ਪੜਚੋਲ ਕਰੋ

ਜੰਗ ਦਾ ਖਤਰਾ! ਸਾਊਦੀ ਅਰਬ ਦੇ ਤੇਲ ਟੈਂਕਰਾਂ 'ਤੇ ਹਮਲਾ

ਯੂਏਈ ਦੇ ਅਧਿਕਾਰੀਆਂ ਨੇ ਘਟਨਾ ਦੀ ਕਿਸਮ ਬਾਰੇ ਨਹੀਂ ਦੱਸਿਆ ਤੇ ਨਾ ਹੀ ਇਹ ਦੱਸਿਆ ਕਿ ਇਸ ਲਈ ਜ਼ਿੰਮੇਵਾਰ ਕੌਣ ਹੋ ਸਕਦਾ ਹੈ। ਇਸ ਤੋਂ ਪਹਿਲਾਂ, ਅਮਰੀਕਾ ਨੇ ਚਿਤਾਵਨੀ ਦਿੱਤੀ ਸੀ ਕਿ ਇਰਾਨ ਇਸ ਖੇਤਰ ਵਿੱਚ ਸਮੁੰਦਰੀ ਆਵਾਜਾਈ ਨੂੰ ਨਿਸ਼ਾਨਾ ਬਣਾ ਸਕਦਾ ਹੈ। ਹੁਣ ਇਸੇ ਚੇਤਾਵਨੀ ਪਿੱਛੋਂ ਪੋਤਾਂ 'ਤੇ ਹਮਲੇ ਦੀ ਖ਼ਬਰ ਆ ਗਈ ਹੈ।

ਦੁਬਈ: ਸਾਊਦੀ ਅਰਬ ਨੇ ਸੋਮਵਾਰ ਨੂੰ ਕਿਹਾ ਕਿ ਸੰਯੁਕਤ ਅਰਬ ਅਮੀਰਾਤ ਦੇ ਤੱਟੀ ਖੇਤਰ ਵਿੱਚ ਉਸ ਦੇ ਦੋ ਤੇਲ ਟੈਂਕਰ ਉੱਤੇ ਹਮਲਾ ਕੀਤਾ ਗਿਆ ਹੈ। ਇਸ ਹਮਲੇ ਵਿੱਚ ਉਨ੍ਹਾਂ ਦਾ ਬਹੁਤ ਨੁਕਸਾਨ ਹੋਇਆ ਹੈ। ਇਰਾਨ ਨੇ ਖਾੜੀ ਦੇ ਸਮੁੰਦਰ ਵਿੱਚ ਜਹਾਜ਼ਾਂ 'ਤੇ ਹਮਲੇ ਨੂੰ ਚਿੰਤਾ ਦਾ ਵਿਸ਼ਾ ਦੱਸਦਿਆਂ ਸੋਮਵਾਰ ਨੂੰ ਇਸ ਦੀ ਜਾਂਚ ਦੀ ਮੰਗ ਕੀਤੀ ਹੈ। ਇਰਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅੱਬਾਸ ਮੌਸਾਵੀ ਨੇ ਬਿਆਨ ਵਿੱਚ ਕਿਹਾ ਕਿ ਓਮਾਨ ਦੇ ਸਮੁੰਦਰ ਵਿੱਚ ਹੋਈ ਘਟਨਾ ਚਿੰਤਾਜਨਕ ਤੇ ਅਫ਼ਸੋਸਜਨਕ ਹੈ। ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਖੇਤਰੀ ਸਹਿਯੋਗੀਆਂ ਨੇ ਵੀ ਐਤਵਾਰ ਨੂੰ ਫੁਜੈਰਾ ਸ਼ਹਿਰ ਦੇ ਸੰਮੁਦਰੀ ਖੇਤਰ ਵਿੱਚ ਐਤਵਾਰ ਨੂੰ ਜਹਾਜ਼ 'ਤੇ ਹਮਲੇ ਦੀ ਨਿੰਦਾ ਕੀਤੀ ਹੈ। ਹਾਲਾਂਕਿ, ਯੂਏਈ ਦੇ ਅਧਿਕਾਰੀਆਂ ਨੇ ਘਟਨਾ ਦੀ ਕਿਸਮ ਬਾਰੇ ਨਹੀਂ ਦੱਸਿਆ ਤੇ ਨਾ ਹੀ ਇਹ ਦੱਸਿਆ ਕਿ ਇਸ ਲਈ ਜ਼ਿੰਮੇਵਾਰ ਕੌਣ ਹੋ ਸਕਦਾ ਹੈ। ਇਸ ਤੋਂ ਪਹਿਲਾਂ, ਅਮਰੀਕਾ ਨੇ ਚਿਤਾਵਨੀ ਦਿੱਤੀ ਸੀ ਕਿ ਇਰਾਨ ਇਸ ਖੇਤਰ ਵਿੱਚ ਸਮੁੰਦਰੀ ਆਵਾਜਾਈ ਨੂੰ ਨਿਸ਼ਾਨਾ ਬਣਾ ਸਕਦਾ ਹੈ। ਹੁਣ ਇਸੇ ਚੇਤਾਵਨੀ ਪਿੱਛੋਂ ਪੋਤਾਂ 'ਤੇ ਹਮਲੇ ਦੀ ਖ਼ਬਰ ਆ ਗਈ ਹੈ। ਇੱਥੇ ਦੱਸਣਯੋਗ ਹੈ ਕਿ ਇਰਾਨ ਵੱਲੋਂ ਕਥਿਤ ਖ਼ਤਰੇ ਦਾ ਮੁਕਾਬਲਾ ਕਰਨ ਲਈ ਫਾਰਸ ਦੀ ਖਾੜੀ ਵਿੱਚ ਅਮਰੀਕਾ ਇੱਕ ਜਹਾਜ਼ ਵਾਹਕ ਪੋਤ ਤੇ ਬੀ-2 ਬੰਕਰ ਜਹਾਜ਼ ਤਾਇਨਾਤ ਕਰ ਰਿਹਾ ਹੈ। ਛੇ ਦੇਸ਼ਾਂ ਵਾਲੀ ਖਾੜੀ ਸਹਿਯੋਗ ਪ੍ਰੀਸ਼ਦ ਦੇ ਜਨਰਲ ਸਕੱਤਰ ਅਬਦੁਲ ਲਤੀਫ ਬਿਨ ਰਾਸ਼ਿਦ ਅਲ ਜਿਆਨੀ ਨੇ ਕਿਹਾ ਹੈ ਕਿ ਅੰਦੋਲਨ ਖੇਤਰ ਨੂੰ ਖਿਚਾਅ ਜਾਵੇਗਾ ਅਤੇ ਇਸ ਦੇ ਨਤੀਜੇ ਦੇ ਸੰਘਰਸ਼ ਦੇ ਤੌਰ ਤੇ ਅਜਿਹੀ ਗ਼ੈਰਜ਼ਿੰਮੇਵਾਰਾਨਾ ਹਰਕਤਾਂ ਨਾਲ ਖੇਤਰ ਵਿੱਚ ਤਣਾਓ ਵਧੇਗਾ ਤੇ ਇਸ ਦਾ ਨਤੀਜਾ ਸੰਘਰਸ਼ ਦੇ ਰੂਪ ਵਿੱਚ ਨਿਕਲ ਸਕਦਾ ਹੈ।

ਟਾਪ ਹੈਡਲਾਈਨ

ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget