ਪੜਚੋਲ ਕਰੋ

Russia Ukraine War: ਯੂਕਰੇਨ ਦੇ ਰਾਸ਼ਟਰਪਤੀ ਦੇ ਘਰ ਦੇ ਬਾਹਰ ਡਿੱਗਿਆ ਰਾਕੇਟ, ਜ਼ੇਲੇਂਸਕੀ ਨੇ ਕਿਹਾ- ਨਿਸ਼ਾਨਾ ਖੁੰਝ ਗਿਆ

ਉਨ੍ਹਾਂ ਦੀ ਰਿਹਾਇਸ਼ ਦੇ ਬਾਹਰ ਡਿੱਗੇ ਇਸ ਰਾਕੇਟ 'ਤੇ ਰਾਸ਼ਟਰਪਤੀ ਵਲਾਦੀਮੀਰ ਜ਼ੇਲੇਂਸਕੀ ਨੇ ਖੁਦ ਟਿੱਪਣੀ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਨਿਸ਼ਾਨਾ ਖੁੰਝ ਗਿਆ ਸੀ।

Russia Ukraine War fragment of a rocket fell into the yard of the presidential residence in Koncha-Zaspa Vladimir Zelensky says Missed

Russia Ukraine War: ਯੂਕਰੇਨ 'ਤੇ ਰੂਸ ਦਾ ਹਮਲਾ ਤੇਜ਼ ਰਫ਼ਤਾਰ ਨਾਲ ਜਾਰੀ ਹੈ। ਰੂਸੀ ਬਲਾਂ ਨੇ ਯੂਕਰੇਨ ਦੇ ਫੌਜੀ ਠਿਕਾਣਿਆਂ ਨੂੰ ਤਬਾਹ ਕਰ ਦਿੱਤਾ ਹੈ ਅਤੇ ਬਾਕੀ ਬਚੇ ਕੁਝ ਹਿੱਸਿਆਂ 'ਤੇ ਲਗਾਤਾਰ ਬੰਬਾਰੀ ਕੀਤੀ ਜਾ ਰਹੀ ਹੈ। ਪਰ ਯੂਕਰੇਨ ਵਾਰ-ਵਾਰ ਦਾਅਵਾ ਕਰ ਰਿਹਾ ਹੈ ਕਿ ਰੂਸ ਉਨ੍ਹਾਂ ਦੇ ਰਾਸ਼ਟਰਪਤੀ ਵਲਾਦੀਮੀਰ ਜ਼ੇਲੇਂਸਕੀ ਦੀ ਹੱਤਿਆ ਦੀ ਕੋਸ਼ਿਸ਼ ਕਰ ਰਿਹਾ ਹੈ। ਹੁਣ ਇੱਕ ਰਾਕੇਟ ਦਾ ਇੱਕ ਟੁਕੜਾ ਯੂਕਰੇਨ ਦੇ ਰਾਸ਼ਟਰਪਤੀ ਨਿਵਾਸ 'ਤੇ ਡਿੱਗਿਆ ਮਿਲਿਆ ਹੈ। ਜਿਸ ਨੂੰ ਯੂਕਰੇਨ ਰਾਸ਼ਟਰਪਤੀ 'ਤੇ ਹਮਲਾ ਦੱਸ ਰਿਹਾ ਹੈ।

ਕਈ ਵਾਰ ਕਤਲ ਦੀ ਕੋਸ਼ਿਸ਼ ਦਾ ਦਾਅਵਾ

ਉਨ੍ਹਾਂ ਦੀ ਰਿਹਾਇਸ਼ ਦੇ ਬਾਹਰ ਡਿੱਗੇ ਇਸ ਰਾਕੇਟ 'ਤੇ ਰਾਸ਼ਟਰਪਤੀ ਵਲਾਦੀਮੀਰ ਜ਼ੇਲੇਂਸਕੀ ਨੇ ਖੁਦ ਟਿੱਪਣੀ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ, ਇਸਦਾ ਨਿਸ਼ਾਨਾ ਖੁੰਝ ਗਿਆ ਸੀ... ਯਾਨੀ ਇੱਕ ਵਾਰ ਫਿਰ ਜ਼ੇਲੇਂਸਕੀ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਤੋਂ ਪਹਿਲਾਂ ਵੀ ਇੱਕ ਰਿਪੋਰਟ ਵਿੱਚ ਦੱਸਿਆ ਗਿਆ ਸੀ ਕਿ ਜ਼ੇਲੇਂਸਕੀ ਨੂੰ ਤਿੰਨ ਵਾਰ ਮਾਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਪਰ ਹਰ ਵਾਰ ਉਹ ਕਿਸੇ ਨਾ ਕਿਸੇ ਤਰ੍ਹਾਂ ਬਚ ਗਿਆ।

ਰੂਸ ਦਾ ਦਾਅਵਾ ਹੈ ਕਿ ਜ਼ੇਲੇਂਸਕੀ ਨੇ ਦੇਸ਼ ਛੱਡ ਦਿੱਤਾ

ਇੱਕ ਪਾਸੇ ਜਿੱਥੇ ਯੂਕਰੇਨ ਦੇ ਰਾਸ਼ਟਰਪਤੀ ਨਿਵਾਸ ਦੇ ਬਾਹਰ ਰਾਕੇਟ ਡਿੱਗਿਆ ਹੈ, ਉੱਥੇ ਹੀ ਰੂਸ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਦੇਸ਼ ਛੱਡ ਚੁੱਕੇ ਹਨ। ਰੂਸ ਦੇ ਸਰਕਾਰੀ ਮੀਡੀਆ ਹਾਊਸ ਸਪੁਟਨਿਕ ਨੇ ਇਹ ਦਾਅਵਾ ਕੀਤਾ ਹੈ। ਦੱਸਿਆ ਗਿਆ ਹੈ ਕਿ ਯੂਕਰੇਨ ਦੇ ਰਾਸ਼ਟਰਪਤੀ ਨੇ ਪੋਲੈਂਡ ਵਿੱਚ ਸ਼ਰਨ ਲਈ ਹੈ। ਹਾਲਾਂਕਿ ਇਸ ਦਾਅਵੇ ਨੂੰ ਯੂਕਰੇਨ ਨੇ ਰੱਦ ਕਰ ਦਿੱਤਾ ਹੈ। ਯੂਕਰੇਨ ਨੇ ਕਿਹਾ ਹੈ ਕਿ ਜ਼ੇਲੇਂਸਕੀ ਨੇ ਦੇਸ਼ ਨਹੀਂ ਛੱਡਿਆ ਹੈ ਅਤੇ ਉਹ ਅਜੇ ਵੀ ਯੂਕਰੇਨ ਵਿੱਚ ਹੈ।

ਇਹ ਵੀ ਪੜ੍ਹੋ: ਦੱਖਣੀ ਕੋਰੀਆ ਦੇ ਉਲਜਿਨ 'ਚ ਇੱਕ ਪ੍ਰਮਾਣੂ ਪਲਾਂਟ ਦੇ ਨੇੜੇ ਜੰਗਲ 'ਚ ਲੱਗੀ ਭਿਆਨਕ ਅੱਗ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget