ਪੜਚੋਲ ਕਰੋ

ਅਮਰੀਕਾ ਮਗਰੋਂ ਰੂਸ ਦਾ ਵੱਡਾ ਦਾਅਵਾ, Sputnik V ਸੁਰੱਖਿਅਤ ਤੇ 90 ਫੀਸਦ ਪ੍ਰਭਾਵੀ

ਰੂਸ (Russia) ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ Sputnik V ਕੋਰੋਨਾ (COVID-19) ਵੈਕਸੀਨ ਆਪਣੇ ਅੰਤਰਿਮ ਟ੍ਰਾਇਲ ਨਤੀਜਿਆਂ ਅਨੁਸਾਰ 92 ਫੀਸਦ ਪ੍ਰਭਾਵੀ ਹੈ।

ਨਵੀਂ ਦਿੱਲੀ: ਰੂਸ (Russia) ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ Sputnik V ਕੋਰੋਨਾ (COVID-19) ਵੈਕਸੀਨ ਆਪਣੇ ਅੰਤਰਿਮ ਟ੍ਰਾਇਲ ਨਤੀਜਿਆਂ ਅਨੁਸਾਰ 92 ਫੀਸਦ ਪ੍ਰਭਾਵੀ ਹੈ। ਦੱਸ ਦੇਈਏ ਕਿ ਮੰਗਲਵਾਰ ਨੂੰ ਹੀ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਟਿਨ ਨੇ ਕਿਹਾ ਸੀ ਕਿ ਕੋਵਿਡ-19 ਖਿਲਾਫ ਰੂਸ ਦੇ ਦੋ ਟੀਕੇ ਪ੍ਰਭਾਵੀ ਤੇ ਸੁਰੱਖਿਅਤ ਹਨ ਤੇ ਤੀਜਾ ਵੀ ਜਲਦ ਆਉਣ ਵਾਲਾ ਹੈ। ਡਿਜੀਟਲ ਰੂਪ ਵਿੱਚ ਅਯੋਜਿਤ ਸਿੰਘਾਈ ਸਹਿਯੋਗ ਸੰਗਠਨ (SEO) ਸਮੇਲਨ ਨੂੰ ਸੰਬੋਧਿਤ ਕਰਦੇ ਹੋਏ ਪੁਤਿਨ ਨੇ ਕਿਹਾ, "ਰੂਸ ਕੋਲ ਦੋ ਰਜਿਸਟਰਡ ਟੀਕੇ ਹਨ ਤੇ ਇਨ੍ਹਾਂ ਦੇ ਟੈਸਟ ਮੁੰਕਮਲ ਹੋ ਚੁੱਕੇ ਹਨ ਤੇ ਟੀਕੇ ਸੁਰੱਖਿਅਤ ਹਨ ਤੇ ਇਨ੍ਹਾਂ ਦਾ ਕੋਈ ਨੁਕਸਾਨ ਵੀ ਨਹੀਂ ਹੈ। ਤੀਜਾ ਟੀਕਾ ਵੀ ਆਉਣ ਵਾਲਾ ਹੈ।" ਹਾਲਾ ਹੀ ਵਿੱਚ ਅਮਰੀਕੀ ਕੰਪਨੀ ਫਾਈਜ਼ਰ ਨੇ ਵੀ ਦਾਅਵਾ ਕੀਤਾ ਸੀ ਕਿ ਉਨ੍ਹਾਂ ਦਾ ਕੋਰੋਨਾ ਵੈਕਸੀਨ ਟੀਕਾ 90 ਫੀਸਦ ਪ੍ਰਭਾਵੀ ਹੈ ਤੇ ਕਾਰਗਰ ਸਾਬਤ ਹੋਇਆ ਹੈ। ਭਾਰਤੀ ਸਿਹਤ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਕੋਵਿਡ ਮਾਹਰ ਸਮੂਹ ਦੇ ਸਾਰੇ ਘਰੇਲੂ ਅਤੇ ਵਿਦੇਸ਼ੀ ਟੀਕਾ ਨਿਰਮਾਤਾਵਾਂ ਨਾਲ ਕੋਵਿਡ-19 ਲਈ ਟੀਕਾ ਮੁਹੱਈਆ ਕਰਵਾਉਣ ਲਈ ਗੱਲਬਾਤ ਚੱਲ ਰਹੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਸ਼ਹਿਰ, ਲੋਕਾਂ ਵਿਚਾਲੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ ਚਿਹਾੜਾ, 2 ਬੱਚਿਆਂ ਸਣੇ 9 ਦੀ ਦਰਦਨਾਕ ਮੌਤ
ਵੱਡੀ ਵਾਰਦਾਤ ਨਾਲ ਕੰਬਿਆ ਇਹ ਸ਼ਹਿਰ, ਲੋਕਾਂ ਵਿਚਾਲੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ ਚਿਹਾੜਾ, 2 ਬੱਚਿਆਂ ਸਣੇ 9 ਦੀ ਦਰਦਨਾਕ ਮੌਤ
Attack on International Airports: ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sonia-Rahul Gandhi Assets: ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Embed widget