ਪੜਚੋਲ ਕਰੋ

ਇੱਕ ਫ਼ੀਸਦੀ ਧਨਾਢਾਂ ਕੋਲ ਦੁਨੀਆ ਦੀ ਅੱਧੀ ਦੌਲਤ...

ਨਵੀਂ ਦਿੱਲੀ : ਦੁਨੀਆ 'ਚ ਅਮੀਰੀ ਤੇ ਗ਼ਰੀਬੀ ਦੇ ਪਾੜੇ ਉਜਾਗਰ ਕਰਨ ਵਾਲੀ ਇਕ ਰਿਪੋਰਟ ਦੇ ਮੁਤਾਬਕ ਸਿਰਫ਼ 1 ਫ਼ੀਸਦੀ ਧਨਾਢਾਂ ਕੋਲ ਦੁਨੀਆਂ ਦੀ ਅੱਧੀ ਦੌਲਤ ਹੈ। ਸਟੱਡੀ 'ਚ ਇਹ ਦੱਸਿਆ ਗਿਆ ਹੈ ਕਿ ਕਿਵੇਂ 2008 'ਚ ਮੰਦੀ ਤੋਂ ਬਾਅਦ ਦੁਨੀਆਂ ਦੇ ਵੱਡੇ ਅਮੀਰਾਂ ਨੂੰ ਫ਼ਾਇਦਾ ਹੋਇਆ ਹੈ ਤੇ ਦੁਨੀਆ 'ਚ ਮੌਜੂਦ ਕੁੱਲ ਦੌਲਤ 'ਚ ਉਨ੍ਹਾਂ ਦੀ ਹਿੱਸੇਦਾਰੀ 42.5 ਫ਼ੀਸਦੀ ਤੋਂ ਵਧ ਕੇ 50.1 ਫ਼ੀਸਦੀ ਹੋ ਗਈ ਹੈ। ਕ੍ਰੈਡਿਅ ਸਈਸ ਗਲੋਬਲ ਵੈਲਥ ਰਿਪੋਰਟ ਮੁਤਾਬਕ ਸਭ ਤੋਂ ਜ਼ਿਆਦਾ ਅਮੀਰ 1 ਫ਼ੀਸਦੀ ਲੋਕਾਂ ਕੋਲ 106 ਟਿ੫ਲੀਅਨ ਬ੍ਰੀਟਿਸ਼ ਪੌਂਡ ਦੀ ਸੰਪਤੀ ਹੈ। ਭਾਵ ਅਮਰੀਕਾ ਦੀ ਅਰਥ ਵਿਵਸਥਾ ਦਾ ਕਰੀਬ ਅੱਠ ਗੁਣਾ। 10 ਫ਼ੀਸਦੀ ਦੌਲਤਮੰਦ ਲੋਕਾਂ ਕੋਲ ਦੁਨੀਆ ਦੀ 87.8 ਫ਼ੀਸਦੀ ਸੰਪਤੀ ਹੈ। ਰਿਪੋਰਟ ਮੁਤਾਬਕ ਅਸਮਾਨਤਾ 'ਚ ਆ ਰਹੀ ਗਿਰਾਵਟ ਪ੍ਰਵਿਤਰੀ 2008 'ਚ ਬਦਲੀ ਤੇ ਇਸ ਤੋਂ ਬਾਅਦ ਤੋਂ ਹਰ ਸਾਲ ਵਧਦੀ ਗਈ। ਇਸ ਅਸਮਾਨਤਾ ਦਾ ਨਤੀਜਾ ਹੈ ਕਿ ਦੁਨੀਆ 'ਚ ਕਰੋੜਪਤੀਆਂ ਦੀ ਗਿਣਤੀ 'ਚ ਵਾਧਾ ਤੇਜੀ ਨਾਲ ਹੋ ਰਿਹਾ ਹੈ। 2000 ਤੋਂ ਬਾਅਦ ਦੁਨੀਆ ਦੀ ਅੱਧੀ ਗ਼ਰੀਬ ਆਬਾਦੀ ਕੋਲ ਸਿਰਫ਼ 2.7 ਫ਼ੀਸਦੀ ਸੰਪਤੀ ਹੈ, ਜੋਕਿ 2010 ਤੋਂ ਬਾਅਦ ਪਿਛਲੇੇ ਸਾਲ ਤੇਜੀ ਨਾਲ ਵਧਿਆ ਤੇ 280 ਟਿ੫ਲੀਅਨ ਡਾਲਰ ਹੋ ਗਿਆ।

ਟਾਪ ਹੈਡਲਾਈਨ

ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ
Indonesia Madura island : ਇੰਡੋਨੇਸ਼ੀਆ ਦੇ ਮਦੁਰਾ ਟਾਪੂ ਨੇੜੇ ਯਾਤਰੀ ਜਹਾਜ਼ ਨੂੰ ਲੱਗੀ ਅੱਗ, 5 ਦੀ ਮੌਤ, 41 ਲਾਪਤਾ
Indonesia Madura island : ਇੰਡੋਨੇਸ਼ੀਆ ਦੇ ਮਦੁਰਾ ਟਾਪੂ ਨੇੜੇ ਯਾਤਰੀ ਜਹਾਜ਼ ਨੂੰ ਲੱਗੀ ਅੱਗ, 5 ਦੀ ਮੌਤ, 41 ਲਾਪਤਾ
Student in Canada: ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦਾ ਬੁਰਾ ਹਾਲ, ਰੋਂਦੇ ਹੋਏ ਬੋਲੇ- ਜ਼ਮੀਨ ਵੇਚ ਕੇ ਭੇਜਿਆ, ਇੱਥੇ ਵਰਕ ਪਰਮਿਟ ਨਹੀਂ ਦੇ ਰਹੇ, ਘਰ ਆਟਾ ਵੀ ਨਹੀਂ, ਭੁੱਖੇ...
ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦਾ ਬੁਰਾ ਹਾਲ, ਰੋਂਦੇ ਹੋਏ ਬੋਲੇ- ਜ਼ਮੀਨ ਵੇਚ ਕੇ ਭੇਜਿਆ, ਇੱਥੇ ਵਰਕ ਪਰਮਿਟ ਨਹੀਂ ਦੇ ਰਹੇ, ਘਰ ਆਟਾ ਵੀ ਨਹੀਂ, ਭੁੱਖੇ...
Plane Crash: ਜਹਾਜ਼ ਅਚਾਨਕ ਹੋਇਆ ਕ੍ਰੈਸ਼! ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ; 13 ਦੀ ਦਰਦਨਾਕ ਮੌਤ...
Plane Crash: ਜਹਾਜ਼ ਅਚਾਨਕ ਹੋਇਆ ਕ੍ਰੈਸ਼! ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ; 13 ਦੀ ਦਰਦਨਾਕ ਮੌਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget