ਪੜਚੋਲ ਕਰੋ

ਹੁਣ ਇੰਨੀ ਉਮਰ 'ਚ ਮਿਲੇਗੀ Retirement, ਇਸ ਦੇਸ਼ ਨੇ ਆਪਣੇ 140 ਕਰੋੜ ਲੋਕਾਂ ਨੂੰ ਦਿੱਤਾ ਵੱਡਾ ਝਟਕਾ

Retirement Age Change: 1 ਜਨਵਰੀ 2025 ਤੋਂ Retirement ਦੀ ਉਮਰ ਬਦਲ ਜਾਵੇਗੀ, ਜਿਸ ਦਾ ਅਸਰ 140 ਕਰੋੜ ਲੋਕਾਂ 'ਤੇ ਪਵੇਗਾ। ਦੱਸ ਦਈਏ ਕਿ ਪੁਰਸ਼ਾਂ ਲਈ ਸੇਵਾਮੁਕਤੀ (Retirement) ਦੀ ਉਮਰ 63 ਅਤੇ ਔਰਤਾਂ ਲਈ 55 ਜਾਂ 58 ਸਾਲ ਹੋਵੇਗੀ।

Retirement Age Change: 1 ਜਨਵਰੀ 2025 ਤੋਂ Retirement ਦੀ ਉਮਰ ਬਦਲ ਜਾਵੇਗੀ, ਜਿਸ ਦਾ ਅਸਰ 140 ਕਰੋੜ ਲੋਕਾਂ 'ਤੇ ਪਵੇਗਾ। ਦੱਸ ਦਈਏ ਕਿ ਪੁਰਸ਼ਾਂ ਲਈ ਸੇਵਾਮੁਕਤੀ (Retirement) ਦੀ ਉਮਰ 63 ਅਤੇ ਔਰਤਾਂ ਲਈ 55 ਜਾਂ 58 ਸਾਲ ਹੋਵੇਗੀ।

ਚੀਨ ਦੀ ਵਿਧਾਨ ਸਭਾ ਨੈਸ਼ਨਲ ਪੀਪਲਜ਼ ਕਾਂਗਰਸ ਦੀ ਸਥਾਈ ਕਮੇਟੀ ਨੇ ਸੇਵਾਮੁਕਤੀ (Retirement) ਦੀ ਉਮਰ ਵਧਾਉਣ ਦੀ ਪਾਲਿਸੀ ਪਾਸ ਕਰ ਦਿੱਤੀ ਹੈ, ਜੋ 1 ਜਨਵਰੀ 2025 ਤੋਂ ਲਾਗੂ ਹੋਵੇਗੀ। ਤੁਹਾਨੂੰ ਦੱਸ ਦਈਏ ਕਿ ਦੁਨੀਆ ਦਾ ਇਹ ਸਭ ਤੋਂ ਵੱਡਾ ਦੇਸ਼ ਆਪਣੀ ਘਟਦੀ ਆਬਾਦੀ ਅਤੇ ਬੁਢਾਪੇ ਵਾਲੇ ਕਰਮਚਾਰੀਆਂ ਦੀ ਸਮੱਸਿਆ ਨੂੰ ਹੱਲ ਕਰਨ ਲਈ ਸੇਵਾਮੁਕਤੀ (Retirement) ਦੀ ਉਮਰ ਵਧਾ ਰਿਹਾ ਹੈ। ਇਸ ਦੇਸ਼ ਵਿੱਚ ਸੇਵਾਮੁਕਤੀ ਲਈ ਨਿਰਧਾਰਤ ਮੌਜੂਦਾ ਉਮਰ ਦੁਨੀਆ ਦੇ ਦੂਜੇ ਦੇਸ਼ਾਂ ਦੇ ਮੁਕਾਬਲੇ ਸਭ ਤੋਂ ਘੱਟ ਹੈ।

ਦਿ ਮਿਰਰ ਦੀ ਰਿਪੋਰਟ ਦੇ ਅਨੂਸਾਰ ਨੈਸ਼ਨਲ ਪੀਪਲਜ਼ ਕਾਂਗਰਸ ਦੀ ਸਥਾਈ ਕਮੇਟੀ ਨੇ ਸ਼ੁੱਕਰਵਾਰ ਨੂੰ ਨਵੀਂ ਪਾਲਿਸੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਨਵੀਂ ਨੀਤੀ 'ਚ ਹੁਣ ਹਰ 15 ਸਾਲ ਬਾਅਦ ਬਦਲਾਅ ਕੀਤਾ ਜਾਵੇਗਾ। ਆਸਟ੍ਰੇਲੀਆ ਦੀ ਵਿਕਟੋਰੀਆ ਯੂਨੀਵਰਸਿਟੀ ਵਿੱਚ ਸੀਨੀਅਰ ਰਿਸਰਚ ਫੈਲੋ ਸ਼ਿਯੂਜਿਆਨ ਪੇਂਗ ਨੇ ਚੀਨ ਦੀ ਆਬਾਦੀ ਅਤੇ ਆਰਥਿਕਤਾ ਵਿਚਕਾਰ ਸਬੰਧਾਂ ਅਤੇ ਇੱਕ ਦੂਜੇ 'ਤੇ ਉਨ੍ਹਾਂ ਦੇ ਪ੍ਰਭਾਵਾਂ ਦਾ ਅਧਿਐਨ ਕੀਤਾ।

ਇਹ ਵੀ ਪੜ੍ਹੋ: Aadhaar Card: ਕੀ ਹਰ 10 ਸਾਲ ਬਾਅਦ ਆਧਾਰ ਨੂੰ ਅਪਡੇਟ ਕਰਨਾ ਜ਼ਰੂਰੀ? ਜਾਣੋ UIDAI ਦੇ ਨਿਯਮ

ਉਨ੍ਹਾਂ ਦਾ ਕਹਿਣਾ ਹੈ ਕਿ ਚੀਨ ਵਿੱਚ ਰਿਟਾਇਰਮੈਂਟ ਦੀ ਉਮਰ ਤੱਕ ਪਹੁੰਚਣ ਵਾਲੇ ਲੋਕਾਂ ਦੀ ਗਿਣਤੀ ਜ਼ਿਆਦਾ ਹੈ। ਇਸ ਲਈ ਪੈਨਸ਼ਨ ਫੰਡ 'ਤੇ ਕਾਫੀ ਦਬਾਅ ਹੈ। ਹੁਣ ਇਸ ਸਮੱਸਿਆ ਨੂੰ ਗੰਭੀਰਤਾ ਨਾਲ ਲੈਣ ਦਾ ਸਮਾਂ ਆ ਗਿਆ ਹੈ। ਪਿਛਲੀ ਰਿਟਾਇਰਮੈਂਟ ਦੀ ਉਮਰ 1950 ਦੇ ਦਹਾਕੇ ਵਿੱਚ ਨਿਰਧਾਰਤ ਕੀਤੀ ਗਈ ਸੀ, ਜਦੋਂ ਜਿਉਣ ਦੀ ਉਮਰ ਸਿਰਫ 40 ਸਾਲ ਦੇ ਨੇੜੇ-ਤੇੜੇ ਸੀ। ਨਵੀਂ ਨੀਤੀ ਵਿੱਚ ਕਈ ਨਵੇਂ ਉਪਬੰਧ ਕੀਤੇ ਗਏ ਹਨ ਅਤੇ ਇਹ ਨੀਤੀ ਸਮੱਸਿਆ ਦੇ ਹੱਲ ਲਈ ਕਾਰਗਰ ਸਾਬਤ ਹੋਵੇਗੀ।

ਮੀਡੀਆ ਰਿਪੋਰਟਾਂ ਮੁਤਾਬਕ ਪੇਂਗ ਨੇ ਦੱਸਿਆ ਕਿ ਨਵੀਂ ਰਿਟਾਇਰਮੈਂਟ ਦੀ ਉਮਰ ਲੋਕਾਂ ਦੀ ਜਨਮ ਮਿਤੀ ਦੇ ਆਧਾਰ 'ਤੇ ਪ੍ਰਭਾਵੀ ਹੋਵੇਗੀ। ਨਵੀਂ ਨੀਤੀ ਅਨੁਸਾਰ ਜਨਵਰੀ 1971 ਵਿੱਚ ਪੈਦਾ ਹੋਇਆ ਵਿਅਕਤੀ ਅਗਸਤ 2032 ਵਿੱਚ 61 ਸਾਲ 7 ਮਹੀਨੇ ਦੀ ਉਮਰ ਵਿੱਚ ਸੇਵਾਮੁਕਤ ਹੋ ਜਾਵੇਗਾ। ਮਈ 1971 ਵਿੱਚ ਪੈਦਾ ਹੋਇਆ ਵਿਅਕਤੀ 61 ਸਾਲ 8 ਮਹੀਨੇ ਦੀ ਉਮਰ ਵਿੱਚ ਜਨਵਰੀ 2033 ਵਿੱਚ ਸੇਵਾਮੁਕਤ ਹੋ ਜਾਵੇਗਾ।

ਵਧਦੀ ਆਬਾਦੀ ਦੇ ਦਬਾਅ ਦੇ ਮੱਦੇਨਜ਼ਰ ਇਹ ਕਦਮ ਬਹੁਤ ਪਹਿਲਾਂ ਚੁੱਕਿਆ ਜਾਣਾ ਚਾਹੀਦਾ ਸੀ ਕਿਉਂਕਿ ਸਾਲ 2023 ਦੇ ਅੰਤ ਤੱਕ ਚੀਨ ਵਿੱਚ 60 ਸਾਲ ਤੋਂ ਵੱਧ ਉਮਰ ਦੇ ਲਗਭਗ 30 ਕਰੋੜ ਲੋਕ ਹੋ ਗਏ ਸਨ। ਸਾਲ 2035 ਤੱਕ ਇਹ ਅੰਕੜਾ 400 ਮਿਲੀਅਨ ਹੋਣ ਦਾ ਅਨੁਮਾਨ ਹੈ, ਜੋ ਕਿ ਅਮਰੀਕਾ ਦੀ ਆਬਾਦੀ ਤੋਂ ਵੀ ਵੱਧ ਹੈ। ਉਸ ਸਾਲ ਤੱਕ ਪਬਲਿਕ ਪੈਨਸ਼ਨ ਫੰਡ ਖਤਮ ਹੋਣ ਦੀ ਭਵਿੱਖਬਾਣੀ ਕੀਤੀ ਜਾ ਚੁੱਕੀ ਹੈ। ਪਰ ਹੁਣ ਰਿਟਾਇਰਮੈਂਟ ਦੀ ਉਮਰ ਦੀ ਬਦਲਣ ਨਾਲ ਬਹੁਤ ਫਾਇਦਾ ਹੋਵੇਗਾ। 

ਇਹ ਵੀ ਪੜ੍ਹੋ: Every Year New Husband: ਔਰਤਾਂ ਹਰ ਸਾਲ ਬਦਲਦੀਆਂ ਪਤੀ, ਇਸ ਮੇਲੇ 'ਚ ਲੱਭਦੀਆਂ ਆਪਣਾ Partner, ਜਾਣੋ ਆਹ ਕਬੀਲੇ ਦੇ ਲੋਕ ਕਿਉਂ ਕਰਦੇ ਆਹ ਕੰਮ?

ਟਾਪ ਹੈਡਲਾਈਨ

3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
US ’ਚ ਭਾਰਤੀਆਂ ’ਤੇ ਵੱਡਾ ਐਕਸ਼ਨ ! 15 ਦਿਨਾਂ ’ਚ 5,200 ਤੋਂ ਵੱਧ ਡਿਪੋਰਟ, ਹੁਣ ਵਿਦਿਆਰਥੀ ਤੇ ਪ੍ਰੋਫੈਸ਼ਨਲ ਵੀ ਨਿਸ਼ਾਨੇ ’ਤੇ
US ’ਚ ਭਾਰਤੀਆਂ ’ਤੇ ਵੱਡਾ ਐਕਸ਼ਨ ! 15 ਦਿਨਾਂ ’ਚ 5,200 ਤੋਂ ਵੱਧ ਡਿਪੋਰਟ, ਹੁਣ ਵਿਦਿਆਰਥੀ ਤੇ ਪ੍ਰੋਫੈਸ਼ਨਲ ਵੀ ਨਿਸ਼ਾਨੇ ’ਤੇ
ਫਿਰ ਭੂਚਾਲ ਦੇ ਝਟਕਿਆਂ ਨਾਲ ਕੰਬੀ ਇੰਡੋਨੇਸ਼ੀਆ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਮੱਚਿਆ ਹੜਕੰਪ
ਫਿਰ ਭੂਚਾਲ ਦੇ ਝਟਕਿਆਂ ਨਾਲ ਕੰਬੀ ਇੰਡੋਨੇਸ਼ੀਆ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਮੱਚਿਆ ਹੜਕੰਪ

ਵੀਡੀਓਜ਼

Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!
AAP protest in Chandigarh |ਚੰਡੀਗੜ੍ਹ ਡੁੱਬਿਆ ਤਾਂ ਸੜਕਾਂ 'ਤੇ ਉਤਰੀ AAP, ਕਿਸ਼ਤੀਆਂ ਲੈ ਕੇ ਕੀਤਾ ਵੱਡਾ ਪ੍ਰਦਰਸ਼ਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
Embed widget