ਪੜਚੋਲ ਕਰੋ

ਲਗਜ਼ਰੀ ਕਾਰ ਕੰਪਨੀ ਬਣਾਏਗੀ ਸਭ ਤੋਂ ਤੇਜ਼ ਇਲੈਕਟ੍ਰੋਨਿਕ ਜਹਾਜ਼, 480 ਕਿਮੀ ਦੀ ਸਪੀਡ

ਨਵੀਂ ਦਿੱਲੀ: ਬ੍ਰਿਟਿਸ਼ ਦੀ ਲਗਜ਼ਰੀ ਕਾਰ ਮੇਕਿੰਗ ਕੰਪਨੀ ਰੋਲਸ ਰਾਇਸ ਨੇ ਐਲਾਨ ਕੀਤਾ ਹੈ ਕਿ ਉਹ ਦੁਨੀਆ ਦਾ ਸਭ ਤੋਂ ਤੇਜ਼ ਇਲੈਕਟ੍ਰੋਨਿਕ ਪਲੇਨ ਬਣਾਉਣ ਜਾ ਰਹੀ ਹੈ। ਇਹ 480kmph ਦੀ ਰਫਤਾਰ ਨਾਲ ਉਡਾਣ ਭਰਨ ਦੀ ਤਾਕਤ ਰੱਖੇਗਾ। ਇਸ ਤੋਂ ਪਹਿਲਾਂ ਜਰਮਨ ਕੰਪਨੀ ਸੀਮੈਂਸ 337kmph ਦੀ ਰਫਤਾਰ ਨਾਲ ਉਡਾਣ ਭਰਨ ਵਾਲਾ ਇਲੈਕਟ੍ਰੋਨਿਕ ਜਹਾਜ਼ ਬਣਾ ਚੁੱਕੀ ਹੈ। ਰੋਲਸ ਰਾਇਸ ਦਾ ਜਹਾਜ਼ 2020 ਤਕ ਪੂਰੀ ਤਰ੍ਹਾਂ ਬਣ ਕੇ ਤਿਆਰ ਹੋ ਜਾਵੇਗਾ। ਕੰਪਨੀ ਦਾ ਕਹਿਣਾ ਹੈ ਕਿ ਉਹ ਥਰਡ ਵੇ ਆਫ ਐਵੀਏਸ਼ਨ ‘ਚ ਸਭ ਤੋਂ ਅੱਗੇ ਤੇ ਇਲੈਕਟ੍ਰੀਫਿਕੇਸ਼ਨ ‘ਚ ਚੈਂਪੀਅਨ ਬਣਨਾ ਚਾਹੁੰਦੀ ਹੈ। ਇਸ ‘ਚ ਹਾਰਡ ਡੈਂਸ ਬੈਟਰੀ ਪੈਕ ਦਾ ਇਸਤੇਮਾਲ ਕੀਤਾ ਜਾਵੇਗਾ ਜੋ ਸਿੰਗਲ ਚਾਰਜਿੰਗ ‘ਚ 321 Km ਤਕ ਦਾ ਸਫ਼ਰ ਤੈਅ ਕਰ ਸਕਦਾ ਹੈ। ਇਸ ਇਲੈਕਟ੍ਰੋਨਿਕ ਪਲੇਨ ਦੇ ਪ੍ਰੋਪੈਲਰ ਨੂੰ ਚਲਾਉਣ ਲਈ ਤਿੰਨ ਲਾਈਟਵੇਟ ਹਾਈ ਪਾਵਰ ਡੈਂਸਿਟੀ ਵਾਲੀ ਇਲੈਕਟ੍ਰੋਨਿਕ ਮੋਟਰ ਦਾ ਇਸਤੇਮਾਲ ਕੀਤਾ ਜਾਵੇਗਾ। ਇਸ ਨੂੰ ਯੂਕੇ ਦੀ ਮੋਟਰ ਤੇ ਮੋਟਰ ਕੰਟ੍ਰੋਲਰ ਕੰਪਨੀ ਵਾਈਏਐਸਏ ਬਣਾ ਰਹੀ ਹੈ। ਇਸ ‘ਚ ਬ੍ਰਿਟਿਸ਼ ਸਰਕਾਰ ਨਿਵੇਸ਼ ਕਰ ਰਹੀ ਹੈ। ਰਾਇਲਸ ਵੱਲੋਂ ਬਣਾਏ ਜਾਣ ਵਾਲੇ ਜਹਾਜ਼ ਨੂੰ ਛੋਟਾ ਤੇ ਸਪੋਰਟੀ ਬਣਾਇਆ ਜਾਵੇਗਾ, ਜਿਸ ਦੀ ਕਾਕਪਿਟ ਪਿੱਛੇ ਵੱਲ ਹੋਵੇਗੀ ਤੇ ਇਸ ਦੇ ਫਰੰਟ ‘ਚ ਇੱਕ ਲੰਬਾ ਨੋਜ਼ ਸ਼ੇਪ ਡਿਜ਼ਾਇਨ ਹੋਵੇਗਾ ਜੋ ਕਿਸੇ ਵਿੰਟੇਜ ਰੋਡਸਟਾਰ ਦੀ ਤਰ੍ਹਾਂ ਲੱਗੇਗਾ। ਇਸ ਦੇ ਅਗਲੇ ਹਿੱਸੇ ‘ਚ ਬੈਟਰੀ ਪੈਕ ਹੋਣਗੇ ਜੋ ਜਹਾਜ਼ ਨੂੰ ਪਾਵਰ ਸਪਲਾਈ ਕਰਨਗੇ। ਇਸ ਜਹਾਜ਼ ਨੂੰ ACCEL ਪ੍ਰੋਜੈਕਟ ਤਹਿਤ ਬਣਾਇਆ ਜਾ ਰਿਹਾ ਹੈ ਜਿਸ ‘ਚ ਪਾਵਰਫੁੱਲ ਬੈਟਰੀ ਪੈਕ ਇਸਤੇਮਾਲ ਹੋਣਗੇ। ਇਹ ਬੈਟਰੀਆਂ 1000 ਹੌਰਸ ਪਾਵਰ ਦੀ ਤਾਕਤ ਨਾਲ 200 ਮੀਲ ਦੀ ਰੇਂਜ ਦਾ ਰਫ਼ਤਾਰ ਨਾਲ ਉੱਡਣ ‘ਚ ਮਦਦ ਕਰੇਗੀ। ਇਸ ਜਹਾਜ਼ ਨਾਲ ਪੈਰਿਸ ਤੋਂ ਲੰਦਨ ਤਕ ਦਾ ਸਫ਼ਰ ਤੈਅ ਕੀਤਾ ਜਾ ਸਕੇਗਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget