ਪੜਚੋਲ ਕਰੋ

550ਵੇਂ ਪ੍ਰਕਾਸ਼ ਪੁਰਬ ਮੌਕੇ ਕੈਨੇਡਾ ਤੋਂ ਮੋਟਰਸਾਈਕਲਾਂ 'ਤੇ ਪਹੁੰਚਣਗੇ ਨੌਜਵਾਨ, ਸ਼੍ਰੋਮਣੀ ਕਮੇਟੀ ਕਰੇਗੀ ਸਵਾਗਤ

6 ਨੌਜਵਾਨਾਂ ਨੇ 3 ਅਪਰੈਲ ਨੂੰ ਕੈਨੇਡਾ ਦੇ ਸ਼ਹਿਰ ਸਰੀ ਤੋਂ ਇਹ ਮੋਟਰਸਾਈਕਲ ਯਾਤਰਾ ਆਰੰਭ ਕੀਤੀ ਸੀ, ਜੋ ਵੱਖ-ਵੱਖ ਦੇਸ਼ਾਂ ਤੋਂ ਹੁੰਦੀ ਹੋਈ 11 ਮਈ ਨੂੰ ਸਵੇਰੇ 10:00 ਵਜੇ ਪਾਕਿਸਤਾਨ ਤੋਂ ਵਾਹਗਾ ਅਟਾਰੀ ਸਰਹੱਦ ਰਸਤੇ ਪੰਜਾਬ ਪੁੱਜੇਗੀ।

ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਨੌਜਵਾਨਾਂ ਵੱਲੋਂ ਕੈਨੇਡਾ ਤੋਂ ਸ਼ੁਰੂ ਕੀਤੀ ਗਈ ਮੋਟਰਸਾਈਕਲ ਯਾਤਰਾ 11 ਮਈ, ਯਾਨੀ ਕੱਲ੍ਹ ਪੰਜਾਬ ਪੁੱਜੇਗੀ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਯਾਤਰੀਆਂ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ। ਦੱਸਣਯੋਗ ਹੈ ਕਿ 6 ਨੌਜਵਾਨਾਂ ਨੇ 3 ਅਪਰੈਲ ਨੂੰ ਕੈਨੇਡਾ ਦੇ ਸ਼ਹਿਰ ਸਰੀ ਤੋਂ ਇਹ ਮੋਟਰਸਾਈਕਲ ਯਾਤਰਾ ਆਰੰਭ ਕੀਤੀ ਸੀ, ਜੋ ਵੱਖ-ਵੱਖ ਦੇਸ਼ਾਂ ਤੋਂ ਹੁੰਦੀ ਹੋਈ 11 ਮਈ ਨੂੰ ਸਵੇਰੇ 10:00 ਵਜੇ ਪਾਕਿਸਤਾਨ ਤੋਂ ਵਾਹਗਾ ਅਟਾਰੀ ਸਰਹੱਦ ਰਸਤੇ ਪੰਜਾਬ ਪੁੱਜੇਗੀ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਤੇ ਅਧਿਕਾਰੀਆਂ ਵੱਲੋਂ ਯਾਤਰਾ ਦੇ ਨੌਜਵਾਨਾਂ ਨੂੰ ਜੀ-ਆਇਆਂ ਆਖਿਆ ਜਾਵੇਗਾ। ਕਮੇਟੀ ਵੱਲੋਂ ਇਨ੍ਹਾਂ ਨੌਜਵਾਨਾਂ ਦਾ ਅਟਾਰੀ ਸਰਹੱਦ ਵਿਖੇ ਸਵਾਗਤ ਹੋਵੇਗਾ, ਜਿਸ ਮਗਰੋਂ ਕਾਫਲੇ ਦੇ ਰੂਪ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਵਿਖੇ ਯਾਤਰਾ ਪੁੱਜੇਗੀ। ਇੱਥੇ ਮੋਟਰਸਾਈਕਲ ਯਾਤਰਾ ਕਰਨ ਵਾਲੇ ਨੌਜਵਾਨਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਸੂਚਨਾ ਕੇਂਦਰ ਵਿਖੇ ਸਨਮਾਨਿਤ ਕੀਤਾ ਜਾਵੇਗਾ। ਡਾ. ਰੂਪ ਸਿੰਘ ਨੇ ਇਹ ਵੀ ਦੱਸਿਆ ਕਿ 12 ਮਈ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਯਾਤਰਾ ਦੀ ਸਮਾਪਤੀ ਮੌਕੇ ਵੀ ਯਾਤਰਾ ਕਰਨ ਵਾਲੇ ਨੌਜੁਆਨਾਂ ਨੂੰ ਸਨਮਾਨਿਤ ਕੀਤਾ ਜਾਵੇਗਾ। 550ਵੇਂ ਪ੍ਰਕਾਸ਼ ਪੁਰਬ ਮੌਕੇ ਕੈਨੇਡਾ ਤੋਂ ਮੋਟਰਸਾਈਕਲਾਂ 'ਤੇ ਪਹੁੰਚਣਗੇ ਨੌਜਵਾਨ, ਸ਼੍ਰੋਮਣੀ ਕਮੇਟੀ ਕਰੇਗੀ ਸਵਾਗਤ

ਟਾਪ ਹੈਡਲਾਈਨ

Flight Hijack News: ਜਹਾਜ਼ ‘ਚ ਸਵਾਰ 180 ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਭਾਰਤੀ ਕਪਤਾਨ ਨੇ ਚਾਕੂ ਦੇ ਹਮਲੇ ਨੂੰ ਸਹਿ ਕੇ ਲੋਕਾਂ ਦੀ ਬਚਾਈ ਜਾਨੀ! ਜਾਣੋ ਸਮਿਤ ਮਾਛਰ ਕੌਣ?
ਜਹਾਜ਼ ‘ਚ ਸਵਾਰ 180 ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਭਾਰਤੀ ਕਪਤਾਨ ਨੇ ਚਾਕੂ ਦੇ ਹਮਲੇ ਨੂੰ ਸਹਿ ਕੇ ਲੋਕਾਂ ਦੀ ਬਚਾਈ ਜਾਨੀ! ਜਾਣੋ ਸਮਿਤ ਮਾਛਰ ਕੌਣ?
ਭੂਚਾਲ ਦੇ ਝਟਕਿਆਂ ਨਾਲ ਦਹਿਲਿਆ ਅਫਗਾਨਿਸਤਾਨ, ਰਿਕਟਰ ਪੈਮਾਨੇ 'ਤੇ ਦਰਜ ਹੋਈ 5.3 ਤੀਬਰਤਾ
ਭੂਚਾਲ ਦੇ ਝਟਕਿਆਂ ਨਾਲ ਦਹਿਲਿਆ ਅਫਗਾਨਿਸਤਾਨ, ਰਿਕਟਰ ਪੈਮਾਨੇ 'ਤੇ ਦਰਜ ਹੋਈ 5.3 ਤੀਬਰਤਾ
Canada News: ਕੈਨੇਡਾ 'ਚ ਪੰਜਾਬੀ ਰੇਡੀਓ ਸਟੇਸ਼ਨ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਚੱਲ ਰਿਹਾ ਸੀ ਲਾਈਵ ਸ਼ੋਅ; ਇਸ ਗੈਂਗ ਦਾ ਨਾਮ ਸਾਹਮਣੇ ਆਇਆ, ਜਾਂਚ ਹੋਈ ਤੇਜ਼...
ਕੈਨੇਡਾ 'ਚ ਪੰਜਾਬੀ ਰੇਡੀਓ ਸਟੇਸ਼ਨ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਚੱਲ ਰਿਹਾ ਸੀ ਲਾਈਵ ਸ਼ੋਅ; ਇਸ ਗੈਂਗ ਦਾ ਨਾਮ ਸਾਹਮਣੇ ਆਇਆ, ਜਾਂਚ ਹੋਈ ਤੇਜ਼...
Nor’easter Storm: ਅਗਲੇ 8 ਘੰਟੇ ਭਾਰੀ, ਤਬਾਹੀ ਬਣ ਕੇ ਟੁੱਟੇਗਾ ਤੇਜ਼ ਤੂਫ਼ਾਨ ਅਤੇ ਮੀਂਹ, ਲੋਕਾਂ ਨੂੰ ਘਰਾਂ 'ਚ ਰਹਿਣ ਦੀ ਸਲਾਹ, ਹਾਈ ਅਲਰਟ ਜਾਰੀ...
ਅਗਲੇ 8 ਘੰਟੇ ਭਾਰੀ, ਤਬਾਹੀ ਬਣ ਕੇ ਟੁੱਟੇਗਾ ਤੇਜ਼ ਤੂਫ਼ਾਨ ਅਤੇ ਮੀਂਹ, ਲੋਕਾਂ ਨੂੰ ਘਰਾਂ 'ਚ ਰਹਿਣ ਦੀ ਸਲਾਹ, ਹਾਈ ਅਲਰਟ ਜਾਰੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amitabh Bachchan: ਅਮਿਤਾਭ ਬੱਚਨ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਹੁਣ ਖੜ੍ਹੇ ਹੋਣ ਵਿੱਚ ਹੋ ਰਹੀ ਮੁਸ਼ਕਲ; ਜਾਣੋ ਕਿਉਂ...
ਅਮਿਤਾਭ ਬੱਚਨ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਹੁਣ ਖੜ੍ਹੇ ਹੋਣ ਵਿੱਚ ਹੋ ਰਹੀ ਮੁਸ਼ਕਲ; ਜਾਣੋ ਕਿਉਂ...
Mawan Dhiyan Satkar Yojana: 'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਅੱਜ ਔਰਤਾਂ ਦੇ ਖਾਤਿਆਂ 'ਚ ਹੋਏਗੀ ਪੈਸਿਆਂ ਦੀ ਟੂੰ-ਟੂੰ, ਕਿਸ਼ਤ ਭੇਜਣ ਤੋਂ ਪਹਿਲਾਂ CM ਮਾਨ ਦਾ ਵੱਡਾ ਐਲਾਨ; ਬੋਲੇ...
'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਅੱਜ ਔਰਤਾਂ ਦੇ ਖਾਤਿਆਂ 'ਚ ਹੋਏਗੀ ਪੈਸਿਆਂ ਦੀ ਟੂੰ-ਟੂੰ, ਕਿਸ਼ਤ ਭੇਜਣ ਤੋਂ ਪਹਿਲਾਂ CM ਮਾਨ ਦਾ ਵੱਡਾ ਐਲਾਨ; ਬੋਲੇ...
School Holiday: ਅਕਤੂਬਰ ਮਹੀਨੇ ਛੁੱਟੀਆਂ ਦੀ ਝੜੀ, ਇਸ ਸੂਬੇ 'ਚ ਲਗਾਤਾਰ 5 ਦਿਨ ਬੰਦ ਰਹਿਣਗੇ ਸਕੂਲ, ਪੰਜਾਬ 'ਚ ਇਸ ਦਿਨ ਜਨਤਕ ਛੁੱਟੀ...
ਅਕਤੂਬਰ ਮਹੀਨੇ ਛੁੱਟੀਆਂ ਦੀ ਝੜੀ, ਇਸ ਸੂਬੇ 'ਚ ਲਗਾਤਾਰ 5 ਦਿਨ ਬੰਦ ਰਹਿਣਗੇ ਸਕੂਲ, ਪੰਜਾਬ 'ਚ ਇਸ ਦਿਨ ਜਨਤਕ ਛੁੱਟੀ...
Punjab Congress: ਪੰਜਾਬ ਕਾਂਗਰਸ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਘਮਸਾਣ, ਜਾਣੋ ਰਾਜਾ ਵੜਿੰਗ ਦੇ ਅਸਤੀਫ਼ੇ ਤੱਕ ਕਿਵੇਂ ਪਹੁੰਚੀ ਗੱਲ? ਅਹੁਦਾ ਖਾਲੀ ਹੋਣ ਮਗਰੋਂ ਪ੍ਰਧਾਨ ਦੀ ਦੌੜ 'ਚ ਇਹ ਨਾਮ...
ਪੰਜਾਬ ਕਾਂਗਰਸ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਘਮਸਾਣ, ਜਾਣੋ ਰਾਜਾ ਵੜਿੰਗ ਦੇ ਅਸਤੀਫ਼ੇ ਤੱਕ ਕਿਵੇਂ ਪਹੁੰਚੀ ਗੱਲ? ਅਹੁਦਾ ਖਾਲੀ ਹੋਣ ਮਗਰੋਂ ਪ੍ਰਧਾਨ ਦੀ ਦੌੜ 'ਚ ਇਹ ਨਾਮ...
Sugar Price May Drop: ਸਸਤੀ ਹੋਏਗੀ ਚੀਨੀ, ਦੁਸਹਿਰਾ-ਦੀਵਾਲੀ ਦੌਰਾਨ ਧੜੰਮ ਡਿੱਗਣਗੇ ਰੇਟ; ਸਰਕਾਰ ਨੇ ਤਿਉਹਾਰਾਂ ਤੋਂ ਪਹਿਲਾਂ ਵਧਾਇਆ ਵਿਕਰੀ ਕੋਟਾ...
ਸਸਤੀ ਹੋਏਗੀ ਚੀਨੀ, ਦੁਸਹਿਰਾ-ਦੀਵਾਲੀ ਦੌਰਾਨ ਧੜੰਮ ਡਿੱਗਣਗੇ ਰੇਟ; ਸਰਕਾਰ ਨੇ ਤਿਉਹਾਰਾਂ ਤੋਂ ਪਹਿਲਾਂ ਵਧਾਇਆ ਵਿਕਰੀ ਕੋਟਾ...
1 ਅਕਤੂਬਰ ਤੋਂ ਦੇਸ਼ 'ਚ ਲਾਗੂ ਹੋਣਗੇ ਆਹ 10 ਬਦਲਾਅ, ਵਿਗੜੇਗਾ ਘਰ ਦਾ ਬਜਟ; ਇੱਕ ਕਲਿੱਕ 'ਚ ਪੜ੍ਹੋ ਸਾਰੀ ਜਾਣਕਾਰੀ
1 ਅਕਤੂਬਰ ਤੋਂ ਦੇਸ਼ 'ਚ ਲਾਗੂ ਹੋਣਗੇ ਆਹ 10 ਬਦਲਾਅ, ਵਿਗੜੇਗਾ ਘਰ ਦਾ ਬਜਟ; ਇੱਕ ਕਲਿੱਕ 'ਚ ਪੜ੍ਹੋ ਸਾਰੀ ਜਾਣਕਾਰੀ
ਪੰਜਾਬ 'ਚ ਕਾਂਗਰਸ ਸੂਬਾ ਪ੍ਰਧਾਨ ਦੀ ਦੌੜ 'ਚ ਆਹ ਨਾਮ ਅੱਗੇ, ਵੜਿੰਗ ਤੋਂ ਬਾਅਦ ਇਨ੍ਹਾਂ ਚੋਂ ਇੱਕ ਨੂੰ ਮਿਲ ਸਕਦੀ ਜ਼ਿੰਮੇਵਾਰੀ; ਜਾਣੋ
ਪੰਜਾਬ 'ਚ ਕਾਂਗਰਸ ਸੂਬਾ ਪ੍ਰਧਾਨ ਦੀ ਦੌੜ 'ਚ ਆਹ ਨਾਮ ਅੱਗੇ, ਵੜਿੰਗ ਤੋਂ ਬਾਅਦ ਇਨ੍ਹਾਂ ਚੋਂ ਇੱਕ ਨੂੰ ਮਿਲ ਸਕਦੀ ਜ਼ਿੰਮੇਵਾਰੀ; ਜਾਣੋ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ; ਮੱਚੀ ਹਲਚਲ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ; ਮੱਚੀ ਹਲਚਲ
Embed widget