ਪੜਚੋਲ ਕਰੋ

ਅਮਰੀਕਾ ਦੇ ਇਲੇਨੌਇਸ ਦੇ ਰਸਾਇਣਕ ਪਲਾਂਟ ਵਿੱਚ ਜ਼ਬਰਦਸਤ ਧਮਾਕਾ, ਅੱਗ ਦੀਆਂ ਲਪਟਾਂ ਦੂਰ-ਦੂਰ ਤੱਕ ਫੈਲੀਆਂ

ਹਵਾ ਵਿਚ ਧੂੰਆਂ ਅਤੇ ਅੱਗ ਦੇ ਗੋਲੇ ਉੱਠਦੇ ਵੇਖ ਲੋਕਾਂ 'ਚ ਸਹਿਮ ਦਾ ਮਾਹੌਲ ਪੈਦਾ ਹੋ ਗਿਆ। ਇਸ ਕਾਰਨ ਇਹ ਇਲਾਕਾ ਤੁਰੰਤ ਖਾਲੀ ਕਰਵਾ ਲਿਆ ਗਿਆ।

ਅਮਰੀਕਾ ਦੇ ਨੌਰਦਨ ਇਲੇਨੌਇਸ ਦੇ ਰੌਕਟਾਉਨ ਵਿੱਚ ਇੱਕ ਕੈਮੀਕਲ ਫੈਕਟਰੀ ਵਿੱਚ ਸੋਮਵਾਰ ਸਵੇਰੇ ਇੱਕ ਵੱਡਾ ਧਮਾਕਾ ਹੋਇਆ। ਇਸ ਤੋਂ ਬਾਅਦ ਹਵਾ ਵਿਚ ਧੂੰਏਂ ਦੇ ਗੁਬਾਰੇ ਅਤੇ ਅੱਗ ਦੇ ਗੋਲੇ ਉੱਠਦੇ ਵੇਖ ਲੋਕਾਂ 'ਚ ਡਰ ਦਾ ਮਾਹੌਲ ਪੈਦਾ ਹੋ ਗਿਆ। ਇਸ ਕਾਰਨ ਸੁਰੱਖਿਆ ਕਾਰਨਾਂ ਕਰਕੇ ਇਸ ਖੇਤਰ ਨੂੰ ਤੁਰੰਤ ਖਾਲੀ ਕਰ ਦਿੱਤਾ ਗਿਆ।

ਘਟਨਾ ਦੇ ਤੁਰੰਤ ਬਾਅਦ ਸਥਾਨਕ ਸਮੇਂ ਅਨੁਸਾਰ ਸਵੇਰੇ ਸਾਢੇ ਸੱਤ ਵਜੇ ਸ਼ਿਕਾਗੋ ਦੇ ਉੱਤਰ ਪੱਛਮ ਦੇ ਰਾਕਟਾਉਨ ਨੇੜੇ ਐਮਰਜੈਂਸੀ ਦਸਤੇ ਵੇਖੇ ਗਏ। ਚੈਂਮਟੂਲ ਇਨਕਾਰਪੋਰੇਟਿਡ ਵਿਚ ਲੱਗੀ ਅੱਗ 1165, ਪਰੇਰੇ ਹਿੱਲ ਰੋਡ 'ਤੇ ਲੱਗੀ ਹੈ। ਗ੍ਰੀਸ ਅਤੇ ਹੋਰ ਤਰਲ ਪਦਾਰਥ ਇਸ ਕੰਪਨੀ ਵਿਚ ਬਣੇ ਹੁੰਦੇ ਹਨ, ਜੋ ਵਿਸ਼ਵ ਭਰ ਵਿਚ ਨਿਰਯਾਤ ਹੁੰਦੇ ਹਨ।

ਸਵੇਰੇ 8:46 ਵਜੇ ਤਕ ਰੌਕਟਾਉਨ ਪੁਲਿਸ ਵਿਭਾਗ ਨੇ ਇੱਕ ਚੇਤਾਵਨੀ ਜਾਰੀ ਕੀਤੀ ਕਿ ਉਨ੍ਹਾਂ ਨੂੰ ਫਾਇਰ ਵਿਭਾਗ ਵਲੋਂ ਪਲਾਂਟ ਦੇ ਦੱਖਣੀ ਹਿੱਸੇ ਨੂੰ ਲੋੜ ਮੁਤਾਬਕ ਖਾਲੀ ਕਰਨ ਦਾ ਆਦੇਸ਼ ਦਿੱਤਾ ਗਿਆ ਸੀ। ਲੋਕਾਂ ਨੂੰ ਆਪਣੇ ਘਰਾਂ ਅਤੇ ਕਾਰੋਬਾਰਾਂ ਨੂੰ ਛੱਡਣ ਅਤੇ ਅਗਲੀਆਂ ਹਦਾਇਤਾਂ ਦੀ ਉਡੀਕ ਕਰਨ ਲਈ ਕਿਹਾ ਗਿਆ। ਹਾਲਾਂਕਿ, ਅਜੇ ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

ਰੌਕਟਨ ਫਾਇਰ ਵਿਭਾਗ ਦੇ ਚੀਫ ਕਿਰਕ ਵਿਲਸਨ ਨੇ ਕਿਹਾ ਕਿ ਅੱਗ ਬੁਝਾਊ ਅਮਲੇ ਦੇ ਪਹੁੰਚਣ 'ਤੇ ਲਗਪਗ 70 ਕਰਮਚਾਰੀ ਪਲਾਂਟ 'ਚ ਸੀ ਅਤੇ ਉਨ੍ਹਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਇੱਕ ਫਾਇਰ ਫਾਇਟਰ ਨੂੰ ਮਾਮੂਲੀ ਸੱਟ ਲੱਗੀ। ਚੇਮਟੂਲ ਦੀ ਮੁਢਲੀ ਕੰਪਨੀ, ਲੁਬਰੀਜ਼ੋਲ ਕਾਰਪੋਰੇਸ਼ਨ ਨੇ ਬਾਅਦ ਵਿੱਚ ਇਹ ਵੀ ਸ਼ਾਮਲ ਕੀਤਾ ਕਿ ਜਦੋਂ 50 ਵਿਅਕਤੀਆਂ ਨੂੰ ਬਾਹਰ ਕੱਢਣ ਦਾ ਕੰਮ ਚੱਲ ਰਿਹਾ ਸੀ ਤਾਂ ਉਹ ਉੱਥੇ ਮੌਜੂਦ ਸੀ।

ਇਹ ਵੀ ਪੜ੍ਹੋ: Canada 'ਚ ਮੁਸਲਿਮ ਪਰਿਵਾਰ ਨੂੰ ਕੁਚਲਣ ਵਾਲੇ Truck Driver 'ਤੇ ਅੱਤਵਾਦ ਦਾ ਇਲਜ਼ਾਮ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Uk New PM Andy Burnham : ਇਸ ਦੇਸ਼ ਨੇ ਪਿਛਲੇ 10 ਸਾਲਾਂ ਵਿੱਚ 7 ​​ਪ੍ਰਧਾਨ ਮੰਤਰੀ ਬਦਲੇ ਹਨ। ਇਹਨਾਂ ਤਬਦੀਲੀਆਂ ਦੇ ਕਾਰਨ ਜਾਣਦੇ ਹੋ?
Uk New PM Andy Burnham : ਇਸ ਦੇਸ਼ ਨੇ ਪਿਛਲੇ 10 ਸਾਲਾਂ ਵਿੱਚ 7 ​​ਪ੍ਰਧਾਨ ਮੰਤਰੀ ਬਦਲੇ ਹਨ। ਇਹਨਾਂ ਤਬਦੀਲੀਆਂ ਦੇ ਕਾਰਨ ਜਾਣਦੇ ਹੋ?
ਪਾਕਿਸਤਾਨ ਨੇ ਅਮਰੀਕਾ ਤੋਂ ਮੰਗੇ 96000 ਕਰੋੜ, ਅਚਾਨਕ ਕਿਉਂ ਪਈ ਪਾਕਿਸਤਾਨ ਨੂੰ ਇੰਨੇ ਪੈਸੇ ਦੀ ਲੋੜ ?
ਪਾਕਿਸਤਾਨ ਨੇ ਅਮਰੀਕਾ ਤੋਂ ਮੰਗੇ 96000 ਕਰੋੜ, ਅਚਾਨਕ ਕਿਉਂ ਪਈ ਪਾਕਿਸਤਾਨ ਨੂੰ ਇੰਨੇ ਪੈਸੇ ਦੀ ਲੋੜ ?
Petrol Diesel Price: ਪੈਟਰੋਲ 4.93 ਅਤੇ ਡੀਜ਼ਲ 7.15 ਰੁਪਏ, ਸਸਤਾ ਹੋਇਆ ਜਾਂ ਮਹਿੰਗਾ ? ਜਾਣੋ 22 ਜੁਲਾਈ ਤੋਂ ਲਾਗੂ ਹੋਈਆਂ ਨਵੀਆਂ ਦਰਾਂ...
ਪੈਟਰੋਲ 4.93 ਅਤੇ ਡੀਜ਼ਲ 7.15 ਰੁਪਏ, ਸਸਤਾ ਹੋਇਆ ਜਾਂ ਮਹਿੰਗਾ ? ਜਾਣੋ 22 ਜੁਲਾਈ ਤੋਂ ਲਾਗੂ ਹੋਈਆਂ ਨਵੀਆਂ ਦਰਾਂ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
Government Big Decision: ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Embed widget