ਪੜਚੋਲ ਕਰੋ

ਪਾਕਿਸਤਾਨ 'ਚ ਸ਼ਹੀਦ ਭਗਤ ਸਿੰਘ ਨੂੰ ਵੱਡਾ ਸਨਮਾਣ

ਲਾਹੌਰ: ਸ਼ਹੀਦ ਭਗਤ ਸਿੰਘ ਭਾਰਤ ਹੀ ਨਹੀਂ ਪਾਕਿਸਤਾਨ ਦੇ ਵੀ ਹੀਰੋ ਹਨ। ਗੁਆਂਢੀ ਮੁਲਕ ਵਿੱਚ ਪਿਛਲੇ ਦਿਨੀਂ ਜਿੱਥੇ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ, ਉੱਥੇ ਉਨ੍ਹਾਂ ਵਿਰੁੱਧ ਅੰਗਰੇਜਾਂ ਵੱਲੋਂ ਚਲਾਏ ਮੁਕੱਦਮੇ ਦੇ ਰਿਕਾਰਡ ਦੀ ਪਹਿਲੀ ਵਾਰ ਪ੍ਰਦਰਸ਼ਨੀ ਲਾਈ ਗਈ। ਤਕਰੀਬਨ 87 ਸਾਲ ਬਾਅਦ ਮੁਕੱਦਮੇ ਦੇ ਰਿਕਾਰਡ ਦੀ ਲਾਹੌਰ ਦੇ ਆਨਾਰਕਲੀ ਮਕਬਰੇ ਵਿੱਚ ਲਾਈ ਗਈ ਪ੍ਰਦਰਸ਼ਨੀ ਨੂੰ ਲੋਕਾਂ ਨੇ ਭਰਵਾਂ ਹੁੰਗਾਰਾ ਦਿੱਤਾ। ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਅੰਗਰੇਜ਼ ਪੁਲਿਸ ਅਧਿਕਾਰੀ ਜੌਹਨ ਪੀ ਸਾਂਡਰਸ ਨੂੰ ਗੋਲੀਆਂ ਮਾਰ ਕੇ ਮਾਰ ਦੇਣ ਦੇ ਦੋਸ਼ ਵਿੱਚ ਫਾਂਸੀ ਦਿੱਤੀ ਗਈ ਸੀ। ਪਾਕਿਸਤਾਨ ਪੁਰਾਤੱਤਵ ਵਿਭਾਗ ਦੇ ਡਾਇਰੈਕਟਰ ਅੱਬਾਸ ਚੁਗਤਾਈ ਨੇ ਦੱਸਿਆ ਕਿ ਉਨ੍ਹਾਂ ਨੇ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਸੁਖਦੇਵ ਤੇ ਰਾਜਗੁਰੂ ਨਾਲ ਸਬੰਧਤ ਸਾਰਾ ਰਿਕਾਰਡ ਪ੍ਰਦਰਸ਼ਿਤ ਕੀਤਾ ਹੈ। ਭਗਤ ਸਿੰਘ ਵਿਰੁੱਧ ਚਲਾਏ ਮੁਕੱਦਮੇ ਨੂੰ ‘ਲਾਹੌਰ ਸਾਜਿਸ਼ ਕੇਸ’ ਵਜੋਂ ਜਾਣਿਆਂ ਜਾਂਦਾ ਹੈ। ਲੋਕਾਂ ਦੇ ਹੁੰਗਾਰੇ ਨੂੰ ਦੇਖਦਿਆਂ ਪ੍ਰਦਰਸ਼ਨੀ ਦਾ ਸਮਾਂ ਐਤਵਾਰ ਤੱਕ ਵਧਾ ਦਿੱਤਾ ਗਿਆ ਹੈ। ਪ੍ਰਦਰਸ਼ਨੀ ਵਿੱਚ 50 ਦੇ ਕਰੀਬ ਦਸਤਾਵੇਜਾਂ ਤੇ ਅਖ਼ਬਾਰਾਂ ਦੀਆਂ ਕਾਤਰਾਂ ਨੂੰ ਰੱਖਿਆ ਗਿਆ ਹੈ। ਜ਼ਿਕਰਯੋਗ ਹੈ ਕਿ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ 23 ਸਾਲ ਦੀ ਉਮਰ ਵਿੱਚ 23 ਮਾਰਚ 1931 ਨੂੰ ਫਾਂਸੀ ਲਾਈ ਗਈ ਸੀ।

ਟਾਪ ਹੈਡਲਾਈਨ

ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Embed widget