ਪੜਚੋਲ ਕਰੋ

Rule of 6: ਬ੍ਰਿਟੇਨ ਵਿਚ ਲਾਗੂ ਹੋਏਗਾ ਰੂਲ ਆਫ਼ ਸਿਕਸ, ਉਲੰਘਣਾ ਕਰਨ 'ਤੇ 8,700 ਰੁਪਏ ਦਾ ਜ਼ੁਰਮਾਨਾ

ਬ੍ਰਿਟੇਨ ‘ਚ ਕੋਰੋਨਾਵਾਇਰਸ ਸੰਕਰਮਣ ਰੋਜ਼ਾਨਾ ਵੱਧ ਰਿਹਾ ਹੈ, ਜਿਸ ਦੇ ਤਹਿਤ ਸਰਕਾਰ ਨੇ ਇਹ ਨਵਾਂ ਨਿਯਮ ਲਿਆਂਦਾ ਹੈ। ਇਸ ਨਿਯਮ ਦਾ ਸਖ਼ਤੀ ਨਾਲ ਪਾਲਣ ਕੀਤਾ ਜਾਵੇਗਾ ਅਤੇ ਜੇਕਰ ਕੋਈ ਵਿਅਕਤੀ ਇਸਦੀ ਉਲੰਘਣਾ ਕਰਦਾ ਹੈ ਤਾਂ ਉਸਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ।

ਬ੍ਰਿਟੇਨ ਵਿੱਚ ਸੋਮਵਾਰ ਤੋਂ ਯਾਨੀ 14 ਸਤੰਬਰ ਤੋਂ ਛੇ ਦਾ ਨਿਯਮ ਲਾਗੂ ਹੋਣ ਜਾ ਰਿਹਾ ਹੈ। ਇਹ ਨਵਾਂ ਨਿਯਮ ਕੋਰੋਨਾਵਾਇਰਸ ਦੇ ਵੱਧ ਰਹੇ ਪ੍ਰਕੋਪ ਦੇ ਮੱਦੇਨਜ਼ਰ ਲਿਆਇਆ ਜਾ ਰਿਹਾ ਹੈ, ਜਿਸ ਦੇ ਤਹਿਤ ਛੇ ਤੋਂ ਵੱਧ ਲੋਕ ਸਮੂਹਿਕ ਰੂਪ ਵਿੱਚ ਇਕੱਠੇ ਨਹੀਂ ਹੋ ਸਕਣਗੇ। ਪ੍ਰਧਾਨ ਮੰਤਰੀ ਬੋਰਿਸ ਜੋਨਸਨ ਨੇ ਇਸ ਨਿਯਮ ਦਾ ਐਲਾਨ ਕੀਤਾ ਹੈ। ਜਾਣੋ ਕੀ ਹੈ ਰੂਲ ਆਫ਼ ਸਿਕਸ: ਕੋਰੋਨਾਵਾਇਰਸ ਦੇ ਵੱਧ ਰਹੇ ਪ੍ਰਕੋਪ ਦੇ ਮੱਦੇਨਜ਼ਰ ਯੂਕੇ ਸਰਕਾਰ ਨੇ ਸਖ਼ਤ ਨਿਯਮ ਜਾਰੀ ਕੀਤਾ ਹੈ। ਇਸ ਨਵੇਂ ਨਿਯਮ ਤਹਿਤ ਛੇ ਤੋਂ ਵੱਧ ਵਿਅਕਤੀਆਂ ਨੂੰ ਸਮੂਹਿਕ ਰੂਪ ਵਿੱਚ ਇਕੱਠਿਆਂ ਨਹੀਂ ਹੋਣ ਦਿੱਤਾ ਜਾਵੇਗਾ। ਇਹ ਨਿਯਮ ਪੁਲਿਸ ਵਲੋਂ ਲਾਗੂ ਕੀਤੇ ਜਾਣਗੇ ਅਤੇ ਇਸ ਦੀ ਉਲੰਘਣਾ ਕਰਨ ‘ਤੇ ਜ਼ੁਰਮਾਨਾ ਦੇਣਾ ਪੈ ਸਕਦਾ ਹੈ। ਇਸ ਦੇ ਨਾਲ ਹੀ ਯੂਕੇ ਦੇ ਇਸ ਨਵੇਂ ਨਿਯਮ ਦੇ ਤਹਿਤ ਸਿਰਫ ਸਕੂਲ, ਵਿਆਹ ਦੀਆਂ ਰਸਮਾਂ, ਆਖਰੀ ਯਾਤਰਾ ਅਤੇ ਆਯੋਜਿਤ ਟੀਮ ਦੀਆਂ ਖੇਡਾਂ ਨੂੰ ਛੋਟ ਦਿੱਤੀ ਜਾਵੇਗੀ। 30 ਤੋਂ ਵੱਧ ਲੋਕ ਵਿਆਹਾਂ ਅਤੇ ਸੰਸਕਾਰ ਸਮੇਂ ਇਕੱਠੇ ਹੋ ਸਕਦੇ ਹਨ। ਧਾਰਮਿਕ ਪ੍ਰੋਗਰਾਮਾਂ ਵਿੱਚ ਛੇ ਤੋਂ ਵੱਧ ਲੋਕ ਹਿੱਸਾ ਲੈ ਸਕਦੇ ਹਨ। ਇਸ ਨਿਯਮ ਦੀ ਉਲੰਘਣਾ ਕਰਨ ‘ਤੇ ਜ਼ੁਰਮਾਨੇ ਦੀ ਰਕਮ ਬੋਰਿਸ ਜੌਨਸਨ ਸਰਕਾਰ ਵੱਲੋਂ 100 ਯੂਰੋ ਯਾਨੀ ਤਕਰੀਬਨ 8,700 ਰੁਪਏ ਰੱਖੀ ਗਈ ਹੈ। ਜੇ ਇਸ ਨੂੰ ਵਾਰ-ਵਾਰ ਦੁਹਰਾਇਆ ਜਾਂਦਾ ਹੈ, ਤਾਂ ਜ਼ੁਰਮਾਨਾ ਦੁੱਗਣਾ ਹੋ ਜਾਵੇਗਾ। ਯੂਕੇ ਦੀ ਸਰਕਾਰ ਇਸ ਜੁਰਮਾਨੇ ਤਹਿਤ 3,200 ਯੂਰੋ ਤੱਕ ਦੀ ਵਸੂਲੀ ਕਰ ਸਕਦੀ ਹੈ। world coronavirus update: ਦੁਨੀਆ ਭਰ ਵਿੱਚ ਕੱਲ੍ਹ ਕੋਰੋਨਾ ਦੇ 3 ਲੱਖ ਨਵੇਂ ਕੇਸ ਆਏ, ਹੁਣ ਤੱਕ ਕੁਲ 2.86 ਕਰੋੜ ਸੰਕਰਮਿਤ ਹੋਏ ਨਿਯਮ ਦੀ ਹੋ ਰਹੀ ਹੈ ਨਿੰਦਾ: ਯੂਕੇ ਵਿੱਚ ਵਧੇਰੇ ਲੋਕਾਂ ਦਾ ਮੰਨਣਾ ਹੈ ਕਿ ਇਸ ਨਿਯਮ ਤਹਿਤ 12 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਛੋਟ ਦਿੱਤੀ ਜਾਣੀ ਚਾਹੀਦੀ ਹੈ, ਪਰ ਬੋਰਿਸ ਸਰਕਾਰ ਅਜਿਹਾ ਨਹੀਂ ਮੰਨਦੀ। ਸਿਰਫ ਇਹੀ ਨਹੀਂ, ਬ੍ਰਿਟਿਸ਼ ਲੋਕ ਸ਼ੁੱਕਰਵਾਰ ਰਾਤ ਨੂੰ ਪੱਬਸ, ਬਾਰਸ ਅਤੇ ਰੈਸਟੋਰੈਂਟਾਂ ਵਿਚ ਜਾਂਦੇ ਵੇਖੇ ਗਏ। ਲੋਕ ਕਹਿੰਦੇ ਹਨ ਕਿ ਇਹ ਉਨ੍ਹਾਂ ਦੀ ਆਜ਼ਾਦੀ ਦਾ ਆਖਰੀ ਸਮਾਂ ਹੈ। ਸਰਕਾਰ ਦੇ ਇਸ ਐਲਾਨ ਤੋਂ ਬਾਅਦ ਲੋਕ ਸ਼ੁੱਕਰਵਾਰ ਨੂੰ ਲੰਡਨ, ਮੈਨਚੇਸਟਰ ਅਤੇ ਨਾਟਿੰਘਮ ਵਿੱਚ ਸੜਕਾਂ ‘ਤੇ ਆਏ ਕਿਉਂਕਿ ਸੋਮਵਾਰ ਤੋਂ ਕੋਰੋਨਾਵਾਇਰਸ ਦੇ ਮੱਦੇਨਜ਼ਰ ਸਖ਼ਤ ਨਿਯਮ ਲਾਗੂ ਹੋ ਜਾਣਗੇ। ਜਾਪਾਨ ਦੀ ਰਾਜਧਾਨੀ ਟੋਕਿਓ ਵਿੱਚ ਭੁਚਾਲ ਦੇ ਝਟਕੇ, 6.0 ਮਾਪਿਆ ਗਈ ਤੀਬਰਤਾ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

Bathinda: ਧੁੰਦ ਕਾਰਨ ਕਿਸਾਨਾਂ ਦੀ ਮਿਨੀ ਬੱਸ ਨਾਲ ਵਾਪਰਿਆ ਹਾਦਸਾਬਰਨਾਲਾ 'ਚ ਵੱਡਾ ਹਾਦਸਾ, ਕਿਸਾਨਾਂ ਦੀ ਬੱਸ ਹੋਈ ਹਾਦਸੇ ਦਾ ਸ਼ਿਕਾਰSKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ
ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ
ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ
ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ
Liver Cancer: ਸਾਵਧਾਨ! ਲਿਵਰ ਕੈਂਸਰ ਵੱਲ ਇਸ਼ਾਰਾ ਕਰਦੇ ਇਹ ਲੱਛਣ, ਜਾਣੋ ਹੌਲੀ-ਹੌਲੀ ਕਿਵੇਂ ਬਣਦੇ ਮੌਤ ਦਾ ਕਾਰਨ ?
Liver Cancer: ਸਾਵਧਾਨ! ਲਿਵਰ ਕੈਂਸਰ ਵੱਲ ਇਸ਼ਾਰਾ ਕਰਦੇ ਇਹ ਲੱਛਣ, ਜਾਣੋ ਹੌਲੀ-ਹੌਲੀ ਕਿਵੇਂ ਬਣਦੇ ਮੌਤ ਦਾ ਕਾਰਨ ?
Embed widget