ਪੜਚੋਲ ਕਰੋ

Russia-Ukraine War: ਯੂਕਰੇਨ ਨਾਲ ਯੁੱਧ ਦੇ 52 ਦਿਨ, ਹੁਣ ਕੀ ਕਰਨਗੇ ਪੁਤਿਨ? 

ਅਮਰੀਕੀ ਰੱਖਿਆ ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਨੇ ਵੀਰਵਾਰ ਨੂੰ ਕਿਹਾ ਕਿ ਉੱਤਰੀ ਕਾਲੇ ਸਾਗਰ ਵਿੱਚ ਡੁੱਬਿਆ ਰੂਸ ਦਾ ਮਿਜ਼ਾਈਲ ਕੈਰੀਅਰ ਯੂਕਰੇਨ ਦੁਆਰਾ ਇੱਕ ਐਂਟੀ-ਸ਼ਿਪ ਮਿਜ਼ਾਈਲ ਹਮਲੇ ਦਾ ਨਿਸ਼ਾਨਾ ਸੀ

Russia-Ukraine Crisis : ਰੂਸ ਦੇ ਸਰਕਾਰੀ ਮੀਡੀਆ ਦਾ ਕਹਿਣਾ ਹੈ ਕਿ ਮਾਸਕੋ ਦਾ ਵਿਸ਼ਵ ਯੁੱਧ 3 ਹੁਣ ਨਾਟੋ ਖਿਲਾਫ ਭੜਕ ਗਿਆ ਹੈ। ਇਹ ਸਨਸਨੀਖੇਜ਼ ਬਿਆਨ ਇੱਕ ਮਸ਼ਹੂਰ ਟੀਵੀ ਪ੍ਰੇਜੇਟਰ ਦਾ ਉਸ ਘਟਨਾ ਤੋਂ ਬਾਅਦ ਆਇਆ ਹੈ ਜਿਸ ਵਿੱਚ ਰੂਸ ਨੇ ਯੂਕਰੇਨ ਵਿੱਚ ਇੱਕ ਹੋਰ GRU ਮਿਲਟਰੀ ਇੰਟੈਲੀਜੈਂਸ ਏਜੰਟ ਨੂੰ ਗੁਆ ਦਿੱਤਾ ਸੀ। ਇਹ ਕ੍ਰੇਮਲਿਨ ਦੀ ਚੋਟੀ ਦੀ ਖੁਫੀਆ ਸੇਵਾ ਹੈ।

ਓਲਗਾ ਸਕਾਬਾਯੇਵਾ ਨੇ ਰੋਸੀਆ 1 ਚੈਨਲ ਦੇ ਦਰਸ਼ਕਾਂ ਨੂੰ ਦੱਸਿਆ ਕਿ ਜੋ ਅੱਗੇ ਵਧਿਆ ਹੈ ਉਸ ਨੂੰ ਤੀਜਾ ਵਿਸ਼ਵ ਯੁੱਧ ਕਿਹਾ ਜਾ ਸਕਦਾ ਹੈ।ਉਸ ਨੇ ਅੱਗੇ ਜ਼ੋਰ ਦੇ ਕੇ ਕਿਹਾ ਕਿ ਇਹ ਬਿਲਕੁਲ ਨਿਸ਼ਚਿਤ ਹੈ।ਪ੍ਰਚਾਰ ਫੈਲਾਉਣ ਵਾਲੇ ਟੀਵੀ ਪੇਸ਼ਕਾਰ ਨੇ ਕਿਹਾ ਕਿ ਹੁਣ ਅਸੀਂ ਯਕੀਨੀ ਤੌਰ 'ਤੇ ਨਾਟੋ ਦੇ ਬੁਨਿਆਦੀ ਢਾਂਚੇ ਖਿਲਾਫ ਲੜਾਈ ਲੜ ਰਹੇ ਹਾਂ। 

ਦਰਅਸਲ ਅਮਰੀਕੀ ਰੱਖਿਆ ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਨੇ ਵੀਰਵਾਰ ਨੂੰ ਕਿਹਾ ਕਿ ਉੱਤਰੀ ਕਾਲੇ ਸਾਗਰ ਵਿੱਚ ਡੁੱਬਿਆ ਰੂਸ ਦਾ ਮਿਜ਼ਾਈਲ ਕੈਰੀਅਰ ਯੂਕਰੇਨ ਦੁਆਰਾ ਇੱਕ ਐਂਟੀ-ਸ਼ਿਪ ਮਿਜ਼ਾਈਲ ਹਮਲੇ ਦਾ ਨਿਸ਼ਾਨਾ ਸੀ ਅਤੇ ਘੱਟੋ-ਘੱਟ ਇੱਕ ਮਿਜ਼ਾਈਲ ਜਹਾਜ਼ ਨੂੰ ਨਸ਼ਟ ਕਰ ਦਿੱਤਾ।

ਕੀਵ ਸਰਕਾਰ ਨੇ ਵੀ ਜੰਗੀ ਬੇੜੇ 'ਤੇ ਮਿਜ਼ਾਈਲ ਹਮਲੇ ਦਾ ਦਾਅਵਾ ਕੀਤਾ ਹੈ। ਪੈਂਟਾਗਨ ਦੇ ਅਧਿਕਾਰੀਆਂ ਨੇ ਪਹਿਲਾਂ ਕਿਹਾ ਸੀ ਕਿ ਉਹ ਯੂਕਰੇਨ ਦੇ ਦਾਅਵੇ ਦੀ ਪੁਸ਼ਟੀ ਨਹੀਂ ਕਰ ਸਕਦੇ, ਪਰ ਉਨ੍ਹਾਂ ਨੇ ਇਸ ਤੋਂ ਇਨਕਾਰ ਵੀ ਨਹੀਂ ਕੀਤਾ। ਅਮਰੀਕੀ ਰੱਖਿਆ ਵਿਭਾਗ ਦੇ ਇੱਕ ਅਧਿਕਾਰੀ, ਜਿਸ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ 'ਤੇ ਖੁਫੀਆ ਜਾਣਕਾਰੀ ਸਾਂਝੀ ਕੀਤੀ, ਨੇ ਕਿਹਾ ਕਿ ਬੁੱਧਵਾਰ ਨੂੰ ਘੱਟੋ ਘੱਟ ਇੱਕ ਸੰਭਾਵਤ ਤੌਰ 'ਤੇ ਦੋ ਮਿਜ਼ਾਈਲਾਂ ਮੋਸਕਵਾ 'ਤੇ ਡਿੱਗੀਆਂ ਸਨ, ਜਿਸ ਕਾਰਨ ਇਹ ਅੱਗ ਲੱਗ ਗਈ ਸੀ।

ਇਸ ਦੇ ਨਾਲ ਹੀ ਰਾਸ਼ਟਰਪਤੀ ਜ਼ੇਲੇਂਸਕੀ ਨੇ ਇਸ ਗੱਲ ਦਾ ਵੀ ਵੇਰਵਾ ਦਿੱਤਾ ਹੈ ਕਿ ਰੂਸ ਖਿਲਾਫ ਜੰਗ ਵਿੱਚ ਯੂਕਰੇਨ ਨੂੰ ਹੁਣ ਤੱਕ ਕਿੰਨਾ ਨੁਕਸਾਨ ਹੋਇਆ ਹੈ। ਇਕ ਚੈਨਲ ਨੂੰ ਦਿੱਤੇ ਇੰਟਰਵਿਊ 'ਚ ਰਾਸ਼ਟਰਪਤੀ ਜ਼ੇਲੇਂਸਕੀ ਨੇ ਕਿਹਾ ਕਿ ਸ਼ੁਰੂਆਤੀ ਅੰਕੜਿਆਂ ਮੁਤਾਬਕ ਹੁਣ ਤੱਕ 3000 ਯੂਕਰੇਨੀ ਫੌਜੀ ਮਾਰੇ ਜਾ ਚੁੱਕੇ ਹਨ। ਇਸ ਤੋਂ ਇਲਾਵਾ 10 ਹਜ਼ਾਰ ਸੈਨਿਕ ਜ਼ਖਮੀ ਹੋਏ ਹਨ।

ਟਾਪ ਹੈਡਲਾਈਨ

OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget