ਪੜਚੋਲ ਕਰੋ

ਸਮੁੰਦਰ 'ਚ ਵੇਲ੍ਹ ਮੱਛੀ ਨਾਲ ਬੇਖੌਫ ਅਠਖੇਲੀਆਂ ਕਰਦਾ ਇਹ ਸ਼ਖ਼ਸ, ਦੇਖੋ ਵੀਡੀਓ

ਜਕੀ-ਅਲ-ਸਬਾਹੀ ਨਾਂ ਦਾ ਇਹ ਵਿਅਕਤੀ ਸਮੁੰਦਰ 'ਚ ਆਪਣੀ ਕਿਸ਼ਤੀ 'ਤੇ ਸਾਥੀਆਂ ਨਾਲ ਬੈਠਾ ਹੋਇਆ ਸੀ। ਇਸ ਦੌਰਾਨ ਉਸ ਦੀ ਕਿਸ਼ਤੀ ਕੋਲ ਕਈ ਵੇਲ੍ਹ ਮੱਛੀਆਂ ਆ ਗਈਆਂ।

ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ 'ਚ ਇੱਕ ਵਿਅਕਤੀ ਸਮੁੰਦਰ 'ਚ ਵੇਲ੍ਹ ਮੱਛੀ ਦੀ ਸਵਾਰੀ ਕਰ ਰਿਹਾ ਹੈ। ਇਸ ਵੀਡੀਓ ਨੂੰ ਦੇਖ ਕੇ ਹਰ ਕੋਈ ਦੰਗ ਰਹਿ ਜਾਂਦਾ ਹੈ।

ਇੱਕ ਰਿਪੋਰਟ ਮੁਤਾਬਕ ਸਾਊਦੀ ਅਰਬ ਦੇ ਸ਼ਹਿਰ ਯਾਨਬੂ 'ਚ ਲਾਲ ਸਾਗਰ 'ਚ ਇੱਕ ਵਿਅਕਤੀ ਹੈਰਾਨ ਕਰ ਦੇਣ ਵਾਲੇ ਸਟੰਟ ਕਰਦਾ ਦਿਖਾਈ ਦਿੱਤਾ। ਜਕੀ-ਅਲ-ਸਬਾਹੀ ਨਾਂ ਦਾ ਇਹ ਵਿਅਕਤੀ ਸਮੁੰਦਰ 'ਚ ਆਪਣੀ ਕਿਸ਼ਤੀ 'ਤੇ ਸਾਥੀਆਂ ਨਾਲ ਬੈਠਾ ਹੋਇਆ ਸੀ। ਇਸ ਦੌਰਾਨ ਉਸ ਦੀ ਕਿਸ਼ਤੀ ਕੋਲ ਕਈ ਵੇਲ੍ਹ ਮੱਛੀਆਂ ਆ ਗਈਆਂ।

ਇਸ ਤੋਂ ਬਾਅਦ ਉਹ ਆਪਣੀ ਕਿਸ਼ਤੀ ਕੋਲ ਆਈ ਇੱਕ ਵੇਲ੍ਹ ਦੀ ਪਿੱਠ 'ਤੇ ਬਹਿ ਗਿਆ। ਉਸ ਦੇ ਸਾਥੀਆਂ ਨੇ ਇਸ ਪੂਰੀ ਘਟਨਾ ਦੀ ਵੀਡੀਓ ਬਣਾਈ। ਅਲ ਸਬਾਹੀ ਨੇ ਇਸ ਦੌਰਾਨ ਮੱਛੀ ਦੇ ਕੰਨ੍ਹ ਨੂੰ ਫੜਿਆ ਹੋਇਆ ਸੀ ਤੇ ਉਹ ਮੱਛੀ ਦੀ ਸਵਾਰੀ ਕਰ ਰਿਹਾ ਸੀ। ਵੀਡੀਓ ਦੇਖ ਕੇ ਲੱਗ ਰਿਹਾ ਕਿ ਇਹ ਸ਼ਖ਼ਸ ਬੇਖੌਫ ਹੋ ਕੇ ਇਸ ਮੱਛੀ ਨਾਲ ਖੇਡ ਰਿਹਾ ਹੈ।

ਹਾਲਾਂਕਿ ਵੇਲ੍ਹ ਸ਼ਾਰਕ ਦੀ ਇਸ ਤਰ੍ਹਾਂ ਸਵਾਰੀ ਕਰਨਾ ਬੇਹੱਦ ਆਮ ਗੱਲ ਹੈ ਤੇ ਅਜਿਹੇ ਕਈ ਵੀਡੀਓ ਸਾਹਮਣੇ ਆ ਚੁੱਕੇ ਹਨ। ਦੁਨੀਆਂ ਦੀ ਸਭ ਤੋਂ ਵੱਡੀ ਮੱਛੀ ਵੇਲ੍ਹ ਸ਼ਾਰਕ ਦੀ ਲੰਬਾਈ ਕਰੀਬ 40 ਫੁੱਟ ਤਕ ਹੁੰਦੀ ਹੈ।

ਕਾਂਗਰਸ ਦਾ ਅਗਲਾ ਪ੍ਰਧਾਨ ਨਹਿਰੂ-ਗਾਂਧੀ ਪਰਿਵਾਰ ਤੋਂ ਬਾਹਰਲਾ? ਰਾਹੁਲ ਤੋਂ ਬਾਅਦ ਪ੍ਰਿਯੰਕਾ ਗਾਂਧੀ ਦਾ ਦਾਅਵਾ

ਸੁਸ਼ਾਂਤ ਸਿੰਘ ਰਾਜਪੂਤ ਕੇਸ: ਸੁਪਰੀਮ ਕੋਰਟ ਦਾ ਫੈਸਲਾ, CBI ਕਰੇਗੀ ਜਾਂਚ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Big News: ਵੱਡੀ ਖਬਰ, ਜਲੰਧਰ ਦੀ ਮਹਿਲਾ ਅਫਸਰ ਨੇ ਜੇਲ੍ਹ 'ਚ ਪ੍ਰੇਮ ਸਬੰਧ ਬਣਾਏ, ਕੈਦੀ ਚੁੱਕ ਰਿਹਾ ਸੀ ਸਾਰੇ ਖਰਚੇ; ਜਾਣੋ ਡੂੰਘੇ ਰਿਸ਼ਤੇ ਨੂੰ ਲੈ ਕਿਵੇਂ ਰਾਜ਼...?
ਵੱਡੀ ਖਬਰ, ਜਲੰਧਰ ਦੀ ਮਹਿਲਾ ਅਫਸਰ ਨੇ ਜੇਲ੍ਹ 'ਚ ਪ੍ਰੇਮ ਸਬੰਧ ਬਣਾਏ, ਕੈਦੀ ਚੁੱਕ ਰਿਹਾ ਸੀ ਸਾਰੇ ਖਰਚੇ; ਜਾਣੋ ਡੂੰਘੇ ਰਿਸ਼ਤੇ ਨੂੰ ਲੈ ਕਿਵੇਂ ਰਾਜ਼...?
333 ਕਿ.ਮੀ./ ਘੰਟੇ ਦੀ ਰਫਤਾਰ ਨਾਲ ਵੱਧ ਰਿਹਾ ਮਹਾਤੂਫਾਨ 'ਬਾਵੀ', ਅਮਰੀਕੀ ਪ੍ਰਸ਼ਾਂਤ ਇਲਾਕਿਆਂ 'ਚ ਭਾਰੀ ਤਬਾਹੀ ਦਾ ਅਲਰਟ
333 ਕਿ.ਮੀ./ ਘੰਟੇ ਦੀ ਰਫਤਾਰ ਨਾਲ ਵੱਧ ਰਿਹਾ ਮਹਾਤੂਫਾਨ 'ਬਾਵੀ', ਅਮਰੀਕੀ ਪ੍ਰਸ਼ਾਂਤ ਇਲਾਕਿਆਂ 'ਚ ਭਾਰੀ ਤਬਾਹੀ ਦਾ ਅਲਰਟ
ਬਲੂਚਿਸਤਾਨ 'ਚ ਆਤਮਘਾਤੀ ਹਮਲਾ, ਮਾਰੇ ਗਏ ਫੌਜ ਦੇ 30 ਜਵਾਨ, BLA ਦਾ ਵੱਡਾ ਦਾਅਵਾ
ਬਲੂਚਿਸਤਾਨ 'ਚ ਆਤਮਘਾਤੀ ਹਮਲਾ, ਮਾਰੇ ਗਏ ਫੌਜ ਦੇ 30 ਜਵਾਨ, BLA ਦਾ ਵੱਡਾ ਦਾਅਵਾ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Heart Attack Video: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
Monsoon Alert: ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
Punjab News: ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Petrol Diesel Prices: ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
Embed widget