ਪੜਚੋਲ ਕਰੋ

ਘਰ ਨੂੰ ਅੱਗ ਲੱਗਣ ਕਰਕੇ 7 ਬੱਚਿਆਂ ਦੀ ਮੌਤ

ਟਰਾਂਟੋ: ਕੈਨੇਡਾ ਦੇ ਹੈਲੀਫੈਕਸ ਵਿੱਚ ਇੱਕ ਘਰ ਨੂੰ ਅੱਗ ਲੱਗ ਗਈ ਜਿਸ ਕਾਰਨ ਸੱਤ ਬੱਚਿਆਂ ਦੀ ਮੌਤ ਹੋ ਗਈ। ਬੱਚਿਆਂ ਦੇ ਪਿਤਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦੱਸਿਆ ਜਾਂਦਾ ਹੈ ਕਿ ਇਹ ਪਰਿਵਾਰ 2017 ਵਿੱਚ ਸ਼ਰਨਾਰਥੀਆਂ ਵਜੋਂ ਸੀਰੀਆ ਤੋਂ ਕੈਨੇਡਾ ਆਇਆ ਸੀ। ਘਟਨਾ ਮੰਗਲਵਾਰ ਰਾਤ 12:30 ਵਜੇ ਵਾਪਰੀ। ਹਾਲ ਹੀ ਵਿੱਚ ਇਹ ਘਰ ਨਵਾਂ ਬਣਾਇਆ ਗਿਆ ਸੀ ਜੋ ਪੂਰੀ ਤਰ੍ਹਾਂ ਅੱਗ ਨੇ ਆਪਣੀ ਚਪੇਟ ਵਿੱਚ ਲੈ ਲਿਆ। ਗੁਆਂਢੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਜ਼ੋਰਦਾਰ ਧਮਾਕਾ ਵੀ ਸੁਣਾਈ ਦਿੱਤਾ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਬਾਰੇ ਪਤਾ ਨਹੀਂ ਲੱਗਾ। ਘਰ ਦੇ ਨਜ਼ਦੀਕ ਰਹਿੰਗੀ ਗੁਆਂਢਣ ਨੇ ਦੱਸਿਆ ਕਿ ਘਰ ਦੇ ਪਿਛਲੇ ਦਰਵਾਜ਼ੇ, ਪਿਛਲੀਆਂ ਖਿੜਕੀਆਂ ਤੇ ਹੋਰ ਕਈ ਪਾਸਿਆਂ ਤੋਂ ਅੱਗ ਦੀਆਂ ਲਪਟਾਂ ਨਿਕਲ ਰਹੀਆਂ ਸੀ। ਗੁਆਂਢਣ ਮੁਤਾਬਕ ਘਰ ਵਿੱਚ ਰਹਿਣ ਵਾਲੀ ਮਹਿਲਾ ਜ਼ਮੀਨ ਉੱਤੇ ਸਿਰ ਝੁਕਾਅ ਕੇ ਬੈਠੀ ਸੀ। ਇੰਜ ਲੱਗ ਰਿਹਾ ਸੀ ਜਿਵੇਂ ਪ੍ਰਾਰਥਨਾ ਕਰ ਰਹੀ ਹੋਵੇ। ਫਿਰ ਗੁਆਂਢਣ ਨੇ ਉਨ੍ਹਾਂ ਨੂੰ 911 ਉੱਤੇ ਕਾਲ ਕਰਨ ਲਈ ਆਖਿਆ। ਜ਼ਮੀਨ ’ਤੇ ਬੈਠੀ ਮਹਿਲਾ ਨੇ ਹੀ ਦੱਸਿਆ ਕਿ ਉਸ ਦੇ ਬੱਚੇ ਤੇ ਪਤੀ ਵੀ ਅੰਦਰ ਹੀ ਹਨ। ਹਾਸਲ ਜਾਣਕਾਰੀ ਮੁਤਾਬਕ 39 ਸਾਲਾ ਪਿਤਾ ਇਬ੍ਰਾਹਿਮ ਬਾਰਹੋ ਤੇ 40 ਸਾਲਾ ਮਾਂ ਕਾਅਥਾਰ ਅਲ ਹਮਦ ਹਸਪਤਾਲ ਵਿੱਚ ਦਾਖ਼ਲ ਹਨ। ਬਾਰਹੋ ਕਾਫੀ ਝੁਲਸ ਗਿਆ ਜਿਸ ਕਰਕੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ ਜਦਕਿ ਅਲ ਹਮਦ ਨੂੰ ਮਾਮੂਲੀ ਸੱਟਾਂ ਲੱਗੀਆਂ ਦੱਸੀਆਂ ਜਾਂਦੀਆਂ ਹਨ। ਮਰਨ ਵਾਲੇ ਸੱਤ ਬੱਚਿਆਂ ਵਿੱਚ ਅਹਿਮਦ ਬਾਰਹੋ (14), ਰੋਲਾ ਬਾਰਹੋ (12), ਮੁਹੰਮਦ ਬਾਰਹੋ (10), ਘਾਲਾ ਬਾਰਹੋ (8), ਹਾਲਾ ਬਾਰਹੋ (3), ਰਾਣਾ ਬਾਰਹੋ (2) ਤੇ ਅਬਦੁੱਲਾਹ ਬਾਰਹੋ (3) ਸ਼ਾਮਲ ਹਨ।

ਟਾਪ ਹੈਡਲਾਈਨ

PoK 'ਚ ਵਿਗੜੇ ਹਾਲਾਤ, ਮੁਨੀਰ ਦੀ ਫੌਜ ਵੱਲੋਂ ਪ੍ਰਦਰਸ਼ਨਕਾਰੀਆਂ 'ਤੇ ਅੰਨ੍ਹੇਵਾਹ ਗੋਲੀਬਾਰੀ
PoK 'ਚ ਵਿਗੜੇ ਹਾਲਾਤ, ਮੁਨੀਰ ਦੀ ਫੌਜ ਵੱਲੋਂ ਪ੍ਰਦਰਸ਼ਨਕਾਰੀਆਂ 'ਤੇ ਅੰਨ੍ਹੇਵਾਹ ਗੋਲੀਬਾਰੀ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਵਿਦੇਸ਼ਾਂ 'ਚ 5 ਸਾਲਾਂ ਦੌਰਾਨ 37 ਹਜ਼ਾਰ ਤੋਂ ਵੱਧ ਭਾਰਤੀਆਂ ਦੀ ਮੌਤ, ਖਾੜੀ ਦੇਸ਼ਾਂ 'ਚ ਸਭ ਤੋਂ ਵੱਧ ਜਾਨਾਂ ਗਈਆਂ
ਵਿਦੇਸ਼ਾਂ 'ਚ 5 ਸਾਲਾਂ ਦੌਰਾਨ 37 ਹਜ਼ਾਰ ਤੋਂ ਵੱਧ ਭਾਰਤੀਆਂ ਦੀ ਮੌਤ, ਖਾੜੀ ਦੇਸ਼ਾਂ 'ਚ ਸਭ ਤੋਂ ਵੱਧ ਜਾਨਾਂ ਗਈਆਂ
PAK ਅੱਤਵਾਦੀ ਸ਼ਹਿਜਾਦ ਭੱਟੀ 'ਤੇ NIA ਦੀ ਕਾਰਵਾਈ, ਮੁਹਾਲੀ ਕੋਰਟ ਨੇ NBW ਕੀਤਾ ਜਾਰੀ; ਬ੍ਰਾਜੀਲ 'ਚ ਲੁੱਕਿਆ
PAK ਅੱਤਵਾਦੀ ਸ਼ਹਿਜਾਦ ਭੱਟੀ 'ਤੇ NIA ਦੀ ਕਾਰਵਾਈ, ਮੁਹਾਲੀ ਕੋਰਟ ਨੇ NBW ਕੀਤਾ ਜਾਰੀ; ਬ੍ਰਾਜੀਲ 'ਚ ਲੁੱਕਿਆ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget