ਪੜਚੋਲ ਕਰੋ

ਰੁਜ਼ਗਾਰ ਦਾ ਸਾਧਨ ਬਣਿਆ ਸੋਸ਼ਲ ਮੀਡੀਆ, ਨੌਜਵਾਨ ਨੇ 5 ਮਹੀਨੇ ‘ਚ 22 ਲੱਖ ਕਮਾਏ

ਸੋਸ਼ਲ ਮੀਡੀਆ ਨੂੰ ਵੀ ਰੁਜ਼ਗਾਰ ਦਾ ਸਾਧਨ ਬਣਾਇਆ ਜਾ ਸਕਦਾ ਹੈ। ਇੱਕ ਨੌਜਵਾਨ ਨੇ ਇੰਸਟਾਗ੍ਰਾਮ ਜ਼ਰੀਏ 5 ਮਹੀਨੇ ‘ਚ 22 ਲੱਖ ਕਮਾਏ ਕਮਾਏ ਹਨ। ਰੂਸ ਦੇ ਅਨਾਸਤਾਸੀਆ ਨੇ ਇਹ ਕਾਰਨਾਮਾ ਕੀਤਾ ਹੈ। ਅਨਾਸਤਾਸੀਆ ਨੇ ਇੰਸਟਾਗ੍ਰਾਮ ‘ਤੇ ਡਿਜ਼ਾਇਨਰ ਸਿਗਨੇਚਰ ਦਾ ਕਾਰੋਬਾਰ ਕੀਤਾ ਜਿਸ ਨੂੰ ਚੰਗੀ ਸਫਲਤਾ ਮਿਲੀ।

ਮਾਸਕੋ: ਸੋਸ਼ਲ ਮੀਡੀਆ ਨੂੰ ਵੀ ਰੁਜ਼ਗਾਰ ਦਾ ਸਾਧਨ ਬਣਾਇਆ ਜਾ ਸਕਦਾ ਹੈ। ਇੱਕ ਨੌਜਵਾਨ ਨੇ ਇੰਸਟਾਗ੍ਰਾਮ ਜ਼ਰੀਏ 5 ਮਹੀਨੇ ‘ਚ 22 ਲੱਖ ਕਮਾਏ ਕਮਾਏ ਹਨ। ਰੂਸ ਦੇ ਅਨਾਸਤਾਸੀਆ ਨੇ ਇਹ ਕਾਰਨਾਮਾ ਕੀਤਾ ਹੈ। ਅਨਾਸਤਾਸੀਆ ਨੇ ਇੰਸਟਾਗ੍ਰਾਮ ‘ਤੇ ਡਿਜ਼ਾਇਨਰ ਸਿਗਨੇਚਰ ਦਾ ਕਾਰੋਬਾਰ ਕੀਤਾ ਜਿਸ ਨੂੰ ਚੰਗੀ ਸਫਲਤਾ ਮਿਲੀ। ਦਰਅਸਲ ਦੁਨੀਆ ‘ਚ ਵਧੇਰੇ ਅਜਿਹੇ ਲੋਕ ਹਨ ਜੋ ਆਪਣੇ ਸਾਈਨ (ਦਸਤਖ਼ਤ) ਤੋਂ ਖੁਸ਼ ਨਹੀਂ ਹੁੰਦੇ। ਉਹ ਇਸ ਨੂੰ ਖੂਬਸੂਰਤ ਤੇ ਪ੍ਰਭਾਵੀ ਬਣਾਉਣਾ ਚਾਹੁੰਦੇ ਹਨ। ਕ੍ਰਾਸਨੋਯਾਕਰਸ ‘ਚ ਰਹਿਣ ਵਾਲੇ 20 ਸਾਲਾ ਵਿਦਿਆਰਥੀ ਇਵਾਨ ਕੁਜਿਨ ਵੀ ਅਜਿਹੇ ਹੀ ਲੋਕਾਂ ‘ਚ ਸ਼ਾਮਲ ਸੀ। ਪਾਸਪੋਰਟ ਬਣਵਾਉਣ ਤੋਂ ਪਹਿਲਾ ਕੁਜਿਨ ਆਪਣੇ ਦਸਤਖ਼ਤ ਬਦਲਣਾ ਚਾਹੁੰਦਾ ਸੀ। ਇਸ 'ਚ ਮਦਦ ਉਸ ਦੇ ਦੋਸਤ ਅਨਾਸਤਾਸਿਆ ਨੇ ਕੀਤੀ। ਅਨਾਸਤਾਸੀਆ ਨੇ ਕੁਜਿਨ ਲਈ ਸਿਗਨੇਚਰ ਡਿਜ਼ਾਇਨ ਕੀਤਾ ਤੇ ਇਸ ਦੇ ਨਾਲ ਹੀ ਉਸ ਨੂੰ ਬਿਜਨੈਸ ਦਾ ਨਵਾਂ ਆਇਡੀਆ ਆ ਗਿਆ। ਹੁਣ ਅਨਾਸਤਾਸਿਆ ਲੋਕਾਂ ਲਈ ਸਿਗਨੇਚਰ ਡਿਜ਼ਾਇਨ ਕਰਦਾ ਹੈ ਤੇ ਉਨ੍ਹਾਂ ਨੂੰ ਦਸਤਖ਼ਤ ਕਰਨੇ ਵੀ ਸਿਖਾਉਂਦਾ ਹੈ। ਉਸ ਨੇ ਪਹਿਲਾਂ ਤੋਂ ਹੀ ਇੱਕ ਕੰਪਨੀ ਰਜਿਸਟਰ ਕੀਤੀ ਸੀ। ਨਵੇਂ ਬਿਜਨੈੱਸ ਲਈ ਉਸ ਨੇ ਇੰਸਟਾਗ੍ਰਾਮ ‘ਤੇ ਰਾਈਟ ਟਾਈਟ ਨਾਂ ਦਾ ਅਕਾਉਂਟ ਵੀ ਬਣਾਇਆ। ਆਪਣੇ ਪੇਜ ਦੀ ਮਾਰਕੀਟਿੰਗ ‘ਤੇ ਉਸ ਨੇ 16000 ਰੁਪਏ ਖ਼ਰਚੇ ਤੇ 12 ਘੰਟੇ ਬਾਅਦ ਅਨਾਸਤਾਸਿਆ ਨੂੰ ਆਪਣਾ ਪਹਿਲਾਂ ਕੰਮ ਮਿਲਿਆ। ਇਸ ਸਾਲ ਅਪਰੈਲ ਤਕ ਉਸ ਦਾ ਰੈਵਿਨੀਊ 30,500 ਡਾਲਰ ਯਾਨੀ ਕਰੀਬ 22 ਲੱਖ ਰੁਪਏ ਤਕ ਪਹੁੰਚ ਗਿਆ। ਕਿਸੇ ਲਈ ਸਿਗਨੇਚਰ ਡਿਜ਼ਾਇਨ ਕਰਨ ਤੋਂ ਪਹਿਲਾਂ ਉਸ ਦੀ ਪੂਰੀ ਪ੍ਰੋਫਾਈਲ ਪਤਾ ਕੀਤੀ ਜਾਂਦੀ ਹੈ। ਉਸ ਦੇ ਆਧਾਰ ‘ਤੇ ਹੀ ਕਲਾਇੰਟ ਨੂੰ 10 ਸਿਗਨੇਚਰ ਡਿਜ਼ਾਇਨ ਕਰਕੇ ਦਿੱਤੇ ਜਾਂਦੇ ਹਨ। ਦਸਤਖ਼ਤ ਪਸੰਦ ਆਉਣ ਤੋਂ ਬਾਅਦ ਗਾਹਕ ਲਈ ਸਿਗਨੇਚਰ ਦਾ ਐਜੂਕੇਸ਼ਨ ਮਟੀਰੀਅਲ ਤਿਆਰ ਕੀਤਾ ਜਾਂਦਾ ਹੈ। ਗਾਹਕ ਨੂੰ ਸਟੈਪ ਬਾਏ ਸਟੈਪ ਦੱਸਿਆ ਜਾਂਦਾ ਹੈ ਤਾਂ ਜੋ ਉਹ ਅਸਾਨੀ ਨਾਲ ਸਾਈਨ ਕਰ ਸਕੇ। ਡਿਜ਼ਾਇਨਰ ਸਿਗਨੇਚਰ ਲਈ ਕੰਪਨੀ ਕਲਾਇੰਟ ਤੋਂ 5300 ਰੁਪਏ ਲੈਂਦੀ ਹੈ।

ਟਾਪ ਹੈਡਲਾਈਨ

ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ
ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਚੀਨ ਦੀ ਧਰਤੀ, 5.6 ਰਹੀ ਤੀਬਰਤਾ; ਲੋਕਾਂ 'ਚ ਮੱਚੀ ਹਫੜਾ-ਦਫੜੀ
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਚੀਨ ਦੀ ਧਰਤੀ, 5.6 ਰਹੀ ਤੀਬਰਤਾ; ਲੋਕਾਂ 'ਚ ਮੱਚੀ ਹਫੜਾ-ਦਫੜੀ
Big News: ਵੱਡੀ ਵਾਰਦਾਤ, ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਵਿਦਿਆਰਥੀ ਨੇ ਕਲਾਸਮੇਟ ਨੂੰ ਗੋਲੀ ਮਾਰੀ, ਹਮਲੇ 'ਚ 2 ਸੁਰੱਖਿਆ ਗਾਰਡ ਦੀ ਮੌਤ ਤੇ 9 ਜ਼ਖਮੀ, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ, ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਵਿਦਿਆਰਥੀ ਨੇ ਕਲਾਸਮੇਟ ਨੂੰ ਗੋਲੀ ਮਾਰੀ, ਹਮਲੇ 'ਚ 2 ਸੁਰੱਖਿਆ ਗਾਰਡ ਦੀ ਮੌਤ ਤੇ 9 ਜ਼ਖਮੀ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget