ਪੜਚੋਲ ਕਰੋ

ਰੂਸ ਦੇ ਸਾਹਮਣੇ ਕਿੰਨੀ ਦੇਰ ਤਕ ਟਿਕ ਸਕਦੈ ਯੂਕਰੇਨ, ਕੌਣ ਕਿੰਨਾ ਤਾਕਤਵਰ

ਰੂਸ ਦੀ ਅਗਵਾਈ ਕਰ ਰਹੀ ਵਲਾਦੀਮੀਰ ਪੁਤਿਨ ਦੀ ਫੌਜ ਕੋਲ 12 ਹਜ਼ਾਰ ਤੋਂ ਵੱਧ ਟੈਂਕ ਹਨ ਜਦੋਂਕਿ ਯੂਕਰੇਨ ਕੋਲ 2500 ਤੋਂ ਥੋੜ੍ਹਾ ਜ਼ਿਆਦਾ ਟੈਂਕ ਹਨ। ਲੜਾਕੂ ਹੈਲੀਕਾਪਟਰਾਂ ਦੀ ਗੱਲ ਕਰੀਏ

Russia Ukraine Conflict : ਰੂਸ ਤੇ ਯੂਕਰੇਨ ਵਿਚਾਲੇ ਜੰਗ ਛਿੜ ਗਈ ਹੈ। ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਫੌਜੀ ਕਾਰਵਾਈ ਦੇ ਹੁਕਮਾਂ ਤੋਂ ਬਾਅਦ ਯੂਕਰੇਨ 'ਤੇ ਹਮਲਾ ਕੀਤਾ ਜਾ ਰਿਹਾ ਹੈ। ਦੋਵੇਂ ਇੱਕ ਦੂਜੇ ਦੀ ਫੌਜ ਨੂੰ ਜਵਾਬ ਦੇ ਰਹੇ ਹਨ। ਹਾਲਾਂਕਿ ਰੂਸ ਕੋਲ ਯੂਕਰੇਨ ਨਾਲੋਂ ਜ਼ਿਆਦਾ ਫੌਜੀ ਸ਼ਕਤੀ ਹੈ। ਰੂਸ ਕੋਲ ਸਾਢੇ ਅੱਠ ਲੱਖ ਫੌਜੀ ਹਨ। ਜਦੋਂ ਕਿ ਯੂਕਰੇਨ ਕੋਲ ਸਿਰਫ਼ 2.5 ਲੱਖ ਦੇ ਕਰੀਬ ਸੈਨਿਕ ਹਨ। ਰੂਸ ਕੋਲ ਕੁੱਲ 4100 ਤੋਂ ਵੱਧ ਜਹਾਜ਼ ਹਨ, ਜਦੋਂ ਕਿ ਯੂਕਰੇਨ ਕੋਲ ਤਿੰਨ ਸੌ ਤੋਂ ਥੋੜ੍ਹਾ ਵੱਧ ਜਹਾਜ਼ ਹਨ। ਪੁਤਿਨ ਦੀ ਫੌਜ ਕੋਲ 750 ਤੋਂ ਜ਼ਿਆਦਾ ਜੰਗੀ ਬੇੜੇ ਹਨ, ਇਸ ਲਈ ਯੂਕਰੇਨ ਇਸ ਮਾਮਲੇ 'ਚ ਕਾਫੀ ਪਿੱਛੇ ਹੈ। ਯੂਕਰੇਨ ਕੋਲ ਲਗਭਗ 70 ਜਹਾਜ਼ ਹਨ।

ਰੂਸ ਤੇ ਯੂਕਰੇਨ ਵਿਚਕਾਰ ਜੰਗ

ਰੂਸ ਦੀ ਅਗਵਾਈ ਕਰ ਰਹੀ ਵਲਾਦੀਮੀਰ ਪੁਤਿਨ ਦੀ ਫੌਜ ਕੋਲ 12 ਹਜ਼ਾਰ ਤੋਂ ਵੱਧ ਟੈਂਕ ਹਨ ਜਦੋਂਕਿ ਯੂਕਰੇਨ ਕੋਲ 2500 ਤੋਂ ਥੋੜ੍ਹਾ ਜ਼ਿਆਦਾ ਟੈਂਕ ਹਨ। ਲੜਾਕੂ ਹੈਲੀਕਾਪਟਰਾਂ ਦੀ ਗੱਲ ਕਰੀਏ ਤਾਂ ਰੂਸ ਕੋਲ 540 ਤੋਂ ਵੱਧ ਹੈਲੀਕਾਪਟਰ ਹਨ। ਦੂਜੇ ਪਾਸੇ ਯੂਕਰੇਨ ਪਣਡੁੱਬੀਆਂ ਦੇ ਮਾਮਲੇ ਵਿੱਚ ਰੂਸ ਦੇ ਸਾਹਮਣੇ ਕਿਤੇ ਵੀ ਨਹੀਂ ਖੜਾ ਹੈ। ਰੂਸ ਕੋਲ 70 ਤੋਂ ਵੱਧ ਪਣਡੁੱਬੀਆਂ ਹਨ। ਜਦਕਿ ਯੂਕਰੇਨ ਕੋਲ ਇੱਕ ਵੀ ਪਣਡੁੱਬੀ ਨਹੀਂ ਹੈ। ਇਸ ਦੇ ਨਾਲ ਹੀ ਪੁਤਿਨ ਦੀ ਫੌਜ ਕੋਲ 49 ਮਾਈਨ ਵਾਰਵੇਅਰ ਹਨ, ਜਦਕਿ ਯੂਕਰੇਨ 'ਚ ਇਸ ਦੀ ਗਿਣਤੀ ਸਿਰਫ 1 ਹੈ। ਰੂਸ ਕੋਲ 11 ਫ੍ਰੀਗੇਟ ਹਨ ਜਦੋਂ ਕਿ ਯੂਕਰੇਨ ਕੋਲ ਸਿਰਫ ਇੱਕ ਫ੍ਰੀਗੇਟ ਹੈ।

ਰੂਸ ਅਤੇ ਯੂਕਰੇਨ ਦੀ ਜੰਗ ਵਿੱਚ ਕੌਣ ਭਾਰੀ?

           ਰੂਸ                     ਯੂਕਰੇਨ

ਸਿਪਾਹੀਆਂ ਦੀ ਗਿਣਤੀ   8.5 ਲੱਖ       2.5 ਲੱਖ

ਟੈਂਕ                            12 ਹਜ਼ਾਰ            2500

ਜੰਗੀ ਜਹਾਜ਼                   772                  70

ਲੜਾਕੂ ਹੈਲੀਕਾਪਟਰ        544                 30

ਪਣਡੁੱਬੀ                         70                     0

ਫੌਜੀ ਵਾਹਨ                     30 ਹਜ਼ਾਰ       12ਹਜ਼ਾਰ

ਟਾਪ ਹੈਡਲਾਈਨ

ਪਾਕਿਸਤਾਨ ਨੇ ਅਮਰੀਕਾ ਤੋਂ ਮੰਗੇ 96000 ਕਰੋੜ, ਅਚਾਨਕ ਕਿਉਂ ਪਈ ਪਾਕਿਸਤਾਨ ਨੂੰ ਇੰਨੇ ਪੈਸੇ ਦੀ ਲੋੜ ?
ਪਾਕਿਸਤਾਨ ਨੇ ਅਮਰੀਕਾ ਤੋਂ ਮੰਗੇ 96000 ਕਰੋੜ, ਅਚਾਨਕ ਕਿਉਂ ਪਈ ਪਾਕਿਸਤਾਨ ਨੂੰ ਇੰਨੇ ਪੈਸੇ ਦੀ ਲੋੜ ?
Petrol Diesel Price: ਪੈਟਰੋਲ 4.93 ਅਤੇ ਡੀਜ਼ਲ 7.15 ਰੁਪਏ, ਸਸਤਾ ਹੋਇਆ ਜਾਂ ਮਹਿੰਗਾ ? ਜਾਣੋ 22 ਜੁਲਾਈ ਤੋਂ ਲਾਗੂ ਹੋਈਆਂ ਨਵੀਆਂ ਦਰਾਂ...
ਪੈਟਰੋਲ 4.93 ਅਤੇ ਡੀਜ਼ਲ 7.15 ਰੁਪਏ, ਸਸਤਾ ਹੋਇਆ ਜਾਂ ਮਹਿੰਗਾ ? ਜਾਣੋ 22 ਜੁਲਾਈ ਤੋਂ ਲਾਗੂ ਹੋਈਆਂ ਨਵੀਆਂ ਦਰਾਂ...
School Bomb Blast: ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Floods News: ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Embed widget