ਪੜਚੋਲ ਕਰੋ

ਪਾਈਲਟ ਨੇ ਮੱਕੀ ਦੇ ਖੇਤਾਂ ਜਹਾਜ਼ ਉਤਾਰ ਕੇ ਬਚਾਈਆਂ 233 ਜਾਨਾਂ

ਇੱਕ ਯਾਤਰੀਆਂ ਵਾਲੇ ਜਹਾਜ਼ ਨੂੰ ਐਮਰਜੈਂਸੀ ‘ਚ ਪਾਈਲਟ ਨੇ ਮੱਕੀ ਦੇ ਖੇਤਾਂ ‘ਚ ਉਤਾਰ ਕੇ 233 ਜਾਨਾਂ ਬਚਾ ਲਈਆਂ। ਇਹ ਘਟਨਾ ਵੀਰਵਾਰ ਨੂੰ ਰੂਸ ਵਿੱਚ ਵਾਪਰੀ। ਰੂਸੀ ਜਹਾਜ਼ ਦੀ ਉਡਾਣ ਦੇ ਚੰਦ ਮਿੰਟ ਬਾਅਦ ਹੀ ਕੁਝ ਪੰਛੀ ਜਹਾਜ਼ ‘ਚ ਵੜ ਗਏ।

ਮਾਸਕੋ: ਇੱਕ ਯਾਤਰੀਆਂ ਵਾਲੇ ਜਹਾਜ਼ ਨੂੰ ਐਮਰਜੈਂਸੀ ‘ਚ ਪਾਈਲਟ ਨੇ ਮੱਕੀ ਦੇ ਖੇਤਾਂ ‘ਚ ਉਤਾਰ ਕੇ 233 ਜਾਨਾਂ ਬਚਾ ਲਈਆਂ। ਇਹ ਘਟਨਾ ਵੀਰਵਾਰ ਨੂੰ ਰੂਸ ਵਿੱਚ ਵਾਪਰੀ। ਰੂਸੀ ਜਹਾਜ਼ ਦੀ ਉਡਾਣ ਦੇ ਚੰਦ ਮਿੰਟ ਬਾਅਦ ਹੀ ਕੁਝ ਪੰਛੀ ਜਹਾਜ਼ ‘ਚ ਵੜ ਗਏ। ਇਸ ਤੋਂ ਬਾਅਦ ਫਲਾਈਟ ਨੂੰ ਨੇੜਲੇ ਮੱਕੀ ਦੇ ਖੇਤਾਂ ‘ਚ ਲੈਂਡ ਕਰਨਾ ਪਿਆ। ਇਸ ਜਹਾਜ਼ ‘ਚ 233 ਯਾਤਰੀ ਸਵਾਰ ਸੀ। ਪਾਈਲਟ ਨੇ ਮੱਕੀ ਦੇ ਖੇਤਾਂ ਜਹਾਜ਼ ਉਤਾਰ ਕੇ ਬਚਾਈਆਂ 233 ਜਾਨਾਂ ਸਿਹਤ ਮੰਤਰਾਲੇ ਨੇ ਕਿਹਾ ਕਿ 23 ਲੋਕ ਜ਼ਖ਼ਮੀ ਹੋਏ ਹਨ ਜਿਨ੍ਹਾਂ ‘ਚ ਨੌਂ ਬੱਚੇ ਸ਼ਾਮਲ ਹਨ। ਉਨ੍ਹਾਂ ਨੇ ਤਸੱਲੀ ਜ਼ਾਹਿਰ ਕਰਦੇ ਹੋਏ ਕਿਹਾ ਕਿ ਰਾਹਤ ਦੀ ਗੱਲ ਹੈ ਕਿ ਇਸ ਐਮਰਜੈਂਸੀ ਲੈਂਡਿੰਗ ‘ਚ ਕਿਸੇ ਸ਼ਖ਼ਸ ਦੀ ਜਾਨ ਨਹੀਂ ਗਈ। ਉਨ੍ਹਾਂ ਕਿਹਾ ਕਿ ਜਹਾਜ਼ ਦੇ ਇੰਜ਼ਨ ‘ਚ ਪੰਛੀਆਂ ਦੇ ਵੜਦੇ ਹੀ ਉਹ ਬੰਦ ਹੋ ਗਿਆ। ਇਸ ਤੋਂ ਬਾਅਦ ਇਸ ਨੂੰ ਮੱਕੀ ਦੇ ਖੇਤਾਂ ‘ਚ ਲ਼ੈਂਡ ਕਰਨਾ ਪਿਆ। ਪਾਈਲਟ ਨੇ ਮੱਕੀ ਦੇ ਖੇਤਾਂ ਜਹਾਜ਼ ਉਤਾਰ ਕੇ ਬਚਾਈਆਂ 233 ਜਾਨਾਂ ਇਸ ਘਟਨਾ ਤੋਂ ਬਾਅਦ ਰੂਸ ਦੇ ਮੀਡੀਆ ਨੇ ਪਾਈਲਟ ਦੀ ਖੂਬ ਤਾਰੀਫ ਕੀਤੀ। ਉਨ੍ਹਾਂ ਮੁਤਾਬਕ ਪਾਈਲਟ 233 ਲੋਕਾਂ ਦੀ ਜਾਨ ਬਚਾਉਣ ਵਾਲਾ ਹੀਰੋ ਹੈ। ਕੁਝ ਲੋਕਾਂ ਨੇ ਇਸ ਘਟਨਾ ਦੀ ਤੁਲਨਾ 2009 ‘ਚ ਯੂਐਸ ਏਅਰਵੇਜ਼ ਦੇ ਜਹਾਜ਼ ਨਾਲ ਕੀਤੀ ਜਿਸ ਦੀ ਐਮਰਜੈਂਸੀ ਲੈਂਡਿੰਗ ਹੁਡਸਨ ਨਦੀ ‘ਚ ਕੀਤੀ ਗਈ ਸੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਭਾਰਤ ਲਈ ਰਾਹਤ! ਸਾਊਦੀ ਅਰਬ ਨੇ ਲਾਲ ਸਾਗਰ ਰਾਹੀਂ ਤੇਲ ਸਪਲਾਈ ਮੁੜ ਕੀਤੀ ਸ਼ੁਰੂ, ਕੀ ਹੈ ਇਸਦਾ ਅਸਰ?
ਭਾਰਤ ਲਈ ਰਾਹਤ! ਸਾਊਦੀ ਅਰਬ ਨੇ ਲਾਲ ਸਾਗਰ ਰਾਹੀਂ ਤੇਲ ਸਪਲਾਈ ਮੁੜ ਕੀਤੀ ਸ਼ੁਰੂ, ਕੀ ਹੈ ਇਸਦਾ ਅਸਰ?
Canada News: ਕੈਨੇਡਾ 'ਚ ਗੋਲੀਆਂ ਨਾਲ ਭੁੰਨਿਆ ਪੰਜਾਬੀ ਨੌਜਵਾਨ, ਦੋਸਤਾਂ ਨਾਲ ਲੌਂਗ ਡਰਾਈਵ 'ਤੇ ਗਿਆ ਸੀ, ਹਾਈਵੇਅ 'ਤੇ ਕਾਰ ਨੂੰ ਘੇਰ ਹੋਈ ਗੋਲੀਬਾਰੀ...
ਕੈਨੇਡਾ 'ਚ ਗੋਲੀਆਂ ਨਾਲ ਭੁੰਨਿਆ ਪੰਜਾਬੀ ਨੌਜਵਾਨ, ਦੋਸਤਾਂ ਨਾਲ ਲੌਂਗ ਡਰਾਈਵ 'ਤੇ ਗਿਆ ਸੀ, ਹਾਈਵੇਅ 'ਤੇ ਕਾਰ ਨੂੰ ਘੇਰ ਹੋਈ ਗੋਲੀਬਾਰੀ...
Government Holiday: ਵੱਡੀ ਖਬਰ, ਹੁਣ ਹਰ ਬੁੱਧਵਾਰ ਹੋਵੇਗੀ ਸਰਕਾਰੀ ਛੁੱਟੀ; ਇਸ ਕਾਰਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ: ਨਵੇਂ ਨਿਯਮ ਹੋਏ ਲਾਗੂ...
ਵੱਡੀ ਖਬਰ, ਹੁਣ ਹਰ ਬੁੱਧਵਾਰ ਹੋਵੇਗੀ ਸਰਕਾਰੀ ਛੁੱਟੀ; ਇਸ ਕਾਰਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ: ਨਵੇਂ ਨਿਯਮ ਹੋਏ ਲਾਗੂ...
ਪਾਕਿਸਤਾਨ ਨੇ ਅਫਗਾਨਿਸਤਾਨ 'ਤੇ ਕੀਤੇ ਹਵਾਈ ਹਮਲੇ! ਹਸਪਤਾਲ ਅਤੇ ਰਿਹਾਇਸ਼ੀ ਇਲਾਕਿਆਂ 'ਚ ਸੁੱਟੇ ਬੰਬ, ਹੋਈਆਂ 400 ਮੌਤਾਂ
ਪਾਕਿਸਤਾਨ ਨੇ ਅਫਗਾਨਿਸਤਾਨ 'ਤੇ ਕੀਤੇ ਹਵਾਈ ਹਮਲੇ! ਹਸਪਤਾਲ ਅਤੇ ਰਿਹਾਇਸ਼ੀ ਇਲਾਕਿਆਂ 'ਚ ਸੁੱਟੇ ਬੰਬ, ਹੋਈਆਂ 400 ਮੌਤਾਂ

ਵੀਡੀਓਜ਼

ਪੰਜਾਬ ‘ਚ ਪਾਣੀ ਦੀ ਕਮੀ… ਪਰ ਪੁਰਾਣੀਆਂ ਸਰਕਾਰਾਂ ਕਿੱਥੇ ਸੀ?
10 ਲੱਖ ਯੋਜਨਾ ‘ਤੇ ਨਵਾਂ ਅਪਡੇਟ! CM ਮਾਨ ਦੀ ਵੱਡੀ ਗੱਲ
ਕਾਂਗਰਸ ਨੇ ਖਾਧਾ ਪੰਜਾਬ ਦਾ ਪੈਸਾ? CM ਦਾ ਵੱਡਾ ਇਲਜ਼ਾਮ
ਅਸੀਂ ਕਿਸੇ ਵੀ ਸੂਬੇ ਨੂੰ ਪਾਣੀ ਨਹੀਂ ਦੇਵਾਂਗੇ!” CM ਮਾਨ ਦਾ ਵੱਡਾ ਐਲਾਨ
ਅਸੀਂ ਪੰਜਾਬ ਨੂੰ ਲੁੱਟਣ ਨਹੀਂ, ਸੇਵਾ ਕਰਨ ਆਏ ਹਾਂ! ਸੁਖਬੀਰ ਬਾਦਲ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar ‘ਚ ਇੱਕ ਘਰ ‘ਚੋਂ 3 ਗੈਸ ਸਿਲੰਡਰ ਚੋਰੀ, ਸੀਸੀਟੀਵੀ ‘ਚ ਕੈਦ ਹੋਏ ਚੋਰ
Jalandhar ‘ਚ ਇੱਕ ਘਰ ‘ਚੋਂ 3 ਗੈਸ ਸਿਲੰਡਰ ਚੋਰੀ, ਸੀਸੀਟੀਵੀ ‘ਚ ਕੈਦ ਹੋਏ ਚੋਰ
Rajpal Yadav ਨੇ ਜੱਜ ਅੱਗੇ ਜੋੜੇ ਹੱਥ, ਇੱਕ-ਇੱਕ ਪੈਸਾ ਵਾਪਸ ਕਰਨ ਦਾ ਕੀਤਾ ਵਾਅਦਾ, ਜੇਲ੍ਹ ਜਾਣ ਤੋਂ ਮਿਲੀ ਰਾਹਤ 
Rajpal Yadav ਨੇ ਜੱਜ ਅੱਗੇ ਜੋੜੇ ਹੱਥ, ਇੱਕ-ਇੱਕ ਪੈਸਾ ਵਾਪਸ ਕਰਨ ਦਾ ਕੀਤਾ ਵਾਅਦਾ, ਜੇਲ੍ਹ ਜਾਣ ਤੋਂ ਮਿਲੀ ਰਾਹਤ 
YouTuber Death: ਵੱਡੀ ਵਾਰਦਾਤ, ਮਸ਼ਹੂਰ ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ; ਘਰ ਤੋਂ ਖੂਨ ਨਾਲ ਲੱਖਪੱਥ ਮਿਲੀ ਲਾਸ਼: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਮਸ਼ਹੂਰ ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ; ਘਰ ਤੋਂ ਖੂਨ ਨਾਲ ਲੱਖਪੱਥ ਮਿਲੀ ਲਾਸ਼: ਇਲਾਕੇ 'ਚ ਫੈਲੀ ਦਹਿਸ਼ਤ...
Union Cabinet Meeting : ਮੋਦੀ ਕੈਬਨਿਟ ਦੀ ਮੀਟਿੰਗ 'ਚ ਕਈ ਮਹੱਤਵਪੂਰਨ ਫੈਸਲੇ , BHAVYA ਯੋਜਨਾ ਨੂੰ FCRA ਬਿੱਲ ਨੂੰ ਮਨਜ਼ੂਰੀ 
Union Cabinet Meeting : ਮੋਦੀ ਕੈਬਨਿਟ ਦੀ ਮੀਟਿੰਗ 'ਚ ਕਈ ਮਹੱਤਵਪੂਰਨ ਫੈਸਲੇ , BHAVYA ਯੋਜਨਾ ਨੂੰ FCRA ਬਿੱਲ ਨੂੰ ਮਨਜ਼ੂਰੀ 
Chandigarh ਦੀ ਮੋਬਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ , ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਗੱਡੀਆਂ
Chandigarh ਦੀ ਮੋਬਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ , ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਗੱਡੀਆਂ
Punjab News: ਪੰਜਾਬ 'ਆਪ' ਨੂੰ ਛੱਡ ਅਕਾਲੀ ਦਲ 'ਚ ਸ਼ਾਮਲ ਹੋਇਆ ਇਹ ਆਗੂ, ਸੁਖਬੀਰ ਬਾਦਲ ਨਾਲ ਤਸਵੀਰ ਵਾਇਰਲ...
Punjab News: ਪੰਜਾਬ 'ਆਪ' ਨੂੰ ਛੱਡ ਅਕਾਲੀ ਦਲ 'ਚ ਸ਼ਾਮਲ ਹੋਇਆ ਇਹ ਆਗੂ, ਸੁਖਬੀਰ ਬਾਦਲ ਨਾਲ ਤਸਵੀਰ ਵਾਇਰਲ...
Punjab Weather Updates : ਪੰਜਾਬ 'ਚ ਅੱਜ ਮੁੜ ਬਦਲਿਆ ਮੌਸਮ ਦਾ ਮਿਜ਼ਾਜ ,ਮੀਂਹ ਪੈਣ ਦੀ ਭਵਿੱਖਬਾਣੀ
Punjab Weather Updates : ਪੰਜਾਬ 'ਚ ਅੱਜ ਮੁੜ ਬਦਲਿਆ ਮੌਸਮ ਦਾ ਮਿਜ਼ਾਜ ,ਮੀਂਹ ਪੈਣ ਦੀ ਭਵਿੱਖਬਾਣੀ
WhatsApp ਗਰੁੱਪ ਕਾਲ 'ਚ ਆਇਆ ਵੱਡਾ ਅਪਡੇਟ ! ਹੁਣ ਜੋ ਬੋਲੇਗਾ ,ਉਹੀ ਸਕ੍ਰੀਨ 'ਤੇ ਦਿਖਾਈ ਦੇਵੇਗਾ 
WhatsApp ਗਰੁੱਪ ਕਾਲ 'ਚ ਆਇਆ ਵੱਡਾ ਅਪਡੇਟ ! ਹੁਣ ਜੋ ਬੋਲੇਗਾ ,ਉਹੀ ਸਕ੍ਰੀਨ 'ਤੇ ਦਿਖਾਈ ਦੇਵੇਗਾ 
Embed widget