Russia Ukraine War Live Updates: ਯੂਕਰੇਨ ਦੇ ਚਰਨੋਬਲ ਪਰਮਾਣੂ ਪਲਾਂਟ 'ਚ ਲੱਗੀ ਅੱਗ, ਰੇਡੀਏਸ਼ਨ ਨਾਲ ਪੂਰਾ ਯੂਰਪ ਪ੍ਰਭਾਵਿਤ ਹੋ ਸਕਦਾ
ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਦੇ ਅੱਜ 34 ਦਿਨ ਹੋ ਗਏ ਹਨ। ਪਿਛਲੇ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਚੱਲ ਰਹੀ ਇਸ ਜੰਗ ਵਿੱਚ ਰੂਸੀ ਫ਼ੌਜ ਨੇ ਯੂਕਰੇਨ ਦੇ ਕਈ ਵੱਡੇ ਸ਼ਹਿਰਾਂ ਉੱਤੇ ਲਗਾਤਾਰ ਮਿਜ਼ਾਈਲਾਂ ਦਾਗ਼ ਕੇ ਤਬਾਹੀ ਮਚਾ ਦਿੱਤੀ ਹੈ।
LIVE

Background
Russia War Live: ਵੋਲੋਦੀਮੀਰ ਜ਼ੇਲੇਨਸਕੀ ਨੇ ਵੀ ਰੂਸ ਦੀਆਂ ਮੰਗਾਂ ਅੱਗੇ ਝੁਕਣ ਦਾ ਸੰਕੇਤ ਦੇਣ ਵਾਲਾ ਵੀਡੀਓ ਜਾਰੀ ਕੀਤਾ
ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨੇ ਵੀ ਰੂਸ ਦੀਆਂ ਮੰਗਾਂ ਅੱਗੇ ਝੁਕਣ ਦਾ ਸੰਕੇਤ ਦੇਣ ਵਾਲਾ ਵੀਡੀਓ ਜਾਰੀ ਕੀਤਾ ਹੈ। ਜ਼ੇਲੇਨਸਕੀ ਨੇ ਕਿਹਾ ਹੈ ਕਿ ਯੂਕਰੇਨ ਰੂਸ ਨੂੰ ਸੁਰੱਖਿਆ ਗਾਰੰਟੀ ਪ੍ਰਦਾਨ ਕਰਨ, ਨਿਰਪੱਖ ਰਹਿਣ ਅਤੇ ਆਪਣੇ ਆਪ ਨੂੰ ਪ੍ਰਮਾਣੂ ਮੁਕਤ ਰਾਜ ਘੋਸ਼ਿਤ ਕਰਨ ਲਈ ਤਿਆਰ ਹੈ। ਅਸੀਂ ਇਕੱਠੇ ਬੈਠ ਕੇ ਡੋਨਬਾਸ ਦੇ ਗੁੰਝਲਦਾਰ ਮੁੱਦੇ ਨੂੰ ਹੱਲ ਕਰਨ ਲਈ ਤਿਆਰ ਹਾਂ।
Ukraine Crisis: ਯੂਕਰੇਨ ਦੇ ਰਿਹਾ ਰੂਸ ਦੀਆਂ ਮੰਗਾਂ ਅੱਗੇ ਝੁਕਣ ਦਾ ਸੰਕੇਤ
ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨੇ ਵੀ ਰੂਸ ਦੀਆਂ ਮੰਗਾਂ ਅੱਗੇ ਝੁਕਣ ਦਾ ਸੰਕੇਤ ਦੇਣ ਵਾਲਾ ਵੀਡੀਓ ਜਾਰੀ ਕੀਤਾ ਹੈ। ਜ਼ੇਲੇਨਸਕੀ ਨੇ ਕਿਹਾ ਹੈ ਕਿ ਯੂਕਰੇਨ ਰੂਸ ਨੂੰ ਸੁਰੱਖਿਆ ਗਾਰੰਟੀ ਪ੍ਰਦਾਨ ਕਰਨ, ਨਿਰਪੱਖ ਰਹਿਣ ਅਤੇ ਆਪਣੇ ਆਪ ਨੂੰ ਪ੍ਰਮਾਣੂ ਮੁਕਤ ਰਾਜ ਐਲਾਨ ਕਰਨ ਲਈ ਤਿਆਰ ਹੈ। ਅਸੀਂ ਇਕੱਠੇ ਬੈਠ ਕੇ ਡੋਨਬਾਸ ਦੇ ਗੁੰਝਲਦਾਰ ਮੁੱਦੇ ਨੂੰ ਹੱਲ ਕਰਨ ਲਈ ਤਿਆਰ ਹਾਂ। ਮਾਸਕੋ ਨੂੰ ਵੀ ਅੱਜ ਦੀ ਗੱਲਬਾਤ ਤੋਂ ਵੱਡੀਆਂ ਉਮੀਦਾਂ ਹਨ ਕਿਉਂਕਿ 34 ਦਿਨਾਂ ਦੀ ਜੰਗ ਤੋਂ ਬਾਅਦ ਰੂਸ ਅਜੇ ਤੱਕ ਯੂਕਰੇਨ ਦੇ ਕਿਸੇ ਵੀ ਵੱਡੇ ਸ਼ਹਿਰ 'ਤੇ ਪੂਰੀ ਤਰ੍ਹਾਂ ਕਬਜ਼ਾ ਨਹੀਂ ਕਰ ਸਕਿਆ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
