ਪੜਚੋਲ ਕਰੋ

ਸਊਦੀ ਅਰਬ ਨੇ ਖੋਲ੍ਹੇ ਵਿਦੇਸ਼ੀਆਂ ਲਈ ਦਰ, ਟੂਰਿਸਟ ਵੀਜ਼ੇ ਮਿਲਣਗੇ

ਸਊਦੀ ਅਰਬ ਟੂਰਿਜ਼ਮ ਨੂੰ ਹੁਲਾਰਾ ਦੇਣ ਲਈ ਹੁਣ ਟੂਰਿਸਟ ਵੀਜ਼ਾ ਜਾਰੀ ਕਰੇਗਾ। ਸਊਦੀ ਸਾਸ਼ਨ ਨੇ ਸ਼ੁਕੱਰਵਾਰ ਨੂੰ ਵਿਸ਼ਵ ਸੈਲਾਨੀ ਦਿਹਾੜੇ ਮੌਕੇ ਇਸ ਦਾ ਐਲਾਨ ਕੀਤਾ। ਅਸਲ ‘ਚ ਸਊਦੀ ਅਰਬ ਹੁਣ ਆਪਣੀ ਅਰਥ-ਵਿਵਸਥਾ ਨੂੰ ਅੱਗੇ ਵਧਾਉਣ ਲਈ ਤੇਲ ‘ਤੇ ਨਿਰਭਰਤਾ ਨੂੰ ਘੱਟ ਕਰਨਾ ਚਾਹੁੰਦਾ ਹੈ।

ਰਿਆਦ: ਸਊਦੀ ਅਰਬ ਟੂਰਿਜ਼ਮ ਨੂੰ ਹੁਲਾਰਾ ਦੇਣ ਲਈ ਹੁਣ ਟੂਰਿਸਟ ਵੀਜ਼ਾ ਜਾਰੀ ਕਰੇਗਾ। ਸਊਦੀ ਸਾਸ਼ਨ ਨੇ ਸ਼ੁਕੱਰਵਾਰ ਨੂੰ ਵਿਸ਼ਵ ਸੈਲਾਨੀ ਦਿਹਾੜੇ ਮੌਕੇ ਇਸ ਦਾ ਐਲਾਨ ਕੀਤਾ। ਅਸਲ ‘ਚ ਸਊਦੀ ਅਰਬ ਹੁਣ ਆਪਣੀ ਅਰਥ-ਵਿਵਸਥਾ ਨੂੰ ਅੱਗੇ ਵਧਾਉਣ ਲਈ ਤੇਲ ‘ਤੇ ਨਿਰਭਰਤਾ ਨੂੰ ਘੱਟ ਕਰਨਾ ਚਾਹੁੰਦਾ ਹੈ। ਕ੍ਰਾਉਨ ਪ੍ਰਿੰਸ ਸਲਮਾਨ ਇਸ ਲਈ ਵਿਜ਼ਨ 2030 ਸਮਾਗਮ ਸਾਹਮਣੇ ਰੱਖ ਚੁੱਕੇ ਹਨ। ਅਜਿਹੇ ‘ਚ ਉਨ੍ਹਾਂ ਦਾ ਸਾਸ਼ਨ ਸੈਲਾਨੀਆਂ ਨਾਲ ਆਮਦਨ ਨੂੰ ਜ਼ਰੀਆ ਬਣਾਉਣਾ ਚਾਹੁੰਦਾ ਹੈ। ਇਸ ਤੋਂ ਪਹਿਲਾਂ ਸਊਦੀ ‘ਚ ਸਿਰਫ ਵਿਦੇਸ਼ੀ ਨੌਕਰੀ ਵਾਲੇ ਕਰਮੀਆਂ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੇ ਮੱਕਾ ਮਦੀਨਾ ਜਾਣ ਵਾਲੇ ਮੁਸਲਿਮਾਂ ਨੂੰ ਵੀਜ਼ਾ ਜਾਰੀ ਕਰਦਾ ਸੀ। ਸਊਦੀ ਦੇ ਸੈਰ ਸਪਾਟਾ ਮੰਤਰੀ ਅਹਿਮਦ ਅਲ-ਖਤੀਬ ਨੇ ਇਸ ਫੈਸਲੇ ਨੂੰ ਇਤਿਹਾਸਕ ਦੱਸਿਆ ਤੇ ਕਿਹਾ ਕਿ ਸਾਡੇ ਕੋਲ ਜੋ ਸੈਲਾਨੀਆਂ ਲਈ ਥਾਂਵਾਂ ਹਨ, ਉਨ੍ਹਾਂ ਨੂੰ ਵੇਖ ਉਹ ਹੈਰਾਨ ਹੋ ਜਾਣਗੇ। ਸਾਡੇ ਲੋਕ ਯੂਨੈਸਕੋ ਦੀ ਪੰਜ ਹੈਰੀਟੇਜ਼ ਸਾਈਟਸ, ਸ਼ਾਨਦਾਰ ਸਥਾਨਕ ਸੰਸਕ੍ਰਿਤੀ ਤੇ ਕੁਦਰਤੀ ਸੰਪਦਾ ਹੈ। ਦੱਸ ਦਈਏ ਕਿ ਹਾਲ ਹੀ ‘ਚ ਸਊਦੀ ਅਰਬ ‘ਚ ਕੁਝ ਸਖ਼ਤ ਨਿਯਮਾਂ ‘ਚ ਛੂਟ ਦਿੱਤੀ ਗਈ ਹੈ ਜਿਨ੍ਹਾਂ ‘ਚ ਮਹਿਲਾਵਾਂ ਨੂੰ ਆਪਣੀ ਪਸੰਦ ਨਾਲ ਵਿਆਹ ਕਰਨ ਤੇ ਵਿਦੇਸ਼ੀ ਮਹਿਲਾਵਾਂ ਨੂੰ ਪਹਿਰਾਵੇ ਲਈ ਛੂਟ ਜਿਹੇ ਨਿਯਮ ਸ਼ਾਮਲ ਹਨ। ਸਊਦੀ ਅਰਬ ਦੀ ਗਿਣਤੀ ਦੁਨੀਆ ਦੇ ਸਭ ਤੋਂ ਕੱਟੜਪੰਥੀ ਦੇਸ਼ਾਂ ‘ਚ ਕੀਤੀ ਜਾਂਦੀ ਹੈ ਜਿੱਥੇ ਮਹਿਲਾਵਾਂ ਲਈ ਪਾਬੰਦੀਆਂ ਬਹੁਤ ਜ਼ਿਆਦਾ ਤੇ ਸਖ਼ਤ ਹਨ।

ਟਾਪ ਹੈਡਲਾਈਨ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget