ਪੜਚੋਲ ਕਰੋ

ਸਾਊਦੀ ਅਰਬ 'ਚ ਔਰਤਾਂ ਦੀ ਆਜ਼ਾਦੀ ਲਈ ਵੱਡਾ ਕਦਮ, ਧਾਰਮਿਕ ਸੰਸਥਾਵਾਂ 'ਚ ਤਾਇਨਾਤ ਹੋਣਗੀਆਂ 10 ਔਰਤਾਂ

ਸਾਊਦੀ ਅਰਬ ਵਿੱਚ ਔਰਤਾਂ ਨੂੰ ਸੀਨੀਅਰ ਅਹੁਦਿਆਂ 'ਤੇ ਤਾਇਨਾਤ ਕੀਤਾ ਗਿਆ ਹੈ। ਸਰਕਾਰ ਨੇ ਇਸ ਨੂੰ ਮਹਿਲਾ ਸਸ਼ਕਤੀਕਰਨ ਵੱਲ ਅਹਿਮ ਕਦਮ ਦੱਸਿਆ ਹੈ।

ਨਵੀਂ ਦਿੱਲੀ: ਮਹਿਲਾ ਸਸ਼ਕਤੀਕਰਨ ਦੀ ਕਵਾਇਦ ਵਜੋਂ ਸਾਊਦੀ ਅਰਬ ਨੇ ਇਸਲਾਮ ਦੇ ਦੋ ਸਭ ਤੋਂ ਅਹਿਮ ਸਥਾਨਾਂ 'ਤੇ ਹੁਣ ਔਰਤਾਂ ਦੀ ਨਿਯੁਕਤੀ ਕਰਨ ਦਾ ਫੈਸਲਾ ਕੀਤਾ ਹੈ। ਇੱਕ ਅਖਬਾਰ ਮੁਤਾਬਕ, 10 ਔਰਤਾਂ ਨੂੰ ਮੱਕਾ-ਮਦੀਨਾ ਦੀਆਂ ਮਸਜਿਦਾਂ ਦੇ ਪ੍ਰਬੰਧਕੀ ਮਾਮਲਿਆਂ ਦੀ ਨਿਗਰਾਨੀ ਕਰਨ ਵਾਲੀ ਸੰਸਥਾ ਵਿੱਚ ਸੀਨੀਅਰ ਅਹੁਦਿਆਂ 'ਤੇ ਤਾਇਨਾਤ ਕੀਤਾ ਗਿਆ ਹੈ। ਇਸਲਾਮ ਦੀਆਂ ਅਹਿਮ ਮਸਜਿਦਾਂ ਦੀ ਨਿਗਰਾਨੀ ਕਰਨ ਵਾਲੀ ਸੰਸਥਾ ਦੀ ਸਹਾਇਕ ਅੰਡਰ ਸੈਕਟਰੀ ਕਮੇਲੀਆ ਅਲਦਾਦੀ ਦਾ ਕਹਿਣਾ ਹੈ, “ਉਨ੍ਹਾਂ ਨਿਯੁਕਤੀਆਂ ਵਿੱਚ ਕਾਬਾ ਤੇ ਮਦੀਨਾ ਦੀਆਂ ਮਸਜਿਦਾਂ ਵਿੱਚ ਦਿੱਤੀਆਂ ਜਾਂਦੀਆਂ ਸਾਰੀਆਂ ਸੇਵਾਵਾਂ ਤੇ ਕੁਸ਼ਲਤਾਵਾਂ ਨੂੰ ਸ਼ਾਮਲ ਕੀਤਾ ਗਿਆ ਹੈ। ਚਾਹੇ ਇੰਜਨੀਅਰਿੰਗ, ਅਗਵਾਈ, ਪ੍ਰਬੰਧਨ ਜਾਂ ਸੁਪਰਵਾਇਜਰੀ ਦਾ ਕੰਮ ਹੋਵੇ। ਔਰਤਾਂ ਨੂੰ ਕਾਬਾ ਦੇ ਕਿੰਗ ਅਬਦੁੱਲ ਅਜ਼ੀਜ਼ ਕੰਪਲੈਕਸ, ਪਵਿੱਤਰ ਮਸਜਿਦ ਦੀ ਲਾਇਬ੍ਰੇਰੀ ਤੇ ਹੋਰ ਵਿਭਾਗਾਂ ਵਿੱਚ ਤਾਇਨਾਤ ਕੀਤਾ ਗਿਆ ਹੈ। ਇਸ ਦਾ ਉਦੇਸ਼ ਔਰਤਾਂ ਤੇ ਨੌਜਵਾਨਾਂ ਨੂੰ ਸ਼ਕਤੀਸ਼ਾਲੀ ਬਣਾਉਣਾ ਤੇ ਉਨ੍ਹਾਂ ਦੀਆਂ ਕਾਬਲੀਅਤਾਂ ਦੀ ਵਰਤੋਂ ਹਾਜੀਆਂ ਦੀ ਸੇਵਾ ਕਰਨ ਲਈ ਕਰਨਾ ਹੈ।” ਮਹਿਲਾ ਸਸ਼ਕਤੀਕਰਨ ਦੀ ਦਿਸ਼ਾ 'ਚ ਚੁੱਕੇ ਗਏ ਕਦਮ: ਦੱਸ ਦਈਏ ਕਿ ਸੰਨ 2018 'ਚ ਕਾਨੂੰਨ ਮੰਤਰਾਲੇ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਹੁਣ ਤਲਾਕਸ਼ੁਦਾ ਔਰਤਾਂ ਨੂੰ ਆਪਣੇ ਬੱਚਿਆਂ ਦੀ ਕਸਟਡੀ ਦਾ ਪੂਰੀ ਹੱਕ ਹੋਏਗਾ। ਸਾਊਦੀ ਅਰਬ 'ਚ ਮਹਿਲਾਵਾਂ ਦੇ ਸਟੇਡੀਅਮ 'ਚ ਮੈਚ ਵੇਖਣ ਨੂੰ ਲੈ ਕੇ ਵਿਚਾਰ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਅਗਸਤ 2019 'ਚ ਔਰਤਾਂ ਨੂੰ ਕੈਂਪਸ ਵਿੱਚ ਮੋਬਾਈਲ ਫੋਨ ਲੈ ਜਾਣ ਦੀ ਇਜਾਜ਼ਤ ਮਿਲੀ। ਨਾਲ ਹੀ ਹੋਰ ਕਈ ਨਿਯਮਾਂ 'ਚ ਤਬਦੀਲੀ ਕੀਤੀ ਗਈ ਜਿਨ੍ਹਾਂ 'ਚ ਇੱਕ ਹੈ ਕਿ ਹੁਣ 21 ਸਾਲ ਤੋਂ ਵਧ ਦੀ ਉਮਰ ਦੀਆਂ ਔਰਤਾਂ ਨੂੰ ਇਕੱਲੇ ਯਾਤਰਾ ਕਰਨ ਦੀ ਇਜਾਜ਼ਤ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Embed widget