਸ਼ ਚੋਣ ਕਮੇਟੀ, ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਧੁੰਦ ਨੂੰ ਲੈਕੇ ਅਲਰਟ, ਸਵੇਰੇ-ਸ਼ਾਮ ਦੀ ਹੋਈ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਧੁੰਦ ਨੂੰ ਲੈਕੇ ਅਲਰਟ, ਸਵੇਰੇ-ਸ਼ਾਮ ਦੀ ਹੋਈ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸਰਦੀਆਂ 'ਚ ਕਿਉਂ ਵੱਧ ਜਾਂਦਾ ਹਾਰਟ ਅਟੈਕ ਦਾ ਖਤਰਾ? ਇਦਾਂ ਬਚਾਓ ਜਾਨ; ਆਹ ਕੰਮਾਂ ਤੋਂ ਕਰੋ ਪਰਹੇਜ਼
ਸਰਦੀਆਂ 'ਚ ਕਿਉਂ ਵੱਧ ਜਾਂਦਾ ਹਾਰਟ ਅਟੈਕ ਦਾ ਖਤਰਾ? ਇਦਾਂ ਬਚਾਓ ਜਾਨ; ਆਹ ਕੰਮਾਂ ਤੋਂ ਕਰੋ ਪਰਹੇਜ਼
Embed widget