ਪੜਚੋਲ ਕਰੋ

ਰਿਸ਼ੀ ਸੁਨਕ ਨੂੰ 100 ਕੰਜ਼ਰਵੇਟਿਵ ਨੇਤਾਵਾਂ ਦਾ ਮਿਲਿਆ ਸਮਰਥਨ , ਬ੍ਰਿਟੇਨ ਦੇ ਪ੍ਰਧਾਨ ਮੰਤਰੀ ਦੀ ਦੌੜ 'ਚ ਅੱਗੇ

itain New Prime Ministe: ਲਿਜ਼ ਟਰਸ ਨੇ 20 ਅਕਤੂਬਰ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਅਜਿਹੇ 'ਚ ਇੱਥੇ ਇਕ ਵਾਰ ਫਿਰ ਸਿਆਸੀ ਸੰਕਟ ਵਧ ਗਿਆ ਹੈ। ਦੇਸ਼ ਨੂੰ ਆਪਣਾ ਪ੍ਰਧਾਨ ਮੰਤਰੀ ਦੁਬਾਰਾ ਚੁਣਨਾ ਪਵੇਗਾ।

Britain Political Crisis: ਬਰਤਾਨੀਆ ਵਿੱਚ ਇੱਕ ਵਾਰ ਫਿਰ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਚੋਣਾਂ ਹੋਣੀਆਂ ਹਨ। ਲਿਜ਼ ਟਰਸ ਦੇ ਅਸਤੀਫੇ ਤੋਂ ਬਾਅਦ ਇੱਥੇ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਹਾਲਾਂਕਿ ਇਸ ਦਾ ਸਿੱਧਾ ਫਾਇਦਾ ਭਾਰਤੀ ਮੂਲ ਦੇ ਰਿਸ਼ੀ ਸੁਨਕ ਨੂੰ ਹੁੰਦਾ ਨਜ਼ਰ ਆ ਰਿਹਾ ਹੈ। ਉਹ ਇਸ ਸਮੇਂ ਇਸ ਦੌੜ ਵਿੱਚ ਸਭ ਤੋਂ ਅੱਗੇ ਚੱਲ ਰਿਹਾ ਹੈ। ਉਨ੍ਹਾਂ ਤੋਂ ਇਲਾਵਾ ਬੋਰਿਸ ਜਾਨਸਨ ਅਤੇ ਸੀਨੀਅਰ ਕੈਬਨਿਟ ਮੈਂਬਰ ਪੇਨੀ ਮੋਰਡੌਂਟ ਵੀ ਇਸ ਦੌੜ ਵਿੱਚ ਸ਼ਾਮਲ ਹਨ।

ਲਿਜ਼ ਟਰਸ ਨੇ ਵੀਰਵਾਰ (20 ਅਕਤੂਬਰ) ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਅਜਿਹੇ 'ਚ ਇੱਥੇ ਇਕ ਵਾਰ ਫਿਰ ਸਿਆਸੀ ਸੰਕਟ ਵਧ ਗਿਆ ਹੈ। ਦੇਸ਼ ਨੂੰ ਆਪਣਾ ਪ੍ਰਧਾਨ ਮੰਤਰੀ ਦੁਬਾਰਾ ਚੁਣਨਾ ਪਵੇਗਾ। ਲਿਜ਼ ਦੇ ਅਸਤੀਫੇ ਤੋਂ ਬਾਅਦ ਇਹ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ ਕਿ ਬ੍ਰਿਟੇਨ ਦਾ ਅਗਲਾ ਪ੍ਰਧਾਨ ਮੰਤਰੀ ਕੌਣ ਬਣੇਗਾ। ਪ੍ਰਧਾਨ ਮੰਤਰੀ ਦੇ ਅਹੁਦੇ ਦੀ ਦੌੜ ਵਿੱਚ ਕਈ ਨਾਮ ਹਨ, ਪਰ ਜੋ ਦੋ ਨਾਂ ਸਭ ਤੋਂ ਅੱਗੇ ਚੱਲ ਰਹੇ ਹਨ, ਉਹ ਹਨ ਭਾਰਤੀ ਮੂਲ ਦੇ ਰਿਸ਼ੀ ਸੁਨਕ ਅਤੇ ਸਾਬਕਾ ਪ੍ਰਧਾਨ ਮੰਤਰੀ ਬੋਰਿਸ ਜਾਨਸਨ।

100 ਕੰਜ਼ਰਵੇਟਿਵ ਨੇਤਾਵਾਂ ਦਾ ਸਮਰਥਨ

ਸਭ ਤੋਂ ਵੱਡੀ ਗੱਲ ਇਹ ਹੈ ਕਿ ਸੁਨਕ ਨੇ ਨਾਮਜ਼ਦਗੀ ਪ੍ਰਕਿਰਿਆ ਦੀ ਦੌੜ ਜਿੱਤ ਲਈ ਹੈ। ਉਨ੍ਹਾਂ ਨੂੰ ਨਾਮਜ਼ਦਗੀ ਲਈ ਲੋੜੀਂਦੇ 100 ਕੰਜ਼ਰਵੇਟਿਵ ਆਗੂਆਂ ਦਾ ਸਮਰਥਨ ਹਾਸਲ ਹੈ। 24 ਅਕਤੂਬਰ ਨਾਮਜ਼ਦਗੀਆਂ ਦਾ ਆਖਰੀ ਦਿਨ ਹੈ। ਲਿਜ਼ ਦੇ ਅਸਤੀਫੇ ਤੋਂ ਬਾਅਦ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਨੂੰ ਇਕ ਹਫਤੇ ਦੇ ਅੰਦਰ ਯੂਨਾਈਟਿਡ ਕਿੰਗਡਮ ਦੇ ਨਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣੀ ਪਵੇਗੀ। ਕਾਬਿਲੇਗੌਰ ਹੈ ਕਿ ਪਾਰਟੀ ਨੂੰ ਚੋਣ ਪ੍ਰਕਿਰਿਆ ਮੁਕੰਮਲ ਕਰਕੇ ਆਗੂ ਚੁਣਨ ਦੀ ਪ੍ਰਕਿਰਿਆ ਤੇਜ਼ ਕਰਨੀ ਪਵੇਗੀ।

ਇਹ ਵੀ ਪੜ੍ਹੋ:Britain PM Election: ਅਗਲੇ ਹਫ਼ਤੇ ਬ੍ਰਿਟੇਨ ਨਵੇਂ ਪ੍ਰਧਾਨ ਮੰਤਰੀ ਦੀ ਕਿਵੇਂ ਹੋਵੇਗੀ ਚੋਣ? ਰਿਸ਼ੀ ਸੁਨਕ ਦੌੜ ਵਿੱਚ ਸਭ ਤੋਂ ਅੱਗੇ

ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

Embed widget