ਪੜਚੋਲ ਕਰੋ

ਯੂਕੇ ਦੀਆਂ ਸਿੱਖ ਕੁੜੀਆਂ ਨੂੰ ਨਿਸ਼ਾਨਾ ਬਣਾਉਣ ਵਾਲੇ ਪਾਕਿ ਗਰੋਹਾਂ ਦੀ ਸ਼ਾਮਤ

  ਲੰਦਨ: ਯੁਕੇ ਵਿੱਚ ਪਾਕਿਸਤਾਨੀ ਗਰੋਹ ਸਿੱਖ ਕੁੜੀਆਂ ਨੂੰ ਨਿਸ਼ਾਨਾ ਬਣਾ ਰਹੇ ਹਨ। ਉਹ ਸਿੱਖ ਕੁੜੀਆਂ ਨੂੰ ਜਾਲ ਵਿੱਚ ਫਸਾ ਕੇ ਸਰੀਰਕ ਸ਼ੋਸ਼ਣ ਕਰਦੇ ਹਨ। ਇਸ ਦਾ ਖੁਲਾਸਾ ਇੱਕ ਰਿਪੋਰਟ ਵਿੱਚ ਹੋਇਆ ਹੈ। ਇਸ ਮਗਰੋਂ ਸਿੱਖ ਸੰਸਥਾਵਾਂ ਨੇ ਇਸ ਖਿਲਾਫ ਜਾਂਚ ਕੇ ਕਾਰਵਾਈ ਦੀ ਮੰਗ ਕੀਤੀ ਹੈ। ਸੋਮਵਾਰ ਨੂੰ ਜਾਰੀ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਪਾਕਿਸਤਾਨ ਦੇ ਗਰੋਹ ਬ੍ਰਿਟੇਨ ਦੀਆਂ ਸਿੱਖ ਲੜਕੀਆਂ ਨੂੰ ਆਪਣਾ ਨਿਸ਼ਾਨਾ ਬਣਾ ਰਹੇ ਹਨ। ਇਹ ਸਭ ਕੁਝ ਪਿਛਲੇ ਕਈ ਸਾਲਾਂ ਤੋਂ ਚੱਲ ਰਿਹਾ ਹੈ ਪਰ ਸਿਆਸੀ ਕਾਰਨਾਂ ਕਰਕੇ ਕੁੜੀਆਂ ਦੇ ਜਿਣਸੀ ਸੋਸ਼ਣ ਦੀਆਂ ਘਟਨਾਵਾਂ ਵੱਲ ਗੰਭੀਰਤਾ ਨਾਲ ਧਿਆਨ ਨਹੀਂ ਦਿੱਤਾ ਗਿਆ। ਸਿੱਖ ਸਾਲਸੀ ਤੇ ਮੁੜ ਵਸੇਬੇ ਦਲ (ਸਮਾਰਟ) ਤੇ ਸਿੱਖ ਯੂਥ ਯੂਕੇ ਵੱਲੋਂ ਜਾਰੀ ਰਿਪੋਰਟ ਵਿੱਚ ਦਹਾਕਿਆਂ ਤੋਂ ਸਿੱਖ ਲੜਕੀਆਂ ਨਾਲ ਹੋ ਰਹੇ ਸੋਸ਼ਣ ਦੀ ਜਾਂਚ ਕਰਨ ਦੀ ਮੰਗ ਕੀਤੀ ਗਈ ਹੈ। ਉਕਤ ਦੋਵਾਂ ਸੰਸਥਾਵਾਂ ਨੂੰ ਸੰਸਦ ਮੈਂਬਰਾਂ ਦੀ ਵੀ ਹਮਾਇਤ ਹਾਸਲ ਹੈ। ਰਿਪੋਰਟ ਵਿੱਚ ਸਪਸ਼ਟ ਕੀਤਾ ਗਿਆ ਹੈ ਕਿ 1980 ਦੇ ਦਹਾਕੇ ਦੀ ਸ਼ੁਰੂਆਤ ਤੋਂ ਹੀ ਬ੍ਰਿਟਿਸ਼ ਸਿੱਖ ਜਥੇਬੰਦੀਆਂ ਨੇ ਪਾਕਿਸਤਾਨੀ ਜਾਂ ਮੁਸਲਿਮ ਗਰੋਹਾਂ ਵੱਲੋਂ ਸਿੱਖ ਲੜਕੀਆਂ ਨਾਲ ਕੀਤੇ ਜਾਂਦੇ ਸੋਸ਼ਣ ਦੇ ਸਬੂਤ ਇਕੱਠੇ ਕੀਤੇ ਹਨ। ਉਨ੍ਹਾਂ ਨੇ ਇਸ ਖ਼ਿਲਾਫ਼ ਕੇਸ ਵੀ ਦਰਜ ਕਰਵਾਏ ਸਨ।

ਟਾਪ ਹੈਡਲਾਈਨ

Resigns: ਵੱਡੀ ਖਬਰ, ਪ੍ਰਸ਼ਾਸਨ ਨੂੰ ਲੱਗਿਆ ਝਟਕਾ; ਇਸ ਮਸ਼ਹੂਰ ਸ਼ਖਸ਼ੀਅਤ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ: ਵਜ੍ਹਾ ਦੱਸਦੇ ਹੋਏ ਬੋਲੇ...
ਵੱਡੀ ਖਬਰ, ਪ੍ਰਸ਼ਾਸਨ ਨੂੰ ਲੱਗਿਆ ਝਟਕਾ; ਇਸ ਮਸ਼ਹੂਰ ਸ਼ਖਸ਼ੀਅਤ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ: ਵਜ੍ਹਾ ਦੱਸਦੇ ਹੋਏ ਬੋਲੇ...
Big News: ਵੱਡੀ ਵਾਰਦਾਤ, ਮਿਊਜ਼ਿਕ ਫੈਸਟੀਵਲ ਦੌਰਾਨ ਲੋਕਾਂ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਕਈ ਜ਼ਖਮੀ...
Big News: ਵੱਡੀ ਵਾਰਦਾਤ, ਮਿਊਜ਼ਿਕ ਫੈਸਟੀਵਲ ਦੌਰਾਨ ਲੋਕਾਂ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਕਈ ਜ਼ਖਮੀ...
Canada News: ਕੈਨੇਡਾ ਤੋਂ ਵੱਡੀ ਖਬਰ, ਪੰਜਾਬੀਆਂ ਸਣੇ 46 ਗ੍ਰਿਫ਼ਤਾਰ, 164 ਫਰਾਰ; ਜਾਣੋ ਪੁਲਿਸ ਨੇ ਕਿਉਂ ਲਿਆ ਵੱਡਾ ਐਕਸ਼ਨ?
ਕੈਨੇਡਾ ਤੋਂ ਵੱਡੀ ਖਬਰ, ਪੰਜਾਬੀਆਂ ਸਣੇ 46 ਗ੍ਰਿਫ਼ਤਾਰ, 164 ਫਰਾਰ; ਜਾਣੋ ਪੁਲਿਸ ਨੇ ਕਿਉਂ ਲਿਆ ਵੱਡਾ ਐਕਸ਼ਨ?
 Helicopter Crash : ਵਿਆਹ ਤੋਂ ਕੁਝ ਘੰਟਿਆਂ ਬਾਅਦ ਹੈਲੀਕਾਪਟਰ ਹਾਦਸੇ 'ਚ ਪਾਇਲਟ ਦੀ ਮੌਤ, ਪਤਨੀ ਨਾਲ ਭਰੀ ਸੀ ਉਡਾਣ , ਪਲਾਂ 'ਚ ਉਜੜੀ ਖੁਸ਼ੀਆਂ ਭਰੀ ਜ਼ਿੰਦਗੀ 
 Helicopter Crash : ਵਿਆਹ ਤੋਂ ਕੁਝ ਘੰਟਿਆਂ ਬਾਅਦ ਹੈਲੀਕਾਪਟਰ ਹਾਦਸੇ 'ਚ ਪਾਇਲਟ ਦੀ ਮੌਤ, ਪਤਨੀ ਨਾਲ ਭਰੀ ਸੀ ਉਡਾਣ , ਪਲਾਂ 'ਚ ਉਜੜੀ ਖੁਸ਼ੀਆਂ ਭਰੀ ਜ਼ਿੰਦਗੀ 

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਮਿਊਜ਼ਿਕ ਫੈਸਟੀਵਲ ਦੌਰਾਨ ਲੋਕਾਂ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਕਈ ਜ਼ਖਮੀ...
Big News: ਵੱਡੀ ਵਾਰਦਾਤ, ਮਿਊਜ਼ਿਕ ਫੈਸਟੀਵਲ ਦੌਰਾਨ ਲੋਕਾਂ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਕਈ ਜ਼ਖਮੀ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਰਾਤੋਂ ਰਾਤ 6 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਲਿਸਟ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਰਾਤੋਂ ਰਾਤ 6 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਲਿਸਟ...
Weather Update: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
Punjab News: ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
India Launches E85 Fuel: ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
Punjab News: ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
Embed widget