ਪੜਚੋਲ ਕਰੋ

ਘਰਵਾਲੇ ਦੇ ਭੁਲੇਖੇ ਭੇਜਦੀ ਕਿਸ ਹੋਰ ਨੂੰ ਭੇਜਦੀ ਰਹੀ ਅਸ਼ਲੀਲ ਤਸਵੀਰਾਂ, ਹੋਇਆ ਖੁਲਾਸਾ ਤਾਂ ਪੈਰਾ ਹੇਠੋਂ ਨਿਕਲੀ ਜ਼ਮੀਨ!

ਕਿਸੇ ਦੀ ਵੀ ਲੜਾਈ ਹੋਵੇ, ਮਜ਼ਬੂਤ ​​ਪੱਖ ਤੋਂ ਲੈ ਕੇ ਕਮਜ਼ੋਰ ਪੱਖ ਤੱਕ ਸਭ ਦਾ ਨੁਕਸਾਨ ਹੀ ਹੁੰਦਾ ਹੈ ਪਰ ਦੇਸ਼ ਦੀਆਂ ਸਰਕਾਰਾਂ ਆਪਣਾ ਪੈਸਾ ਅਤੇ ਆਪਣੇ ਸੈਨਿਕਾਂ ਦੀਆਂ ਜਾਨਾਂ ਦਾਅ 'ਤੇ ਲਾ ਕੇ ਵੀ ਜੰਗ ਜਾਰੀ ਰੱਖਦੀਆਂ ਹਨ।

Russian Wives Scammed: ਯੁੱਧ ਨਾਲ ਕਦੇ ਕਿਸੇ ਨੂੰ ਭਲਾ ਨਹੀਂ ਹੁੰਦਾ। ਕਿਸੇ ਦੀ ਵੀ ਲੜਾਈ ਹੋਵੇ, ਮਜ਼ਬੂਤ ​​ਪੱਖ ਤੋਂ ਲੈ ਕੇ ਕਮਜ਼ੋਰ ਪੱਖ ਤੱਕ ਸਭ ਦਾ ਨੁਕਸਾਨ ਹੀ ਹੁੰਦਾ ਹੈ ਪਰ ਦੇਸ਼ ਦੀਆਂ ਸਰਕਾਰਾਂ ਆਪਣਾ ਪੈਸਾ ਅਤੇ ਆਪਣੇ ਸੈਨਿਕਾਂ ਦੀਆਂ ਜਾਨਾਂ ਦਾਅ 'ਤੇ ਲਾ ਕੇ ਵੀ ਜੰਗ ਜਾਰੀ ਰੱਖਦੀਆਂ ਹਨ। ਰੂਸ ਅਤੇ ਯੂਕਰੇਨ ਵਿਚਾਲੇ ਪਿਛਲੇ ਇੱਕ ਸਾਲ ਤੋਂ ਜੰਗ ਵੀ ਚੱਲ ਰਹੀ ਹੈ। ਇਸ ਯੁੱਧ ਨੇ ਜਿੱਥੇ ਰੂਸ ਵਰਗੇ ਤਾਕਤਵਰ ਦੇਸ਼ ਨੂੰ ਵੀ ਤਬਾਹ ਕਰ ਦਿੱਤਾ, ਉੱਥੇ ਯੂਕਰੇਨ ਨੂੰ ਹੋਏ ਨੁਕਸਾਨ ਦੀ ਕਲਪਨਾ ਕਰਨਾ ਵੀ ਮੁਸ਼ਕਲ ਹੈ। ਇਸ ਤੋਂ ਬਾਅਦ ਵੀ ਜੰਗ ਜਾਰੀ ਹੈ।

ਕੁਝ ਦਿਨ ਪਹਿਲਾਂ ਰੂਸ ਤੋਂ ਯੂਕਰੇਨ ਗਈ ਮਹਿਲਾ ਨਰਸਾਂ 'ਤੇ ਹੋਏ ਅੱਤਿਆਚਾਰ ਦੀ ਕਹਾਣੀ ਸਾਹਮਣੇ ਆਈ ਸੀ ਪਰ ਹੁਣ ਯੂਕਰੇਨ ਵਿੱਚ ਜੰਗ ਲੜ ਰਹੇ ਰੂਸੀ ਫੌਜੀਆਂ ਦੀਆਂ ਪਤਨੀਆਂ ਨੇ ਵੀ ਆਪਣਾ ਦਰਦ ਸਾਂਝਾ ਕੀਤਾ ਹੈ। ਇਕ ਸਾਲ ਤੋਂ ਆਪਣੇ ਪਤੀਆਂ ਤੋਂ ਵੱਖ ਰਹਿ ਰਹੀਆਂ ਇਨ੍ਹਾਂ ਪਤਨੀਆਂ ਨਾਲ ਧੋਖਾ ਹੋਇਆ ਹੈ। ਅਜਿਹਾ ਧੋਖਾ, ਜਿਸ ਨਾਲ ਉਨ੍ਹਾਂ ਦੀ ਇੱਜ਼ਤ ਤਬਾਹ ਹੋ ਗਈ ਹੈ। ਉਸ ਦਾ ਕਹਿਣਾ ਹੈ ਕਿ ਇਕ ਸਾਲ ਤੋਂ ਉਹ ਅਣਪਛਾਤੇ ਵਿਅਕਤੀ ਨੂੰ ਆਪਣੀਆਂ ਨਗਨ ਫੋਟੋਆਂ ਅਤੇ ਵੀਡੀਓ ਭੇਜ ਰਹੀ ਸੀ। ਉਸ ਨੂੰ ਲੱਗ ਰਿਹਾ ਸੀ ਕਿ ਉਸ ਦਾ ਪਤੀ ਇਹ ਤਸਵੀਰਾਂ ਮੰਗ ਰਿਹੈ ਪਰ ਅਸਲ ਵਿੱਚ ਉਹ ਯੂਕਰੇਨ ਤੋਂ ਹੈਕਰ ਸੀ।

ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਯੂਕਰੇਨ ਵੱਲੋਂ ਕਰਨਲ ਦੀ ਪਤਨੀ ਦੀਆਂ ਤਸਵੀਰਾਂ ਅਤੇ ਕਰਨਲ ਦੀਆਂ ਕਈ ਨਿੱਜੀ ਜਾਣਕਾਰੀਆਂ ਲੀਕ ਹੋਈਆਂ ਸਨ। ਇਸ ਤੋਂ ਬਾਅਦ ਕਈ ਹੋਰ ਰੂਸੀ ਸੈਨਿਕਾਂ ਦੀਆਂ ਪਤਨੀਆਂ ਵੀ ਅੱਗੇ ਆਈਆਂ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਨੂੰ ਵੀ ਅਜਿਹੇ ਮੇਲ ਮਿਲੇ ਹਨ ਅਤੇ ਉਨ੍ਹਾਂ ਨੇ ਆਪਣੀਆਂ ਕਈ ਨਿੱਜੀ ਗੱਲਾਂ ਅਤੇ ਵੇਰਵੇ ਵੀ ਸਾਂਝੇ ਕੀਤੇ ਹਨ। ਇਹ ਗਰੁੱਪ ਇਨ੍ਹਾਂ ਔਰਤਾਂ ਤੋਂ ਉਨ੍ਹਾਂ ਦੀਆਂ ਨਿੱਜੀ ਤਸਵੀਰਾਂ ਅਤੇ ਉਨ੍ਹਾਂ ਦੇ ਫੋਨ ਨੰਬਰ, ਈਮੇਲ ਆਈਡੀ ਅਤੇ ਪਾਸਪੋਰਟ ਨੰਬਰ ਮੰਗਦਾ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

ABP Premium

ਵੀਡੀਓਜ਼

Kangana Ranaut Slap | Amritpal Singh |  Kulwinder Kaur ਕੁਲਵਿੰਦਰ ਕੌਰ ਬਾਰੇ ਅੰਮ੍ਰਿਤਪਾਲ ਸਿੰਘ ਦੀ ਵੱਡੀ ਗੱਲਸਰਕਾਰੀ ਅਧਿਆਪਕ ਨੂੰ ਪੈਟਰੋਲ ਪਾ ਕੇ ਸਾੜਿਆ, ਹਾਲਤ ਗੰਭੀਰDiljit Dosanjh Shooting | Jatt & juliet 3 | Neeru Bajwa ਸ਼ੂਟਿੰਗ ਵੇਖ ਨਹੀਂ ਰੁਕੇਗਾ ਹਾੱਸਾਮੀਂਹ ਨੇ ਵਧਾਈ ਸੰਗਰੂਰ ਦੇ ਲੋਕਾਂ ਦੀ ਚਿੰਤਾ, ਸਰਕਾਰੀ ਦਫ਼ਤਰਾਂ ਨੂੰ ਵੀ ਪਈਆਂ ਭਾਜੜਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ

58,999 ਰੁਪਏ ਦੇ iPhone 14 'ਤੇ 50 ਹਜ਼ਾਰ ਦਾ ਡਿਸਕਾਊਂਟ, ਤੁਰੰਤ ਖਰੀਦੋ

Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ

Embed widget