ਪੜਚੋਲ ਕਰੋ
Blast In Kabul: ਕਈ ਬੰਬ ਧਮਾਕਿਆਂ ਨਾਲ ਕੰਬ ਗਈ ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ
ਅਫਗਾਨਿਸਤਾਨ ਦੀਆਂ ਸੁਰੱਖਿਆ ਏਜੰਸੀਆਂ ਨੇ ਅਜੇ ਤੱਕ ਇਸ ਧਮਾਕੇ ਬਾਰੇ ਕੋਈ ਬਿਆਨ ਨਹੀਂ ਦਿੱਤਾ ਹੈ। ਇਸ ਧਮਾਕੇ ਵਿੱਚ ਕੋਈ ਜਾਨੀ ਨੁਕਸਾਨ ਹੋਇਆ ਹੈ ਜਾਂ ਨਹੀਂ ਇਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
ਕਈ ਬੰਬ ਧਮਾਕਿਆਂ ਨਾਲ ਕੰਬ ਗਈ ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ
Blast In Kabul: ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਬੁੱਧਵਾਰ (4 ਜਨਵਰੀ) ਨੂੰ ਕਈ ਬੰਬ ਧਮਾਕੇ ਹੋਏ। ਅਫਗਾਨਿਸਤਾਨ ਦੀਆਂ ਸੁਰੱਖਿਆ ਏਜੰਸੀਆਂ ਨੇ ਅਜੇ ਤੱਕ ਇਸ ਧਮਾਕੇ ਬਾਰੇ ਕੋਈ ਬਿਆਨ ਨਹੀਂ ਦਿੱਤਾ ਹੈ। ਇਸ ਧਮਾਕੇ ਵਿੱਚ ਕੋਈ ਜਾਨੀ ਨੁਕਸਾਨ ਹੋਇਆ ਹੈ ਜਾਂ ਨਹੀਂ ਇਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਅਸੀਂ ਅਜੇ ਇਸ ਮਾਮਲੇ ਵਿੱਚ ਹੋਰ ਜਾਣਕਾਰੀ ਦੀ ਉਡੀਕ ਕਰ ਰਹੇ ਹਾਂ।
ਅਫਗਾਨਿਸਤਾਨ ਦੀ ਸਮਾਚਾਰ ਏਜੰਸੀ ਅਮੂ ਟੀਵੀ ਮੁਤਾਬਕ ਬੁੱਧਵਾਰ ਸ਼ਾਮ ਨੂੰ ਹੋਏ ਇਸ ਬੰਬ ਧਮਾਕੇ ਦੀ ਆਵਾਜ਼ ਦੂਰ-ਦੂਰ ਤੱਕ ਸੁਣਾਈ ਦਿੱਤੀ, ਜਦਕਿ ਚਸ਼ਮਦੀਦਾਂ ਮੁਤਾਬਕ ਉਨ੍ਹਾਂ ਨੇ ਧਮਾਕੇ ਦੇ ਨਾਲ ਗੋਲੀਬਾਰੀ ਦੀ ਆਵਾਜ਼ ਵੀ ਸੁਣੀ। ਇਸ ਮਾਮਲੇ ਵਿੱਚ ਤਾਲਿਬਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਅਜੇ ਤੱਕ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ।
Before You Go
Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
ਟ੍ਰੈਂਡਿੰਗ ਟੌਪਿਕ





















