ਪੜਚੋਲ ਕਰੋ

Russia Ukraine War: ਯੂਕਰੇਨ 'ਤੇ ਰੂਸ ਦੇ ਹਮਲੇ 'ਤੇ ਭਾਰਤ ਨੇ ਕੀਤਾ ਸਟੈਂਡ ਸਪਸ਼ਟ, ਵਿਦੇਸ਼ ਰਾਜ ਮੰਤਰੀ ਬੋਲੇ ਅਸੀਂ ਨਿਊਟ੍ਰਲ...

ਭਾਰਤ ਨੇ ਹੁਣ ਤਕ ਇਸ ਮਾਮਲੇ ਨੂੰ ਲੈ ਕੇ ਆਪਣਾ ਕੋਈ ਪੱਖ ਨਹੀਂ ਲਿਆ ਹੈ। ਜਿੱਥੇ ਇਕ ਪਾਸੇ ਦੁਨੀਆ ਦੇ ਵੱਡੇ ਦੇਸ਼ ਯੂਕਰੇਨ ਦੇ ਸਮਰਥਨ 'ਚ ਖੜੇ ਨਜ਼ਰ ਆ ਰਹੇ ਹਨ। ਰੂਸ ਦੀ ਕਾਰਵਾਈ ਦੀ ਨਿੰਦਾ ਕਰ ਰਹੇ ਹਨ

Russia Ukraine War: ਯੂਕਰੇਨ 'ਤੇ ਰੂਸ ਦੇ ਹਮਲੇ ਤੋਂ ਬਾਅਦ ਦੁਨੀਆਭਰ ਦੇ ਤਮਾਮ ਵੱਡੇ ਦੇਸ਼ਾਂ ਵੱਲੋਂ ਇਸ ਦੀ ਨਿੰਦਾ ਕੀਤੀ ਜਾ ਰਹੀ ਹੈ। ਅਮਰੀਕਾ, ਫਰਾਂਸ, ਬ੍ਰਿਟੇਨ ਸਣੇ ਕਈ ਦੇਸ਼ਾਂ ਨੇ ਰੂਸ ਨੂੰ ਹਮਲਾ ਰੋਕਣ ਦੀ ਸਲਾਹ ਦਿੱਤੀ ਸੀ। ਇਸ ਦੌਰਾਨ ਹੁਣ ਭਾਰਤ ਵੱਲੋਂ ਵੀ ਰਿਐਕਸ਼ਨ ਸਾਹਮਣੇ ਆਇਆ ਹੈ। ਭਾਰਤ ਦੇ ਵਿਦੇਸ਼ ਰਾਜ ਮੰਤਰੀ ਡਾ. ਰਾਜਕੁਮਾਰ ਰੰਜਨ ਸਿੰਘ ਨੇ ਕਿਹਾ ਹੈ ਕਿ ਭਾਰਤ ਦਾ ਇਸ ਮਾਮਲੇ 'ਤੇ ਨਿਊਟ੍ਰਲ ਸਟੈਂਡ ਹੈ।

ਸ਼ਾਂਤੀਪੂਰਨ ਹੱਲ ਦੀ ਅਪੀਲ-ਭਾਰਤ
ਵਿਦੇਸ਼ ਰਾਜ  ਮੰਤਰੀ ਤੋਂ ਜਦੋਂ ਪੁੱਛਿਆ ਗਿਆ ਕਿ ਯੂਕਰੇਨ 'ਤੇ ਰੂਸ ਨੇ ਹਮਲਾ ਕਰ ਦਿੱਤਾ ਹੈ। ਇਸ 'ਤੇ ਭਾਰਤੀ ਵਿਦੇਸ਼ ਮੰਤਰਾਲੇ ਦਾ ਕੀ ਰਿਐਕਸ਼ਨ ਹੈ? ਇਸ 'ਤੇ ਜਵਾਬ ਦਿੰਦੇ ਹੋਏ ਰਾਜਕੁਮਾਰ ਰੰਜਨ ਸਿੰਘ ਨੇ ਕਿਹਾ ਕਿ ਭਾਰਤ ਦਾ ਸਟੈਂਡ ਇਸ ਮਾਮਲੇ 'ਤੇ ਨਿਊਟ੍ਰਲ ਹੈ ਤੇ ਅਸੀਂ ਇਸ ਦੇ ਸ਼ਾਂਤੀਪੂਰਨ ਹੱਲ ਦੀ ਉਮੀਦ ਕਰ ਰਹੇ ਹਨ।

ਜ਼ਿਕਰਯੋਗ ਹੈ ਕਿ ਭਾਰਤ ਨੇ ਹੁਣ ਤਕ ਇਸ ਮਾਮਲੇ ਨੂੰ ਲੈ ਕੇ ਆਪਣਾ ਕੋਈ ਪੱਖ ਨਹੀਂ ਲਿਆ ਹੈ। ਜਿੱਥੇ ਇਕ ਪਾਸੇ ਦੁਨੀਆ ਦੇ ਵੱਡੇ ਦੇਸ਼ ਯੂਕਰੇਨ ਦੇ ਸਮਰਥਨ 'ਚ ਖੜੇ ਨਜ਼ਰ ਆ ਰਹੇ ਹਨ। ਰੂਸ ਦੀ ਕਾਰਵਾਈ ਦੀ ਨਿੰਦਾ ਕਰ ਰਹੇ ਹਨ ਦੂਜੇ ਪਾਸੇ ਭਾਰਤ ਫਿਲਹਾਲ ਨਿਊਟ੍ਰਲ ਰਹਿਣ ਦੀ ਨੀਤੀ ਅਪਣਾ ਰਿਹਾ ਹੈ। ਹਾਲਾਂਕਿ ਯੂਐਨਐਸਸੀ 'ਚ ਭਾਰਤ ਵੱਲੋਂ ਇਸ ਮਾਮਲੇ 'ਤੇ ਚਿੰਤਾ ਪ੍ਰਗਟਾਈ ਗਈ। ਭਾਰਤ ਨੇ ਕਿਹਾ ਕਿ ਗੱਲਬਾਤ ਤੋਂ ਹੀ ਇਸ ਮਾਮਲੇ ਦਾ ਹੱਲ ਨਿਕਲਣਾ ਚਾਹੀਦਾ ਹੈ।

ਦੁਨੀਆ ਲਈ ਜੰਗ ਟਾਲੀ ਹੀ ਬਿਹਤਰ ਹੋਵੇਗੀ। ਭਾਰਤ ਤੋਂ ਇਲਾਵਾ ਚੀਨ ਵੱਲੋਂ ਵੀ ਇਸ ਮਾਮਲੇ 'ਤੇ ਹਾਲੇ ਕੁਝ ਨਹੀਂ ਕਿਹਾ ਜਾ ਰਿਹਾ ਹੈ। ਚੀਨ ਨੇ ਕਿਹਾ ਹੈ ਕਿ ਅਜਿਹੀ ਕਾਰਵਾਈ ਨਹੀਂ ਹੋਣੀ ਚਾਹੀਦੀ ਜਿਸ ਨਾਲ ਹਾਲਾਤ ਹੋਰ ਜ਼ਿਆਦਾ ਵਿਗੜ ਜਾਣ। ਨਾਲ ਹੀ ਕਿਹਾ ਕਿ ਯੂਕਰੇਨ 'ਚ ਜੋ ਕੁਝ ਹੋ ਰਿਹਾ ਹੈ ਉਸ ਦੇ ਪਿੱਛੇ ਅਹਿਮ ਕਾਰਨ ਹਨ ਪਰ ਚੀਨ ਇਸ ਤੋਂ ਪਹਿਲਾਂ ਰੂਸ ਦੇ ਸਮਰਥਨ 'ਚ ਬਿਆਨ ਦੇ ਚੁੱਕਾ ਹੈ। 

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਟਾਪ ਹੈਡਲਾਈਨ

ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget