ਪੜਚੋਲ ਕਰੋ

ਨਮਾਜ਼ ਪੜ੍ਹਨ ਕਾਰਨ ਲੱਗਿਆ 8800 ਰੁਪਏ ਦਾ ਜੁਰਮਾਨਾ

ਦੁਬਈ- ਦੁਬਈ ਵਿੱਚ ਹੁਣ ਸੜਕ ਕਿਨਾਰੇ ਗੱਡੀ ਰੋਕ ਕੇ ਨਮਾਜ਼ ਪੜ੍ਹਨਾ ਅਪਰਾਧ ਹੋਵੇਗਾ। ਇਸ ‘ਤੇ ਸਖਤੀ ਨਾਲ ਲਗਾਮ ਲਗਾਈ ਜਾਏਗੀ। ਕਿਸੇ ਨੇ ਅਜਿਹਾ ਕੀਤਾ ਤਾਂ ਉਸ ‘ਤੇ 500 ਦਿਰਹਮ ਯਾਨੀ 8800 ਰੁਪਏ ਦਾ ਜੁਰਮਾਨਾ ਲੱਗੇਗਾ। ਪਹਿਲਾਂ ਵੀ ਟਰੈਫਿਕ ਪੁਲਸ ਕਈ ਵਾਰ ਲੋਕਾਂ ਨੂੰ ਅਪੀਲ ਕਰ ਚੁੱਕੀ ਹੈ ਕਿ ਉਹ ਸੜਕ ਕੰਢੇ ਨਮਾਜ਼ ਪੜ੍ਹਨ ਤੋਂ ਬਚਣ, ਪਰ ਦੋ ਦਿਨ ਪਹਿਲਾਂ ਇਸ ਨਾਲ ਵੱਡਾ ਹਾਦਸਾ ਹੋ ਗਿਆ। ਇਸੇ ਪਿੱਛੋਂ ਪ੍ਰਸ਼ਾਸਨ ਨੇ ਇਹ ਫੈਸਲਾ ਕੀਤਾ ਅਤੇ ਸਖਤੀ ਨਾਲ ਪਾਲਣ ਕਰਾਉਣ ਦੇ ਹੁਕਮ ਜਾਰੀ ਕੀਤੇ। ਐਤਵਾਰ ਨੂੰ ਸ਼ਹਿਰ ਦੇ ਭੀੜ-ਭੜੱਕੇ ਵਾਲੇ ਇਲਾਕਿਆਂ ਵਿੱਚੋਂ ਇੱਕ ਸ਼ੇਖ ਮੁਹੰਮਦ ਜ਼ਾਇਦ ਰੋਡ ਤੋਂ ਹੋ ਕੇ ਇੱਕ ਬਸ ਲੰਘ ਰਹੀ ਸੀ। ਇਸ ਦੌਰਨ ਨਮਾਜ਼ ਦਾ ਸਮਾਂ ਹੋ ਗਿਆ। ਯਾਤਰੀਆਂ ਨੇ ਨਮਾਜ਼ ਦੇ ਲਈ ਮੌਕੇ ‘ਤੇ ਬਸ ਰੁਕਵਾ ਦਿੱਤੀ ਅਤੇ ਉਤਰ ਕੇ ਸੜਕ ‘ਤੇ ਨਮਾਜ਼ ਪੜ੍ਹਨ ਲੱਗੇ। ਇਸੇ ਦੌਰਾਨ ਉਥੋਂ ਲੰਘ ਰਹੇ ਇੱਕ ਵਾਹਨ ਦਾ ਟਾਇਰ ਫਟ ਗਿਆ। ਉਹ ਵਾਹਨ ਬੇਕਾਬੂ ਹੋ ਕੇ ਨਮਾਜ਼ ਪੜ੍ਹਦੇ ਲੋਕਾਂ ਦੇ ਉਪਰ ਚੜ੍ਹ ਗਿਆ। ਇਸ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਰੀਬ 10 ਲੋਕ ਜ਼ਖਮੀ ਹੋ ਗਏ। ਦੁਬਈ ਟਰੈਫਿਕ ਡਿਪਾਰਟਮੈਂਟ ਦੇ ਡਾਇਰੈਕਟਰ ਬ੍ਰਿਗੇਡੀਅਰ ਸੈਫ ਮੁਹੈਰ ਅਲ ਮਜ਼ਰੂਈ ਨੇ ਕਿਹਾ, ਸ਼ਹਿਰ ਵਿੱਚ ਕਿਤੇ ਵੀ ਸੜਕ ਦੇ ਕਿਨਾਰੇ ਵਾਹਨ ਪਾਰਕ ਕਰਨਾ ਅਪਰਾਧ ਹੈ। 1125685702 ਲੋਕ ਪ੍ਰਾਰਥਨਾ ਕਰਨ ਦੇ ਲਈ ਸੜਕ ਕਿਨਾਰੇ ਵਾਹਨ ਪਾਰਕ ਕਰ ਦਿੰਦੇ ਹਨ। ਇਹ ਹਾਦਸੇ ਦਾ ਕਾਰਨ ਬਣਦਾ ਹੈ। ਹੁਣ ਪ੍ਰਾਰਥਨਾ ਲਈ ਸੜਕ ਕਿਨਾਰੇ ਵਾਹਨ ਪਾਰਕ ਕਰਨ ‘ਤੇ ਜੁਰਮਾਨਾ ਲੱਗੇਗਾ। ਸ਼ਹਿਰ ਵਿੱਚ ਕਈ ਮਸਜਿਦਾਂ ਹਨ। ਪੈਟਰੋਲ ਪੰਪ ‘ਤੇ ਵੀ ਲੋਕਾਂ ਦੇ ਨਮਾਜ਼ ਪੜ੍ਹਨ ਦੀ ਵਿਵਸਥਾ ਰੱਖੀ ਜਾਂਦੀ ਹੈ। ਅਜਿਹੇ ਵਿੱਚ ਯਾਤਰਾ ਕਰਦੇ ਵਕਤ ਲੋਕਾਂ ਨੂੰ ਧਾਰਮਿਕ ਕਿਰਿਆਵਾਂ ਦੇ ਨਾਲ-ਨਾਲ ਟਰੈਫਿਕ ਨਿਯਮਾਂ ਦਾ ਪਾਲਣ ਕਰਨਾ ਚਾਹੀਦਾ ਹੈ। ਯਾਤਰੀਆ ਦੇ ਕਹਿਣ ‘ਤੇ ਡਰਾਈਵਰ ਨੂੰ ਸੜਕ ਕਿਨਾਰੇ ਬਸ ਨਹੀਂ ਰੋਕਣੀ ਚਾਹੀਦੀ ਸੀ। ਜੇ ਕੋਈ ਵਾਹਨ ਦੋ ਵਾਰ ਇਸ ਤਰ੍ਹਾਂ ਦੀ ਗਲਤੀ ਰਕਦਾ ਹੈ ਤਾਂ ਉਸ ਦਾ ਲਾਇਸੈਂਸ ਰੱਦ ਕੀਤਾ ਜਾਏਗਾ। ਦੁਬਈ ਦੇ ਫੈਡਰਲ ਟਰੈਫਿਕ ਕੌਂਸਲ ਦੇ ਮੁਖੀ ਮੇਜਰ ਜਨਰਲ ਮੁਹੰਮਦ ਸੈਫ ਅਲ ਜ਼ਫੀਨ ਨੇ ਵੀ ਟਵੀਟ ਕਰ ਕੇ ਲੋਕਾਂ ਨੂੰ ਗੁਜ਼ਾਰਿਸ਼ ਕੀਤੀ ਕਿ ਉਹ ਸੜਕ ਕਿਨਾਰੇ ਨਮਾਜ਼ ਨਾ ਪੜ੍ਹਨ। ਸੜਕ ਕਿਨਾਰੇ ਗੱਡੀ ਪਾਰਕਿੰਗ ਕਰਨਾ ਅਤੇ ਨਮਾਜ਼ ਪੜ੍ਹਨਾ ਦੁਬਈ ਵਿੱਚ ਵੱਡੀ ਸਮੱਸਿਆ ਦਾ ਵਿਸ਼ਾ ਬਣ ਚੁੱਕਾ ਹੈ। ਦੁਬਈ ਪੁਲਸ ਵਿਭਾਗ ਦੇ ਅੰਕੜਿਆਂ ਦੇ ਮੁਤਾਬਕ ਪਿਛਲੇ ਸਾਲ 23,763 ਵਾਹਨ ਚਾਲਕਾਂ ‘ਤੇ ਸੜਕ ਕਿਨਾਰੇ ਪਾਰਕਿੰਗ ਕਰਨ ‘ਤੇ ਜੁਰਮਾਨਾ ਲਗਾਇਆ ਗਿਆ ਸੀ। ਆਬੂ ਧਾਬੀ ਵਿੱਚ ਪਹਿਲਾਂ ਤੋਂ ਹੀ ਇਸ ਨਿਯਮ ਦੀ ਸਖਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Gold Price: ਰਿਕਾਰਡ ਪੱਧਰ 'ਤੇ ਪਹੁੰਚਿਆ ਸੋਨੇ ਦਾ ਭਾਅ! ਹੁਣ 85,000 ਰੁਪਏ ਤੋਲਾ ਨੂੰ ਕਰੇਗਾ ਟੱਚ

ਪੁਲਿਸ ਨੇ ਰੋਕਿਆ ਬੁਲੇਟ ਤਾਂ ਅੱਗੋ ਧੋਂਸ ਦਿਖਾਉਣ ਲੱਗਿਆ ਆਪ ਵਿਧਾਇਕ ਦਾ ਪੁੱਤ, ਕਿਹਾ- MLA ਨੇ ਮੇਰੇ ਪਾਪਾ....., ਪੁਲਿਸ ਨੇ ਕੱਟਿਆ 20 ਹਜ਼ਾਰ ਦਾ ਚਲਾਨ,  ਦੇਖੋ ਵੀਡੀਓ

ਪੰਜਾਬ ਸਰਕਾਰ ਨੇ ਭਰਤੀ ਕੀਤੇ 'ਸਰਕਾਰੀ ਜਾਦੂਗਰ' ! ਜਾਅਲੀ ਪਿੰਡ ਬਣਾ ਕੇ ਡਕਾਰੀ 43 ਲੱਖ ਦੀ ਗ੍ਰਾਂਟ, ਜਾਣੋ ਕਿਵੇਂ ਖੁੱਲ੍ਹੀ 'ਸ਼ਾਨਦਾਰ ਵਿਕਾਸ' ਦੀ ਪੋਲ ?

CM Bhagwant Mann Security: ਸੀਐਮ ਮਾਨ 'ਤੇ ਅੱਤਵਾਦੀ ਹਮਲੇ ਦਾ ਖ਼ਤਰਾ! ਪੂਰੇ ਪੰਜਾਬ 'ਚ ਹਾਈ ਅਲਰਟ, ਸਾਰੀ ਫੋਰਸ ਮੈਦਾਨ 'ਚ ਡਟੀ

ABP Premium

ਵੀਡੀਓਜ਼

Khalistan| Gurpatwant Singh Pannu ਨੂੰ DGP Gorav Yadav ਦਾ ਕਰਾਰਾ ਜਵਾਬ | abp sanjhaਕੀ ਅੰਮ੍ਰਿਤਪਾਲ ਸਿੰਘ ਜਾ ਸਕੇਗਾ ਲੋਕ ਸਭਾ?Breaking News: America ਤੋਂ ਡਿਪੋਰਟ ਹੋਣਗੇ 18 ਹਜ਼ਾਰ ਭਾਰਤੀ, ਮੋਦੀ ਸਰਕਾਰ ਨੇ ਵੀ ਦੇ ਦਿੱਤੀ ਸਹਿਮਤੀ|abp sanjhaਦਿੱਲੀ ਚੋਣਾਂ 'ਚ CM Bhagwant Mann ਦੀ ਪਤਨੀ Dr Gurpreet Kaur Mann ਸਟਾਰ ਪ੍ਰਚਾਰਕਾਂ ਤੋਂ ਵੀ ਅੱਗੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gold Price: ਰਿਕਾਰਡ ਪੱਧਰ 'ਤੇ ਪਹੁੰਚਿਆ ਸੋਨੇ ਦਾ ਭਾਅ! ਹੁਣ 85,000 ਰੁਪਏ ਤੋਲਾ ਨੂੰ ਕਰੇਗਾ ਟੱਚ
Gold Price: ਰਿਕਾਰਡ ਪੱਧਰ 'ਤੇ ਪਹੁੰਚਿਆ ਸੋਨੇ ਦਾ ਭਾਅ! ਹੁਣ 85,000 ਰੁਪਏ ਤੋਲਾ ਨੂੰ ਕਰੇਗਾ ਟੱਚ
ਪੁਲਿਸ ਨੇ ਰੋਕਿਆ ਬੁਲੇਟ ਤਾਂ ਅੱਗੋ ਧੋਂਸ ਦਿਖਾਉਣ ਲੱਗਿਆ ਆਪ ਵਿਧਾਇਕ ਦਾ ਪੁੱਤ, ਕਿਹਾ- MLA ਨੇ ਮੇਰੇ ਪਾਪਾ....., ਪੁਲਿਸ ਨੇ ਕੱਟਿਆ 20 ਹਜ਼ਾਰ ਦਾ ਚਲਾਨ,  ਦੇਖੋ ਵੀਡੀਓ
ਪੁਲਿਸ ਨੇ ਰੋਕਿਆ ਬੁਲੇਟ ਤਾਂ ਅੱਗੋ ਧੋਂਸ ਦਿਖਾਉਣ ਲੱਗਿਆ ਆਪ ਵਿਧਾਇਕ ਦਾ ਪੁੱਤ, ਕਿਹਾ- MLA ਨੇ ਮੇਰੇ ਪਾਪਾ....., ਪੁਲਿਸ ਨੇ ਕੱਟਿਆ 20 ਹਜ਼ਾਰ ਦਾ ਚਲਾਨ, ਦੇਖੋ ਵੀਡੀਓ
ਪੰਜਾਬ ਸਰਕਾਰ ਨੇ ਭਰਤੀ ਕੀਤੇ 'ਸਰਕਾਰੀ ਜਾਦੂਗਰ' ! ਜਾਅਲੀ ਪਿੰਡ ਬਣਾ ਕੇ ਡਕਾਰੀ 43 ਲੱਖ ਦੀ ਗ੍ਰਾਂਟ, ਜਾਣੋ ਕਿਵੇਂ ਖੁੱਲ੍ਹੀ 'ਸ਼ਾਨਦਾਰ ਵਿਕਾਸ' ਦੀ ਪੋਲ ?
ਪੰਜਾਬ ਸਰਕਾਰ ਨੇ ਭਰਤੀ ਕੀਤੇ 'ਸਰਕਾਰੀ ਜਾਦੂਗਰ' ! ਜਾਅਲੀ ਪਿੰਡ ਬਣਾ ਕੇ ਡਕਾਰੀ 43 ਲੱਖ ਦੀ ਗ੍ਰਾਂਟ, ਜਾਣੋ ਕਿਵੇਂ ਖੁੱਲ੍ਹੀ 'ਸ਼ਾਨਦਾਰ ਵਿਕਾਸ' ਦੀ ਪੋਲ ?
CM Bhagwant Mann Security: ਸੀਐਮ ਮਾਨ 'ਤੇ ਅੱਤਵਾਦੀ ਹਮਲੇ ਦਾ ਖ਼ਤਰਾ! ਪੂਰੇ ਪੰਜਾਬ 'ਚ ਹਾਈ ਅਲਰਟ, ਸਾਰੀ ਫੋਰਸ ਮੈਦਾਨ 'ਚ ਡਟੀ
CM Bhagwant Mann Security: ਸੀਐਮ ਮਾਨ 'ਤੇ ਅੱਤਵਾਦੀ ਹਮਲੇ ਦਾ ਖ਼ਤਰਾ! ਪੂਰੇ ਪੰਜਾਬ 'ਚ ਹਾਈ ਅਲਰਟ, ਸਾਰੀ ਫੋਰਸ ਮੈਦਾਨ 'ਚ ਡਟੀ
Punjab News: ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਲੱਗ ਸਕਦਾ ਝਟਕਾ ! ਐਕਸ਼ਨ ਮੋਡ 'ਚ ਸਿੰਘ ਸਾਹਿਬਾਨ, ਹੰਗਾਮੀ ਮੀਟਿੰਗ ਬੁਲਾਈ

ਫੋਨ ਦੇ ਹਿਸਾਬ ਨਾਲ ਕਿਰਾਇਆ ਲੈਂਦੀ Uber? ਪੜ੍ਹ ਲਓ ਪੂਰੀ ਰਿਪੋਰਟ, ਉੱਡ ਜਾਣਗੇ ਹੋਸ਼

ਦੋ ਸਾਲਾਂ ਬਾਅਦ ਗਣਤੰਤਰ ਦਿਵਸ ਦੀ ਪਰੇਡ ’ਚ ਨਜ਼ਰ ਆਵੇਗਾ ਪੰਜਾਬ, ਬਾਬਾ ਫਰੀਦ ਜੀ ਨੂੰ ਹੋਵੇਗੀ ਸਮਰਪਿਤ; ਚਾਰ ਹਿੱਸਿਆਂ 'ਚ ਦਿਖਾਇਆ ਜਾਵੇਗਾ ਸੱਭਿਆਚਾਰ

ਨਹੀਂ ਰਹੇ ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ, ਪ੍ਰਕਾਸ਼ ਸਿੰਘ ਬਾਦਲ ਦੇ ਸਨ ਕਰੀਬੀ

Embed widget