ਪੜਚੋਲ ਕਰੋ

ਰੂਸ ਦੇ ਕਬਜ਼ੇ ਤੋਂ ਬਾਅਦ ਪਰਮਾਣੂ ਪਲਾਂਟ 'ਚ ਰੇਡੀਏਸ਼ਨ 100 ਗੁਣਾ ਵਧਿਆ, ਖ਼ਤਮ ਹੋ ਸਕਦੀ ਵੱਡੀ ਆਬਾਦੀ!

Russia Ukraine War: ਨਾਟੋ ਦੇ ਮੁੱਦੇ 'ਤੇ ਯੂਕਰੇਨ ਅਤੇ ਰੂਸ ਵਿਚਾਲੇ ਚੱਲ ਰਹੀ ਜੰਗ 'ਚ ਡਰਾਉਣੀ ਖ਼ਬਰ ਸਾਹਮਣੇ ਆਈ ਹੈ। ਯੂਕਰੇਨ ਦੇ ਚਰਨੋਬਲ ਨਿਊਕਲੀਅਰ ਪਾਵਰ ਪਲਾਂਟ 'ਤੇ ਰੇਡੀਏਸ਼ਨ ਦਾ ਪੱਧਰ ਬਹੁਤ ਖ਼ਤਰਨਾਕ ਪੱਧਰ 'ਤੇ ਪਹੁੰਚ ਗਿਆ ਹੈ, ਜਿਸ ਨਾਲ ਲੱਖਾਂ ਲੋਕਾਂ ਦੀ ਮੌਤ ਦਾ ਖ਼ਤਰਾ ਹੈ।

Russia-Ukraine War: Chernobyl radiation levels rise, says Ukraine monitor

ਕੀਵ: ​​ਨਾਟੋ ਦੇ ਮੁੱਦੇ 'ਤੇ ਯੂਕਰੇਨ ਅਤੇ ਰੂਸ ਵਿਚਾਲੇ ਚੱਲ ਰਹੀ ਜੰਗ 'ਚ ਡਰਾਉਣੀ ਖ਼ਬਰ ਸਾਹਮਣੇ ਆਈ ਹੈ। ਯੂਕਰੇਨ ਨੇ ਦਾਅਵਾ ਕੀਤਾ ਹੈ ਕਿ ਰੂਸੀ ਕਬਜ਼ੇ ਤੋਂ ਬਾਅਦ ਚਰਨੋਬਲ ਨਿਊਕਲੀਅਰ ਪਾਵਰ ਪਲਾਂਟ 'ਤੇ ਰੇਡੀਏਸ਼ਨ ਦਾ ਪੱਧਰ 100 ਗੁਣਾ ਵੱਧ ਗਿਆ ਹੈ। ਜਿਸ ਕਾਰਨ ਯੂਕਰੇਨ, ਬੇਲਾਰੂਸ, ਰੂਸ, ਪੋਲੈਂਡ ਸਮੇਤ ਆਸਪਾਸ ਦੇ ਦੇਸ਼ਾਂ ਦੀ ਆਬਾਦੀ ਲਈ ਵੱਡਾ ਖ਼ਤਰਾ ਬਣ ਗਿਆ ਹੈ।

ਇਸ ਦੇ ਨਾਲ ਹੀ ਸਟੇਟ ਨਿਊਕਲੀਅਰ ਰੈਗੂਲੇਟਰੀ ਇੰਸਪੈਕਟੋਰੇਟ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਚਰਨੋਬਿਲ ਜ਼ੋਨ ਵਿੱਚ ਗਾਮਾ ਰੇਡੀਏਸ਼ਨ ਦੇ ਉੱਚ ਪੱਧਰਾਂ ਦਾ ਪਤਾ ਲਗਾਇਆ ਗਿਆ ਹੈ, ਪਰ ਵਾਧੇ ਦਾ ਵੇਰਵਾ ਨਹੀਂ ਦਿੱਤਾ ਗਿਆ। ਯੂਕਰੇਨੀ ਅਧਿਕਾਰੀਆਂ ਨੇ ਕਿਹਾ ਕਿ ਰੂਸ ਨੇ ਵੀਰਵਾਰ ਨੂੰ ਭਿਆਨਕ ਲੜਾਈ ਤੋਂ ਬਾਅਦ ਪਲਾਂਟ ਅਤੇ ਇਸਦੇ ਆਲੇ-ਦੁਆਲੇ ਦੇ ਬੇਦਖਲੀ ਜ਼ੋਨ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ।

ਉਧਰ ਯੂਕਰੇਨ ਦੀ ਨਿਊਕਲੀਅਰ ਐਨਰਜੀ ਰੈਗੂਲੇਟਰੀ ਏਜੰਸੀ ਨੇ ਦਾਅਵਾ ਕੀਤਾ ਕਿ ਚਰਨੋਬਲ ਨਿਊਕਲੀਅਰ ਪਾਵਰ ਪਲਾਂਟ 'ਤੇ ਰੇਡੀਏਸ਼ਨ ਦਾ ਆਮ ਪੱਧਰ 3,150 ਹੈ। ਪਰ ਰੂਸੀ ਫੌਜ ਦੇ ਕਬਜ਼ੇ ਤੋਂ ਬਾਅਦ ਇਸ ਪਲਾਂਟ ਵਿੱਚ ਰੇਡੀਏਸ਼ਨ ਦਾ ਪੱਧਰ ਵੱਧ ਕੇ 92,700 ਹੋ ਗਿਆ ਹੈ। ਏਜੰਸੀ ਨੇ ਕਿਹਾ ਕਿ ਰੇਡੀਏਸ਼ਨ ਦਾ ਵਧਦਾ ਪੱਧਰ ਯੂਕਰੇਨ ਸਮੇਤ ਗੁਆਂਢੀ ਦੇਸ਼ਾਂ ਦੀ ਆਬਾਦੀ ਲਈ ਵੱਡਾ ਖ਼ਤਰਾ ਹੈ ਅਤੇ ਇਸ ਲਈ ਸਿਰਫ਼ ਰੂਸ ਹੀ ਜ਼ਿੰਮੇਵਾਰ ਹੈ।

ਜਾਣੋ ਕੀ ਹੈ ਚਰਨੋਬਲ ਨਿਊਕਲੀਅਰ ਪਾਵਰ ਪਲਾਂਟ ਕੇਸ

ਦੱਸ ਦੇਈਏ ਕਿ ਚਰਨੋਬਿਲ ਨਿਊਕਲੀਅਰ ਪਲਾਂਟ ਯੂਕਰੇਨ ਦੇ Pripyat ਸ਼ਹਿਰ ਵਿੱਚ ਸਥਿਤ ਹੈ। ਇਹ ਸ਼ਹਿਰ 1970 ਵਿੱਚ ਸੋਵੀਅਤ ਯੂਨੀਅਨ ਦੇ ਸਮੇਂ ਵਿੱਚ ਵਸਿਆ ਸੀ। ਚਰਨੋਬਲ ਨਿਊਕਲੀਅਰ ਪਾਵਰ ਪਲਾਂਟ ਰਾਜਧਾਨੀ ਕੀਵ ਤੋਂ 108 ਕਿਲੋਮੀਟਰ ਉੱਤਰ ਵੱਲ ਹੈ। ਜਦੋਂ ਕਿ ਬੇਲਾਰੂਸ ਦੀ ਸਰਹੱਦ ਤੋਂ ਇਸ ਦੀ ਦੂਰੀ ਸਿਰਫ਼ 20 ਕਿਲੋਮੀਟਰ ਹੈ।

1986 ਵਿੱਚ ਪਲਾਂਟ ਵਿੱਚ ਹੋਇਆ ਸੀ ਧਮਾਕਾ

ਸੋਵੀਅਤ ਸੰਘ ਨੇ ਚਰਨੋਬਲ ਵਿੱਚ ਨਿਊਕਲੀਅਰ ਪਲਾਂਟ (Chernobyl Nuclear Power Plant) ਸਥਾਪਿਤ ਕੀਤਾ ਸੀ। ਅਪ੍ਰੈਲ 1986 ਵਿਚ ਇਸ ਪਲਾਂਟ ਦਾ ਚੌਥਾ ਰਿਐਕਟਰ ਫਟ ਗਿਆ ਅਤੇ ਛੱਤ ਉੱਡ ਗਈ। ਇਸ ਨਾਲ ਪੂਰੇ ਸ਼ਹਿਰ ਵਿਚ ਰੇਡੀਏਸ਼ਨ ਤੇਜ਼ੀ ਨਾਲ ਫੈਲੀ। ਪਹਿਲਾਂ ਤਾਂ ਅਧਿਕਾਰੀਆਂ ਨੇ ਘਟਨਾ ਨੂੰ ਗੁਪਤ ਰੱਖਿਆ। ਕਰੀਬ ਡੇਢ ਦਿਨ ਬਾਅਦ ਅਧਿਕਾਰੀਆਂ ਨੇ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਅਤੇ ਸ਼ਹਿਰ ਵਿੱਚ ਰਹਿ ਰਹੇ 50 ਹਜ਼ਾਰ ਲੋਕਾਂ ਨੂੰ ਤੁਰੰਤ ਆਪਣੇ ਘਰ ਛੱਡ ਕੇ ਦੂਜੇ ਸ਼ਹਿਰਾਂ ਵਿੱਚ ਜਾਣ ਦੇ ਆਦੇਸ਼ ਦਿੱਤੇ ਸੀ।

ਇਹ ਵੀ ਪੜ੍ਹੋ: ਸੜਦੇ ਘਰ, ਮਰ ਰਹੇ ਲੋਕ, ਹਰ ਪਾਸੇ ਧੂੰਆਂ... ਯੂਕਰੇਨ ਵਿੱਚ ਜ਼ਮੀਨ ਤੋਂ ਅਸਮਾਨ ਤੱਕ ਬਰਸ ਰਹੀ ਮੌਤ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Advertisement
ABP Premium

ਵੀਡੀਓਜ਼

ਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇਡੇਰਾ ਬਾਬਾ ਨਾਨਕ 'ਚ ਸੁਖਜਿੰਦਰ ਰੰਧਾਵਾ ਦੇ ਕਾਰਨਾਮਿਆਂ ਦਾ ਵੱਡਾ ਖ਼ੁਲਾਸਾ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ
Shah Rukh Khan Death Threat: ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ
Embed widget