ਪੜਚੋਲ ਕਰੋ

ਭਾਰਤੀ ਲੀਡਰਾਂ ਕੋਲ ਸਿਰਫ 10 ਅਰਬ ਤਕ ਜਾਇਦਾਦ, ਪਾਕਿ ਲੀਡਰ ਕੋਲ 400 ਅਰਬ ਤੋਂ ਵੱਧ

  ਨਵੀਂ ਦਿੱਲੀ/ਇਸਲਾਮਾਬਾਦ: ਪਾਕਿਸਤਾਨ ਦੇ ਲਹਿੰਦੇ ਪੰਜਾਬ ਦੇ ਇੱਕ ਗੈਰ-ਪਾਰਟੀ ਉਮੀਦਵਾਰ ਮੁਹੰਮਦ ਹੁਸੈਨ ਸ਼ੇਖ ਨੇ ਚੋਣ ਕਮਿਸ਼ਨ ਨੂੰ ਦੱਸਿਆ ਹੈ ਕਿ ਉਸ ਕੋਲ 403 ਅਰਬ ਰੁਪਏ, ਯਾਨੀ ਭਾਰਤੀ ਕਰੰਸੀ ਮੁਤਾਬਕ 224 ਅਰਬ ਰੁਪਏ ਦੀ ਜਾਇਦਾਦ ਹੈ। ਮੁਹੰਮਦ ਹੁਸੈਨ ਸ਼ੇਖ ਦੇ ਮੁਕਾਬਲੇ ਕਿਸੇ ਭਾਰਤੀ ਲੀਡਰ ਕੋਲ ਇੰਨੀ ਜਾਇਦਾਦ ਨਹੀਂ ਹੈ। ਭਾਰਤ ਵਿੱਚ ਸਭ ਤੋਂ ਅਮੀਰ ਲੀਡਰ ਜਯਾ ਬੱਚਨ ਹੈ ਜਿਸ ਦੀ ਜਾਇਦਾਦ ਇੱਕ ਹਜ਼ਾਰ ਕਰੋੜ, ਯਾਨੀ 10 ਅਰਬ ਰੁਪਏ ਹੈ। ਮੁਹੰਮਦ ਹੁਸੈਨ ਦੀ ਤੁਲਨਾ ਵਿੱਚ ਇਹ 22 ਗੁਣਾ ਘੱਟ ਹੈ। ਜਯਾ ਬੱਚਨ ਨੇ ਕਾਫ਼ੀ ਸਮੇਂ ਤਕ ਭਾਰਤੀ ਸਿਨੇਮਾ ’ਤੇ ਰਾਜ ਕੀਤਾ। ਖ਼ਾਸ ਗੱਲ ਇਹ ਹੈ ਕਿ ਉਹ ਅਮਿਤਾਭ ਬੱਚਨ ਦੀ ਪਤਨੀ ਤੇ ਸਮਾਜਵਾਦੀ ਪਾਰਟੀ (ਐਸਪੀ) ਦੇ ਕੋਟੇ ਤੋਂ ਰਾਜ ਸਭਾ ਦੀ ਸੰਸਦ ਮੈਂਬਰ ਹੈ। ਪਾਕਿਸਤਾਨੀ ਅਖ਼ਬਾਰ ਡਾਅਨ ਮੁਤਾਬਕ ਮੁਜ਼ੱਫਰਗੜ੍ਹ ਵਿੱਚ ਐਨਏ 182 ਤੇ ਪੀਪੀ-270 ਤੋਂ ਚੋਣ ਲੜ ਰਹੇ ਮੁਹੰਮਦ ਹੁਸੈਨ ਸ਼ੇਖ ਨੇ ਦਾਅਵਾ ਕੀਤਾ ਹੈ ਕਿ ਉਸ ਕੋਲ ਲੰਗ ਮਲਾਨਾ, ਤਲੀਰੀ ਤੇ ਲਟਕਾਰਨ ਇਲਾਕਿਆਂ ਦੇ ਨਾਲ-ਨਾਲ ਮੁਜ਼ੱਫਰਗੜ੍ਹ ਦੀ ਕਰੀਬ 40 ਫ਼ੀਸਦੀ ਜ਼ਮੀਨ ਦੀ ਮਲਕੀਅਤ ਦਾ ਹੱਕ ਹੈ। ਜ਼ਮੀਨ ਵਿਵਾਦਤ ਸੀ ਪਰ ਹਾਲ ਹੀ ਵਿੱਚ ਅਦਾਲਤ ਨੇ ਉਸ ਦੇ ਹੱਕ ’ਚ ਫ਼ੈਸਲਾ ਸੁਣਾਇਆ ਹੈ। ਸ਼ੇਖ ਨੇ ਕਿਹਾ ਕਿ ਉਸ ਕੋਲ ਜੋ ਜ਼ਮੀਨ ਹੈ, ਉਸ ਦੀ ਕੀਮਤ 402.11 ਅਰਬ ਪਾਕਿਸਤਾਨੀ ਰੁਪਏ ਹੈ। ਉਸ ਦੇ ਨਾਮਜ਼ਦਗੀ ਪੱਤਰ ਵਿੱਚ ਵੀ ਵਿਵਾਦਿਤ ਜ਼ਮੀਨ ਦੀ ਕੀਮਤ 300 ਤੋਂ 400 ਅਰਬ ਪਾਕਿਸਤਾਨੀ ਰੁਪਇਆਂ ਵਿੱਚ ਦੱਸੀ ਗਈ ਹੈ। ਹੁਣ ਤਕ ਨਾਮਜ਼ਦਗੀ ਪੱਤਰ ਵਿੱਚ ਐਲਾਨੀ ਗਈ ਜਾਇਦਾਦ ਮੁਤਾਬਕ ਸ਼ੇਖ ਸਭ ਤੋਂ ਅਮੀਰ ਉਮੀਦਵਾਰ ਹੈ। ਪਾਕਿਸਤਾਨੀ ਮੁਸਲਿਮ ਲੀਗ-ਨਵਾਜ਼ (ਪੀਐਮਐਲ-ਐਨ) ਲੀਡਰ ਮਰੀਅਮ ਨਵਾਜ਼ ਸ਼ਰੀਫ ਤੇ ਪਾਕਿਸਤਾਨ ਪੀਪਲਜ਼ ਪਾਰਟੀ ਲੀਡਰ ਬਿਲਾਵਲ ਭੁੱਟੋ ਜਰਦਾਰੀ ਤੇ ਆਸਿਫ ਅਲੀ ਜਰਦਾਰੀ ਨੇ ਵੀ ਅਰਬਾਂ ਰੁਪਏ ਦੀ ਜਾਇਦਾਦ ਦਾ ਐਲਾਨ ਕੀਤਾ ਹੈ।

ਟਾਪ ਹੈਡਲਾਈਨ

ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget