ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

 Russia Ukraine War: ਯੁੱਧ ਦੇ ਵਿਚਕਾਰ  ਮੁਸੀਬਤ 'ਚ ਵਲਾਦਿਮੀਰ ਪੁਤਿਨ ਦੀ 'ਗਰਲਫ੍ਰੈਂਡ',  ਇਹ ਕਦਮ ਚੁੱਕਣ ਦੀ ਤਿਆਰੀ 'ਚ EU

ਅਲੀਨਾ ਕਾਬੇਵਾ ਇੱਕ ਜਿਮਨਾਸਟ ਰਹਿ ਚੁੱਕੀ ਹੈ। ਉਸਨੂੰ 2004 ਵਿੱਚ ਐਥਨਜ਼ ਖੇਡਾਂ ਵਿੱਚ ਸ਼ਾਨਦਾਰ ਜਿਮਨਾਸਟਿਕ ਲਈ ਗੋਲਡ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਸੀ। ਉਹ ਆਪਣੇ ਦੇਸ਼ ਵਿੱਚ ਇਸ ਖੇਡ ਲਈ ਵਿਆਪਕ ਤੌਰ 'ਤੇ ਜਾਣੀ ਜਾਂਦੀ ਸੀ।

Putin Girlfriend in EU Sanctions List: ਰੂਸ ਅਤੇ ਯੂਕਰੇਨ ਵਿਚਕਾਰ ਜੰਗ ਜਾਰੀ ਹੈ। ਇਸ ਦੌਰਾਨ ਯੂਰਪੀਅਨ ਯੂਨੀਅਨ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ 'ਤੇ ਨਕੇਲ ਕੱਸਣ ਦੀ ਤਿਆਰੀ ਕਰ ਰਿਹਾ ਹੈ। ਇਸ ਵਾਰ ਯੂਰਪੀਅਨ ਯੂਨੀਅਨ ਰੂਸੀ ਰਾਸ਼ਟਰਪਤੀ ਪੁਤਿਨ ਦੀ ਕਥਿਤ ਪ੍ਰੇਮਿਕਾ ਅਲੀਨਾ ਕਾਬਾਏਵਾ 'ਤੇ ਪਾਬੰਦੀਆਂ ਲਵੇਗੀ। ਯੂਰਪੀਅਨ ਯੂਨੀਅਨ ਨੇ ਪੁਤਿਨ ਦੀ ਕਥਿਤ ਪ੍ਰੇਮਿਕਾ ਨੂੰ ਆਪਣੀ ਪਾਬੰਦੀਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਹੈ। ਪੁਤਿਨ ਦੀ ਪ੍ਰੇਮਿਕਾ ਦਾ ਨਾਂ ਯੂਰਪੀ ਸੰਘ ਦੀਆਂ ਪਾਬੰਦੀਆਂ ਦੇ ਛੇਵੇਂ ਪ੍ਰਸਤਾਵਿਤ ਪੈਕੇਜ ਵਿੱਚ ਸ਼ਾਮਲ ਹੈ। ਦੋ ਯੂਰਪੀ ਕੂਟਨੀਤਕ ਸਰੋਤਾਂ ਅਨੁਸਾਰ ਪੁਤਿਨ ਨਾਲ ਰੋਮਾਂਟਿਕ ਤੌਰ 'ਤੇ ਜੁੜੀ ਅਲੀਨਾ ਕਬਾਏਵਾ ਨੂੰ ਪ੍ਰਸਤਾਵਿਤ ਯੂਰਪੀਅਨ ਯੂਨੀਅਨ ਦੀਆਂ ਪਾਬੰਦੀਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ।

ਪੁਤਿਨ ਦੀ ਪ੍ਰੇਮਿਕਾ 'ਤੇ ਯੂਰਪੀ ਸੰਘ ਪਾਬੰਦੀਆਂ ਲਵੇਗਾ

ਸੀਐਨਐਨ ਦੀ ਰਿਪੋਰਟ ਦੇ ਅਨੁਸਾਰ ਯੂਰਪੀਅਨ ਯੂਨੀਅਨ ਨੇ ਅਜੇ ਤੱਕ ਅਧਿਕਾਰਤ ਤੌਰ 'ਤੇ ਡਰਾਫਟ ਮਤੇ 'ਤੇ ਦਸਤਖਤ ਨਹੀਂ ਕੀਤੇ ਹਨ। ਇਕ ਕੂਟਨੀਤਕ ਸੂਤਰ ਨੇ ਸ਼ੁੱਕਰਵਾਰ ਸਵੇਰੇ ਮੀਡੀਆ ਨੂੰ ਦੱਸਿਆ ਕਿ ਇਸ ਮਾਮਲੇ 'ਤੇ ਚਰਚਾ ਚੱਲ ਰਹੀ ਹੈ। ਸਾਨੂੰ ਉਡੀਕ ਕਰਨ ਦੀ ਲੋੜ ਹੈ। ਪੁਤਿਨ ਦੀ ਕਥਿਤ ਪ੍ਰੇਮਿਕਾ ਅਲੀਨਾ ਕਾਬਾਏਵਾ ਦਾ ਜਨਮ 1983 ਵਿੱਚ ਹੋਇਆ ਸੀ। ਇੱਕ ਦਹਾਕੇ ਤੋਂ ਵੀ ਵੱਧ ਸਮਾਂ ਪਹਿਲਾਂ ਪੁਤਿਨ ਨਾਲ ਜੁੜੀ ਸੀ। ਉਹ ਤਮਗਾ ਜਿੱਤਣ ਵਾਲੀ ਜਿਮਨਾਸਟ ਸੀ। ਤਲਾਕਸ਼ੁਦਾ ਪੁਤਿਨ ਨੇ ਹਾਲਾਂਕਿ ਆਪਣੇ ਨਾਲ ਕਿਸੇ ਵੀ ਰਿਸ਼ਤੇ ਤੋਂ ਇਨਕਾਰ ਕੀਤਾ ਹੈ। ਮੀਡੀਆ ਰਿਪੋਰਟਾਂ ਦੇ ਅਨੁਸਾਰ ਕਬਾਏਵਾ ਅਤੇ ਪੁਤਿਨ ਕਥਿਤ ਤੌਰ 'ਤੇ ਮਿਲੇ ਸਨ ਜਦੋਂ ਉਹ ਇੱਕ ਨੌਜਵਾਨ ਜਿਮਨਾਸਟ ਸੀ ਜਿਸ ਨੇ ਯੂਰਪੀਅਨ ਮੁਕਾਬਲਿਆਂ ਅਤੇ ਓਲੰਪਿਕ ਖੇਡਾਂ ਵਿੱਚ ਘਰੇਲੂ ਪੱਧਰ 'ਤੇ ਕਈ ਤਗਮੇ ਜਿੱਤੇ ਸਨ।

ਅਲੀਨਾ ਕਾਬੇਵਾ ਕੌਣ ਹੈ?

ਅਲੀਨਾ ਕਾਬੇਵਾ ਇੱਕ ਜਿਮਨਾਸਟ ਰਹਿ ਚੁੱਕੀ ਹੈ। ਉਸਨੂੰ 2004 ਵਿੱਚ ਐਥਨਜ਼ ਖੇਡਾਂ ਵਿੱਚ ਸ਼ਾਨਦਾਰ ਜਿਮਨਾਸਟਿਕ ਲਈ ਗੋਲਡ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਸੀ। ਉਹ ਆਪਣੇ ਦੇਸ਼ ਵਿੱਚ ਇਸ ਖੇਡ ਲਈ ਵਿਆਪਕ ਤੌਰ 'ਤੇ ਜਾਣੀ ਜਾਂਦੀ ਸੀ। ਉਸਨੂੰ ਸੋਚੀ, ਰੂਸ ਵਿੱਚ 2014 ਵਿੰਟਰ ਓਲੰਪਿਕ ਦੀ ਮੇਜ਼ਬਾਨੀ ਦੌਰਾਨ ਮਸ਼ਾਲ-ਧਾਰਕਾਂ ਵਿੱਚੋਂ ਇੱਕ ਵਜੋਂ ਚੁਣਿਆ ਗਿਆ ਸੀ। ਅਪ੍ਰੈਲ ਵਿੱਚ ਵਾਲ ਸਟਰੀਟ ਜਰਨਲ ਨੇ ਰਿਪੋਰਟ ਦਿੱਤੀ ਕਿ ਅਮਰੀਕੀ ਅਧਿਕਾਰੀ ਕਾਬੇਵਾ ਨੂੰ ਪਾਬੰਦੀ ਲਗਾਉਣ ਬਾਰੇ ਬਹਿਸ ਕਰ ਰਹੇ ਸਨ। ਇਹ ਚਰਚਾ ਕੀਤੀ ਜਾ ਰਹੀ ਸੀ ਕਿ ਅਜਿਹੇ ਕਦਮ ਨਾਲ ਤਣਾਅ ਵਧ ਸਕਦਾ ਹੈ ਕਿਉਂਕਿ ਇਹ ਪੁਤਿਨ ਲਈ ਬਹੁਤ ਜ਼ਿਆਦਾ ਨਿੱਜੀ ਝਟਕਾ ਹੋ ਸਕਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Embed widget