ਪੜਚੋਲ ਕਰੋ

50 ਡਾਲਰ ਦਾ ਨਵਾਂ ਨੋਟ, ਨੇਤਰਹੀਣ ਵੀ ਕਰ ਸਕਦੇ ਪਛਾਣ

ਮੈਲਬੌਰਨ-ਰਿਜ਼ਰਵ ਬੈਂਕ ਆਫ ਆਸਟ੍ਰੇਲੀਆ ਨੇ 50 ਡਾਲਰ ਦਾ ਨਵੇਂ ਨੋਟ ਦਾ ਡਿਜ਼ਾਈਨ ਜਾਰੀ ਕਰ ਦਿੱਤਾ ਹੈ ਅਤੇ ਇਹ ਅਕਤੂਬਰ ਤੱਕ ਬਾਜ਼ਾਰ 'ਚ ਆ ਜਾਵੇਗਾ। ਇਸ ਨਵੇਂ ਨੋਟ 'ਚ ਸੁਰੱਖਿਆ ਦੀਆਂ ਨਵੀਆਂ ਵਿਸ਼ੇਸ਼ਤਾਵਾਂ ਹਨ ਅਤੇ ਜੋ ਲੋਕ ਨੇਤਰਹੀਣ ਹਨ, ਉਹ ਵੀ ਇਸ ਦੀ ਪਛਾਣ ਕਰ ਸਕਦੇ ਹਨ। ਮੌਜੂਦਾ ਨੋਟ 'ਚ ਪੀਲਾ ਰੰਗ ਹੈ, ਉਸ ਨੂੰ ਨਹੀਂ ਬਦਲਿਆ ਅਤੇ ਨਾ ਹੀ ਡੇਵਿਡ ਓਨਾਈਪਨ ਦੀ ਤਸਵੀਰ ਬਦਲੀ ਗਈ ਹੈ। ਗਵਰਨਰ ਰਿਜ਼ਰਵ ਬੈਂਕ ਨੇ ਦੱਸਿਆ ਕਿ ਨਵੇਂ ਨੋਟ 'ਚ ਅੱਧ 'ਚੋਂ ਤਬਦੀਲੀ ਕੀਤੀ ਗਈ ਹੈ, ਜੋ ਉਸ ਦੀ ਸੁਰੱਖਿਆ ਲਈ ਜ਼ਰੂਰੀ ਸੀ। ਪਿਛਲੇ ਸਾਲ ਵੀ 5 ਤੇ 10 ਡਾਲਰ ਦੇ ਨੋਟ ਬਦਲੇ ਗਏ ਸਨ। 50dollar ਉਸ ਨੇ ਕਿਹਾ ਕਿ ਉਹ ਉਮੀਦ ਕਰਦੇ ਹਨ ਲੋਕ ਸੁਰੱਖਿਆ ਵਿਸ਼ੇਸ਼ਤਾਵਾਂ ਨੂੰ ਲੈ ਕੇ ਜਾਗਰੂਕ ਹੋ ਰਹੇ ਹਨ। ਰਿਜ਼ਰਵ ਬੈਂਕ ਦੁਕਾਨਦਾਰਾਂ ਅਤੇ ਨੋਟ ਪੜ੍ਹਨ ਵਾਲੀਆਂ ਮਸ਼ੀਨਾਂ ਵਾਲਿਆਂ ਨਾਲ ਕੰਮ ਕਰ ਰਿਹਾ ਹੈ ਤਾਂ ਕਿ ਇਸ ਤਬਦੀਲੀ ਕਾਰਨ ਉਹੋ ਜਿਹੀਆਂ ਹੀ ਏ. ਟੀ. ਐਮ. ਮਸ਼ੀਨਾਂ ਬਣਾਈਆਂ ਜਾ ਸਕਣ। ਉਸ ਨੇ ਆਖਿਆ ਕਿ ਇਸ ਦੇ ਆਉਣ ਨਾਲ ਪੁਰਾਣੇ ਨੋਟਾਂ 'ਤੇ ਕੋਈ ਅਸਰ ਨਹੀਂ ਪਵੇਗਾ। ਅਗਲੇ ਵਰ੍ਹੇ 20 ਡਾਲਰ ਦਾ ਨੋਟ ਵੀ ਜਾਰੀ ਹੋਣ ਦੀ ਸੰਭਾਵਨਾ ਹੈ।

ਟਾਪ ਹੈਡਲਾਈਨ

Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...

Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਇੰਤਜ਼ਾਰ ਖ਼ਤਮ! ਦੇਸ਼ ਭਰ 'ਚ ਹੋਈ Monsoon ਦੀ ਐਂਟਰੀ, 24 ਸੂਬਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਅਪਡੇਟ

ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਹੁਣ ਛੁੱਟੀਆਂ 'ਤੇ ਵੀ ਲੱਗੀ ਪਾਬੰਦੀ! ਜਨਗਣਨਾ ਕਰਨ ਵਾਲੇ ਮੁਲਾਜ਼ਮਾਂ ਨੂੰ ਲੈਕੇ ਨਵਾਂ ਫੁਰਮਾਨ ਜਾਰੀ

Embed widget