ਪੜਚੋਲ ਕਰੋ

ਰੂਸ ਨੇ ਆਮ ਲੋਕਾਂ ਲਈ ਲਾਂਚ ਕੀਤਾ ਕੋਰੋਨਾ ਵੈਕਸੀਨ ਸਪੂਤਨਿਕ ਵੀ ਦਾ ਪਹਿਲਾ ਬੈਚ

ਇਸ ਮਹੀਨੇ ਭਾਰਤ ਸਮੇਤ 5 ਦੇਸ਼ਾਂ ਵਿੱਚ ਕਲੀਨੀਕਲ ਟਰਾਇਲ ਸ਼ੁਰੂ ਹੋਣਗੇ। ਫੇਜ਼ 3 ਦੇ ਸ਼ੁਰੂਆਤੀ ਨਤੀਜੇ ਅਕਤੂਬਰ-ਨਵੰਬਰ ਤੱਕ ਸਾਹਮਣੇ ਆ ਜਾਣਗੇ। ਭਾਰਤ ਦੇ ਨਾਲ ਸਾਊਦੀ ਅਰਬ, ਯੂਏਈ, ਫਿਲੀਪੀਨਜ਼ ਤੇ ਬ੍ਰਾਜ਼ੀਲ ਵਿੱਚ ਕਲੀਨੀਕਲ ਟਰਾਇਲ ਸ਼ੁਰੂ ਹੋਣਗੇ।

ਮਾਸਕੋ: ਰੂਸ ਵਿੱਚ ਬਣੀ ਕੋਰੋਨਾ ਵੈਕਸੀਨ ਦਾ ਪਹਿਲਾ ਬੈਚ ਆਮ ਲੋਕਾਂ ਲਈ ਲਾਂਚ ਕੀਤਾ ਗਿਆ ਹੈ। ਰੂਸ ਦੇ ਸਿਹਤ ਮੰਤਰਾਲੇ ਨੇ ਇਸ ਬਾਰੇ ਜਾਣਕਾਰੀ ਦਿੱਤੀ। ਰੂਸ ਦੇ ਗਮਾਲੀਆ ਰਿਸਰਚ ਸੈਂਟਰ ਤੇ ਰੂਸ ਦੇ ਸਿੱਧੇ ਨਿਵੇਸ਼ ਫੰਡ ਨੇ ਇਹ ਸਪੂਤਨਿਕ ਵੀ ਟੀਕਾ ਬਣਾਇਆ ਹੈ। ਰੂਸ ਦੇ ਸਿਹਤ ਮੰਤਰਾਲਾ ਨੇ ਇੱਕ ਬਿਆਨ ਜਾਰੀ ਕਰ ਕਿਹਾ, "ਕੋਰੋਨਾਵਾਇਰਸ ਤੋਂ ਬਚਣ ਲਈ ਸਪੂਤਨਿਕ ਵੀ ਵੈਕਸੀਨ ਨੇ ਲੈਬ 'ਚ ਸਾਰੇ ਜ਼ਰੂਰੀ ਟੈਸਟ ਪਾਸ ਕਰ ਲਏ ਹਨ। ਇਸ ਦੇ ਪਹਿਲੇ ਬੈਚ ਨੂੰ ਆਮ ਲੋਕਾਂ ਲਈ ਜਾਰੀ ਕਰ ਦਿੱਤਾ ਗਿਆ ਹੈ।" ਦੱਸ ਦਈਏ ਕਿ ਰੂਸ ਦੇ ਸਿਹਤ ਮੰਤਰਾਲੇ ਨੇ 11 ਅਗਸਤ ਨੂੰ ਕੋਰੋਨਾ ਤੋਂ ਬਚਣ ਦਾ ਦਾਅਵਾ ਕਰਨ ਲਈ ਵੈਕਸੀਨ ਦਾ ਰਜਿਸਟ੍ਰੇਸ਼ਨ ਕਰਵਾਇਆ ਸੀ। ਵੈਕਸੀਨ ਬਾਰੇ ਮਾਸਕੋ ਦੇ ਮੇਅਰ ਸਰਗੇਈ ਸੋਬਯਿਨਿਨ ਨੇ ਉਮੀਦ ਜਤਾਈ ਕਿ ਆਉਣ ਵਾਲੇ ਮਹੀਨਿਆਂ ਵਿੱਚ ਰਾਜਧਾਨੀ ਦੇ ਸਾਰੇ ਲੋਕਾਂ ਨੂੰ ਇਹ ਵੈਕਸੀਨ ਦਿੱਤਾ ਜਾਵੇਗੀ। ਇਸ ਦੇ ਨਾਲ ਹੀ ਦੁਨੀਆ ਦੇ ਹੋਰ ਦੇਸ਼ਾਂ 'ਚ ਰੂਸੀ ਵੈਕਸੀਨ ਦੀ ਸਪਲਾਈ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਰਸੀਅਨ ਇੰਵੈਸਟਮੈਂਟ ਫੰਡ ਦੇ ਮੁਖੀ ਨੇ ਕਿਹਾ ਕਿ ਇਸ ਮਹੀਨੇ ਭਾਰਤ ਸਣੇ ਪੰਜ ਹੋਰ ਦੇਸ਼ਾਂ 'ਚ ਕਲੀਨੀਕਲ ਟਰਾਈਲ ਸ਼ੁਰੂ ਹੋਣਗੇ। ਫੇਜ਼ 3 ਦੀ ਸ਼ੁਰੂਆਤੀ ਨਤੀਜੇ ਅਕਤੂਬਰ-ਨਵੰਬਰ ਤਕ ਸਾਹਮਣੇ ਆਉਣਗੇ। ਭਾਰਤ ਦੇ ਨਾਲ ਸਾਊਦੀ ਅਰਬ, ਯੂਏਈ, ਫਿਲੀਪੀਨਜ਼ ਤੇ ਬ੍ਰਾਜ਼ੀਲ ਵਿਚ ਕਲੀਨੀਕਲ ਟਰਾਇਲ ਸ਼ੁਰੂ ਹੋਣਗੇ। ਉਧਰ, ਭਾਰਤ ਰੂਸ ਦੀ ਕੋਰੋਨਾ ਵੈਕਸੀਨ 'ਤੇ ਗੰਭੀਰਤਾ ਨਾਲ ਅਧਿਐਨ ਕਰ ਰਿਹਾ ਹੈ। ਭਾਰਤ ਵਿੱਚ ਰੂਸ ਤੋਂ ਰਾਜਦੂਤ ਨਿਕੋਲਾਈ ਕੁਦਾਸ਼ੇਵ ਨੇ ਕਿਹਾ ਕਿ ਰੂਸ ਟੀਕਾ ਦੇ ਵੱਖ-ਵੱਖ ਪੱਧਰਾਂ 'ਤੇ ਭਾਰਤ ਨਾਲ ਸੰਪਰਕ ਵਿੱਚ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਸਵਾਰੀਆਂ ਨਾਲ ਭਰਿਆ ਜਹਾਜ਼ ਕ੍ਰੈਸ਼,10 ਯਾਤਰੀਆਂ ਦੀ ਹੋਈ ਮੌਤ; ਮੱਚੀ ਹਫੜਾ-ਦਫੜੀ
ਸਵਾਰੀਆਂ ਨਾਲ ਭਰਿਆ ਜਹਾਜ਼ ਕ੍ਰੈਸ਼,10 ਯਾਤਰੀਆਂ ਦੀ ਹੋਈ ਮੌਤ; ਮੱਚੀ ਹਫੜਾ-ਦਫੜੀ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਈਰਾਨ ਦੇ ਕਈ ਸ਼ਹਿਰਾਂ 'ਚ ਭਿਆਨਕ ਬੰਬ ਧਮਾਕੇ, ਮੱਚੀ ਤਬਾਹੀ; ਅਮਰੀਕਾ ਨੇ ਨਵੇਂ ਹਮਲਿਆਂ ਤੋਂ ਕੀਤਾ ਇਨਕਾਰ
ਈਰਾਨ ਦੇ ਕਈ ਸ਼ਹਿਰਾਂ 'ਚ ਭਿਆਨਕ ਬੰਬ ਧਮਾਕੇ, ਮੱਚੀ ਤਬਾਹੀ; ਅਮਰੀਕਾ ਨੇ ਨਵੇਂ ਹਮਲਿਆਂ ਤੋਂ ਕੀਤਾ ਇਨਕਾਰ
Two Cricketers Murders: ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ
ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ
Embed widget