ਪੜਚੋਲ ਕਰੋ

'Living Nostradamus' ਦੀ ਡਰਾਉਣੀ ਭਵਿੱਖਬਾਣੀ! ਇਜ਼ਰਾਈਲ-ਇਰਾਨ ਜੰਗ ਤੋਂ ਛਿੜ ਜਾਏਗਾ ਤੀਜੇ ਵਿਸ਼ਵ ਯੁੱਧ

Living Nostradamus :ਵਿਸ਼ਵ ਪ੍ਰਸਿੱਧ 'ਜ਼ਿੰਦਾ' ਨੋਸਟ੍ਰਾਡੇਮਸ ਨੇ ਇਕ ਹੋਰ ਡਰਾਉਣੀ ਭਵਿੱਖਬਾਣੀ ਕੀਤੀ ਹੈ। ਬ੍ਰਾਜ਼ੀਲ ਦੇ ਮਨੋਵਿਗਿਆਨੀ ਐਥੋਸ ਸਲੋਮੀ ਨੇ ਡੇਲੀ ਮੇਲ ਨੂੰ ਦਿੱਤੇ ਇੰਟਰਵਿਊ 'ਚ ਦੱਸਿਆ ਕਿ ਦੁਨੀਆ ਤੀਜੇ ਵਿਸ਼ਵ ਯੁੱਧ ਦੇ ਕੰਢੇ 'ਤੇ

Living Nostradamus Prediction: ਵਿਸ਼ਵ ਪ੍ਰਸਿੱਧ 'ਜ਼ਿੰਦਾ' ਨੋਸਟ੍ਰਾਡੇਮਸ ਨੇ ਇਕ ਹੋਰ ਡਰਾਉਣੀ ਭਵਿੱਖਬਾਣੀ ਕੀਤੀ ਹੈ। ਬ੍ਰਾਜ਼ੀਲ ਦੇ ਮਨੋਵਿਗਿਆਨੀ ਐਥੋਸ ਸਲੋਮੀ ਨੇ ਡੇਲੀ ਮੇਲ ਨੂੰ ਦਿੱਤੇ ਇੰਟਰਵਿਊ 'ਚ ਦੱਸਿਆ ਕਿ ਦੁਨੀਆ ਤੀਜੇ ਵਿਸ਼ਵ ਯੁੱਧ ਦੇ ਕੰਢੇ 'ਤੇ ਖੜ੍ਹੀ ਹੈ। ਜੇਕਰ ਇਜ਼ਰਾਈਲ ਅਤੇ ਈਰਾਨ ਵਿਚਾਲੇ ਟਕਰਾਅ ਆਪਣੇ ਸਿਖਰ 'ਤੇ ਪਹੁੰਚ ਜਾਂਦਾ ਹੈ ਤਾਂ ਤੀਸਰਾ ਵਿਸ਼ਵ ਯੁੱਧ ਨਿਸ਼ਚਿਤ ਤੌਰ 'ਤੇ ਹੋਵੇਗਾ। ਈਰਾਨ ਅਤੇ ਇਜ਼ਰਾਈਲ ਦੀਆਂ ਫ਼ੌਜਾਂ ਜੰਗ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਤਕਨੀਕ ਦੀ ਵਰਤੋਂ ਕਰਨਗੀਆਂ।

ਹੋਰ ਪੜ੍ਹੋ : ਪੰਜਾਬੀ ਗਾਇਕ ਦੇ ਸ਼ੋਅ 'ਚ ਹੋਇਆ ਭਾਰੀ ਹੰਗਾਮਾ, ਬਾਊਂਸਰਾਂ ਤੇ ਕਿਸਾਨਾਂ 'ਚ ਹੋਈ ਗਰਮਾ-ਗਰਮੀ, ਮਾਹੌਲ ਤਣਾਅਪੂਰਨ ਤੋਂ ਬਾਅਦ ਗਾਇਕ ਸਟੇਜ ਸ਼ੋਅ ਛੱਡ ਭੱਜਿਆ, ਵਾਇਰਲ ਵੀਡੀਓ

ਧਰਤੀ ਹਨੇਰੇ 'ਚ ਡੁੱਬ ਸਕਦੀ ਹੈ

ਜੇਕਰ ਤੀਸਰਾ ਵਿਸ਼ਵ ਯੁੱਧ ਸ਼ੁਰੂ ਹੋ ਜਾਂਦਾ ਹੈ, ਤਾਂ ਚੀਨ, ਉੱਤਰੀ ਕੋਰੀਆ, ਰੂਸ ਅਤੇ ਅਮਰੀਕਾ ਵਰਗੇ ਵੱਡੇ ਦੇਸ਼ ਇਲੈਕਟ੍ਰੋਮੈਗਨੈਟਿਕ ਪਲਸ (ਈਐਮਪੀ) ਨੂੰ ਇੱਕ ਹਥਿਆਰ ਵਜੋਂ ਵਰਤ ਸਕਦੇ ਹਨ, ਜੋ ਧਰਤੀ ਨੂੰ ਹਨੇਰੇ ਵਿੱਚ ਡੋਬ ਦੇਵੇਗਾ। ਡਿਜੀਟਲ ਅਤੇ ਇਲੈਕਟ੍ਰਾਨਿਕ ਪ੍ਰਣਾਲੀਆਂ ਪੂਰੀ ਦੁਨੀਆ ਵਿੱਚ ਰੁਕ ਜਾਣਗੀਆਂ। ਦੱਖਣੀ ਚੀਨ ਸਾਗਰ ਨੂੰ ਲੈ ਕੇ ਅਮਰੀਕਾ ਅਤੇ ਚੀਨ ਵਿਚਾਲੇ ਚੱਲ ਰਿਹਾ ਤਣਾਅ ਯੁੱਧ ਦਾ ਕਾਰਨ ਬਣ ਸਕਦਾ ਹੈ। ਚੀਨ ਜਾਂ ਰੂਸ ਦੂਜੇ ਦੇਸ਼ਾਂ 'ਤੇ ਸਾਈਬਰ ਹਮਲੇ ਕਰ ਸਕਦੇ ਹਨ, ਜਿਸ ਨਾਲ ਇਨ੍ਹਾਂ ਦੇਸ਼ਾਂ ਦੀ ਰਾਸ਼ਟਰੀ ਸੁਰੱਖਿਆ ਨੂੰ ਖਤਰਾ ਪੈਦਾ ਹੋਵੇਗਾ।

EMP ਤਕਨਾਲੋਜੀ ਕੀ ਹੈ?

ਮੀਡੀਆ ਰਿਪੋਰਟਾਂ ਦੇ ਅਨੁਸਾਰ, ਇਲੈਕਟ੍ਰੋਮੈਗਨੈਟਿਕ ਪਲਸ (ਈਐਮਪੀ) ਇੱਕ ਅਜਿਹਾ ਉਪਕਰਣ ਹੈ ਜੋ ਦੁਨੀਆ ਭਰ ਵਿੱਚ ਸੂਚਨਾ ਪ੍ਰਣਾਲੀਆਂ ਨੂੰ ਅਧਰੰਗ ਕਰ ਸਕਦਾ ਹੈ। ਜੇ ਦੁਨੀਆ ਭਰ ਵਿੱਚ ਇਲੈਕਟ੍ਰਾਨਿਕ ਪ੍ਰਣਾਲੀਆਂ ਵਿੱਚ ਵਿਘਨ ਪੈਂਦਾ ਹੈ, ਤਾਂ ਡਿਜੀਟਲ ਰਿਕਾਰਡ ਅਤੇ ਗੁਪਤ ਜਾਣਕਾਰੀ ਲੀਕ ਹੋ ਜਾਵੇਗੀ। ਇਸ ਉਪਕਰਨ ਨੂੰ ਉੱਚਾਈ 'ਤੇ ਬਲਾਸਟ ਕਰਕੇ ਸਿਸਟਮ ਨੂੰ ਬੰਦ ਕੀਤਾ ਜਾ ਸਕਦਾ ਹੈ।

ਧਮਾਕੇ ਕਾਰਨ ਇਹ ਧਰਤੀ ਦੇ ਚੁੰਬਕੀ ਖੇਤਰ ਨੂੰ ਪ੍ਰਭਾਵਿਤ ਕਰੇਗਾ, ਜਿਸ ਨਾਲ ਇਲੈਕਟ੍ਰਾਨਿਕ ਸਿਗਨਲ ਟੁੱਟ ਜਾਣਗੇ। ਦੂਜੇ ਸ਼ਬਦਾਂ 'ਚ ਇਸ ਨੂੰ ਗਲੋਬਲ ਸਾਈਬਰ ਹਮਲਾ ਕਿਹਾ ਜਾ ਸਕਦਾ ਹੈ, ਜੋ ਦੇਸ਼ਾਂ ਦੀ ਰਾਸ਼ਟਰੀ ਸੁਰੱਖਿਆ ਲਈ ਖਤਰਾ ਬਣ ਜਾਵੇਗਾ।

ਹੋਰ ਪੜ੍ਹੋ : ਦਾਊਦ ਦੇ ਰਾਹ 'ਤੇ ਲਾਰੈਂਸ ਬਿਸ਼ਨੋਈ! 700 ਤੋਂ ਵੱਧ ਸ਼ੂਟਰ, NIA ਨੇ ਆਪਣੀ ਚਾਰਜਸ਼ੀਟ 'ਚ ਕੀਤੇ ਕਈ ਹੈਰਾਨ ਕਰਨ ਵਾਲੇ ਖੁਲਾਸੇ

4 ਭਵਿੱਖਬਾਣੀਆਂ ਜੋ ਸੱਚ ਹੋਈਆਂ ਹਨ

ਤੁਹਾਨੂੰ ਦੱਸ ਦੇਈਏ ਕਿ 'ਜ਼ਿੰਦਾ' ਨੋਸਟ੍ਰਾਡੇਮਸ ਐਥੋਸ ਸਲੋਮੇ ਨੇ ਕੋਵਿਡ ਮਹਾਮਾਰੀ, ਰੂਸ ਦੇ ਯੂਕਰੇਨ 'ਤੇ ਹਮਲੇ ਅਤੇ ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੇਥ ਦੀ ਮੌਤ ਦਾ ਕਾਰਨ ਬਣ ਰਹੇ ਕੋਰੋਨਾ ਵਾਇਰਸ ਦੇ ਫੈਲਣ ਦੀ ਭਵਿੱਖਬਾਣੀ ਕੀਤੀ ਸੀ ਅਤੇ ਇਹ ਤਿੰਨੋਂ ਸੱਚ ਸਾਬਤ ਹੋਈਆਂ ਸਨ। ਐਥੋਸ ਨੇ 5 ਹੋਰ ਭਵਿੱਖਬਾਣੀਆਂ ਕੀਤੀਆਂ ਹਨ। ਇਨ੍ਹਾਂ ਵਿੱਚ ਏਲੀਅਨਾਂ ਨਾਲ ਮਨੁੱਖਾਂ ਦਾ ਮਿਲਣਾ, ਧਰਤੀ ਨਾਲ ਤਾਰਾ ਗ੍ਰਹਿਆਂ ਦਾ ਟਕਰਾਉਣਾ, ਏਆਈ ਤਕਨੀਕ ਰਾਹੀਂ ਸਾਈਬਰ ਹਮਲੇ, ਤੀਜਾ ਵਿਸ਼ਵ ਯੁੱਧ ਸ਼ੁਰੂ ਹੋਣਾ, ਸੋਕਾ, ਹੜ੍ਹ ਅਤੇ ਜ਼ਮੀਨ ਖਿਸਕਣ ਵਰਗੀਆਂ ਕੁਦਰਤੀ ਆਫ਼ਤਾਂ ਸ਼ਾਮਲ ਹਨ।

ਇਨ੍ਹਾਂ ਭਵਿੱਖਬਾਣੀਆਂ ਦੀ ਸੱਚਾਈ ਦੀ ਗੱਲ ਕਰੀਏ ਤਾਂ ਹਰ ਰੋਜ਼ ਧਰਤੀ ਦੇ ਨੇੜਿਓਂ ਲੰਘਣ ਦੀਆਂ ਖ਼ਬਰਾਂ ਪੜ੍ਹਨ ਨੂੰ ਮਿਲ ਰਹੀਆਂ ਹਨ। ਹਾਲ ਹੀ 'ਚ ਮਾਈਕ੍ਰੋਸਾਫਟ ਸਿਸਟਮ ਫੇਲ ਹੋਣ ਕਾਰਨ ਦੁਨੀਆ ਭਰ 'ਚ ਆਨਲਾਈਨ ਕੰਮ ਠੱਪ ਹੋ ਗਿਆ ਹੈ।

ਕੌਣ ਹੈ ਐਥੋਸ ਸਲੋਮੇ ?

ਮੀਡੀਆ ਰਿਪੋਰਟਾਂ ਮੁਤਾਬਕ ਐਥੋਸ ਸਲੋਮੀ ਬ੍ਰਾਜ਼ੀਲ ਦਾ ਨਿਵਾਸੀ ਹੈ। ਉਹ ਇੱਕ ਮਨੋਵਿਗਿਆਨੀ ਅਤੇ ਜੋਤਸ਼ੀ ਹੈ। ਉਸ ਬਾਰੇ ਕਿਸੇ ਕੋਲ ਹੋਰ ਜਾਣਕਾਰੀ ਨਹੀਂ ਹੈ ਕਿਉਂਕਿ ਐਥੋਸ ਨੇ ਆਪਣੀ ਜ਼ਿੰਦਗੀ ਨੂੰ ਗੁਪਤ ਰੱਖਿਆ ਹੋਇਆ ਹੈ। ਐਥੋਸ ਦੀ ਤੁਲਨਾ 16ਵੀਂ ਸਦੀ ਦੇ ਮਸ਼ਹੂਰ ਪੈਗੰਬਰ ਨੋਸਟ੍ਰਾਡੇਮਸ ਨਾਲ ਕੀਤੀ ਗਈ ਹੈ। ਐਥੋਸ ਖੁਦ ਨੋਸਟ੍ਰਾਡੇਮਸ ਦੀਆਂ ਭਵਿੱਖਬਾਣੀਆਂ ਦਾ ਮੁਕਾਬਲਾ ਕਰਨ ਦਾ ਦਾਅਵਾ ਕਰਦਾ ਹੈ ਅਤੇ ਆਪਣੇ ਆਪ ਨੂੰ 'ਜ਼ਿੰਦਾ' ਨੋਸਟ੍ਰਾਡੇਮਸ ਕਹਿੰਦਾ ਹੈ।

ਹੋਰ ਪੜ੍ਹੋ : Chia Seeds ਦੇ ਨਾਲ ਭੁੱਲ ਕੇ ਵੀ ਨਾ ਖਾਓ ਇਹ ਚੀਜ਼ਾਂ...ਨਹੀਂ ਤਾਂ ਸਿਹਤ ਨੂੰ ਹੋ ਸਕਦਾ ਵੱਡਾ ਨੁਕਸਾਨ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ

ਵੀਡੀਓਜ਼

“ਅਕਾਲ ਤਖ਼ਤ ਹਾਜ਼ਰ ਹੋਣ ਲਈ ਹਰ ਵੇਲੇ ਤਿਆਰ ਹਾਂ
“ਜਥੇਦਾਰ ਦੇ ਹਰ ਇਕ ਸਵਾਲ ਦਾ ਮੈਂ ਜਵਾਬ ਦਿੱਤਾ” — CM ਨੇ ਤੋੜੀ ਚੁੱਪੀ
ਜਥੇਦਾਰ ਦੇ ਹੁਕਮ 'ਤੇ SGPC ਦੇ ਰਹੀ ਸਾਥ : CM ਮਾਨ
“ਮੇਰੀ ਵੀਡੀਓ ਨਕਲੀ? ਜਿਸ ਮਰਜ਼ੀ ਲੈਬ ‘ਚ ਜਾਂਚ ਕਰਵਾ ਲਓ”
“ਅਕਾਲ ਤਖ਼ਤ ਨੂੰ ਚੈਲੰਜ ਕਰਨ ਦੀ ਮੇਰੀ ਕੋਈ ਔਕਾਤ ਨਹੀਂ”

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ
Mohali 'ਚ SBI ਦੇ ਬੈਂਕ ਮੈਨੇਜਰ 'ਤੇ ਦਿਨ-ਦਿਹਾੜੇ ਹਮਲਾ! ਗੋਲੀਬਾਰੀ 'ਚ ਵਾਲ-ਵਾਲ ਬਚਿਆ, ਲੁੱਟ ਦੀ ਵੱਡੀ ਵਾਰਦਾਤ
Mohali 'ਚ SBI ਦੇ ਬੈਂਕ ਮੈਨੇਜਰ 'ਤੇ ਦਿਨ-ਦਿਹਾੜੇ ਹਮਲਾ! ਗੋਲੀਬਾਰੀ 'ਚ ਵਾਲ-ਵਾਲ ਬਚਿਆ, ਲੁੱਟ ਦੀ ਵੱਡੀ ਵਾਰਦਾਤ
ATM Charges: ਅੱਜ ਤੋਂ ATM ਦੇ ਵਧੇ ਚਾਰਜ, ਬੈਲੇਂਸ ਚੈੱਕ ਸਣੇ ਵਿੱਤੀ ਲੈਣ-ਦੇਣ ਹੋਇਆ ਮਹਿੰਗਾ; ਜਾਣੋ ਕਿਹੜੇ ਖਾਤਿਆਂ 'ਤੇ ਨਵੇਂ ਚਾਰਜ ਲੱਗਣਗੇ?
ਅੱਜ ਤੋਂ ATM ਦੇ ਵਧੇ ਚਾਰਜ, ਬੈਲੇਂਸ ਚੈੱਕ ਸਣੇ ਵਿੱਤੀ ਲੈਣ-ਦੇਣ ਹੋਇਆ ਮਹਿੰਗਾ; ਜਾਣੋ ਕਿਹੜੇ ਖਾਤਿਆਂ 'ਤੇ ਨਵੇਂ ਚਾਰਜ ਲੱਗਣਗੇ?
Whatsapp ਤੋਂ ਮਿੰਟਾਂ 'ਚ Download ਕਰੋ ਆਪਣਾ Aadhar Card, ਜਾਣੋ ਸੌਖਾ ਤਰੀਕਾ
Whatsapp ਤੋਂ ਮਿੰਟਾਂ 'ਚ Download ਕਰੋ ਆਪਣਾ Aadhar Card, ਜਾਣੋ ਸੌਖਾ ਤਰੀਕਾ
14 ਸਾਲ ਦੇ Vaibhav Suryavanshi ਨੇ ਤੋੜਿਆ ਵਿਰਾਟ ਕੋਹਲੀ ਦਾ ਰਿਕਾਰਡ, ਵਿਸ਼ਵ ਕੱਪ 'ਚ ਬਣਾਇਆ ਇਤਿਹਾਸ
14 ਸਾਲ ਦੇ Vaibhav Suryavanshi ਨੇ ਤੋੜਿਆ ਵਿਰਾਟ ਕੋਹਲੀ ਦਾ ਰਿਕਾਰਡ, ਵਿਸ਼ਵ ਕੱਪ 'ਚ ਬਣਾਇਆ ਇਤਿਹਾਸ
Embed widget