ਪੜਚੋਲ ਕਰੋ

ਕੋਰੋਨਾ ਦੀ ਦੂਜੀ ਲਹਿਰ: ਦੇਸ਼ 'ਚ 15 ਮਈ ਤਕ ਹੋਰ ਖਤਰਨਾਕ ਹੋਣਗੇ ਹਾਲਾਤ, ਖੋਜੀਆਂ ਦਾ ਵੱਡਾ ਖੁਲਾਸਾ 

ਮਾਹਿਰਾਂ ਦਾ ਕਹਿਣਾ ਹੈ ਕਿ ਭਾਰਤ ਚ ਕੋਰੋਨਾ ਵਾਇਰਸ ਮਹਾਂਮਾਰੀ ਦੀ ਸਥਿਤੀ ਆਉਣ ਵਾਲੇ ਹਫਤਿਆਂ 'ਚ ਖਰਾਬ ਹੋਣ ਜਾ ਰਹੀ ਹੈ।

ਨਵੀਂ ਦਿੱਲੀ: ਭਾਰਤ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਦੀ ਦੂਜੀ ਲਹਿਰ ਮੱਧ ਮਈ ਤਕ ਸਭ ਤੋਂ ਉਚਾਈ 'ਤੇ ਪਹੁੰਚ ਸਕਦੀ ਹੈ। ਅਮਰੀਕੀ ਰਿਸਰਚ 'ਚ ਕੋਵਿਡ-19 ਮੌਤ ਦਾ ਰੋਜ਼ਾਨਾ ਅੰਕੜਾ 5,600 ਰਹਿਣ ਦਾ ਅੰਦਾਜ਼ਾ ਲਾਇਆ ਗਿਆ ਹੈ। ਇਸ ਦਾ ਮਤਲਬ ਹੋਵੇਗਾ ਤਿੰਨ ਲੱਖ ਦੇ ਕਰੀਬ ਲੋਕ ਆਪਣੀ ਜਾਨ ਅਪ੍ਰੈਲ ਤੇ ਅਗਸਤ ਦੇ ਵਿਚ ਦੇਸ਼ 'ਚ ਕੋਵਿਡ-19 ਕਾਰਨ ਗਵਾ ਦੇਣਗੇ।

ਰਿਸਰਚ ਵਾਸ਼ਿੰਗਟਨ ਯੂਨੀਵਰਸਿਟੀ ਦੇ ਇੰਸਟੀਟਿਊਟ ਫੌਰ ਹੈਲਥ ਮੈਟਰਿਕਸ ਐਂਡ ਇਵੈਲੂਏਸ਼ਨ ਵੱਲੋਂ ਕੀਤਾ ਗਿਆ ਹੈ। ਕੋਵਿਡ-19 ਨਾਲ ਮੌਤਾਂ ਦਾ ਅੰਕੜਾ ਮੱਧ ਮਈ ਤੋਂ ਸਿਖਰ 'ਤੇ ਇਸ ਸਾਲ 15 ਅਪ੍ਰੈਲ ਤੋਂ ਪ੍ਰਕਾਸ਼ਤ ਰਿਸਰਚ 'ਚ ਮਹਾਮਾਰੀ ਦੀ ਦੂਜੀ ਲਹਿਰ 'ਤੇ ਕਾਬੂ ਪਾਉਣ ਲਈ ਭਾਰਤ ਦੇ ਰਾਸ਼ਟਰਵਿਆਪੀ ਟੀਕਾਕਰਨ ਅਭਿਆਨ ਤੇ ਉਮੀਦ ਜਾਗੀ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਭਾਰਤ ਚ ਕੋਰੋਨਾ ਵਾਇਰਸ ਮਹਾਂਮਾਰੀ ਦੀ ਸਥਿਤੀ ਆਉਣ ਵਾਲੇ ਹਫਤਿਆਂ 'ਚ ਖਰਾਬ ਹੋਣ ਜਾ ਰਹੀ ਹੈ।

ਰਿਸਰਚ ਲਈ ਉਨ੍ਹਾਂ ਭਾਰਤ 'ਚ ਮੌਤ ਤੇ ਇਨਫੈਕਸ਼ਨ ਦੀ ਵਰਤਮਾਨ ਦਰ ਦਾ ਮੁਲਾਂਕਣ ਕੀਤਾ ਤੇ ਅੰਦਾਜ਼ਾ ਲਾਇਆ ਕਿ ਇਸ ਸਾਲ 10 ਮਈ ਨੂੰ ਕੋਵਿਡ-19 ਦੇ ਚੱਲਦਿਆਂ ਭਾਰਤ ਦਾ ਰੋਜ਼ਾਨਾ ਮੌਤ ਦਾ ਅੰਕੜਾ ਸਭ ਤੋਂ ਉੱਚੀ ਦਰ 'ਤੇ ਪਹੁੰਚ ਕੇ 5,600 ਹੋ ਜਾਵੇਗਾ।

ਵਾਸ਼ਿੰਗਟਨ ਯੂਨੀਵਰਸਿਟੀ ਦੀ ਰਿਸਰਚ 'ਚ ਸਨਸਨੀਖੇਜ ਖੁਲਾਸਾ

12 ਅਪ੍ਰੈਲ ਤੋਂ ਪਹਿਲੀ ਅਗਸਤ ਤਕ ਵਾਧੂ 3,29,000 ਮੌਤਾਂ ਹੋਣ ਦਾ ਅੰਦਾਜ਼ਾ ਲਾਇਆ ਗਿਆ ਹੈ। ਵਾਸ਼ਿੰਗਟਨ ਯੂਨੀਵਰਸਿਟੀ ਦੀ ਰਿਸਰਚ ਦੇ ਮੁਤਾਬਕ ਸਤੰਬਰ 2020 ਦੇ ਮੱਧ ਫਰਵਰੀ 2021 ਤਕ ਭਾਰਤ 'ਚ ਕੋਵਿਡ-19 ਦੇ ਰੋਜ਼ਾਨਾ ਮਾਮਲਿਆਂ ਦੀ ਸੰਖਿਆਂ 'ਚ ਗਿਰਾਵਟ ਦਾ ਟ੍ਰੈਂਡ ਸੀ।

ਪਰ ਦੇਸ਼ 'ਚ ਇਸ ਪ੍ਰਵਿਰਤੀ ਦਾ ਉਲਟਾ ਅਸਰ ਉਸ ਸਮੇਂ ਦੇਖਿਆ ਗਿਆ ਜਦੋਂ ਅਪ੍ਰੈਲ 'ਚ ਕੋਰੋਨਾ ਵਾਇਰਸ ਦੇ ਪੁਸ਼ਟੀ ਨਵੇਂ ਮਾਮਲਿਆਂ 'ਚ ਅਪ੍ਰਤੱਖ ਵਾਧਾ ਹੋਇਆ। ਕੋਰੋਨਾ ਵਾਇਰਸ ਦੇ ਰੋਜ਼ਾਨਾ ਮਾਮਲੇ ਪਿਛਲੇ ਸਾਲ ਦੇ ਸਤੰਬਰ 'ਚ ਸਿਖਰ 'ਤੇ ਹੋਣ ਦੀ ਤੁਲਨਾ 'ਚ ਦੁੱਗਣੇ ਵਧ ਗਏ।

ਅਪ੍ਰੈਲ ਦੇ ਪਹਿਲੇ ਤੇ ਦੂਜੇ ਹਫਤੇ ਦੇ ਵਿਚ ਨਵੇਂ ਪੁਸ਼ਟੀ ਮਾਮਲਿਆਂ ਦਾ ਰੋਜ਼ਾਨਾ ਅੰਕੜਾ 71 ਫੀਸਦ ਤਕ ਵਧ ਗਿਆ ਤੇ ਕੋਵਿਡ-19 ਨਿਯਮਾਂ ਦਾ ਪਾਲਣ ਨਾ ਕਰਨ ਦੇ ਚੱਲਦਿਆਂ ਰੋਜ਼ਾਨਾ ਮੌਤ 'ਚ 55 ਫੀਸਦ ਤਕ ਦਾ ਵਾਧਾ ਹੋਇਆ। ਵਿਸ਼ਲੇਸ਼ਣ 'ਚ ਸ਼ਾਮਲ ਕੀਤਾ ਗਿਆ ਹੈ ਕਿ ਭਾਰਤ 'ਚ ਅਪ੍ਰੈਲ ਦੇ ਮੱਧ ਤਕ ਕੋਵਿਡ-19 ਮਹਾਮਾਰੀ ਮੌਤ ਦਾ ਪੰਜਵਾਂ ਸਭ ਤੋਂ ਵੱਡਾ ਕਾਰਨ ਹੋਵੇਗਾ। ਖੋਜੀਆਂ ਨੇ ਅੰਦਾਜ਼ਾ ਲਾਇਆ ਹੈ ਕਿ ਭਾਰਤ 'ਚ 24 ਫੀਸਦ ਲੋਕ ਇਸ ਸਾਲ 12 ਅਪ੍ਰੈਲ ਤਕ ਕੋਵਿਡ-19 ਦੇ ਸੰਪਰਕ 'ਚ ਆ ਚੁੱਕੇ ਹਨ।

ਪਰ ਮਾਹਿਰਾਂ ਨੇ ਭਾਰਤ 'ਚ ਐਮਰਜੈਂਸੀ ਇਸਤੇਮਾਲ ਲਈ ਮਨਜੂਰੀ ਕੋਵਿਡ-19 ਵੈਕਸੀਨ ਤੇ ਵੱਡਾ ਵਿਸ਼ਵਾਸ ਜਤਾਇਆ ਹੈ। ਰਿਪੋਰਟ ਦੇ ਮੁਤਾਬਕ ਜੁਲਾਈ ਦੇ ਅੰਤ ਤਕ 85,600 ਲੋਕਾਂ ਦੀ ਜ਼ਿੰਦਗੀ ਇਕੱਲਿਆਂ ਦੇਸ਼ਵਿਆਪੀ ਟੀਕਾਕਰਨ ਦੇ ਚੱਲਦਿਆਂ ਬਚਾ ਲਈ ਜਾਵੇਗੀ।

ਟਾਪ ਹੈਡਲਾਈਨ

280 ਕਿਮੀ/ਘੰਟਾ ਦੀ ਰਫ਼ਤਾਰ ਨਾਲ ਕਾਰ ਦੌੜਾ ਕੇ ਘਿਰਿਆ ਪੰਜਾਬੀ ਨੌਜਵਾਨ, ਕੈਨੇਡਾ 'ਚ ਕਾਰਵਾਈ ਦੀ ਮੰਗ
280 ਕਿਮੀ/ਘੰਟਾ ਦੀ ਰਫ਼ਤਾਰ ਨਾਲ ਕਾਰ ਦੌੜਾ ਕੇ ਘਿਰਿਆ ਪੰਜਾਬੀ ਨੌਜਵਾਨ, ਕੈਨੇਡਾ 'ਚ ਕਾਰਵਾਈ ਦੀ ਮੰਗ
ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ
Indonesia Madura island : ਇੰਡੋਨੇਸ਼ੀਆ ਦੇ ਮਦੁਰਾ ਟਾਪੂ ਨੇੜੇ ਯਾਤਰੀ ਜਹਾਜ਼ ਨੂੰ ਲੱਗੀ ਅੱਗ, 5 ਦੀ ਮੌਤ, 41 ਲਾਪਤਾ
Indonesia Madura island : ਇੰਡੋਨੇਸ਼ੀਆ ਦੇ ਮਦੁਰਾ ਟਾਪੂ ਨੇੜੇ ਯਾਤਰੀ ਜਹਾਜ਼ ਨੂੰ ਲੱਗੀ ਅੱਗ, 5 ਦੀ ਮੌਤ, 41 ਲਾਪਤਾ
Student in Canada: ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦਾ ਬੁਰਾ ਹਾਲ, ਰੋਂਦੇ ਹੋਏ ਬੋਲੇ- ਜ਼ਮੀਨ ਵੇਚ ਕੇ ਭੇਜਿਆ, ਇੱਥੇ ਵਰਕ ਪਰਮਿਟ ਨਹੀਂ ਦੇ ਰਹੇ, ਘਰ ਆਟਾ ਵੀ ਨਹੀਂ, ਭੁੱਖੇ...
ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦਾ ਬੁਰਾ ਹਾਲ, ਰੋਂਦੇ ਹੋਏ ਬੋਲੇ- ਜ਼ਮੀਨ ਵੇਚ ਕੇ ਭੇਜਿਆ, ਇੱਥੇ ਵਰਕ ਪਰਮਿਟ ਨਹੀਂ ਦੇ ਰਹੇ, ਘਰ ਆਟਾ ਵੀ ਨਹੀਂ, ਭੁੱਖੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget