ਪੜਚੋਲ ਕਰੋ

ਯੂਕਰੇਨ ਦੀ ਫੌਜ ਨੇ ਡ੍ਰੋਨ ਨਾਲ ਉਡਾਇਆ ਰੂਸ ਦਾ ਮਿਜ਼ਾਇਲ ਸਿਸਟਮ, ਅਮਰੀਕਾ ਦੇਵੇਗਾ ਸਟਿੰਗਰ ਮਿਜ਼ਾਇਲ

Russia Ukraine War : ਰੂਸ ਵੱਲੋਂ ਯੂਕਰੇਨ 'ਤੇ ਲਗਾਤਾਰ ਹਮਲੇ ਕੀਤੇ ਜਾ ਰਹੇ ਹਨ ਪਰ ਯੂਕਰੇਨ ਰੂਸ ਸਾਹਮਣੇ ਝੁਕਣ ਨੂੰ ਤਿਆਰ ਨਹੀਂ ਹੈ। ਇਸ ਦੌਰਾਨ ਯੂਕਰੇਨ ਦੀ ਫੌਜ ਨੇ ਡ੍ਰੋਨ ਨਾਲ ਰੂਸ ਦਾ ਮਿਜ਼ਾਇਲ ਸਿਸਟਮ ਉਡਾ ਦਿੱਤਾ ਹੈ।

Russia Ukraine Conflict : ਰੂਸ-ਯੂਕਰੇਨ ਯੁੱਧ ਦਾ ਅੱਜ ਪੰਜਵਾਂ ਦਿਨ ਹੈ। ਰੂਸ ਵੱਲੋਂ ਯੂਕਰੇਨ 'ਤੇ ਲਗਾਤਾਰ ਹਮਲੇ ਕੀਤੇ ਜਾ ਰਹੇ ਹਨ ਪਰ ਯੂਕਰੇਨ ਰੂਸ ਸਾਹਮਣੇ ਝੁਕਣ ਨੂੰ ਤਿਆਰ ਨਹੀਂ ਹੈ। ਇਸ ਦੌਰਾਨ ਯੂਕਰੇਨ ਦੀ ਫੌਜ ਨੇ ਡ੍ਰੋਨ ਨਾਲ ਰੂਸ ਦਾ ਮਿਜ਼ਾਇਲ ਸਿਸਟਮ ਉਡਾ ਦਿੱਤਾ ਹੈ। 

ਯੂਕਰੇਨ ਨੇ ਸਾਫ ਕਰ ਦਿੱਤਾ ਹੈ ਕਿ ਭਾਵੇਂ ਰੂਸ ਨਾਲ ਗੱਲਬਾਤ ਸ਼ੁਰੂ ਹੋ ਗਈ ਹੈ ਪਰ ਯੂਕਰੇਨ ਨਾ ਤਾਂ ਆਤਮ ਸਮਰਪਣ ਕਰੇਗਾ ਅਤੇ ਨਾ ਹੀ ਆਪਣੀ ਜ਼ਮੀਨ ਦਾ ਇਕ ਇੰਚ ਵੀ ਛੱਡੇਗਾ। ਇਸ ਦੇ ਨਾਲ ਹੀ ਯੂਕਰੇਨ ਨੇ ਵੀ ਚਿਤਾਵਨੀ ਦਿੱਤੀ ਹੈ ਕਿ ਜੇਕਰ ਰੂਸ ਨੇ ਪਰਮਾਣੂ ਹਥਿਆਰਾਂ ਦੀ ਵਰਤੋਂ ਕੀਤੀ ਤਾਂ ਦੁਨੀਆ 'ਚ ਤਬਾਹੀ ਮਚ ਜਾਵੇਗੀ।

ਐਤਵਾਰ ਨੂੰ ਯੂਕਰੇਨ ਦੇ ਵਿਦੇਸ਼ ਮੰਤਰੀ, ਡਾਇਮੇਟਰੋ ਕੁਲੇਬਾ ਨੇ ਇੱਕ ਅੰਤਰਰਾਸ਼ਟਰੀ ਪ੍ਰੈਸ ਕਾਨਫਰੰਸ ਨੂੰ ਆਨਲਾਈਨ ਸੰਬੋਧਿਤ ਕੀਤਾ। ਇਸ ਦੌਰਾਨ ਉਨ੍ਹਾਂ ਸਪੱਸ਼ਟ ਕਿਹਾ ਕਿ ਭਾਵੇਂ ਰੂਸ ਨੇ ਪੂਰੀ ਤਾਕਤ ਨਾਲ ਯੂਕਰੇਨ 'ਤੇ ਹਮਲਾ ਕੀਤਾ ਹੈ ਪਰ ਰੂਸ ਕੋਈ ਵੀ ਰਣਨੀਤਕ ਟੀਚਾ ਹਾਸਲ ਨਹੀਂ ਕਰ ਸਕਿਆ ਹੈ। ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਅੱਜ ਰੂਸ ਯੂਕਰੇਨ ਨਾਲ ਗੱਲਬਾਤ ਲਈ ਰਾਜ਼ੀ ਹੋ ਗਿਆ ਹੈ। ਇਸ ਪ੍ਰੈਸ ਕਾਨਫਰੰਸ ਵਿੱਚ ਏਬੀਪੀ ਨਿਊਜ਼ ਦੀ ਟੀਮ ਨੇ ਵੀ ਹਿੱਸਾ ਲਿਆ।

ਕੁਲੇਬਾ ਨੇ ਕਿਹਾ ਕਿ ਰੂਸ ਨੇ ਟੈਂਕਾਂ, ਤੋਪਾਂ ਅਤੇ ਕਰੂਜ਼ ਮਿਜ਼ਾਈਲਾਂ ਨਾਲ ਯੂਕਰੇਨ 'ਤੇ ਹਮਲਾ ਕੀਤਾ ਹੋ ਸਕਦਾ ਹੈ, ਪਰ ਪਿਛਲੇ ਚਾਰ ਦਿਨਾਂ ਦੀ ਲੜਾਈ ਵਿਚ ਰੂਸ ਨੇ ਕੁਝ ਵੀ ਹਾਸਲ ਨਹੀਂ ਕੀਤਾ ਹੈ। ਰੂਸ ਹੁਣ ਤੱਕ ਕਿਸੇ ਵੀ ਪ੍ਰਮੁੱਖ ਸ਼ਹਿਰ 'ਤੇ ਕਬਜ਼ਾ ਕਰਨ 'ਚ ਅਸਫਲ ਰਿਹਾ ਹੈ। ਰਾਜਧਾਨੀ ਕੀਵ 'ਤੇ ਵੀ ਹਮਲਾ ਕੀਤਾ ਗਿਆ ਪਰ ਯੂਕਰੇਨ ਦੀ ਫੌਜ ਜ਼ਬਰਦਸਤ ਲੜਾਈ ਲੜ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹਮਲੇ ਦੂਜੇ ਵਿਸ਼ਵ ਯੁੱਧ ਵਿੱਚ ਹਿਟਲਰ ਵੱਲੋਂ ਕੀਤੇ ਗਏ ਸਨ, ਜਿਵੇਂ ਅੱਜ ਰੂਸ ਪੁਤਿਨ ਦੀ ਅਗਵਾਈ ਵਿੱਚ ਕਰ ਰਿਹਾ ਹੈ।

ਰੂਸ ਦੇ ਜ਼ਾਰ ਪੀਟਰ-1 ਦੀ ਪੁਤਿਨ ਨਾਲ ਤੁਲਨਾ ਕਰਦੇ ਹੋਏ, ਯੂਕਰੇਨ ਦੇ ਵਿਦੇਸ਼ ਮੰਤਰੀ ਨੇ ਕਿਹਾ ਕਿ ਰੂਸ 300 ਸਾਲ ਪਹਿਲਾਂ ਵਾਂਗ ਗਰੀਬੀ ਅਤੇ ਮੰਦਹਾਲੀ ਵੱਲ ਮੁੜੇਗਾ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੂਰੀ ਦੁਨੀਆ ਨੇ ਰੂਸ 'ਤੇ ਪਾਬੰਦੀਆਂ ਲਗਾਈਆਂ ਹਨ, ਉਸ ਨਾਲ ਰੂਸ ਦੇ ਲੋਕਾਂ ਨੂੰ ਵੀਜ਼ਾ ਮਿਲਣਾ ਮੁਸ਼ਕਲ ਹੋ ਜਾਵੇਗਾ। ਕੁਲੇਬਾ ਨੇ ਕਿਹਾ ਕਿ ਰੂਸ 'ਤੇ ਉਦੋਂ ਤੱਕ ਸਖਤ ਪਾਬੰਦੀਆਂ ਲਗਾਈਆਂ ਜਾਣੀਆਂ ਚਾਹੀਦੀਆਂ ਹਨ ਜਦੋਂ ਤੱਕ ਉਸ ਦੀਆਂ ਸਾਰੀਆਂ ਫੌਜਾਂ ਨੂੰ ਯੂਕਰੇਨ ਦੀ ਧਰਤੀ ਤੋਂ ਵਾਪਸ ਨਹੀਂ ਬੁਲਾਇਆ ਜਾਂਦਾ। ਉਨ੍ਹਾਂ ਕਿਹਾ ਕਿ ਪੂਰੀ ਦੁਨੀਆ ਨੂੰ ਰੂਸੀ ਤੇਲ ਅਤੇ ਗੈਸ ਖਰੀਦਣ ਤੋਂ ਇਨਕਾਰ ਕਰਨਾ ਚਾਹੀਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ, ਲਗਾਤਾਰ ਡਾਊਨ ਹੋ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ
ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ, ਲਗਾਤਾਰ ਡਾਊਨ ਹੋ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ
ਨਵੇਂ ਸਾਲ 'ਤੇ ਵਾਪਰ ਗਿਆ ਭਾਣਾ, ਟਰੈਟਕਰ-ਟਰਾਲੀ ਨੇ ਦਰੜਿਆ ਨੌਜਵਾਨ, ਹੋਈ ਮੌਤ
ਨਵੇਂ ਸਾਲ 'ਤੇ ਵਾਪਰ ਗਿਆ ਭਾਣਾ, ਟਰੈਟਕਰ-ਟਰਾਲੀ ਨੇ ਦਰੜਿਆ ਨੌਜਵਾਨ, ਹੋਈ ਮੌਤ
ਨਵੇਂ ਸਾਲ 'ਤੇ ਕਿਤੇ ਘੁੰਮਣ ਜਾ ਰਹੇ ਹੋ, ਤਾਂ ਪਹਿਲਾਂ ਹੀ ਜਾਣ ਲਓ, ਕੋਲ ਨਹੀਂ ਹੋਇਆ ਆਹ ਕਾਗਜ਼ ਤਾਂ ਕੱਟੇਗਾ ਮੋਟਾ ਚਲਾਨ
ਨਵੇਂ ਸਾਲ 'ਤੇ ਕਿਤੇ ਘੁੰਮਣ ਜਾ ਰਹੇ ਹੋ, ਤਾਂ ਪਹਿਲਾਂ ਹੀ ਜਾਣ ਲਓ, ਕੋਲ ਨਹੀਂ ਹੋਇਆ ਆਹ ਕਾਗਜ਼ ਤਾਂ ਕੱਟੇਗਾ ਮੋਟਾ ਚਲਾਨ
ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
Advertisement
ABP Premium

ਵੀਡੀਓਜ਼

ਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅਅਕਾਲੀ ਦਲ ਵਲੋਂ ਵਾਰ ਵਾਰ ਆਰ ਐਸ ਐਸ ਦੀ ਦਖ਼ਲਅੰਦਾਜੀ ਦਾ ਮੁੱਦਾ ਕਿਉਂ ਚੁੱਕਿਆ ਜਾਂਦਾ ਹੈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ, ਲਗਾਤਾਰ ਡਾਊਨ ਹੋ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ
ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ, ਲਗਾਤਾਰ ਡਾਊਨ ਹੋ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ
ਨਵੇਂ ਸਾਲ 'ਤੇ ਵਾਪਰ ਗਿਆ ਭਾਣਾ, ਟਰੈਟਕਰ-ਟਰਾਲੀ ਨੇ ਦਰੜਿਆ ਨੌਜਵਾਨ, ਹੋਈ ਮੌਤ
ਨਵੇਂ ਸਾਲ 'ਤੇ ਵਾਪਰ ਗਿਆ ਭਾਣਾ, ਟਰੈਟਕਰ-ਟਰਾਲੀ ਨੇ ਦਰੜਿਆ ਨੌਜਵਾਨ, ਹੋਈ ਮੌਤ
ਨਵੇਂ ਸਾਲ 'ਤੇ ਕਿਤੇ ਘੁੰਮਣ ਜਾ ਰਹੇ ਹੋ, ਤਾਂ ਪਹਿਲਾਂ ਹੀ ਜਾਣ ਲਓ, ਕੋਲ ਨਹੀਂ ਹੋਇਆ ਆਹ ਕਾਗਜ਼ ਤਾਂ ਕੱਟੇਗਾ ਮੋਟਾ ਚਲਾਨ
ਨਵੇਂ ਸਾਲ 'ਤੇ ਕਿਤੇ ਘੁੰਮਣ ਜਾ ਰਹੇ ਹੋ, ਤਾਂ ਪਹਿਲਾਂ ਹੀ ਜਾਣ ਲਓ, ਕੋਲ ਨਹੀਂ ਹੋਇਆ ਆਹ ਕਾਗਜ਼ ਤਾਂ ਕੱਟੇਗਾ ਮੋਟਾ ਚਲਾਨ
ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
Punjab News: ਨਵੇਂ ਸਾਲ ਦੀ ਸ਼ੁਰੂਆਤ ਪੰਜਾਬੀਆਂ ਲਈ ਬਣੀ ਸੰਕਟ! ਇਸ ਚੀਜ਼ ਲਈ ਤਰਸ ਜਾਣਗੇ ਲੋਕ...
Punjab News: ਨਵੇਂ ਸਾਲ ਦੀ ਸ਼ੁਰੂਆਤ ਪੰਜਾਬੀਆਂ ਲਈ ਬਣੀ ਸੰਕਟ! ਇਸ ਚੀਜ਼ ਲਈ ਤਰਸ ਜਾਣਗੇ ਲੋਕ...
Punjab News: ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
Embed widget