(Source: ECI/ABP News)
ਲਾਹੌਰ ‘ਚ ਇਸ ਵਾਰ ਵੀ ਨਹੀਂ ਮਨਾਈ ਜਾ ਸਕੇਗੀ ਸ਼ਹੀਦ ਭਾਈ ਤਾਰੂ ਸਿੰਘ ਜੀ ਦੀ ਬਰਸੀ
ਪਾਕਿਸਤਾਨ ਦੇ ਲਾਹੌਰ ‘ਚ ਲੰਡਾ ਬਜ਼ਾਰ ਸਥਿਤ ਸ਼ਹੀਦ ਭਾਈ ਤਾਰੂ ਸਿੰਘ ਜੀ ਦੀ ਸਮਾਧ 'ਤੇ ਉਹਨਾਂ ਦਾ ਸ਼ਹੀਦੀ ਦਿਹਾੜਾ ਇਸ ਵਾਰ ਵੀ ਨਹੀਂ ਮਨਾਇਆ ਜਾ ਸਕੇਗਾ। ਮਿਲੀ ਜਾਣਕਾਰੀ ਅਨੁਸਾਰ ਦਾਵਤ ਏ ਇਸਲਾਮੀ

ਪਰਮਜੀਤ ਸਿੰਘ ਦੀ ਰਿਪੋਰਟ -
ਪਾਕਿਸਤਾਨ ਦੇ ਲਾਹੌਰ ‘ਚ ਲੰਡਾ ਬਜ਼ਾਰ ਸਥਿਤ ਸ਼ਹੀਦ ਭਾਈ ਤਾਰੂ ਸਿੰਘ ਜੀ ਦੀ ਸਮਾਧ 'ਤੇ ਉਹਨਾਂ ਦਾ ਸ਼ਹੀਦੀ ਦਿਹਾੜਾ ਇਸ ਵਾਰ ਵੀ ਨਹੀਂ ਮਨਾਇਆ ਜਾ ਸਕੇਗਾ। ਮਿਲੀ ਜਾਣਕਾਰੀ ਅਨੁਸਾਰ ਦਾਵਤ ਏ ਇਸਲਾਮੀ (ਬਰੇਲਵੀ) ਅਤੇ ਪੀਰ ਸ਼ਾਹ ਕਾਕੂ ਚਿਸ਼ਤੀ ਦੀ ਮਜ਼ਾਰ ਦੇ ਕਾਰਕੁਨਾਂ ਵੱਲੋਂ ਜਨਤਕ ਤੌਰ ਤੇ ਇਹ ਧਮਕੀ ਦਿੱਤੀ ਗਈ ਸੀ ਕਿ ਕਿਸੇ ਵੀ ਹਾਲ ‘ਚ ਉੱਥੇ ਸਮਾਧ ਕਾਇਮ ਨਹੀਂ ਰਹਿਣ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਬਠਿੰਡਾ 'ਚ ਕੂੜੇ ਨੇੜਿਓਂ ਮਿਲੀ ਨੌਜਵਾਨ ਦੀ ਲਾਸ਼ ,ਪੂਰੇ ਸ਼ਹਿਰ 'ਚ ਫੈਲੀ ਸਨਸਨੀ
ਇਹ ਵੀ ਪੜ੍ਹੋ :: ਪੰਜਾਬ 'ਚ 4 ਦਿਨਾਂ ਲਈ ਯੈਲੋ ਅਲਰਟ ਜਾਰੀ, ਹਰਿਆਣਾ ਵਿੱਚ 30 ਜੂਨ ਤੱਕ ਮੀਂਹ ਪੈਣ ਦੀ ਸੰਭਾਵਨਾ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
