ਪੜਚੋਲ ਕਰੋ

"ਮੌਮ-ਡੈਡ ਮੈਂ ਤੁਹਾਨੂੰ ਪਿਆਰ ਕਰਦਾ ਹਾਂ," ਯੂਕਰੇਨੀ ਸਿਪਾਹੀ ਦਾ ਭਾਵੁਕ ਵੀਡੀਓ ਵਾਇਰਲ....

Russia Ukraine Conflict : ਯੂਕਰੇਨ ਦੀ ਲੀਡਰਸ਼ਿਪ ਨੇ ਕਿਹਾ ਕਿ ਪੂਰਬ, ਉੱਤਰ ਅਤੇ ਦੱਖਣ ਤੋਂ ਦੇਸ਼ ਨੂੰ ਨਿਸ਼ਾਨਾ ਬਣਾਉਣ ਵਾਲੀ "ਪੂਰੀ ਪੱਧਰੀ ਜੰਗ" ਵਿੱਚ ਹੁਣ ਤੱਕ ਘੱਟੋ-ਘੱਟ 40 ਲੋਕ ਮਾਰੇ ਜਾ ਚੁੱਕੇ ਹਨ।

Russia Ukraine Conflict : ਰੂਸ ਦੇ ਰਾਸ਼ਟਰਪਤੀ ਵਾਲਿਦਮੀਰ ਪੁਤਿਨ ਵੱਲੋਂ ਯੁੱਧ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਯੂਕਰੇਨ ਵੱਡੇ ਪੈਮਾਨੇ 'ਤੇ ਰੂਸੀ ਫੌਜ ਕਾਰਵਾਈ ਤਹਿਤ ਤਿੰਨ ਪਾਸਿਓ ਵੱਡੇ ਪੈਮਾਨੇ 'ਤੇ ਸੈਨਿਕਾਂ ਦੀ ਤਾਇਨਾਤੀ 'ਚ ਲੱਗ ਗਿਆ ਹੈ। ਪੁਤਿਨ ਦਾ ਦਾਅਵਾ ਹੈ ਕਿ ਇਸ ਫੌਜੀ ਮੁਹਿੰਮ ਨਾਲ ਯੂਕਰੇਨ ਦੇ ਲੋਕਾਂ ਨੂੰ ਖਤਰਾ ਨਹੀਂ ਹੈ। ਜਦਕਿ ਯੂਕਰੇਨ ਦਾ ਦਾਅਵਾ ਹੈ ਕਿ ਇਸ 'ਚ ਆਮ ਨਾਗਰਿਕਾਂ ਨੂੰ ਵੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ। 

A video of a Ukrainian soldier after the shelling appeared on social networks
Mom, Dad, I love you."

#UkraineRussiaCrisis #Ukraine pic.twitter.com/Itz413EhHU

— fazil Mir (@Fazilmir900) February 24, 2022
ਯੂਕਰੇਨ ਮੁਤਾਬਕ ਜਿਵੇਂ -ਜਿਵੇਂ ਸਥਿਤੀ ਕੰਟਰੋਲ ਤੋਂ ਬਾਹਰ ਹੁੰਦੀ ਜਾ ਰਹੀ ਹੈ। ਦੂਜੇ ਪਾਸੇ ਫਰੰਟਲਾਈਨ 'ਤੇ ਲੋਕਾਂ ਦੀਆਂ  ਮੌਤਾਂ ਵਧ ਰਹੀਆਂ ਹਨ। ਤਣਾਅਪੂਰਨ ਇਸ ਮਾਹੌਲ 'ਚ ਯੂਕਰੇਨ ਦੇ ਇਕ ਫੌਜੀ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਇੰਟਰਨੈੱਟ 'ਤੇ ਮੌਜੂਦ ਇਸ ਛੋਟੇ ਜਿਹੇ ਵੀਡੀਓ 'ਚ ਯੂਕਰੇਨ ਦਾ ਸੈਨਿਕ ਆਪਣੇ ਮਾਤਾ-ਪਿਤਾ ਨੂੰ ਸੰਬੋਧਨ ਕਰਦੇ ਹੋਇਆ ਸੁਣਿਆ ਜਾ ਸਕਦਾ ਹੈ। ਰੂਸੀ ਰੱਖਿਆ ਮੰਤਰਾਲੇ ਅਨੁਸਾਰ, ਰੂਸ ਨੇ ਕੀਵ, ਖਾਰਕੀਵ ਤੇ ਚਿਸ਼ਿਨਾਓ ਸਣੇ ਯੂਕਰੇਨ ਦੇ 11 ਸ਼ਹਿਰਾਂ 'ਤੇ ਹਮਲਾ ਕੀਤਾ ਗਿਆ ਹੈ। 

ਯੂਕਰੇਨ ਵਿੱਚ ਆਪਣੀ ਫੌਜ ਨਹੀਂ ਤਾਇਨਾਤ ਕਰੇਗਾ ਅਮਰੀਕਾ

ਅਮਰੀਕਾ ਇਸ ਹਮਲੇ ਤੋਂ ਪੂਰੀ ਤਰ੍ਹਾਂ ਨਾਰਾਜ਼ ਹੈ। ਅਮਰੀਕੀ ਰਾਸ਼ਟਰਪਤੀ ਬਾਇਡਨ ਨੇ ਚਿਤਾਵਨੀ ਦਿੱਤੀ ਹੈ ਕਿ ਪੁਤਿਨ ਨੇ ਜੰਗ ਦਾ ਰਾਹ ਚੁਣਿਆ ਹੈ ਅਤੇ ਹੁਣ ਰੂਸੀ ਲੋਕ ਉਨ੍ਹਾਂ ਦੇ ਕਦਮਾਂ ਦੀ ਕੀਮਤ ਚੁਕਾਉਣਗੇ। ਬਾਇਡਨ ਨੇ ਆਪਣੇ ਵਾਅਦੇ ਨੂੰ ਦੁਹਰਾਇਆ ਕਿ ਨਾਟੋ ਦੀ ਜ਼ਮੀਨ ਦੇ ਇੱਕ-ਇੱਕ ਇੰਚ ਦੀ ਸੁਰੱਖਿਆ ਕੀਤੀ ਜਾਵੇਗੀਪਰ ਅਮਰੀਕਾ ਯੂਕਰੇਨ ਵਿੱਚ ਆਪਣੀਆਂ ਫੌਜਾਂ ਤਾਇਨਾਤ ਨਹੀਂ ਕਰੇਗਾ।

ਇਸ ਤੋਂ ਇਲਾਵਾ ਬਾਇਡਨ ਨੇ ਪੁਤਿਨ ਨਾਲ ਗੱਲ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾਮੇਰੀ ਕੋਈ ਯੋਜਨਾ ਨਹੀਂ ਹੈ ਕਿਉਂਕਿ ਪੁਤਿਨ ਸੋਵੀਅਤ ਸੰਘ ਨੂੰ ਮੁੜ ਬਣਾਉਣਾ ਚਾਹੁੰਦੇ ਹਨ। ਪਰ ਪੱਤਰਕਾਰਾਂ ਦੇ ਸਵਾਲ 'ਤੇ ਬਾਇਡਨ ਨੇ ਭਾਰਤ ਨਾਲ ਗੱਲਬਾਤ ਕਰਨ ਦੀ ਗੱਲ ਜ਼ਰੂਰ ਕਹੀ ਅਤੇ ਇਸ ਤੋਂ ਕੁਝ ਦੇਰ ਬਾਅਦ ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨਾਲ ਫੋਨ 'ਤੇ ਗੱਲ ਕੀਤੀ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਟਾਪ ਹੈਡਲਾਈਨ

Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget