ਪੜਚੋਲ ਕਰੋ

ਸਭ ਤੋਂ ਵੱਡੇ ਕਾਤਲ ਨੇ ਮੰਨਿਆ ਹੁਣ ਤੱਕ ਕੀਤੇ 90 ਤੋਂ ਵੱਧ ਕਤਲ 

  ਚੰਡੀਗੜ੍ਹ: ਅਮਰੀਕਾ ਵਿੱਚ ਸੀਰੀਅਲ ਕਿੱਲਰ ਦਾ ਮਾਮਲਾ ਸਾਹਮਣੇ ਆ ਰਿਹਾ ਹੈ। ਸੈਮਿਊਅਲ ਲਿਟਲ ਨਾਂ ਦੇ ਅਮਰੀਕੀ ਨਾਗਰਿਕ ਨੇ ਮੰਨ ਲਿਆ ਹੈ ਕਿ ਉਸ ਨੇ 90 ਤੋਂ ਵੱਧ ਲੋਕਾਂ ਨੂੰ ਮੌਤ ਦੇ ਘਾਟ ਉਤਾਰਿਆ। ਉਸ ਤੋਂ ਵੀ ਖ਼ਤਰਨਾਕ ਇਹ ਹੈ ਕਿ 78 ਸਾਲਾਂ ਦੇ ਇਸ ਮੁਲਜ਼ਮ ਨੇ ਇਹ ਕਤਲ 50 ਸਾਲ ਤੋਂ ਵੱਧ ਸਮੇਂ ਵਿੱਚ ਕੀਤੇ, ਯਾਨੀ ਅਮਰੀਕੀ ਜ਼ਮੀਨ ’ਤੇ ਲਗਪਗ ਪੰਜ ਦਹਾਕਿਆਂ ਤਕ ਇਹ ਕਾਤਲ ਸ਼ਰ੍ਹੇਆਮ ਘੁੰਮਦਾ ਰਿਹਾ। ਟੈਕਸਾਸ ਨਾਲ ਸਬੰਧਤ ਅਧਿਕਾਰੀਆਂ ਦਾ ਕਹਿਣਾ ਹੈ ਕਿ ਲਿਟਲ ਨੂੰ ਅਮਰੀਕੀ ਇਤਿਹਾਸ ਦੇ ਸਭ ਤੋਂ ਵੱਡੇ ਸੀਰੀਅਲ ਕਾਤਲਾਂ ਵਿੱਚੋਂ ਇੱਕ ਐਲਾਨਿਆ ਜਾ ਸਕਦਾ ਹੈ। ਇਸ ਮਾਮਲੇ ਦੀ ਜਾਂਚ ਕਰਨ ਵਾਲਿਆਂ ਕਿਹਾ ਹੈ ਕਿ ਮੁਸ਼ਕਲ ਨਾਲ ਉਹ 30 ਕਤਲਾਂ ਦੇ ਹੀ ਲਿਟਲ ਨਾਲ ਤਾਰ ਜੋੜ ਪਾਏ। ਉਨ੍ਹਾਂ ਕੋਲ ਕੋਈ ਅਜਿਹਾ ਕਾਰਨ ਨਹੀਂ ਜਿਸ ਨਾਲ ਉਹ ਲਿਟਲ ਵੱਲੋਂ ਸਵੀਕਾਰੇ ਗਏ ਦੋਸ਼ਾਂ ਨੂੰ ਨਾਕਾਰ ਸਕਣ। ਲਿਟਲ ਨੇ ਇਹ ਵੀ ਖ਼ੁਲਾਸਾ ਕੀਤਾ ਕਿ ਲੋਕਾਂ ਦਾ ਗਲਾ ਘੁੱਟਣ ਬਾਅਦ ਉਸ ਨੂੰ ਸੈਕਸ ਸਬੰਧੀ ਸਰੀਰਕ ਆਨੰਦ ਮਿਲਦਾ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਲਿਟਲ ਨੇ ਸਾਰੇ ਕਤਲ ਮਾਮਲਿਆਂ ਸਬੰਧੀ ਹਰ ਰੋਜ਼ ਕੋਈ ਨਾ ਕੀ ਨਵਾਂ ਖ਼ੁਲਾਸਾ ਕੀਤਾ। ਉਹ ਨਾਈਟ ਕਲੱਬ ਤੇ ਬਾਰ ਵਰਗੀਆਂ ਥਾਵਾਂ ’ਤੇ ਜ਼ਿਆਦਾਤਰ ਔਰਤਾਂ ਨੂੰ ਆਪਣਾ ਸ਼ਿਕਾਰ ਬਣਾਉਂਦਾ ਸੀ ਤੇ ਫਿਰ ਆਪਣੀ ਗੱਡੀ ਵਿੱਚ ਲਿਜਾ ਕੇ ਉਨ੍ਹਾਂ ਦਾ ਗਲਾ ਘੁੱਟ ਦਿੰਦਾ ਸੀ। ਪਹਿਲਾਂ ਹੀ ਉਹ ਤਿੰਨ ਮਹਿਲਾਵਾਂ ਦੇ ਕਤਲ ਦੇ ਮਾਮਲੇ ’ਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ ਪਰ ਅਧਿਕਾਰੀਆਂ ਨੂੰ ਸ਼ੱਕ ਹੈ ਕਿ ਉਸ ਨੇ ਘੱਟੋ-ਘੱਟ 14 ਹੋਰ ਰਾਜਾਂ ਵਿੱਚ ਹੋਰ ਕਤਲ ਕੀਤੇ ਹਨ।

ਟਾਪ ਹੈਡਲਾਈਨ

ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ‘ਚ ਪੈ ਗਿਆ ਚੀਕ-ਚਿਹਾੜਾ; 5.9 ਤੀਬਰਤਾ ਦਾ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ‘ਚ ਪੈ ਗਿਆ ਚੀਕ-ਚਿਹਾੜਾ; 5.9 ਤੀਬਰਤਾ ਦਾ ਜ਼ਬਰਦਸਤ ਝਟਕੇ...
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
Death: ਵੱਡੇ ਹਾਦਸੇ ਨਾਲ ਕੰਬਿਆ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇੱਕੋ ਪਰਿਵਾਰ ਦੇ 6 ਮੈਂਬਰਾਂ ਦੀ ਦਰਦਨਾਕ ਮੌਤ...
ਵੱਡੇ ਹਾਦਸੇ ਨਾਲ ਕੰਬਿਆ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇੱਕੋ ਪਰਿਵਾਰ ਦੇ 6 ਮੈਂਬਰਾਂ ਦੀ ਦਰਦਨਾਕ ਮੌਤ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Embed widget