ਪੜਚੋਲ ਕਰੋ

ਕਰਤਾਰਪੁਰ ਲਾਂਘੇ 'ਤੇ ਕੁਰੈਸ਼ੀ ਵੱਲੋਂ ਸੁਸ਼ਮਾ ਨੂੰ ਜਵਾਬ

ਇਸਲਾਮਾਬਾਦ: ਕਰਤਾਰਪੁਰ ਲਾਂਘੇ 'ਤੇ ਸਿਆਸਤ ਰੁਕਣ ਦਾ ਨਾਂ ਨਹੀਂ ਲੈ ਰਹੀ। ਇਸ ਮੁੱਦੇ 'ਤੇ ਜਿੱਥੇ ਭਾਰਤ ਵਿੱਚ ਸਿਆਸੀ ਪਾਰਟੀਆਂ ਇੱਕ-ਦੂਜੇ 'ਤੇ ਨਿਸ਼ਾਨੇ ਸਾਧ ਰਹੀਆਂ ਹਨ, ਉੱਥੇ ਕੌਮਾਂਤਰੀ ਪੱਧਰ 'ਤੇ ਵੀ ਪਾਰਾ ਚੜ੍ਹਿਆ ਹੋਇਆ ਹੈ। ਇਸ ਬਾਰੇ ਤਾਜ਼ਾ ਬਿਆ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਾ ਆਇਆ ਹੈ। ਉਨ੍ਹਾਂ ਨੇ ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ‘ਸਿੱਖ ਭਾਵਨਾਵਾਂ’ ਨਾਲ ਖਲਵਾੜ ਵਾਲੇ ਬਿਆਨ 'ਤੇ ਜਵਾਬ ਦਿੱਤਾ ਹੈ। ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਆਪਣੀ ਵਿਵਾਦਤ ‘ਗੁਗਲੀ’ ਟਿੱਪਣੀ ਬਾਰੇ ਕਿਹਾ ਕਿ ਇਸ ਨੂੰ ‘ਸਿੱਖ ਭਾਵਨਾਵਾਂ’ ਨਾਲ ਜੋੜਨਾ ਗੁਮਰਾਹਕੁਨ ਹੈ। ਕੁਰੈਸ਼ੀ ਨੇ ਕਿਹਾ ਸੀ ਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਰਤਾਰਪੁਰ ਲਾਂਘੇ ਲਈ ਰੱਖੇ ਨੀਂਹ ਪੱਥਰ ਸਮਾਗਮ ਦੌਰਾਨ ਭਾਰਤ ਸਰਕਾਰ ਦੀ ਮੌਜੂਦਗੀ ਯਕੀਨੀ ਬਣਾਉਣ ਲਈ ‘ਗੁਗਲੀ’ ਸੁੱਟੀ ਸੀ ਜਿਸ ਵਿੱਚ ਭਾਰਤ ਫਸ ਗਿਆ। ਇਸੇ ਕਰਕੇ ਉਨ੍ਹਾਂ ਨੂੰ ਆਪਣੇ ਮੰਤਰੀ ਪਾਕਿਸਤਾਨ ਭੇਜਣੇ ਪਏ। ਕੁਰੈਸ਼ੀ ਵੱਲੋਂ ਕੀਤੀਆਂ ਟਿੱਪਣੀਆਂ ਦੀ ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਜ਼ੋਰਦਾਰ ਨਿਖੇਧੀ ਕੀਤੀ ਸੀ। ਉਨ੍ਹਾਂ ਆਪਣੇ ਪਾਕਿਸਤਾਨੀ ਹਮਰੁਤਬਾ ’ਤੇ ਵਰ੍ਹਦਿਆਂ ਕਿਹਾ ਸੀ ਕਿ ਉਨ੍ਹਾਂ ਵੱਲੋਂ ਕੀਤੀਆਂ ਟਿੱਪਣੀਆਂ ਨੇ ਉਨ੍ਹਾਂ ਦੀ ਪੋਲ ਖੋਲ੍ਹ ਦਿੱਤੀ ਹੈ ਤੇ ਪਾਕਿਸਤਾਨ ਨੂੰ ਸਿੱਖ ਭਾਵਨਾਵਾਂ ਪ੍ਰਤੀ ਕੋਈ ਸਤਿਕਾਰ ਨਹੀਂ। ਇਸ ਮਗਰੋਂ ਕੁਰੈਸ਼ੀ ਨੇ ਟਵਿੱਟਰ ’ਤੇ ਇਸ ਨਿਖੇਧੀ ਪ੍ਰਤੀ ਆਪਣੀ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਕਿਹਾ,‘ਮੇਰੀਆਂ ਟਿੱਪਣੀਆਂ ਨੂੰ ਸਿੱਖ ਭਾਵਨਾਵਾਂ ਨਾਲ ਜੋੜਨਾ ਇਨ੍ਹਾਂ ਨੂੰ ਗਲਤ ਢੰਗ ਨਾਲ ਪੇਸ਼ ਕਰਨ ਤੇ ਗੁਮਰਾਹ ਕਰਨ ਦੀ ਜਾਣਬੁੱਝ ਕੇ ਕੀਤੀ ਗਈ ਕੋਸ਼ਿਸ਼ ਹੈ। ਮੈਂ ਜੋ ਵੀ ਕਿਹਾ ਉਸ ਦਾ ਸਬੰਧ ਸਿਰਫ ਭਾਰਤ ਸਰਕਾਰ ਨਾਲ ਦੁਵੱਲੀ ਗੱਲਬਾਤ ਨਾਲ ਸੀ। ਅਸੀਂ ਸਿੱਖ ਭਾਵਨਾਵਾਂ ਦਾ ਦਿਲੋਂ ਸਤਿਕਾਰ ਕਰਦੇ ਹਾਂ ਤੇ ਕਿਸੇ ਵੀ ਢੰਗ ਨਾਲ ਇਸ ਨੂੰ ਤੋੜ ਮਰੋੜ ਕੇ ਪੇਸ਼ ਕਰਨ ਜਾਂ ਵਿਵਾਦ ਪੈਦਾ ਕਰਨ ਨਾਲ ਬਦਲਿਆ ਨਹੀਂ ਜਾ ਸਕਦਾ।’ ਉਨ੍ਹਾਂ ਕਿਹਾ ਕਿ ਕਰਤਾਰਪੁਰ ਲਾਂਘਾ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਪ੍ਰਤੀ ਸਤਿਕਾਰ ਵਜੋਂ ਖੋਲ੍ਹਿਆ ਗਿਆ ਸੀ। ਉਨ੍ਹਾਂ ਟਵੀਟ ਕੀਤਾ,‘ਸਾਡੇ ਸਿੱਖ ਭਰਾਵਾਂ ਦੀਆਂ ਇੱਛਾਵਾਂ ਪ੍ਰਤੀ ਸਤਿਕਾਰ ਵਜੋਂ ਅਸੀਂ ਕਰਤਾਰਪੁਰ ਲਾਂਘਾ ਖੋਲ੍ਹਣ ਦਾ ਫੈਸਲਾ ਲਿਆ ਸੀ। ਅਸੀਂ ਨੇਕ ਭਾਵਨਾ ਨਾਲ ਇਹ ਇਤਿਹਾਸਕ ਕਦਮ ਚੁੱਕਿਆ ਸੀ ਤੇ ਅਸੀਂ ਇਸ ਨੂੰ ਚੰਗੀ ਭਾਵਨਾ ਨਾਲ ਅੱਗੇ ਲਿਜਾਵਾਂਗੇ।

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget