ਰੂਸ ਆਪਣੀ ਫੌਜ 'ਚ ਭਰਤੀ ਸਾਰੇ ਭਾਰਤੀਆਂ ਨੂੰ ਦੇਵੇਗਾ ਛੁੱਟੀ! ਮੋਦੀ ਦੀ ਪੁਤਿਨ ਨਾਲ ਮੁਲਾਕਾਤ ਤੋਂ ਬਾਅਦ ਲਿਆ ਗਿਆ ਫੈਸਲਾ

ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਸੋਮਵਾਰ ਰਾਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 'ਨੋਵੋ-ਓਗਰੀਓਵੋ' ਵਿਖੇ 'ਨਿੱਜੀ ਮੁਲਾਕਾਤ' ਲਈ ਸਵਾਗਤ ਕੀਤਾ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਕੋਲ ਮੁੱਦਾ ਉਠਾਏ ਜਾਣ ਤੋਂ ਬਾਅਦ ਰੂਸ ਨੇ ਰੂਸੀ ਫੌਜ ਵਿੱਚ ਸੇਵਾ ਕਰ ਰਹੇ ਸਾਰੇ ਭਾਰਤੀ ਨਾਗਰਿਕਾਂ ਨੂੰ ਛੁੱਟੀ ਦੇਣ ਅਤੇ ਉਨ੍ਹਾਂ ਦੀ ਵਾਪਸੀ ਦੀ ਸਹੂਲਤ ਦੇਣ

Related Articles