ਪੜਚੋਲ ਕਰੋ

ਸਾਊਦੀ ਅਰਬ ਦੇ ਪ੍ਰਿੰਸ ਸਲਮਾਨ 'ਤੇ ਇਲਜ਼ਾਮ, ਸਾਬਕਾ ਖੁਫੀਆ ਅਧਿਕਾਰੀ ਨੂੰ ਮਰਵਾਉਣ ਦਾ ਯਤਨ

ਇਹ ਸਾਜ਼ਿਸ਼ ਅਸਫਲ ਰਹੀ ਕਿਉਂਕਿ ਟੋਰਾਂਟੋ ਦੇ ਪੀਅਰਸਨ ਇੰਟਰਨੈਸ਼ਨਲ ਏਅਰਪੋਰਟ 'ਤੇ ਜਾਂਚ ਅਧਿਕਾਰੀਆਂ ਨੂੰ ਕੈਨੇਡਾ ਜਾਣ ਵਾਲੇ ਹਿੱਟ ਸਕੁਐਡ ਦੇ ਲੋਕਾਂ 'ਤੇ ਸ਼ੱਕ ਹੋਇਆ। ਇਸੇ ਕਾਰਨ ਇਹ ਯੋਜਨਾ ਸਿਰੇ ਨਾ ਚੜ ਸਕੀ।

ਸਾਊਦੀ ਅਰਬ ਦੇ ਪ੍ਰਿੰਸ ਸਲਮਾਨ 'ਤੇ ਸਾਬਕਾ ਸਾਊਦੀ ਖੁਫੀਆ ਅਧਿਕਾਰੀ ਨੂੰ ਮਰਵਾਉਣ ਲਈ ਕੈਨੇਡਾ 'ਚ ਆਪਣੇ ਬੰਦੇ ਭੇਜਣ ਦੇ ਇਲਜ਼ਾਮ ਲੱਗੇ ਹਨ। ਅਮਰੀਕਾ ਦੀ ਅਦਾਲਤ 'ਚ ਦਾਇਰ ਸ਼ਿਕਾਇਤ 'ਚ ਇਲਜ਼ਾਮ ਲਾਇਆ ਗਿਆ ਕਿ ਡਾ. ਸਾਦ ਅਲ-ਜਾਬਰੀ ਨੂੰ ਮਾਰਨ ਦੀ ਇਹ ਸਾਜ਼ਿਸ਼ ਪੱਤਰਕਾਰ ਜ਼ਮਾਲ ਖਾਸ਼ੋਜੀ ਦੀ ਹੱਤਿਆ ਤੋਂ ਬਾਅਦ ਕੀਤੀ ਗਈ ਸੀ। ਇਸ ਤੋਂ ਪਹਿਲਾਂ ਪ੍ਰਿੰਸ ਸਲਮਾਨ 'ਤੇ ਜਮਾਲ ਖਾਸ਼ੋਜੀ ਦੀ ਹੱਤਿਆ ਦੇ ਵੀ ਇਲਜ਼ਾਮ ਲੱਗੇ ਸਨ।

ਸਾਊਦੀ ਅਰਬ ਦੇ ਇਕ ਸੀਨੀਅਰ ਅਧਿਕਾਰੀ ਰਹੇ ਸਾਦ ਅਲ ਜਾਬਰੀ ਤਿੰਨ ਸਾਲ ਪਹਿਲਾਂ ਕੈਨੇਡਾ ਚਲੇ ਗਏ ਸਨ ਤੇ ਉਸ ਤੋਂ ਬਾਅਦ ਉਹ ਟੋਰਾਂਟੋ 'ਚ ਹੀ ਰਹਿ ਰਹੇ ਹਨ। ਵਾਸ਼ਿਗਟਨ ਡੀਸੀ 'ਚ ਦਾਇਰ 106 ਸਫ਼ਿਆਂ ਦੇ ਸ਼ਿਕਾਇਤਨਾਮੇ 'ਚ ਕਿਹਾ ਗਿਆ ਕਿ ਪ੍ਰਿੰਸ ਸਲਮਾਨ ਜਾਬਰੀ ਨੂੰ ਚੁੱਪ ਕਰਵਾਉਣ ਲਈ ਮਰਵਾਉਣਾ ਚਾਹੁੰਦੇ ਸਨ।

ਕੋਰੋਨਾ ਸੰਕਟ 'ਚ ਫੇਸਬੁੱਕ ਦਾ ਵੱਡਾ ਐਲਾਨ, ਦੇਵੇਗੀ 1000 ਡਾਲਰ

ਇਹ ਸਾਜ਼ਿਸ਼ ਅਸਫਲ ਰਹੀ ਕਿਉਂਕਿ ਟੋਰਾਂਟੋ ਦੇ ਪੀਅਰਸਨ ਇੰਟਰਨੈਸ਼ਨਲ ਏਅਰਪੋਰਟ 'ਤੇ ਜਾਂਚ ਅਧਿਕਾਰੀਆਂ ਨੂੰ ਕੈਨੇਡਾ ਜਾਣ ਵਾਲੇ ਹਿੱਟ ਸਕੁਐਡ ਦੇ ਲੋਕਾਂ 'ਤੇ ਸ਼ੱਕ ਹੋਇਆ। ਇਸੇ ਕਾਰਨ ਇਹ ਯੋਜਨਾ ਸਿਰੇ ਨਾ ਚੜ ਸਕੀ।

61 ਸਾਲਾ ਜਾਬਰੀ ਕਈ ਸਾਲ ਬ੍ਰਿਟੇਨ ਦੀ MI6 ਤੇ ਸਾਊਦੀ ਅਰਬ 'ਚ ਪੱਛਮੀ ਦੇਸ਼ਾਂ ਦੀਆਂ ਕਈ ਜਾਸੂਸੀ ਏਜੰਸੀਆਂ ਦੇ ਮਹੱਤਵਪੂਰਨ ਮਦਦਗਾਰ ਰਹੇ ਸਨ।

ਜ਼ਹਿਰੀਲੀ ਸ਼ਰਾਬ ਮਾਮਲਾ: ਕੈਪਟਨ ਨੇ ਮੁਆਵਜ਼ਾ ਰਾਸ਼ੀ ਵਧਾਈ ਤੇ ਸਰਕਾਰੀ ਨੌਕਰੀ ਦਾ ਭਰੋਸਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget