ਪੜਚੋਲ ਕਰੋ

UAE President: ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਹੋਣਗੇ ਯੂਏਈ ਦੇ ਅਗਲੇ ਰਾਸ਼ਟਰਪਤੀ

UAE New President: ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਮਾਮਲਿਆਂ ਦੇ ਮੰਤਰਾਲੇ ਨੇ ਰਾਸ਼ਟਰਪਤੀ ਸ਼ੇਖ ਖਲੀਫਾ ਬਿਨ ਜਾਏਦ ਅਲ ਨਾਹਯਾਨ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ 40 ਦਿਨਾਂ ਦੇ ਸੋਗ ਦਾ ਐਲਾਨ ਕੀਤਾ ਹੈ।

Sheikh Mohamed bin Zayed Al Nahyan: ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਸ਼ੇਖ ਖਲੀਫਾ ਬਿਨ ਜਾਏਦ ਅਲ ਨਾਹਯਾਨ ਦੀ ਸ਼ੁੱਕਰਵਾਰ ਨੂੰ ਮੌਤ ਹੋ ਗਈ, ਜਿਸ ਨਾਲ ਰਾਸ਼ਟਰਪਤੀ ਦੀ ਕੁਰਸੀ ਖਾਲੀ ਹੋ ਗਈ। ਹੁਣ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਯੂਏਈ ਦੇ ਅਗਲੇ ਰਾਸ਼ਟਰਪਤੀ ਹੋਣਗੇ। ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਅਤੇ ਅਬੂ ਧਾਬੀ ਦੇ ਸ਼ਾਸਕ ਹਿਜ਼ ਹਾਈਨੈਸ ਸ਼ੇਖ ਖਲੀਫਾ ਬਿਨ ਜ਼ਾਇਦ ਅਲ ਨਾਹਯਾਨ ਦਾ 13 ਮਈ ਨੂੰ ਦਿਹਾਂਤ ਹੋ ਗਿਆ।

ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਮਾਮਲਿਆਂ ਦੇ ਮੰਤਰਾਲੇ ਨੇ ਰਾਸ਼ਟਰਪਤੀ ਸ਼ੇਖ ਖਲੀਫਾ ਬਿਨ ਜ਼ਾਇਦ ਅਲ ਨਾਹਯਾਨ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕਰਦੇ ਹੋਏ 40 ਦਿਨਾਂ ਦੇ ਸੋਗ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਸਾਰੇ ਮੰਤਰਾਲਿਆਂ ਅਤੇ ਨਿੱਜੀ ਖੇਤਰ ਵਿਚ ਕੰਮ ਤਿੰਨ ਦਿਨ ਬੰਦ ਰਹੇਗਾ।

ਇਸ ਦੇ ਨਾਲ ਹੀ ਮਾਣਮੱਤੇ ਦੇ ਸਨਮਾਨ ਵਿੱਚ ਭਾਰਤ ਵਿੱਚ ਇੱਕ ਦਿਨ ਦਾ ਸਰਕਾਰੀ ਸੋਗ ਹੈ। ਸੰਦੇਸ਼ ਮੁਤਾਬਕ ਇੱਕ ਦਿਨ ਦੇ ਰਾਜਕੀ ਸੋਗ ਦੌਰਾਨ ਸਰਕਾਰੀ ਇਮਾਰਤਾਂ 'ਤੇ ਰਾਸ਼ਟਰੀ ਝੰਡਾ ਅੱਧਾ ਝੁਕਾਇਆ ਗਿਆ ਅਤੇ ਅੱਜ ਕੋਈ ਸਰਕਾਰੀ ਮਨੋਰੰਜਨ ਪ੍ਰੋਗਰਾਮ ਨਹੀਂ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਰਾਸ਼ਟਰਪਤੀ ਅਤੇ ਅਬੂ ਧਾਬੀ ਦੇ ਸ਼ਾਸਕ ਸ਼ੇਖ ਖਲੀਫਾ ਬਿਨ ਜਾਏਦ ਅਲ ਨਾਹਯਾਨ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੀ ਅਗਵਾਈ ਵਿੱਚ ਭਾਰਤ-ਯੂਏਈ ਸਬੰਧ ਖੁਸ਼ਹਾਲ ਹੋਏ ਹਨ। ਨਾਹਯਾਨ ਦਾ ਸ਼ੁੱਕਰਵਾਰ ਨੂੰ ਦਿਹਾਂਤ ਹੋ ਗਿਆ। ਉਹ 73 ਸਾਲ ਦੇ ਸੀ। ਸ਼ੇਖ ਖਲੀਫਾ 3 ਨਵੰਬਰ 2004 ਤੋਂ ਯੂਏਈ ਦੇ ਰਾਸ਼ਟਰਪਤੀ ਅਤੇ ਅਬੂ ਧਾਬੀ ਦੇ ਸ਼ਾਸਕ ਵਜੋਂ ਸੇਵਾ ਨਿਭਾ ਰਹੇ ਸੀ।

ਇਹ ਵੀ ਪੜ੍ਹੋ: IPL 2019 ਸੱਟੇਬਾਜ਼ੀ ਨੈੱਟਵਰਕ ਨੂੰ ਲੈ ਕੇ ਸੀਬੀਆਈ ਨੇ ਕੀਤਾ ਸਨਸਨੀਖੇਜ਼ ਖੁਲਾਸਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Embed widget