ਪੜਚੋਲ ਕਰੋ

ਭਾਰਤੀ ਵਿਦਿਆਰਥੀਆਂ 'ਤੇ ਵਰ੍ਹਾਏ ਜਾ ਰਹੇ ਡੰਡੇ, ਯੂਕਰੇਨ 'ਚ ਫਸੀ ਵਿਦਿਆਰਥਣ ਨੇ ਭੇਜਿਆ ਪੁਲਿਸ ਦੀ ਕਰੂਰਤਾ ਦਾ ਵੀਡੀਓ

ਭਾਰਤੀ ਵਿਦਿਆਰਥੀਆਂ 'ਤੇ ਵਰ੍ਹਾਏ ਜਾ ਰਹੇ ਡੰਡੇ,ਯੂਕਰੇਨ 'ਚ ਫਸੀ ਵਿਦਿਆਰਥਣ ਨੇ ਭੇਜਿਆ ਪੁਲਿਸ ਦੀ ਕਰੂਰਤਾ ਦਾ ਵੀਡੀਓ

Russia-Ukraine War : ਯੂਕਰੇਨ 'ਚ ਫਸੇ ਭਾਰਤੀ ਵਿਦਿਆਰਥੀਆਂ ਨਾਲ ਯੂਕਰੇਨ ਦੀ ਪੁਲਿਸ ਬੇਰਹਿਮੀ 'ਤੇ ਉਤਰ ਆਈ ਹੈ। ਰੋਮਾਨੀਆ ਦੀ ਸਰਹੱਦ 'ਤੇ ਭਾਰਤੀ ਵਿਦਿਆਰਥੀਆਂ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਜਾ ਰਹੀ ਹੈ। ਇੰਨਾ ਹੀ ਨਹੀਂ ਵਿਰੋਧ ਕਰਨ 'ਤੇ ਡੰਡੇ ਵੀ ਮਾਰੇ ਜਾ ਰਹੇ ਹਨ। ਯੂਕਰੇਨ ਵਿੱਚ ਫਸੇ ਇੱਕ ਵਿਦਿਆਰਥੀ ਨੇ ਯੂਕਰੇਨ ਦੀ ਪੁਲਿਸ ਦੀ ਬੇਰਹਿਮੀ ਦੀ ਵੀਡੀਓ ਭੇਜਿਆ ਹੈ। ਹਾਲਾਂਕਿ ਏਬੀਪੀ ਸਾਂਝਾ ਇਸ ਵੀਡੀਓ ਦੀ ਸੱਚਾਈ ਦੀ ਪੁਸ਼ਟੀ ਨਹੀਂ ਕਰਦਾ ਹੈ।

My heart goes out to the Indian students suffering such violence and their family watching these videos. No parent should go through this.

GOI must urgently share the detailed evacuation plan with those stranded as well as their families.

We can’t abandon our own people. pic.twitter.com/MVzOPWIm8D

— Rahul Gandhi (@RahulGandhi) February 28, 2022

ਹਰਿਦੁਆਰ ਦੇ ਕਈ ਵਿਦਿਆਰਥੀ ਯੂਕਰੇਨ ਵਿੱਚ ਫਸੇ ਹੋਏ ਹਨ ਅਤੇ ਉਥੋਂ ਨਿਕਲਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਅਜੇ ਤੱਕ ਉਹ ਬਾਹਰ ਨਹੀਂ ਨਿਕਲ ਸਕੇ ਹਨ। ਐਤਵਾਰ ਨੂੰ ਵੇਨੀਪਰੋ 'ਚ ਫਸੇ ਹਰਿਦੁਆਰ ਦੇ ਇਕ ਵਿਦਿਆਰਥੀ ਨੇ ਸੋਸ਼ਲ ਮੀਡੀਆ 'ਤੇ ਇਹ ਵੀਡੀਓ ਸਾਂਝਾ ਕੀਤਾ ਹੈ ਜਿਸ ਨੇ ਰਾਹੁਲ ਗਾਂਧੀ ਨੇ ਆਪਣੇ ਟਵਿੱਟਰ ਹੈਂਡਲ 'ਤੇ ਵੀ ਸ਼ੇਅਰ ਕੀਤਾ ਹੈ। ਇਹ ਵੀਡੀਓ ਸ਼ੇਅਰ ਕਰਦੇ ਵਿਦਿਆਰਥੀਆਂ ਨੇ ਕਿਹਾ ਕਿ ਰੋਮਾਨੀਆ ਦੀ ਸਰਹੱਦ 'ਤੇ ਭਾਰਤੀ ਵਿਦਿਆਰਥੀਆਂ ਨਾਲ ਬੇਰਹਿਮੀ ਨਾਲ ਸਲੂਕ ਕੀਤਾ ਜਾ ਰਿਹਾ ਹੈ, ਲੱਤਾਂ ਨਾਲ ਕੁੱਟਿਆ ਜਾ ਰਿਹਾ ਹੈ।

ਵਿਦਿਆਰਥੀ ਨੇ ਦਾਅਵਾ ਕੀਤਾ ਕਿ ਇਹ ਵਿਦਿਆਰਥੀ ਸ਼ਨੀਵਾਰ ਤੋਂ ਰੋਮਾਨੀਆ ਸਰਹੱਦ ਦੇ ਆਸ-ਪਾਸ ਫਸੇ ਹੋਏ ਹਨ। ਲੜਕੀ ਨੇ ਖੁਦ ਆਪਣੀ ਤਕਲੀਫ ਬਿਆਨ ਕਰਦੇ ਹੋਏ ਦੱਸਿਆ ਕਿ ਭਾਰਤੀ ਦੂਤਘਰ ਵੱਲੋਂ ਉਨ੍ਹਾਂ ਨਾਲ ਅਜੇ ਤੱਕ ਕੋਈ ਸੰਪਰਕ ਨਹੀਂ ਕੀਤਾ ਗਿਆ, ਜਿਸ ਕਰਕੇ ਉਸ ਨੂੰ ਭਾਰਤ ਵਾਪਸ ਆਉਣ ਦਾ ਕੋਈ ਰਸਤਾ ਨਜ਼ਰ ਨਹੀਂ ਆ ਰਿਹਾ। ਦੇਰ ਸ਼ਾਮ ਵਿਦਿਆਰਥਣ ਨੇ ਬੰਕਰ 'ਚ ਪਨਾਹ ਲੈਣ ਦੀ ਵੀਡੀਓ ਸ਼ੇਅਰ ਕਰਦੇ ਹੋਏ ਆਪਣੀ ਵਾਪਸੀ ਦੀ ਗੁਹਾਰ ਲਗਾਈ।

 

ਟਾਪ ਹੈਡਲਾਈਨ

280 ਕਿਮੀ/ਘੰਟਾ ਦੀ ਰਫ਼ਤਾਰ ਨਾਲ ਕਾਰ ਦੌੜਾ ਕੇ ਘਿਰਿਆ ਪੰਜਾਬੀ ਨੌਜਵਾਨ, ਕੈਨੇਡਾ 'ਚ ਕਾਰਵਾਈ ਦੀ ਮੰਗ
280 ਕਿਮੀ/ਘੰਟਾ ਦੀ ਰਫ਼ਤਾਰ ਨਾਲ ਕਾਰ ਦੌੜਾ ਕੇ ਘਿਰਿਆ ਪੰਜਾਬੀ ਨੌਜਵਾਨ, ਕੈਨੇਡਾ 'ਚ ਕਾਰਵਾਈ ਦੀ ਮੰਗ
ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ
Indonesia Madura island : ਇੰਡੋਨੇਸ਼ੀਆ ਦੇ ਮਦੁਰਾ ਟਾਪੂ ਨੇੜੇ ਯਾਤਰੀ ਜਹਾਜ਼ ਨੂੰ ਲੱਗੀ ਅੱਗ, 5 ਦੀ ਮੌਤ, 41 ਲਾਪਤਾ
Indonesia Madura island : ਇੰਡੋਨੇਸ਼ੀਆ ਦੇ ਮਦੁਰਾ ਟਾਪੂ ਨੇੜੇ ਯਾਤਰੀ ਜਹਾਜ਼ ਨੂੰ ਲੱਗੀ ਅੱਗ, 5 ਦੀ ਮੌਤ, 41 ਲਾਪਤਾ
Student in Canada: ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦਾ ਬੁਰਾ ਹਾਲ, ਰੋਂਦੇ ਹੋਏ ਬੋਲੇ- ਜ਼ਮੀਨ ਵੇਚ ਕੇ ਭੇਜਿਆ, ਇੱਥੇ ਵਰਕ ਪਰਮਿਟ ਨਹੀਂ ਦੇ ਰਹੇ, ਘਰ ਆਟਾ ਵੀ ਨਹੀਂ, ਭੁੱਖੇ...
ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦਾ ਬੁਰਾ ਹਾਲ, ਰੋਂਦੇ ਹੋਏ ਬੋਲੇ- ਜ਼ਮੀਨ ਵੇਚ ਕੇ ਭੇਜਿਆ, ਇੱਥੇ ਵਰਕ ਪਰਮਿਟ ਨਹੀਂ ਦੇ ਰਹੇ, ਘਰ ਆਟਾ ਵੀ ਨਹੀਂ, ਭੁੱਖੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget