ਪੜਚੋਲ ਕਰੋ

ਅਮਰੀਕੀ ਮੱਧ ਚੋਣਾਂ 'ਚ ਬਣੇ ਕਈ ਰਿਕਾਰਡ: ਪਹਿਲੀ ਵਾਰ ਮੁਸਲਿਮ ਔਰਤਾਂ ਤੇ ਸਮਲਿੰਗੀ ਪੁਰਸ਼ ਨੇ ਬਣਾਈ ਸੰਸਦ 'ਚ ਥਾਂ

ਵਾਸ਼ਿੰਗਟਨ: ਅਮਰੀਕਾ 'ਚ ਮੱਧ ਚੋਣਾਂ ਦੌਰਾਨ ਕਈ ਰਿਕਾਰਡ ਬਣੇ ਹਨ। ਦੋ ਮੁਸਲਿਮ ਔਰਤਾਂ ਨੇ ਪਹਿਲੀ ਵਾਰ ਕਾਂਗਰਸ 'ਚ ਆਪਣੀ ਥਾਂ ਬਣਾ ਕੇ ਇਤਿਹਾਸ ਰਚ ਦਿੱਤਾ ਹੈ। ਇਸ ਦੇ ਨਾਲ ਹੀ ਇੱਕ ਸਮਲਿੰਗੀ ਪੁਰਸ਼ ਦੀ ਗਵਰਨਰ ਦੇ ਅਹੁਦੇ ਲਈ ਚੋਣ ਹੋਈ ਹੈ। ਇਸ ਦੇ ਨਾਲ ਹੀ 29 ਸਾਲ ਦੀ ਉਮਰ ਵਿੱਚ ਹੀ ਐਲੇਗ਼ਜ਼ੈਂਡ੍ਰਿਆ ਸਭ ਤੋਂ ਘੱਟ ਉਮਰ ਦੀ ਸੰਸਦ ਮੈਂਬਰ ਬਣ ਗਈ ਹੈ।
ਇਹ ਵੀ ਪੜ੍ਹੋ: ਮੱਧ ਚੋਣਾਂ ਨੇ ਹਿਲਾਈ ਟਰੰਪ ਦੀ ਕੁਰਸੀ
ਡੈਮੋਕ੍ਰੇਟਿਕ ਪਾਰਟੀ ਦੀ ਇਲਹਾਨ ਉਮਰ ਤੇ ਰਾਸ਼ਿਦਾ ਤਾਲਿਬ ਨੇ ਸੰਸਦ ਵਿੱਚ ਪਹਿਲੀ ਵਾਰ ਥਾਂ ਬਣਾਈ ਹੈ। ਇਨ੍ਹਾਂ ਦੋਵਾਂ ਦਾ ਅਮਰੀਕੀ ਸੰਸਦ 'ਚ ਜਗ੍ਹਾ ਬਣਾਉਣਾ ਇਸ ਲਈ ਵੀ ਅਹਿਮ ਹੈ ਕਿਉਂਕਿ ਪਿਛਲੇ ਕੁਝ ਸਮੇਂ ਤੋਂ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਨੀਤੀਆਂ ਪਰਵਾਸੀਆਂ ਤੇ ਸ਼ਰਨਾਰਥੀਆਂ ਦੇ ਖ਼ਿਲਾਫ਼ ਹੀ ਮੰਨੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ: ਅਮਰੀਕੀ ਚੋਣਾਂ 2018: ਵਿਦੇਸ਼ੀਆਂ ਵਿਰੁੱਧ ਭਾਰੀ ਨਫ਼ਰਤ ਦਰਮਿਆਨ 100 ਭਾਰਤੀ ਚੋਣ ਮੈਦਾਨ 'ਚ ਨਿੱਤਰੇ
ਅਜਿਹੇ ਵਿੱਚ ਦੋ ਮੁਸਲਿਮ ਮਹਿਲਾਵਾਂ ਦਾ ਅਮਰੀਕੀ ਕਾਂਗਰਸ ਚ ਆਪਣੀ ਜਗ੍ਹਾ ਬਣਾਉਣਾ ਕਾਫ਼ੀ ਮਹੱਤਵਪੂਰਨ ਹੈ। ਦੋਵੇਂ ਮੁਸਲਿਮ ਔਰਤਾਂ ਸ਼ਰਣਾਰਥੀ ਸ਼੍ਰੇਣੀ ਵਿੱਚੋਂ ਉੱਪਰ ਉੱਠੀਆਂ ਹਨ। ਇਨ੍ਹਾਂ ਔਰਤਾਂ ਤੋਂ ਇਲਾਵਾ ਕਈ ਐਲਜੀਬੀਟੀ ਵਰਗ ਦੇ ਉਮੀਦਵਾਰ ਵੀ ਗਵਰਨਰ ਬਣਨ ਲਈ ਚੋਣ ਮੈਦਾਨ ਵਿੱਚ ਸਨ ਪਰ ਜੇਅਰਡ ਪੋਲਿਸ ਅਮਰੀਕਾ ਦੇ ਪਹਿਲੇ ਸਮਲਿੰਗੀ (ਗੇਅ) ਗਵਰਨਰ ਬਣਨ ਵਿੱਚ ਸਫ਼ਲ ਰਹੇ। ਉਹ ਆਪਣੇ ਸਮਲਿੰਗੀ ਹੋਣ ਦਾ ਐਲਾਨ ਵੀ ਕਰ ਚੁੱਕੇ ਹਨ।

ਟਾਪ ਹੈਡਲਾਈਨ

ਮੁੜ ਕੰਬੀ ਵੈਨੇਜ਼ੁਏਲਾ ਦੀ ਧਰਤੀ, 4.2 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਕਾਰਨ ਘਰੋਂ ਬਾਹਰ ਇਧਰ-ਉਧਰ ਭੱਜੇ ਲੋਕ
ਮੁੜ ਕੰਬੀ ਵੈਨੇਜ਼ੁਏਲਾ ਦੀ ਧਰਤੀ, 4.2 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਕਾਰਨ ਘਰੋਂ ਬਾਹਰ ਇਧਰ-ਉਧਰ ਭੱਜੇ ਲੋਕ
Police Officers Dismissed: ਪੁਲਿਸ ਵਿਭਾਗ 'ਚ ਵੱਡਾ ਧਮਾਕਾ, 14 ਮੁਲਾਜ਼ਮਾਂ ਦੀ ਹੋਈ 'ਛੁੱਟੀ'! ਜਾਣੋ ਪ੍ਰਸ਼ਾਸਨ ਨੇ ਵੱਡੀ ਕਾਰਵਾਈ ਕਰਦੇ ਹੋਏ ਕਿਉਂ ਬਰਖ਼ਾਸਤ ਕੀਤਾ?
ਪੁਲਿਸ ਵਿਭਾਗ 'ਚ ਵੱਡਾ ਧਮਾਕਾ, 14 ਮੁਲਾਜ਼ਮਾਂ ਦੀ ਹੋਈ 'ਛੁੱਟੀ'! ਜਾਣੋ ਪ੍ਰਸ਼ਾਸਨ ਨੇ ਵੱਡੀ ਕਾਰਵਾਈ ਕਰਦੇ ਹੋਏ ਕਿਉਂ ਬਰਖ਼ਾਸਤ ਕੀਤਾ?
ਕਰਾਚੀ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ ਦੀ ਵੱਡੀ ਕਾਰਵਾਈ, ਅਫਗਾਨ ਸਰਹੱਦ ਨੇੜੇ 30 ਲੋਕ ਮਾਰੇ ਗਏ
ਕਰਾਚੀ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ ਦੀ ਵੱਡੀ ਕਾਰਵਾਈ, ਅਫਗਾਨ ਸਰਹੱਦ ਨੇੜੇ 30 ਲੋਕ ਮਾਰੇ ਗਏ
Plane Crash: ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Bank Merger News :  ਸਰਕਾਰ ਨੇ PNB, SBI ਅਤੇ ਕੇਨਰਾ ਬੈਂਕ ਦੇ ਮਰਜ ਨੂੰ ਦਿੱਤੀ ਮਨਜ਼ੂਰੀ ? ਕੀ ਤੁਹਾਡਾ ਵੀ ਇਨ੍ਹਾਂ ਬੈਂਕਾਂ ਵਿੱਚ ਖਾਤਾ ਹੈ? ਪੜ੍ਹੋ ਇਹ ਜ਼ਰੂਰੀ ਖ਼ਬਰ
 Bank Merger News :  ਸਰਕਾਰ ਨੇ PNB, SBI ਅਤੇ ਕੇਨਰਾ ਬੈਂਕ ਦੇ ਮਰਜ ਨੂੰ ਦਿੱਤੀ ਮਨਜ਼ੂਰੀ ? ਕੀ ਤੁਹਾਡਾ ਵੀ ਇਨ੍ਹਾਂ ਬੈਂਕਾਂ ਵਿੱਚ ਖਾਤਾ ਹੈ? ਪੜ੍ਹੋ ਇਹ ਜ਼ਰੂਰੀ ਖ਼ਬਰ
ਪੰਜਾਬ ‘ਚ ਬਿਜਲੀ ਦੀ ਮੰਗ 17 ਹਜ਼ਾਰ ਮੈਗਾਵਾਟ ਤੋਂ ਪਾਰ, ਮੌਨਸੂਨ ਨਾਲ ਰਾਹਤ ਦੀ ਉਮੀਦ
ਪੰਜਾਬ ‘ਚ ਬਿਜਲੀ ਦੀ ਮੰਗ 17 ਹਜ਼ਾਰ ਮੈਗਾਵਾਟ ਤੋਂ ਪਾਰ, ਮੌਨਸੂਨ ਨਾਲ ਰਾਹਤ ਦੀ ਉਮੀਦ
Big News: ਵੱਡੀ ਖਬਰ, ਇਨ੍ਹਾਂ ਆਗੂਆਂ ਨੂੰ ਮਿਲੀ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ ਦੀ ਜ਼ਿੰਮੇਵਾਰੀ, ਨੋਟੀਫਿਕੇਸ਼ਨ ਹੋਇਆ ਜਾਰੀ...
ਵੱਡੀ ਖਬਰ, ਇਨ੍ਹਾਂ ਆਗੂਆਂ ਨੂੰ ਮਿਲੀ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ ਦੀ ਜ਼ਿੰਮੇਵਾਰੀ, ਨੋਟੀਫਿਕੇਸ਼ਨ ਹੋਇਆ ਜਾਰੀ...
Diabetes Diet : ਸ਼ੂਗਰ ਵਾਲੇ ਲੋਕਾਂ ਲਈ ਫਲ ਖਾਣਾ ਜ਼ਹਿਰ ਨਹੀਂ ਹੈ; ਮਾਹਿਰਾਂ ਤੋਂ ਪਤਾ ਲਗਾਓ ਕਿ ਕਿਹੜੇ ਫਲ ਲਾਭਦਾਇਕ ਹਨ ਅਤੇ ਕਿਹੜੇ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।
Diabetes Diet : ਸ਼ੂਗਰ ਵਾਲੇ ਲੋਕਾਂ ਲਈ ਫਲ ਖਾਣਾ ਜ਼ਹਿਰ ਨਹੀਂ ਹੈ; ਮਾਹਿਰਾਂ ਤੋਂ ਪਤਾ ਲਗਾਓ ਕਿ ਕਿਹੜੇ ਫਲ ਲਾਭਦਾਇਕ ਹਨ ਅਤੇ ਕਿਹੜੇ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਫੇਰਬਦਲ, ਇਨ੍ਹਾਂ ਹਲਕਾ ਇੰਚਾਰਜਾਂ ਦੀ ਅਚਾਨਕ ਹੋਈ ਛੁੱਟੀ: ਜਾਣੋ ਕਿਸਨੇ ਸੰਭਾਲਿਆ ਅਹੁਦਾ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਫੇਰਬਦਲ, ਇਨ੍ਹਾਂ ਹਲਕਾ ਇੰਚਾਰਜਾਂ ਦੀ ਅਚਾਨਕ ਹੋਈ ਛੁੱਟੀ: ਜਾਣੋ ਕਿਸਨੇ ਸੰਭਾਲਿਆ ਅਹੁਦਾ...
Punjab News: ਪੰਜਾਬ ਸਿਆਸਤ 'ਚ ਧਮਾਕਾ, 'ਭਾਜਪਾ' ਨੇ 4 ਆਗੂਆਂ ਨੂੰ ਪਾਰਟੀ 'ਚੋਂ ਕੱਢਿਆ ਬਾਹਰ; ਜਾਣੋ ਕਿਉਂ ਲਿਆ ਵੱਡਾ ਐਕਸ਼ਨ...?
ਪੰਜਾਬ ਸਿਆਸਤ 'ਚ ਧਮਾਕਾ, 'ਭਾਜਪਾ' ਨੇ 4 ਆਗੂਆਂ ਨੂੰ ਪਾਰਟੀ 'ਚੋਂ ਕੱਢਿਆ ਬਾਹਰ; ਜਾਣੋ ਕਿਉਂ ਲਿਆ ਵੱਡਾ ਐਕਸ਼ਨ...?
Punjab Weather: ਪੰਜਾਬ 'ਚ ਅਚਾਨਕ ਮੀਂਹ ਤੋਂ ਬਾਅਦ ਬਦਲਿਆ ਮੌਸਮ, ਤੇਜ਼ ਤੂਫ਼ਾਨ-ਬਾਰਿਸ਼ ਨੂੰ ਲੈ ਕੇ 'ਅਲਰਟ' ਜਾਰੀ; 3 ਦਿਨਾਂ ਦੇ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ 'ਚ ਅਚਾਨਕ ਮੀਂਹ ਤੋਂ ਬਾਅਦ ਬਦਲਿਆ ਮੌਸਮ, ਤੇਜ਼ ਤੂਫ਼ਾਨ-ਬਾਰਿਸ਼ ਨੂੰ ਲੈ ਕੇ 'ਅਲਰਟ' ਜਾਰੀ; 3 ਦਿਨਾਂ ਦੇ ਮੌਸਮ ਨੂੰ ਲੈ ਵੱਡਾ ਅਪਡੇਟ...
Big News: ਵੱਡੀ ਖਬਰ, ਸਕੂਲਾਂ ਦਾ ਸਮਾਂ ਅਚਾਨਕ ਬਦਲਿਆ ਗਿਆ; ਹੀਟਵੇਵ ਵਿਚਾਲੇ ਵਿਦਿਆਰਥੀਆਂ ਅਤੇ ਮਾਪੀਆਂ ਨੂੰ ਰਾਹਤ...
ਵੱਡੀ ਖਬਰ, ਸਕੂਲਾਂ ਦਾ ਸਮਾਂ ਅਚਾਨਕ ਬਦਲਿਆ ਗਿਆ; ਹੀਟਵੇਵ ਵਿਚਾਲੇ ਵਿਦਿਆਰਥੀਆਂ ਅਤੇ ਮਾਪੀਆਂ ਨੂੰ ਰਾਹਤ...
Embed widget