ਪੜਚੋਲ ਕਰੋ

ਸਾਊਦੀ ਪ੍ਰਿੰਸਾਂ ਦੀ ਲੜਾਈ ਪੁੱਜੀ ਦੁਬਈ!

ਦੁਬਈ: ਸਾਊਦੀ ਅਰਬ 'ਚ ਭ੍ਰਿਸ਼ਟਾਚਾਰ ਮਾਮਲੇ ਦੀ ਜਾਂਚ ਯੂਏਈ ਤੱਕ ਪਹੁੰਚ ਗਈ ਹੈ। ਯੂਏਈ ਦੇ ਕੇਂਦਰੀ ਬੈਂਕ ਨੇ ਸਾਰੀਆਂ ਬੈਂਕਾਂ ਤੋਂ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਗ੍ਰਿਫ਼ਤਾਰ 19 ਸਾਊਦੀ ਲੋਕਾਂ ਦੇ ਬੈਂਕ ਖਾਤਿਆਂ ਦੀ ਜਾਣਕਾਰੀ ਮੰਗੀ ਹੈ। ਇਨ੍ਹਾਂ 'ਚ ਖਰਬਪਤੀ ਪ੍ਰਿੰਸ ਅਲ ਵਾਲੀਦ ਬਿਨ ਤਲਾਲ ਤੇ ਨੈਸ਼ਨਲ ਗਾਰਡ ਦੇ ਪ੍ਰਮੁੱਖ ਤੋਂ ਬਰਖ਼ਾਸਤ ਪ੍ਰਿੰਸ ਮਿਤੇਬ ਬਿਨ ਅਬਦੁੱਲਾ ਵੀ ਸ਼ਾਮਿਲ ਹਨ। ਹੁਣ ਦੁਬਈ 'ਚ ਇਨ੍ਹਾਂ ਸਾਰਿਆਂ ਦੇ ਬੈਂਕ ਖਾਤੇ ਜ਼ਬਤ ਹੋ ਸਕਦੇ ਹਨ। ਯੂਏਈ ਦੇ ਅਧਿਕਾਰੀਆਂ ਨੇ ਬੈਂਕ ਖਾਤਿਆਂ ਦੀ ਜਾਣਕਾਰੀ ਮੰਗੇ ਜਾਣ ਦਾ ਕਾਰਨ ਨਹੀਂ ਦੱਸਿਆ। ਮੰਨਿਆ ਜਾ ਰਿਹਾ ਹੈ ਕਿ ਸਾਊਦੀ ਅਰਬ ਦੇ ਇਸ਼ਾਰੇ 'ਤੇ ਅਜਿਹਾ ਕੀਤਾ ਜਾ ਰਿਹਾ ਹੈ। ਸਾਊਦੀ ਅਰਬ ਜਾਂਚ ਦੌਰਾਨ ਪਤਾ ਲੱਗੇ ਅਰਬਾਂ ਡਾਲਰ ਦੇ ਕਾਲੇ ਧਨ ਨੂੰ ਬਰਾਮਦ ਕਰਨਾ ਚਾਹੁੰਦਾ ਹੈ। ਉੱਥੇ ਭ੍ਰਿਸ਼ਟਾਚਾਰ ਖ਼ਿਲਾਫ਼ ਮੁਹਿੰਮ ਤਹਿਤ ਕਰੀਬ 1700  ਬੈਂਕ ਖਾਤੇ ਜ਼ਬਤ ਕੀਤੇ ਗਏ ਹਨ। ਯੂਏਈ ਖ਼ਾਸ ਕਰਕੇ ਉੱਥੋਂ ਦੇ ਪ੍ਰਮੁੱਖ ਬਿਜ਼ਨਸ ਸੈਂਟਰ ਦੁਬਈ 'ਚ ਧਨੀ ਸਾਊਦੀ ਲੋਕ ਪੈਸਾ ਰੱਖਦੇ ਹਨ। ਦੁਬਈ 'ਚ ਬੈਂਕ ਖਾਤਿਆਂ ਤੋਂ ਇਲਾਵਾ ਉਨ੍ਹਾਂ ਦੇ ਲਗਜ਼ਰੀ ਅਪਾਰਟਮੈਂਟ ਤੇ ਕੋਠੀਆਂ ਹਨ। ਉਨ੍ਹਾਂ ਉੱਥੋਂ ਦੇ ਸ਼ੇਅਰ ਬਾਜ਼ਾਰ 'ਚ ਵੀ ਨਿਵੇਸ਼ ਕੀਤੇ ਹਨ। ਰਿਆਧ ਉਦਯੋਗ ਸੰਘ ਦੇ ਅਧਿਕਾਰੀ ਦਾ ਮੰਨਣਾ ਹੈ ਕਿ ਬਹੁਤ ਵੱਡੀ ਧਨਰਾਸ਼ੀ ਦਾਅ 'ਤੇ ਹੋ ਸਕਦੀ ਹੈ। ਸਾਊਦੀ ਅਰਬ 'ਚ ਭਿ੫ਸ਼ਟਾਚਾਰ ਕਾਰਨ 800 ਅਰਬ ਡਾਲਰ ਦੇ ਸਰਕਾਰੀ ਮਾਲੀਆ ਨੂੰ ਚੂਨਾ ਲਗਾਏ ਜਾਣ ਦਾ ਅਨੁਮਾਨ ਹੈ। ਜ਼ਿਆਦਾਤਰ ਕਾਲਾ ਧਨ ਸਵਿਟਜ਼ਰਲੈਂਡ ਤੇ ਬਰਤਾਨੀਆ ਸਮੇਤ ਵਿਦੇਸ਼ 'ਚ ਜਮ੍ਹਾ ਹੈ।  ਜ਼ਿਕਰਯੋਗ ਹੈ ਕਿ ਸਾਊਦੀ ਅਰਬ 'ਚ ਪਿਛਲੇ ਦਿਨੀਂ 11 ਪ੍ਰਿੰਸ ਸਮੇਤ ਦਰਜਨਾਂ ਮੌਜੂਦਾ ਤੇ ਸਾਬਕਾ ਮੰਤਰੀਆਂ ਤੇ ਅਧਿਕਾਰੀਆਂ ਨੂੰ ਭ੍ਰਿਸ਼ਟਾਚਾਰ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਗਿਆ।

ਟਾਪ ਹੈਡਲਾਈਨ

ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
 Red Sky : ਵੈਨੇਜ਼ੁਏਲਾ 'ਚ ਅਚਾਨਕ ਪੂਰਾ ਅਸਮਾਨ ਹੋਇਆ ਲਾਲ, ਵਾਇਰਲ VIDEO ਦੇਖ ਲੋਕਾਂ 'ਚ ਡਰ; ਆਖ਼ਿਰ ਕੀ ਹੈ ਸੱਚਾਈ ?
 Red Sky : ਵੈਨੇਜ਼ੁਏਲਾ 'ਚ ਅਚਾਨਕ ਪੂਰਾ ਅਸਮਾਨ ਹੋਇਆ ਲਾਲ, ਵਾਇਰਲ VIDEO ਦੇਖ ਲੋਕਾਂ 'ਚ ਡਰ; ਆਖ਼ਿਰ ਕੀ ਹੈ ਸੱਚਾਈ ?
Good News: ਪੰਜਾਬੀਆਂ ਲਈ ਖੁਸ਼ਖਬਰੀ, ਹੁਣ ਅਮਰੀਕਾ 'ਚ ਬੱਚਿਆਂ ਨੂੰ ਜਨਮ ਅਧਿਕਾਰ ਨਾਗਰਿਕਤਾ ਮਿਲੇਗੀ: ਗੈਰ-ਕਾਨੂੰਨੀ ਸ਼ਰਨਾਰਥੀ ਵੀਜ਼ਾ ਧਾਰਕਾਂ ਨੂੰ ਇੰਝ ਮਿਲੇਗਾ ਫਾਇਦਾ...
ਪੰਜਾਬੀਆਂ ਲਈ ਖੁਸ਼ਖਬਰੀ, ਹੁਣ ਅਮਰੀਕਾ 'ਚ ਬੱਚਿਆਂ ਨੂੰ ਜਨਮ ਅਧਿਕਾਰ ਨਾਗਰਿਕਤਾ ਮਿਲੇਗੀ: ਗੈਰ-ਕਾਨੂੰਨੀ ਸ਼ਰਨਾਰਥੀ ਵੀਜ਼ਾ ਧਾਰਕਾਂ ਨੂੰ ਇੰਝ ਮਿਲੇਗਾ ਫਾਇਦਾ...
Big News: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅਚਾਨਕ ਡਿੱਗੀ ਸਕੂਲ ਦੀ ਛੱਤ ਡਿੱਗੀ; ਪੈ ਗਿਆ ਚੀਕ-ਚਿਹਾੜਾ: 14 ਬੱਚਿਆਂ ਦੀ ਮੌਤ, 20 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅਚਾਨਕ ਡਿੱਗੀ ਸਕੂਲ ਦੀ ਛੱਤ ਡਿੱਗੀ; ਪੈ ਗਿਆ ਚੀਕ-ਚਿਹਾੜਾ: 14 ਬੱਚਿਆਂ ਦੀ ਮੌਤ, 20 ਜ਼ਖਮੀ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਦੋਫਾੜ ਹੋਣ ਦੇ ਆਸਾਰ, ਸਾਂਸਦ ਸੁਖਜਿੰਦਰ ਰੰਧਾਵਾ ਪਹੁੰਚੇ ਦਿੱਲੀ; ਸਾਬਕਾ CM ਨੇ ਸੱਦ ਲਈ ਮੀਟਿੰਗ
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਦੋਫਾੜ ਹੋਣ ਦੇ ਆਸਾਰ, ਸਾਂਸਦ ਸੁਖਜਿੰਦਰ ਰੰਧਾਵਾ ਪਹੁੰਚੇ ਦਿੱਲੀ; ਸਾਬਕਾ CM ਨੇ ਸੱਦ ਲਈ ਮੀਟਿੰਗ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਪੰਜਾਬ ਪੁਲਿਸ ਦੇ ASI ਦੀ ਦਰਦਨਾਕ ਮੌਤ, ਮੱਚੀ ਸਨਸਨੀ
ਪੰਜਾਬ ਪੁਲਿਸ ਦੇ ASI ਦੀ ਦਰਦਨਾਕ ਮੌਤ, ਮੱਚੀ ਸਨਸਨੀ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
Gold-Silver Rate: ਅੱਜ ਵੀ ਮੁੱਧੇ ਮੂੰਹ ਡਿੱਗਿਆ ਸੋਨਾ, 1300 ਰੁਪਏ ਸਸਤਾ ਹੋਇਆ ਸੋਨਾ; ਚਾਂਦੀ 3000 ਰੁਪਏ ਹੋਈ ਮਹਿੰਗੀ
Gold-Silver Rate: ਅੱਜ ਵੀ ਮੁੱਧੇ ਮੂੰਹ ਡਿੱਗਿਆ ਸੋਨਾ, 1300 ਰੁਪਏ ਸਸਤਾ ਹੋਇਆ ਸੋਨਾ; ਚਾਂਦੀ 3000 ਰੁਪਏ ਹੋਈ ਮਹਿੰਗੀ
ਪੰਜਾਬ ਤੋਂ ਵੱਡੀ ਖ਼ਬਰ! ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਿਆਂ ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਿਆਂ ਗ੍ਰਿਫਤਾਰ; ਮੱਚਿਆ ਹੜਕੰਪ
Embed widget